- ਕਿਰਤ ਮੰਤਰੀ ਵਲੋਂ ਵੈਲਫ਼ੇਅਰ ਸਕੀਮਾਂ ਦਾ ਲਾਭ ਦੇਣ ਸਬੰਧੀ ਸ਼ਰਤਾਂ ਵਿਚ ਸੋਧ ਕਰਨ ਦੇ ਹੁਕਮ
- ਕਿਰਤ ਮੰਤਰੀ ਵਲੋਂ ਸੂਬੇ ਦੀ ਇੰਡਸਟਰੀ ਲਈ ਲੋੜੀਂਦੇ ਸਕਲਿੰਡ ਕਾਮਿਆਂ ਦੀ ਜ਼ਰੂਰਤ ਸਬੰਧੀ ਡੇਟਾ ਤਿਆਰ ਕਰਨ ਦੇ ਹੁਕਮ
ਚੰਡੀਗੜ੍ਹ, 07 ਅਗਸਤ 2024 : ਪੰਜਾਬ ਦੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਰਤੀਆਂ ਦੀ