news

Jagga Chopra

Articles by this Author

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ 15 ਅਗਸਤ ਨੂੰ ਆਈ ਟੀ ਆਈ ਗ੍ਰਾਉਂਡ ਵਿਖੇ ਲਹਿਰਾਉਣਗੇ ਤਿਰੰਗਾ- ਡਿਪਟੀ ਕਮਿਸ਼ਨਰ
  • ਆਈ ਟੀ ਆਈ ਗਰਾਊਂਡ ਨਵਾਂਸ਼ਹਿਰ ਵਿਖੇ ਫੁੱਲ ਡਰੈਸ ਰਿਹਰਸਲ ਕਰਵਾਈ ਗਈ

ਨਵਾਂਸ਼ਹਿਰ, 14 ਅਗਸਤ, 2024 : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਆਈਟੀਆਈ ਗਰਾਊਂਡ ਵਿਖੇ ਕਰਵਾਈ ਗਈ ਫੁੱਲ ਡਰੈੱਸ ਰਿਹਰਸਲ ਦੌਰਾਨ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਦੱਸਿਆ ਕਿ  ਕੈਬਿਨੇਟ ਮੰਤਰੀ  ਅਨਮੋਲ ਗਗਨ ਮਾਨ 15 ਅਗਸਤ ਨੂੰ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਵਿਖੇ 78ਵੇਂ ਸੁਤੰਤਰਤਾ ਦਿਵਸ

ਅੰਮ੍ਰਿਤਸਰ ਅੰਡਰ 15 ਲੜਕੀਆਂ ਨੇ 3 ਦੌੜਾਂ ਨਾਲ ਸੈਮੀਫਾਈਨਲ ਜਿੱਤਿਆ
  • ਅੰਡਰ 15 ਲੜਕੀਆਂ ਦਾ ਪੰਜਾਬ ਰਾਜ ਅੰਤਰ ਜ਼ਿਲ੍ਹਾ ਟੂਰਨਾਮੈਂਟ 2024 ਬਠਿੰਡਾ ਵਿਖੇ ਕਰਵਾਇਆ 

ਅੰਮ੍ਰਿਤਸਰ 13 ਅਗਸਤ 2024 : ਅੰਮ੍ਰਿਤਸਰ ਅੰਡਰ 15 ਲੜਕੀਆਂ ਦੀ ਟੀਮ ਨੇ ਸੈਮੀਫਾਈਨਲ ਜਿੱਤ ਕੇ ਪੰਜਾਬ ਰਾਜ ਅੰਤਰ ਜ਼ਿਲ੍ਹਾ ਅੰਡਰ 15 ਲੜਕੀਆਂ ਦੇ ਟੂਰਨਾਮੈਂਟ ਬਠਿੰਡਾ ਨੂੰ 3 ਦੌੜਾਂ ਨਾਲ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਬਠਿੰਡਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ

ਸ੍ਰੀ ਦਰਬਾਰ ਸਾਹਿਬ ਤੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਨੂੰ ਆਉਦੇਂ ਰਸਤਿਆਂ 'ਤੇ ਬੂਟੇ ਲਗਾਏ ਗਏ

ਅੰਮ੍ਰਿਤਸਰ, 13 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਤਾਵਰਨ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਅੰਦਰ ਬੂਟੇ ਲਗਾਉਣ ਦਾ ਕਾਰਜ ਆਰੰਭ ਕੀਤਾ ਗਿਆ ਹੈ। ਇਸੇ ਤਹਿਤ ਅੱਜ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਨੂੰ ਆਉਂਦੇ

ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਦੀ ਹੋਈ ਫੁੱਲ ਡਰੈਸ ਰਿਹਰਸਲ

ਸ੍ਰੀ ਮੁਕਤਸਰ ਸਾਹਿਬ, 13 ਅਗਸਤ 2024 : ਆਜ਼ਾਦੀ ਦਿਵਸ ਦੇ ਮੌਕੇ ‘ਤੇ 15 ਅਗਸਤ ਨੂੰ ਹੋਣ ਵਾਲੇ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ, ਜਿਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਜੀਵ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਐੱਸ.ਪੀ. (ਐਚ) ਸ੍ਰੀ ਕੰਵਲਪ੍ਰੀਤ

ਸਿਹਤ ਵਿਭਾਗ ਵੱਲੋਂ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਨਾਲ ਸਬੰਧਤ ਐਨ.ਜੀ.ਓ. ਦੇ ਸਟਾਫ ਨੂੰ ਹੈਪਾਟਾਇਟਸ ਸਬੰਧੀ ਜਾਗਰੁਕ ਕਰਨ ਲਈ ਦਫਤਰ ਸਿਵਲ ਸਰਜਨ ਵਿਖੇ ਕੀਤਾ ਗਿਆ ਸਮਾਗਮ
  • ਹੈਪਾਟਾਇਟਸ ਬੀ ਅਤੇ ਸੀ ਦੀ ਜਾਂਚ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫਤ ਕੀਤੀ ਜਾਂਦੀ ਹੈ:ਡਾ ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 13 ਅਗਸਤ 2024 : ਸਿਹਤ ਵਿਭਾਗ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਹੇਠ ਅੱਜ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਨਾਲ ਸਬੰਧਤ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਐਨ.ਜੀ

ਜਿਲ੍ਹਾ ਮੈਜਿਸਟਰੇਟ ਨੇ  ਅਜ਼ਾਦੀ ਦਿਵਸ ਸਮਾਰੋਹ  ਵਾਲੇ ਦਿਨ ਤੇ “ਨੋ ਫਲਾਇੰਗ ਜੋਨ ” ਕੀਤਾ ਘੋਸਿਤ

ਸ੍ਰੀ ਮੁਕਤਸਰ ਸਾਹਿਬ 13 ਅਗਸਤ 2024 : ਆਜ਼ਾਦੀ ਦਿਵਸ  ਸਮਾਰੋਹ ਨੂੰ ਮੁੱਖ ਰੱਖਦੇ ਹੋਏ ਸ੍ਰੀ ਹਰਪ੍ਰੀਤ ਸਿੰਘ ਸੂਦਨ ਜਿ਼ਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵਿਸ਼ੇਸ਼ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹਨਾਂ ਹੁਕਮਾਂ ਅਨੁਸਾਰ  15 ਅਗਸਤ 2024 ਨੂੰ ਜਿ਼ਲ੍ਹਾ

ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਮਲੇਰੀਆ ਤੋਂ ਲੋਕਾਂ ਨੂੰ ਬਚਾਉਣ ਲਈ ਲਗਾਤਾਰ ਕੀਤੀਆਂ ਜਾ ਰਹੀਆਂ ਹਨ  ਗਤੀਵਿਧੀਆਂ
  • ਡੇਂਗੂ ਅਤੇ ਮਲੇਰੀਆ ਤੋਂ ਬਚਣ ਲਈ ਘਰਾਂ ਅਤੇ ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ:ਡਾ.ਨਵਜੋਤ ਕੌਰ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 13 ਅਗਸਤ 2024 : ਸਿਹਤ ਵਿਭਾਗ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਲਈ ਗਤੀਵਿਧੀਆਂ ਕਰਨ ਲਈ

ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਵੱਲੋਂ ਵੱਖ-ਵੱਖ ਖਾਣ ਪੀਣ ਦਾ ਸਮਾਨ ਵੇਚਣ ਵਾਲੀਆਂ ਰੇਹੜੀਆਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ
  • ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਾਰਸ਼ਾਂ ਦੇ ਮੌਸਮ ਦੋਰਾਨ ਬੀਮਾਰੀਆਂ ਤੋਂ ਬਚਣ ਲਈ ਖਾਣ ਪੀਣ ਸਮੇਂ ਸਾਵਧਾਨੀਆਂ ਵਰਤਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 13 ਅਗਸਤ 2024 : ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ. ਦੇ ਹੁਕਮਾਂ ਅਨੁਸਾਰ ਲੋਕਾਂ ਨੂੰ ਬਾਰਸ਼ਾਂ ਦੇ ਮੌਸਮ ਦੋਰਾਨ ਦੂਸ਼ਿਤ ਖਾਣੇ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਉਣ ਲਈ ਡਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਰਿਸੋਰਸ ਸੈਂਟਰ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਹੱਕਾਂ ਸਬੰਧੀ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 13 ਅਗਸਤ 2024 : ਜ਼ਿਲ੍ਹਾ ਅਤੇ ਸ਼ੈਸ਼ਨਜ਼ ਜੱਜ-ਸਾਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਰਾਜ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਡਾ. ਗਗਨਦੀਪ ਕੌਰ, ਸਿਵਲ ਜੱਜ (ਸੀ.ਡੀ.) ਸੀ.ਜੇ.ਐੱਮ. ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਰਿਸੋਰਸ ਸੈਂਟਰ ਵਿੱਚ ਹਾਜ਼ਰ ਸਕੂਲ ਦੇ ਬੱਚਿਆਂ ਨੂੰ ਦਿਵਿਆਂਗ ਐਕਟ

ਜਿ਼ਲ੍ਹਾ ਪ੍ਰਸ਼ਾਸਨ ਵਲੋਂ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਦਿੱਤਾ ਜਾ ਰਿਹਾ ਹੈ ਪੂਰਾ ਸਨਮਾਨ

ਸ੍ਰੀ ਮੁਕਤਸਰ ਸਾਹਿਬ 13 ਅਗਸਤ 2024 : ਪੰਜਾਬ ਸਰਕਾਰ ਵਲੋਂ ਸੁਤੰਤਰਤਾ ਸੈਨਾਨੀਆਂ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ, ਸ੍ਰੀ ਸੰਜੀਵ ਕੁਮਾਰ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆਂ ਕਿ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਨਿਰਦੇਸ਼ਾਂ ਤੇ