news

Jagga Chopra

Articles by this Author

ਆਜ਼ਾਦੀ ਦਿਵਸ ਦੇ ਜਸ਼ਨਾਂ ਦੀ ‘ਫੁੱਲ ਡਰੈਸ ਰਿਹਰਸਲ’ ਨੇ ਸਮਾਂ ਬੰਨਿਆ
  • ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿਰੰਗਾ ਅਤੇ ਲਈ ਪਰੇਡ ਤੋਂ ਸਲਾਮੀ
  • 15 ਅਗਸਤ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਲਹਿਰਾਉਣਗੇ ਤਿਰੰਗਾ

ਅੰਮ੍ਰਿਤਸਰ , 13 ਅਗਸਤ 2024 : ਜ਼ਿਲ੍ਹਾ ਪੱਧਰ ਉਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ ਅੱਜ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਕਰਵਾਈ ਗਈ, ਜਿਸਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ

ਸਮੂਹ ਧਾਰਮਿਕ ਸਥਾਨਾਂ 'ਤੇ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ, ਜ਼ਿਲ੍ਹਾ ਮੈਜਿਸਟ੍ਰੇਟ
  • ਚੋਰੀ/ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਰਾਤ ਦੇ ਸਮੇਂ ਪਿੰਡ ਪੱਧਰ ਪਰ ਠੀਕਰੀ ਪਹਿਰਾ ਲਗਵਾਉਣ ਦੀ ਲੋੜ, ਜ਼ਿਲ੍ਹਾ ਪੁਲਿਸ ਮੁਖੀ

ਬਰਨਾਲਾ, 13 ਅਗਸਤ 2024 : ਜ਼ਿਲ੍ਹਾ ਮੈਜਿਸਟ੍ਰੇਟ, ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਤੇ ਪੰਜਾਬ ਵਿਲੇਜ ਐਂਡ ਸਮਾਲ ਟਾਊਨਜ ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਪ੍ਰਾਪਤ

ਪੰਜਾਬ 'ਚ ਚੱਲ ਰਹੇ ਸਾਰੇ ਕੇਂਦਰੀ ਪ੍ਰੋਜੈਕਟਾਂ ਨੂੰ ਬਿਨਾਂ ਦੇਰੀ ਦੇ ਮੁਕੰਮਲ ਕੀਤਾ ਜਾਵੇ : ਰਾਜਪਾਲ ਕਟਾਰੀਆ

ਚੰਡੀਗੜ੍ਹ, 12 ਅਗਸਤ 2024 : ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸਾਸ਼ਕ ਸ੍ਰੀ ਗੁਲਾਬ ਚੰਦ ਕਟਾਰੀਆ ਵਲੋਂ ਅੱਜ ਪੰਜਾਬ ਵਿੱਚ ਚੱਲ ਰਹੇ ਕੇਂਦਰੀ ਪ੍ਰੋਜੈਕਟਾਂ ਬਾਰੇ ਪ੍ਰਗਤੀ ਰਿਪੋਰਟ ਲੈਣ ਲਈ ਰਾਸ਼ਟਰੀ ਰਾਜ ਮਾਰਗ ਅਥਾਰਟੀ, ਰੇਲਵੇ ਅਧਕਿਾਰੀਆਂ, ਏਅਰਪੋਰਟ ਅਥਾਰਟੀ ਅਤੇ ਬੀ.ਐਸ.ਐਨ.ਐਲ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ

ਰੀਲ ਬਣਾਉਂਦੇ ਸਮੇਂ ਨਹਿਰ ਵਿਚ ਡਿੱਗੀ ਕਾਰ, ਪਿਉ-ਪੁੱਤ ਤੇ ਪੋਤੇ ਦੀ ਮੌਤ

ਹਨੂੰਮਾਨਗੜ੍ਹ, 12 ਅਗਸਤ 2024 : ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਵਿਚ ਅੱਜ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇੱਕ ਕਾਰ ਬੇਕਾਬੂ ਹੋ ਕੇ ਇੰਦਰਾ ਗਾਂਧੀ ਨਹਿਰ ਵਿੱਚ ਜਾ ਡਿੱਗੀ। ਇਸ ਕਾਰਨ ਕਾਰ ਵਿੱਚ ਸਵਾਰ ਤਿੰਨ ਪੀੜ੍ਹੀਆਂ ਦੀ ਇੱਕੋ ਸਮੇਂ ਮੌਤ ਹੋ ਗਈ। ਕਾਰ ਵਿੱਚ ਪਿਤਾ, ਪੁੱਤਰ ਅਤੇ ਪੋਤਾ ਸਵਾਰ ਸਨ। ਤਿੰਨੋਂ ਪਾਣੀ ਵਿੱਚ ਡੁੱਬ ਗਏ। ਇਹ ਹਾਦਸਾ ਰੀਲ ਬਣਾਉਣ ਦੌਰਾਨ

ਸਰਕਾਰੀ ਕਾਲਜਾਂ ਨੂੰ ਨਿੱਜੀਕਰਨ ਕਰਨ ਦੇ ਫ਼ੈਸਲੇ ਦੀ ਰਾਜਾ ਵੜਿੰਗ ਨੇ ਆਪ ਸਰਕਾਰ ਦੀ ਕੀਤੀ ਨਿੰਦਾ

ਚੰਡੀਗੜ੍ਹ, 12 ਅਗਸਤ 2024 : ਪੰਜਾਬ ਦੇ 8 ਸਰਕਾਰੀ ਕਾਲਜਾਂ ਨੂੰ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੇ ਤਹਿਤ ਸੁਤੰਤਰ ਸਥਾਨਾਂ ਵਿੱਚ ਤਬਦੀਲ ਕਰਨ ਲਈ ਚੁਣਿਆ ਗਿਆ ਹੈ। ਇਹਨਾਂ ਕਾਲਜਾਂ ਦੀ ਸੂਚੀ ਵਿੱਚ ਰਾਜ ਦੇ ਕੁਝ ਸਭ ਤੋਂ ਮਾਣਯੋਗ ਸਰਕਾਰੀ ਸਥਾਨਾਂ ਸ਼ਾਮਲ ਹਨ, ਜਿਵੇਂ ਕਿ ਸਰਕਾਰੀ ਕਾਲਜ ਫ਼ਾਰ ਗਰਲਜ਼, ਲੁਧਿਆਣਾ; ਐਸਸੀਡੀ ਸਰਕਾਰੀ ਕਾਲਜ, ਲੁਧਿਆਣਾ; ਸਰਕਾਰੀ ਮਹਿੰਦਰਾ ਕਾਲਜ

ਪੱਛਮੀ ਬੰਗਾਲ ਵਿੱਚ ਦੋ ਵੱਖ-ਵੱਖ ਸੜਕ ਹਾਦਸਿਆਂ ਵਿੱਚ 8 ਲੋਕਾਂ ਦੀ ਮੌਤ, 14 ਹੋਰ ਜ਼ਖ਼ਮੀ 

ਬਾਂਕੂੜਾ, 12 ਅਗਸਤ 2024 : ਪੱਛਮੀ ਬੰਗਾਲ ਦੇ ਬਾਗਡੋਗਰਾ ਅਤੇ ਬਾਂਕੁੜਾ ਜ਼ਿਲ੍ਹਿਆਂ ਵਿੱਚ ਦੋ ਵੱਖ-ਵੱਖ ਸੜਕ ਹਾਦਸਿਆਂ ਵਿੱਚ 8 ਲੋਕਾਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਈ ਸ਼ਰਧਾਲੂ ਸ਼ਿਵ ਮੰਦਰਾਂ ਵਿੱਚ ਦਰਸ਼ਨਾਂ ਲਈ ਜਾ ਰਹੇ ਸਨ। ਖਬਰਾਂ ਅਨੁਸਾਰ 12 ਅਗਸਤ ਸਵੇਰੇ ਬਾਗਡੋਗਰਾ ਦੇ ਮੁਨੀ ਟੀ ਅਸਟੇਟ ਨੇੜੇ ਇੱਕ ਭਿਆਨਕ ਸੜਕ

ਚੇਨਈ –ਤ੍ਰਿਪਤੀ ਹਾਈਵੇ ਤੇ ਵਾਪਰਿਆ ਭਿਆਨਕ ਸੜਕ ਹਾਦਸਾ, 5 ਵਿਦਿਆਰਥੀਆਂ ਦੀ ਮੌਤ

ਚੇਨਈ, 12 ਅਗਸਤ 2024 : ਤਾਮਿਲਨਾਡੂ ਵਿੱਚ ਇੱਕ ਐਮਯੂਵੀ  ਅਤੇ ਇੱਕ ਟਰੱਕ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ, ਜਿਸ ਵਿੱਚ ਇੱਕ ਨਿੱਜੀ ਇੰਜੀਨੀਅਰਿੰਗ ਕਾਲਜ ਦੇ ਪੰਜ ਵਿਦਿਆਰਥੀਆਂ ਦੀ ਮੌਤ ਹੋ ਗਈ। ਵਿਦਿਆਰਥੀ ਐਮਯੂਵੀ ਵਿੱਚ ਸਫ਼ਰ ਕਰ ਰਹੇ ਸਨ। ਮਕਾਮੀ ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਹਾਦਸੇ 'ਚ ਦੋ ਵਿਦਿਆਰਥੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ

 ਲੁਧਿਆਣਾ ‘ਚ ਇੰਮੀਗ੍ਰੁੇਸ਼ਨ ਕੰਪਨੀ ਤੋਂ ਤੰਗ ਪਤੀ-ਪਤਨੀ ਟੈਂਕੀ ਤੇ ਚੜ੍ਹੇ

ਲੁਧਿਆਣਾ, 12 ਅਗਸਤ 2024 : ਲੁਧਿਆਣਾ ਦੇ ਅਸ਼ਮੀਤ ਚੌਂਕ ਵਿੱਚ ਇੱਕ ਪਾਣੀ ਵਾਲੀ ਟੈਂਕੀ ਤੇ ਪਤੀ-ਪਤਨੀ ਵੱਲੋਂ ਚੜ੍ਹ ਕੇ ਹੰਗਾਮਾ ਕਰਨ ਦੀ ਖਬਰ ਸਾਹਮਣੇ ਆਈ ਹੈ, ਇਸ ਬਾਰੇ ਪਤਾ ਲੱਗਣ ਤੇ ਪੁਲਿਸ ਪਾਰਟੀ ਮੌਕੇ ਤੇ ਪੁੱਜੀ ਅਤੇ ਉਕਤ ਦੋਵੇਂ ਪਤੀ ਪਤਨੀ ਨੈੂੰ ਟੈਂਕੀ ਤੋਂ ੳੇੁਤਰਨ ਲਈ ਕਿਹਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਿਕ ਮੈਂਬਰ ਗੁਰਮੇਲ ਸਿੰਘ ਨੇ ਦੱਸਿਆ

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬਿਜਲੀ ਦੇ ਬਿੱਲ ਦਾ ਬਕਾਇਆ 750.93 ਕਰੋੜ, ਪੀਐਸਪੀਸੀਐਲ ਪੰਜਾਬ ਵਿੱਚ ਚਲਾਈ ਮੁਹਿੰਮ

ਅੰਮ੍ਰਿਤਸਰ, 12 ਅਗਸਤ 2024 :  ਪੰਜਾਬ ਸਟੇਟ ਕਾਰਪੋਰੇਸ਼ਨ ਪਾਵਰ ਲਿਮਿਟਿਡ ਦੇ ਵੱਲੋਂ ਪੂਰੇ ਪੰਜਾਬ ਵਿੱਚ ਮੁਹਿੰਮ ਚਲਾਈ ਜਾ ਰਹੀ ਹੈ। ਜਿਹੜਾ ਵੀ ਸ਼ਖਸ ਬਿਜਲੀ ਚੋਰੀ ਕਰਦਾ ਪਾਇਆ ਜਾਂਦਾ ਹੈ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਦੇ ਚੱਲਦੇ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ’ਚ ਪੰਜਾਬ ਸਟੇਟ ਕਾਰਪੋਰੇਸ਼ਨ ਪਾਵਰ ਲਿਮਿਟਿਡ ਵੱਲੋਂ ਵੱਖ-ਵੱਖ ਥਾਂਵਾਂ ’ਚ

ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਆਡੋਟੋਰੀਅਮ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ‘ਤੀਆਂ’ ਦਾ ਤਿਓਹਾਰ
  • ਨੋਜਵਾਨ ਪੀੜੀ ਨੂੰ ਆਪਣੇ ਵਿਰਸੇ ਨਾਲ ਜੋੜਦਾ ਹੈ ‘ਤੀਆਂ’ ਦਾ ਤਿਉਹਾਰ-ਸ੍ਰੀਮਤੀ ਸੋਹਿੰਦਰ ਕੋਰ
  • ‘ਤੀਆਂ ਦਾ ਤਿਉਹਾਰ’ ਮਨਾ ਕੇ ਅਮੀਰ ਸੱਭਿਆਚਾਰ ਨੂੰ ਜ਼ਿੰਦਾ ਰੱਖਣ ਲਈ ਕੀਤਾ ਗਿਆ ਉੱਦਮ-ਸ੍ਰੀਮਤੀ ਰਾਜਬੀਰ ਕੋਰ ਕਲਸੀ
  • ‘ਇਸਤਰੀ ਚੇਤਨਾ ਸੁਸਾਇਟੀ ਬਟਾਲਾ’ ਵਲੋਂ ਕਰਵਾਏ ‘ਤੀਆਂ ਦੇ ਤਿਉਹਾਰ’ ਮੌਕੇ ਮਹਿਲਾਵਾਂ ਨੇ ਗਿੱਧੇ ਅਤੇ ਲੋਕ ਗੀਤਾਂ ਜਰੀਏ ਆਪਣੇ ਮਨੋ-ਭਾਵਾਂ ਅਤੇ ਖੁਸ਼ੀ ਦਾ