news

Jagga Chopra

Articles by this Author

ਪਤੀ ਨਾਲ ਬੇਰਹਿਮੀ ਕਰਨ ਵਾਲੀ ਪਤਨੀ ਨਹੀਂ ਹੋਵੇਗੀ ਗੁਜ਼ਾਰੇ ਦੀ ਹੱਕਦਾਰ ; ਪਤੀ ਨੂੰ ਤਲਾਕ ਲੈਣ ਦਾ ਪੂਰਾ ਹੱਕ : ਹਾਈਕੋਰਟ

ਚੰਡੀਗੜ੍ਹ, 7 ਅਗਸਤ 2024 : ਪੰਜਾਬ-ਹਰਿਆਣਾ ਹਾਈਕੋਰਟ ਨੇ ਫੈਮਿਲੀ ਕੋਰਟ ਦੇ ਹੁਕਮਾਂ ਖਿਲਾਫ ਪਤੀ ਦੀ ਅਪੀਲ ਨੂੰ ਸਵੀਕਾਰ ਕਰਦੇ ਹੋਏ ਤਲਾਕ ਦਾ ਹੁਕਮ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਜੇਕਰ ਪਤਨੀ ਦੀ ਸ਼ਿਕਾਇਤ ‘ਤੇ ਦਰਜ ਐਫਆਈਆਰ ‘ਚ ਪਤੀ ਜੇਲ੍ਹ ਜਾਂਦਾ ਹੈ ਤਾਂ ਇਹ ਪਤਨੀ ਨਾਲ ਬੇਰਹਿਮੀ ਹੈ, ਪਤੀ ਤਲਾਕ ਲੈਣ ਦਾ ਹੱਕਦਾਰ ਹੈ ਅਤੇ ਪਤਨੀ ਬੇਰਹਿਮੀ ਲਈ ਗੁਜ਼ਾਰੇ ਲਈ ਯੋਗ

ਕਾਊਂਟਰ ਸਾਈਨਾਂ ਦੇ ਕੰਮ ਨੂੰ ਆਨਲਾਈਨ ਕਰਨ ਲਈ ਈ-ਸਨਦ ਪੋਰਟਲ ਲਾਗੂ
  • ਹੁਣ ਐਨ.ਆਰ.ਆਈ ਪੰਜਾਬੀਆਂ ਨੂੰ ਕਾਂਊਟਰ ਸਾਈਨਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ
  • ਕਿਹਾ ,ਪ੍ਰਵਾਸੀ ਭਾਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਆਨਲਾਈਨ ਪੋਰਟਲ ਦੀ ਵਰਤੋਂ ਕਰਨ

ਮਾਲੇਰਕੋਟਲਾ 07 ਅਗਸਤ 2024 : ਵਾਸੀ ਭਾਰਤੀ ਪੰਜਾਬੀਆਂ ਨੂੰ ਹੁਣ ਆਪਣੇ ਜ਼ਰੂਰੀ ਦਸਤਾਵੇਜ਼ਾਂ ਨੂੰ ਕਾਂਊਟਰ ਸਾਈਨ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੈ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲਾ ਦੇ ਸਮੂਹ ਬੱਸ ਸਟੈਂਡ ਤੇ ਚਲਾਇਆ ਸਰਚ ਅਭਿਆਨ

ਸ੍ਰੀ ਮੁਕਤਸਰ ਸਾਹਿਬ, 07 ਅਗਸਤ 2024 : ਮਾਨਯੋਗ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ, ਸ੍ਰੀ ਗੋਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਤਹਿਤ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿੱਥੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ ਉੱਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਮੁੱਖ

ਸਾਉਣੀ 2024 ਦੌਰਾਨ ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਗਠਿਤ ਕਮੇਟੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 07 ਅਗਸਤ 2024 : ਸਾਉਣੀ 2024 ਦੌਰਾਨ ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਖੇਤੀਬਾੜੀ ਮੰਤਰੀ ਪੰਜਾਬ, ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿੱਤ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਦੀ ਯੋਗ ਅਗਵਾਈ ਹੇਠ ਨਰਮੇਂ ਦੀ ਫ਼ਸਲ ’ਤੇ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੀ

ਡਾ.ਬੰਦਨਾ ਬਾਂਸਲ ਜ਼ਿਲ੍ਹਾ ਟੀਕਾਕਰਨ ਅਫਸਰ ਵੱਲੋਂ ਟੀਕਾਕਰਨ ਪ੍ਰੋਗਰਾਮ ਅਧੀਨ ਲਗਾਏ ਗਏ ਕੈਂਪਾਂ ਦਾ ਲਿਆ ਜਾਇਜਾ
  • ਸਿਹਤ ਵਿਭਾਗ ਵਲੋਂ ਰੁਟੀਨ ਟੀਕਾਕਰਨ ਵਿਚ 12 ਮਾਰੂ ਬੀਮਾਰੀਆਂ ਤੋਂ ਬਚਾਅ ਲਈ ਕੀਤਾ ਜਾ ਰਿਹਾ ਹੈ ਮੁਫਤ ਟੀਕਾਕਰਨ: ਡਾ. ਬੰਦਨਾ ਬਾਂਸਲ ਜਿਲ੍ਹਾ ਟੀਕਾਕਰਨ ਅਫਸਰ ਸ਼੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ, 07 ਅਗਸਤ 2024 : ਸਿਹਤ ਵਿਭਾਗ ਵਲੋਂ ਡਾ. ਨਵਜੌਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਟੀਕਾਕਰਨ ਪ੍ਰੋਗਰਾਮ ਅਧੀਨ ਜਿਲ੍ਹੇ ਵਿਚ ਹਰ ਬੁੱਧਵਾਰ

ਪੋਲੀਐਕਰਾਲੇਟ ਕ੍ਰਿਸਟਲ ਬਾਲ ਤੇ ਪਾਬੰਦੀ ਦੇ ਹੁਕਮ ਜਾਰੀ

ਫਰੀਦਕੋਟ 7 ਅਗਸਤ 2024 : ਭਾਰਤ ਸਰਕਾਰ ਦੇ ਵਪਾਰ ਅਤੇ ਉਦਯੋਗ ਮੰਤਰਾਲੇ ਤੋ ਪ੍ਰਾਪਤ ਹਦਾਇਤਾਂ ਉਪਰ ਅੱਜ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਜਿਲ੍ਹੇ ਵਿੱਚ ਪੋਲੀਐਕਰਾਲੇਟ ਕ੍ਰਿਸਟਲ ਬਾਲ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੰਗ ਬਿਰੰਗੀਆਂ ਕ੍ਰਿਸਟਲ ਬਾਲਾਂ ਨੂੰ ਪਾਣੀ ਵਿੱਚ ਪਾਉਣ

ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਰਿਹਰਸਲ ਕਰਵਾਈ ਗਈ -ਅਗਲੀ ਰਿਹਰਸਲ 12 ਅਗਸਤ ਨੂੰ ਹੋਵੇਗੀ

ਬਟਾਲਾ, 7 ਅਗਸਤ 2024 : ਆਜ਼ਾਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਲੂ’ਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ। ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਹਿਸੀਲਦਾਰ ਜਗਤਾਰ ਸਿੰਘ ਦੀ ਅਗਵਾਈ ਹੇਠ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਚੱਲ ਰਹੀਆਂ ਰਿਹਰਸਲਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ

ਚੇਅਰਮੈਨ ਬਲਬੀਰ ਸਿੰਘ ਪਨੂੰ ਦੀ ਅਗਵਾਈ ਹੇਠ ਹਲਕਾ ਫਤਿਹਗੜ੍ਹ ਚੂੜੀਆਂ ਵਿਖੇ ਵਿਕਾਸ ਕਾਰਜ ਜਾਰੀ
  • ਪਿੰਡ ਕਿਲਾ ਦੇਸਾ ਸਿੰਘ ਵਿੱਚ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

ਫਤਿਹਗੜ੍ਹ ਚੂੜੀਆਂ (ਬਟਾਲਾ) , 7 ਅਗਸਤ 2024 : ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਵਲੋਂ ਹਲਕੇ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਨ ਦੇ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ। ਪਿੰਡ ਕਿਲਾ ਦੇਸਾ ਸਿੰਘ ਵਿਖੇ ਚੇਅਰਮੈਨ ਬਲਬੀਰ

ਪੰਜਾਬ ਸਰਕਾਰ ਵਲੋਂ ਢਾਈ ਸਾਲਾਂ ਵਿੱਚ 44250 ਨੋਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ-ਵਿਧਾਇਕ ਸ਼ੈਰੀ ਕਲਸੀ
  • ਕਿਹਾ- ਸਾਡੀ ਸਰਕਾਰ ਦਾ ਸ਼ੁਰੂ ਤੋਂ ਹੀ ਇਕੋ-ਇਕ ਏਜੰਡਾ ਸਰਕਾਰੀ ਨੌਕਰੀਆਂ ਮੁਹੱਈਆ ਕਰ ਕੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਅਖ਼ਤਿਆਰ ਦੇਣਾ ਹੈ

ਬਟਾਲਾ, 7 ਅਗਸਤ 2024 : ਬਟਾਲਾ ਦੇ ਨੌਜਵਾਨ ਵਿਧਾਇਕ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਖਾਸ ਉਪਰਾਲੇ ਕੀਤੇ ਗਏ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ

ਐੱਸ.ਜੀ.ਪੀ.ਸੀ ਚੋਣਾਂ ਸਬੰਧੀ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਸ਼ਨੀਵਾਰ ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ
  • ਸਮੂਹ ਗੁਰਦੁਆਰਾ ਚੋਣ ਹਲਕਿਆਂ ਦੇ ਰਿਵਾਇਜਿੰਗ ਅਥਾਰਟੀਆਂ ਨੂੰ 10 ਤੇ 11 ਅਗਸਤ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦੀ ਨਿਗਰਾਨੀ ਕਰਨ ਦੀ ਹਦਾਇਤ
  • ਬੂਥ ਲੈਵਲ ਅਫ਼ਸਰਾਂ ਨੂੰ ਘਰ ਘਰ ਜਾ ਕੇ ਯੋਗ ਵੋਟਰਾਂ ਨੂੰ ਵੋਟਾਂ ਬਣਵਾਉਣ ਲਈ ਪ੍ਰੇਰਿਤ ਕਰਨ ਦੀ ਹਦਾਇਤ

ਗੁਰਦਾਸਪੁਰ, 7 ਅਗਸਤ 2024 : ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ