ਨਵਾਂਸ਼ਹਿਰ, 11 ਨਵੰਬਰ 2024 : ਮੁੱਖ ਖੇਤੀਬਾੜੀ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਰਜਿੰਦਰ ਕੁਮਾਰ ਕੰਬੋਜ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਖ਼ਾਦਾਂ ਦੀ ਲੋੜ ਮੁਤਾਬਿਕ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਖ਼ਾਦਾਂ ਦੀ ਬੇਲੋੜੀ ਵਰਤੋਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ 'ਤੇ ਪ੍ਰਤੀਕੁਲ ਪ੍ਰਭਾਵ
news
Articles by this Author
- ਖੇਤੀਬਾੜੀ ਵਿਭਾਗ ਵਲੋਂ ਸੰਜਮ ਨਾਲ ਖਾਂਦਾ,ਰਸਾਇਣ ਤੇ ਪਾਣੀ ਦੀ ਵਰਤੋਂ ਕਰਨ ਦੀ ਅਪੀਲ
ਗੁਰਦਾਸਪੁਰ, 11 ਨਵੰਬਰ 2024 ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਨਿਰੰਤਰ ਉਪਰਾਲੇ ਜਾਰੀ ਹਨ, ਖੇਤੀਬਾੜੀ ਯੂਨੀਵਰਸਿਟੀ ਦੇ ਮਾਹਰ ਲਗਾਤਾਰ ਕਿਸਾਨਾਂ ਨੂੰ ਖਾਂਦਾ, ਰਸਾਇਣ ਤੇ ਪਾਣੀ ਦੀ ਸੰਜਮ ਨਾਲ
ਹੁਸ਼ਿਆਰਪੁਰ, 11 ਨਵੰਬਰ 2024 : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਲੋੜੀਂਦੀ ਮਾਤਰਾ ਵਿੱਚ ਖਾਦ ਮੌਜੂਦ ਹੈ ਅਤੇ ਕਿਸੇ ਵੀ ਡੀਲਰ ਵੱਲੋਂ ਖਾਦ ਦੀ ਜਮ੍ਹਾਂਖੋਰੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਅਤੇ ਡੀਲਰਾਂ ਰਾਹੀਂ ਖਾਦ ਮੁਹੱਈਆ ਕਰਵਾਈ ਜਾ ਰਹੀ ਹੈ। ਜੇਕਰ ਕੋਈ ਵੀ ਡੀਲਰ
ਫ਼ਰੀਦਕੋਟ 11 ਨਵੰਬਰ,2024 : ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਅੱਗ ਲਗਾਉਣ ਤੋਂ ਰੋਕਣ ਲਈ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਨਿਯੁਕਤ ਕਲੱਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਨਾਲ ਐਸ.ਡੀ.ਐਮ ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ ਨੇ ਮੀਟਿੰਗ ਕਰਕੇ ਕੀਤੀ ਜਾ ਰਹੀ ਕਾਰਵਾਈ ਦੀ ਪ੍ਰਗਤੀ ਰਿਪੋਰਟ ਦਾ ਜਾਇਜਾ ਲਿਆ ਅਤੇ ਜਿਨ੍ਹਾਂ ਨੋਡਲ ਅਫਸਰ ਦੇ
- ਡੀ.ਏ.ਪੀ. ਦੇ ਬਦਲ ਵਜੋਂ ਹੋਰ ਖਾਦਾਂ ਨਾਲ ਕੀਤੀ ਜਾ ਸਕਦੀ ਹੈ ਕਣਕ ਵਿੱਚ ਫਾਸਫੋਰਸ ਦੀ ਪੂਰਤੀ
ਕੋਟਕਪੂਰਾ, 11 ਨਵੰਬਰ 2024 : ਜ਼ਿਲ੍ਹਾ ਫਰੀਦਕੋਟ ਵਿੱਚ ਕੁਝ ਕਿਸਾਨਾਂ ਵਲੋਂ ਪਰਾਲੀ/ਫਸਲ ਦੀ ਰਹਿੰਦ-ਖੂੰਹਦ ਦੀ ਮਹੱਤਤਾ ਨਾ ਸਮਝਦੇ ਹੋਏ, ਓਸ ਨੂੰ ਅੱਗ ਲਗਾ ਕਿ ਜ਼ਮੀਨ ਅਤੇ ਵਾਤਾਵਰਣ ਦਾ ਨੁਕਸਾਨ ਕੀਤਾ ਜਾ ਰਿਹਾ ਹੈ, ਓਥੇ ਕੁੱਝ ਕਿਸਾਨ ਅਜਿਹੇ ਵੀ ਹਨ, ਜੋ ਪਿਛਲੇ ਲੰਬੇ ਸਮੇਂ
- ਖਰੀਦ ਏਜੰਸੀਆਂ ਵੱਲੋਂ 494407 ਮੀਟ੍ਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ
ਫ਼ਰੀਦਕੋਟ 11 ਨਵੰਬਰ 2024 : ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ, ਲਿਫਟਿੰਗ, ਅਦਾਇਗੀ ਦਾ ਕੰਮ ਜਾਰੀ ਹੈ । ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿੱਚ 502568 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਜਿਸ ਵਿੱਚੋਂ ਵੱਖ ਵੱਖ ਖ਼ਰੀਦ ਏਜੰਸੀਆਂ
- ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਪੈਲੀ ਵਿੱਚ ਵਾਹ ਕੇ ਕਣਕ ਦੀ ਬੀਜਾਈ ਕਰਨ ਦੀ ਅਪੀਲ
ਬਟਾਲਾ, 11 ਨਵੰਬਰ 2024 : ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਆਮਦ,ਖਰੀਦ ਤੇ ਚੁਕਾਈ ਨਿਰਵਿਘਨ ਜਾਰੀ ਹੈ। ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ 10 ਨਵੰਬਰ
- ਐਨ.ਪੀ.ਕੇ. 12:32:16 ਡੀ.ਏ.ਪੀ. ਦਾ ਚੰਗਾ ਬਦਲ-ਮੁੱਖ ਖੇਤੀਬਾੜੀ ਅਫਸਰ
ਫ਼ਤਹਿਗੜ੍ਹ ਸਾਹਿਬ, 11 ਨਵੰਬਰ 2024 : ਸਬ-ਡਵੀਜ਼ਨ ਅਮਲੋਹ ਦੇ ਪਿੰਡ ਭਾਂਬਰੀ ਦੇ ਸਫਲ ਕਿਸਾਨ ਗੁਰਪ੍ਰੀਤ ਸਿੰਘ ਅਤੇ ਸਬ ਡਵੀਜ਼ਨ ਖਮਾਣੋਂ ਦੇ ਪਿੰਡ ਮੋਹਣ ਮਾਜਰਾ ਦੇ ਅਗਾਂਹਵਧੂ ਕਿਸਾਨ ਜਸਮਨਜੋਤ ਸਿੰਘ ਨੇ ਹੋਰਨਾਂ ਕਿਸਾਨਾਂ ਨੂੰ ਡੀ.ਏ.ਪੀ ਦੀ ਥਾਂ ਟੀ.ਐਸ.ਪੀ ਤੇ ਐਨ.ਪੀ.ਕੇ ਖਾਦ ਦੀ ਵਰਤੋਂ ਕਰਕੇ ਕਣਕ
ਫ਼ਤਹਿਗੜ੍ਹ ਸਾਹਿਬ, 11 ਨਵੰਬਰ : ਝੋਨੇ ਦੀ ਖਰੀਦ ਲਈ ਜ਼ਿਲ੍ਹੇ ਵਿੱਚ ਬਣਾਏ 32 ਖਰੀਦ ਕੇਂਦਰਾਂ ਤੇ ਝੋਨੇ ਦੀ ਖਰੀਦ ਜੰਗੀ ਪੱਧਰ ਤੇ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚ ਆਏ 04 ਲੱਖ 13 ਹਜ਼ਾਰ 192 ਮੀਟਰਿਕ ਟਨ ਝੋਨੇ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 04 ਲੱਖ 07 ਹਜ਼ਾਰ 496 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿੱਚ
ਅੰਮ੍ਰਿਤਸਰ 11 ਨਵੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਤੇ ਵਿਰਸੇ ਨਾਲ ਜੋੜਨ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ। ਇਸ ਵਾਰ ਲਈ ਜਾਣ ਵਾਲੀ ਇਹ ਧਾਰਮਿਕ ਪ੍ਰੀਖਿਆ 19 ਅਤੇ 20 ਨਵੰਬਰ 2024 ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ