news

Jagga Chopra

Articles by this Author

ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਡੀ.ਡੀ.ਪੀ.ਓ. ਤੇ ਇੱਕ ਆਮ ਵਿਅਕਤੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
  • ਸਰਕਾਰੀ ਫੰਡਾਂ ਵਿੱਚ ਹੇਰਾਫੇਰੀ ਕਰਨ ਦੇ ਦੋਸ਼ ਹੇਠ DDPO ਤੇ ਇੱਕ ਆਮ ਵਿਅਕਤੀ ਵੱਲੋਂ ਗ੍ਰਿਫ਼ਤਾਰ

ਚੰਡੀਗੜ, 11 ਅਗਸਤ, 2024 :  ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਅਮਲੋਹ ਤੇ ਪੰਚਾਇਤਾਂ ਨੂੰ ਜਾਰੀ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਕਰਨ ਹੇਰਾਫੇਰੀ ਦੇ ਦੋਸ਼ ਹੇਠ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਡੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ ਅਤੇ ਇੱਕ ਨਿੱਜੀ

ਕਿਸ਼ਤਵਾੜ 'ਚ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਮੁੱਠਭੇੜ, ਦੋ ਜਵਾਨ ਸ਼ਹੀਦ, 6 ਜ਼ਖ਼ਮੀ

ਜੰਮੂ, 11 ਅਗਸਤ 2024 : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਇਕ ਦੂਰ-ਦੁਰਾਡੇ ਜੰਗਲ 'ਚ ਐਤਵਾਰ ਤੜਕੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਗਤੀਵਿਧੀ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਸੈਨਾ ਤੇ ਅਰਧ ਸੈਨਿਕ ਬਲਾਂ ਦੀ ਮਦਦ ਨਾਲ ਨੌਨੱਤਾ, ਨਾਗੇਨੀ ਪੇਅਸ ਤੇ ਆਸਪਾਸ ਦੇ ਇਲਾਕਿਆਂ 'ਚ ਤਲਾਸ਼ੀ

ਕਿਸਾਨਾਂ ਨੂੰ ਵੱਡਾ ਤੋਹਫ਼ਾ, ਪੀਐੱਮ ਮੋਦੀ ਨੇ ਵਧੇਰੇ ਝਾੜ ਵਾਲੀਆਂ ਫਸਲਾਂ ਦੀਆਂ 109 ਕਿਸਮਾਂ ਕੀਤੀਆਂ ਜਾਰੀ

ਨਵੀਂ ਦਿੱਲੀ, 11 ਅਗਸਤ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤੀ ਖੇਤੀ ਖੋਜ ਸੰਸਥਾਨ ਵਿਖੇ ਫਸਲਾਂ ਦੀਆਂ 109 ਉੱਚ-ਉਪਜ ਵਾਲੀਆਂ, ਜਲਵਾਯੂ ਅਨੁਕੂਲ ਅਤੇ ਜੈਵਿਕ ਸ਼ਕਤੀ ਵਾਲੀਆਂ ਕਿਸਮਾਂ ਜਾਰੀ ਕੀਤੀਆਂ। ਇਸ ਮੌਕੇ ਉਨ੍ਹਾਂ ਕਿਸਾਨਾਂ ਅਤੇ ਵਿਗਿਆਨੀਆਂ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਸ ਕੋਸ਼ਿਸ਼ ਨਾਲ ਘੱਟ ਲਾਗਤ 'ਤੇ ਜ਼ਿਆਦਾ ਉਤਪਾਦਨ

ਰਾਜਸਥਾਨ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, ਭਰਤਪੁਰ ਵਿੱਚ 7 ਬੱਚਿਆਂ ਦੀ ਮੌਤ

ਭਰਤਪੁਰ, 11 ਅਗਸਤ 2024 : ਰਾਜਸਥਾਨ 'ਚ ਅੱਜ ਭਾਰੀ ਮੀਂਹ ਨੇ ਤਬਾਹੀ ਮਚਾਈ। ਭਰਤਪੁਰ 'ਚ ਛੱਪੜ ਟੁੱਟਣ ਕਾਰਨ 8 ਬੱਚੇ ਪਾਣੀ 'ਚ ਰੁੜ੍ਹ ਗਏ। ਇਨ੍ਹਾਂ ਵਿੱਚੋਂ 7 ਦੀ ਮੌਤ ਹੋ ਚੁੱਕੀ ਹੈ। ਉੱਥੇ ਇੱਕ ਬੱਚੇ ਨੂੰ ਬਚਾ ਲਿਆ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ 'ਚ ਦਹਿਸ਼ਤ ਦਾ

ਦਿਵਿਆਂਗ ਵਿਅਕਤੀਆਂ ਨੂੰ ਸਰਕਾਰੀ ਜਾਂ ਗੈਰ ਸਰਕਾਰੀ ਸਹੂਲਤਾਂ ਤੋਂ ਨਹੀਂ ਰਹਿਣ ਦਿੱਤਾ ਜਾਵੇਗਾ ਵਾਂਝਾ: ਗੁਰਮੀਤ ਖੁੱਡੀਆਂ
  • ਅਲਿਮਕੋ ਵੱਲੋਂ ਪਿੰਡ ਮਾਹੂਆਣਾ ਵਿਖੇ ਕੈਂਪ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ 11 ਅਗਸਤ 2024 : ਅਲਿਮਕੋ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਹਲਕਾ ਲੰਬੀ ਦੇ ਪਿੰਡ ਮਾਹੂਆਣਾ ਵਿਖੇ ਜਿਲ੍ਹਾ ਪੱਧਰੀ ਕੈਂਪ ਦਾ ਅਯੋਜਨ ਕੀਤਾ ਗਿਆ ਜਿਸ ਵਿਚ ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕੀਤੀ ਗਈ। ਇਸ ਮੌਕੇ ਆਪਣੇ ਸੰਬੋਧਨ ਵਿਚ

‘ਖੇਲ ਖੇਲ ਮੇਂ’ ‘ਤੇ ਸੈਂਸਰ ਬੋਰਡ ਦੀ ਕੈਂਚੀ, ਦੋ ਅਪਮਾਨਜਨਕ ਸ਼ਬਦ ਹਟਾਏ 

ਮੁੰਬਈ, 11 ਅਗਸਤ 2024 : ਅਕਸ਼ੇ ਕੁਮਾਰ, ਵਾਣੀ ਕਪੂਰ, ਤਾਪਸੀ ਪੰਨੂ, ਐਮੀ ਵਿਰਕ, ਪ੍ਰਗਿਆ ਜੈਸਵਾਲ ਅਤੇ ਆਦਿਤਿਆ ਸੀਲ ਦੀ ਫਿਲਮ ‘ਖੇਲ ਖੇਲ ਮੇਂ’ ਸਿਨੇਮਾਘਰਾਂ ‘ਚ ਦਸਤਕ ਦੇਣ ਲਈ ਤਿਆਰ ਹੈ। ਫਿਲਮ ਬਾਰੇ ਲਗਾਤਾਰ ਨਵੀਆਂ-ਨਵੀਆਂ ਜਾਣਕਾਰੀਆਂ ਸਾਹਮਣੇ ਆ ਰਹੀਆਂ ਹਨ। ਇਕ ਪਾਸੇ ਜਿੱਥੇ ਨਿਰਮਾਤਾ ਫਿਲਮ ਦਾ ਨਵਾਂ ਗੀਤ ਰਿਲੀਜ਼ ਕਰਨ ਦੀ ਤਿਆਰੀ ਕਰ ਰਹੇ ਹਨ, ਉਥੇ ਹੀ ਦੂਜੇ ਪਾਸੇ

ਸਪੀਕਰ ਸੰਧਵਾ ਨੇ 9 ਲੱਖ ਰੁਪਏ ਦੀ ਲਾਗਤ ਵਾਲੀ ਆਟੋਮੈਟਿਕ ਫਾਗਿੰਗ ਮਸ਼ੀਨ ਨੂੰ ਦਿੱਤੀ ਹਰੀ ਝੰਡੀ 

ਫ਼ਰੀਦਕੋਟ 11 ਅਗਸਤ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਦੀ ਸਰਕਾਰ ਜਿੱਥੇ ਸੂਬੇ ਵਿੱਚ ਸਿੱਖਿਆ, ਸਿਹਤ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ, ਓਥੇ ਹੀ ਸੂਬੇ ਨੂੰ ਸੋਹਣਾ ਤੇ ਹਰਿਆ ਭਰਿਆ ਬਣਾਉਣ ਲਈ ਵੀ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਇਹਨਾਂ ਸਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ

ਸੀਬੀਐੱਸਈ ਦੀ ਭਰਤੀ ਲਈ ਇਮਤਿਹਾਨ 'ਚ ਕੜੇ ਲੁਹਾਉਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਅੰਮ੍ਰਿਤਸਰ, 11 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੀਬੀਐੱਸਈ ਦੇ ਸਹਾਇਕ ਸਕੱਤਰ (ਪ੍ਰਸ਼ਾਸਨ) ਦੀ ਭਰਤੀ ਲਈ ਅੱਜ ਕਰਵਾਏ ਗਏ ਇਮਤਿਹਾਨ ਦੌਰਾਨ ਚੰਡੀਗੜ੍ਹ ਦੇ ਸੈਕਟਰ 7 ਸਥਿਤ ਕੇਬੀ ਡੀਏਵੀ ਸਕੂਲ ਵਿਖੇ ਬਣੇ ਕੇਂਦਰ ਵਿਖੇ ਸਿੱਖ ਉਮੀਦਵਾਰਾਂ ਦੇ ਕੜੇ ਲੁਹਾਉਣ ਦੀ ਹਰਕਤ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਸੰਭਾਵੀ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਡੈਮ, ਦਰਿਆ, ਨਹਿਰਾਂ, ਖੱਡਾਂ ਅਤੇ ਨੀਚਲੇ ਇਲਾਕਿਆਂ ਤੋਂ ਦੂਰ ਰਹਿਣ ਜ਼ਿਲ੍ਹਾ ਵਾਸੀ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 11 ਅਗਸਤ 2024 : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਨਿਵਾਸੀਆਂ ਨਾਲ ਅਪੀਲ ਕੀਤੀ ਹੈ ਕਿ ਉਹ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਰਕੇ ਪੈਦਾ ਹੋਈ ਸੰਭਾਵੀ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਡੈਮ, ਦਰਿਆ, ਨਹਿਰਾਂ, ਖੱਡਾਂ ਅਤੇ ਨੀਚਲੇ ਇਲਾਕਿਆਂ ਤੋਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਪਾਣੀ ਦੇ ਵੱਧਦੇ ਪੱਧਰ ਕਾਰਨ

ਹੁਸ਼ਿਆਰਪੁਰ ਦੇ ਪਿੰਡ ਜੇਜੋ ਵਿੱਚ ਚੋਅ 'ਚ ਰੁੜੀ ਇਨੋਵਾ, ਇੱਕੋ ਪਰਿਵਾਰ ਦੇ 10 ਮੈਂਬਰਾਂ ਦੀ ਮੌਤ 

ਹੁਸ਼ਿਆਰਪੁਰ, 11 ਅਗਸਤ 2024 : ਹੁਸ਼ਿਆਰਪੁਰ ਦੇ ਪਿੰਡ ਜੇਜੋ ਵਿੱਚ ਵੱਡਾ ਹਾਦਸਾ ਵਾਪਰਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਮੁਤਾਬਿਕ, ਭਾਰੀ ਮੀਂਹ ਦੇ ਕਾਰਨ ਚੋਅ ਦੇ ਵਿਚ ਇੱਕੋ ਪਰਿਵਾਰ ਦੇ 11 ਮੈਂਬਰਾਂ ਨਾਲ ਭਰੀ ਇਨੋਵਾ ਕਾਰ ਦੇ ਰੁੜ੍ਹ ਜਾਣ ਦੀ ਖਬਰ ਹੈ। ਹਾਦਸੇ ਵਿੱਚ ਪਰਿਵਾਰ ਦੇ 11 ਮੈਂਬਰਾਂ ਵਿਚੋਂ ਇੱਕ ਨੂੰ ਬਚਾਅ ਲਿਆ ਗਿਆ ਹੈ, ਜਦਕਿ ਲਾਪਤਾ 10 ਮੈਂਬਰਾਂ ਦੀ ਮੌਤ ਹੋ