ਪਟਿਆਲਾ 13 ਨਵੰਬਰ 2024 : ਅੱਜ ਸ਼ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰੈੱਸ ਬਿਆਨਜਾਰੀ ਕਰਦਿਆਂ ਆਖਿਆ ਕਿ ਹਰਿਆਣਾ ਵਿਧਾਨ ਸਭਾ ਵਲੋਂ ਚੰਡੀਗੜ੍ਹ ਵਿੱਚ ਦਸ ਏਕੜ ਜ਼ਮੀਨ ਉੱਤੇ ਵਿਧਾਨ ਸਭਾ ਬਣਾਉਣ ਨੂੰ ਲੈਕੇ ਪਾਇਆ ਗਿਆ ਮਤਾ ਗ਼ੈਰ ਕਾਨੂੰਨੀ ਅਤੇ ਦੋ ਰਾਜਾਂ ਦੇ ਆਪਸੀ ਭਾਈਚਾਰੇ ਨੂੰ
news
Articles by this Author
ਨਵਾਂ ਸ਼ਹਿਰ, 13 ਨਵੰਬਰ 2024 : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 300 ਤੋਂ ਵੱਧ ਮੰਡੀਆਂ ਨੂੰ ਖਰੀਦ ਸੀਜ਼ਨ ਦੇ ਅੱਧ ਵਿੱਚ ਬੰਦ ਕਰਨ ਦੇ ਹੁਕਮ ਦੇਣ ਦੀ ਆਲੋਚਨਾ ਕੀਤੀ ਗਈ। ਝਿੰਝਰ ਨੇ ਇਹ ਪ੍ਰਗਟਾਵਾ ਬੀਤੀ ਸ਼ਾਮ ਪਿੰਡ ਦੁਪਾਲਪੁਰ, ਜ਼ਿਲ੍ਹਾ ਨਵਾਂਸ਼ਹਿਰ ਦੀ ਅਨਾਜ ਮੰਡੀ ਦਾ ਦੌਰਾ ਕਰਨ ਸਮੇਂ
- ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਪੱਖੀ ਧਿਰਾਂ ਨੂੰ ਇਸ ਦਾ ਕਰੜਾ ਵਿਰੋਧ ਕਰਨ ਦੀ ਕੀਤੀ ਅਪੀਲ
ਅੰਮ੍ਰਿਤਸਰ, 13 ਨਵੰਬਰ 2024 : ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਲਈ ਵੱਖਰੇ ਤੌਰ ’ਤੇ ਜ਼ਮੀਨ ਦੇਣ ਦੇ ਫੈਸਲੇ ਨੂੰ ਪੰਜਾਬ ਦੇ ਹੱਕਾਂ ਉੱਪਰ ਸਿੱਧੇ ਤੌਰ ’ਤੇ ਡਾਕਾ ਕਰਾਰ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ
- ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸ਼ਰਧਾਲੂਆਂ ਨੂੰ ਵੀਜਾ ਲੱਗੇ ਪਾਸਪੋਰਟ ਵੰਡੇ
ਅੰਮ੍ਰਿਤਸਰ, 13 ਨਵੰਬਰ 2024 : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 763 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਭਲਕੇ 14 ਨਵੰਬਰ ਨੂੰ
ਅੰਮ੍ਰਿਤਸਰ 13 ਨਵੰਬਰ 2024 : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਕਾਰਪੋਰੇਸ਼ਨ ਅਧਿਕਾਰੀਆਂ ਨਾਲ ਵਿਕਾਸ ਕੰਮਾਂ ਬਾਰੇ ਮੀਟਿੰਗ ਕਰਦੇ ਵਿਰਾਸਤੀ ਗਲੀ ਜੋ ਕਿ ਸ੍ਰੀ ਦਰਬਾਰ ਸਾਹਿਬ ਨੂੰ ਜਾਂਦਾ ਰਸਤਾ ਹੈ, ਦੀ ਸਾਂਭ ਸੰਭਾਲ ਅਤੇ ਸਾਫ ਸਫਾਈ ਨੂੰ ਲੈ ਕੇ ਵਿਸਥਾਰਿਤ ਚਰਚਾ ਕੀਤੀ। ਉਨਾਂ ਗਲੀ ਦੀ ਸਾਂਭ ਸੰਭਾਲ ਲਈ ਚੱਲ ਰਹੇ ਕੰਮ ਵਿੱਚ ਤੇਜੀ ਲਿਆਉਣ ਦੀ ਹਦਾਇਤ ਕੀਤੀ
ਸ਼ਿਮਲਾ, 13 ਨਵੰਬਰ 2024 : ਸੂਬੇ ‘ਚ ਫਿਲਹਾਲ ਸੁੱਕੀ ਠੰਡ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅਗਲੇ ਚਾਰ ਦਿਨਾਂ ਤੱਕ ਮੰਡੀ, ਬਿਲਾਸਪੁਰ, ਊਨਾ ਅਤੇ ਕੁਝ ਹੋਰ ਥਾਵਾਂ ‘ਤੇ ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਛਾਈ ਰਹੇਗੀ। ਇਸ ਕਾਰਨ ਟਰਾਂਸਪੋਰਟ ਸੇਵਾਵਾਂ ਪ੍ਰਭਾਵਿਤ ਹੋਣਗੀਆਂ। 15 ਅਤੇ 16 ਨਵੰਬਰ ਨੂੰ ਇੱਕ ਜਾਂ ਦੋ ਉੱਚੇ ਇਲਾਕਿਆਂ ਵਿੱਚ
ਚੰਡੀਗੜ੍ਹ, 13 ਨਵੰਬਰ 2024 : ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਦੇ ਨਿਰਮਾਣ ਦਾ ਰਸਤਾ ਸਾਫ਼ ਹੋ ਗਿਆ ਹੈ। ਇੰਨੀ ਜ਼ਮੀਨ ਵਿਧਾਨ ਸਭਾ ਦੀ ਜ਼ਮੀਨ ਦੇ ਬਦਲੇ ਪ੍ਰਸ਼ਾਸਨ ਨੂੰ ਦਿੱਤੀ ਜਾਣੀ ਹੈ। ਸੰਵੇਦਨਸ਼ੀਲ ਜ਼ੋਨ ਸਬੰਧੀ ਜੋ ਰੁਕਾਵਟਾਂ ਸਨ, ਉਨ੍ਹਾਂ ਨੂੰ ਦੂਰ ਕਰ ਦਿੱਤਾ ਗਿਆ ਹੈ। ਵਿਧਾਨ ਸਭਾ ਦੇ ਸਾਬਕਾ ਸਪੀਕਰ ਗਿਆਨ ਚੰਦ ਗੁਪਤਾ ਨੇ ਚੰਡੀਗੜ੍ਹ
ਨਵੀਂ ਦਿੱਲੀ, 13 ਨਵੰਬਰ 2024 : ਚੇਨਈ ਦੀ ਐਨਆਈਏ ਅਦਾਲਤ ਨੇ ਅੱਤਵਾਦੀ ਸੰਗਠਨ ਹਿਜ਼ਬ-ਉਤ-ਤਹਿਰੀਰ (ਐਚ.ਯੂ.ਟੀ.) ਦੇ ਇੱਕ ਮੈਂਬਰ ਨੂੰ ਪਾਬੰਦੀਸ਼ੁਦਾ ਸੰਗਠਨ ਦੀ ਵੰਡਵਾਦੀ ਅਤੇ ਹਿੰਸਕ ਵਿਚਾਰਧਾਰਾ ਨੂੰ ਉਤਸ਼ਾਹਿਤ ਕਰਨ ਲਈ ਦੋਸ਼ੀ ਠਹਿਰਾਇਆ ਹੈ ਅਤੇ ਉਸ ਨੂੰ ਪੰਜ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਐੱਨਆਈਏ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਅਬਦੁੱਲਾ ਉਰਫ਼
- ਸੂਬੇ ਦੇ ਫੋਕਲ ਪੁਆਇੰਟਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕਰਾਂਗੇ, ਪਹਿਲੇ ਪੜਾਅ ਵਿੱਚ 5 ਫੋਕਲ ਪੁਆਇੰਟਾਂ ਨੂੰ ਰੋਲ ਮਾਡਲ ਵਜੋਂ ਵਿਕਸਿਤ ਕਰਨ ਦੀ ਤਜਵੀਜ਼
- ਪੰਜਾਬ ਵਿੱਚ ਸੈਰ ਸਪਾਟਾ ਖੇਤਰ ਨੂੰ ਵੱਡੇ ਪੱਧਰ ਉੱਤੇ ਹੁਲਾਰਾ ਦੇਣ ਦੀ ਯੋਜਨਾ
- ਪੰਜਾਬ ਦੀ ਤਰੱਕੀ ਤੋਂ ਬਿਨਾਂ ਇੰਡੀਆ ਦੀ ਉੱਨਤੀ ਸੰਭਵ ਨਹੀਂ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 13 ਨਵੰਬਰ 2024 : ਪੰਜਾ
ਚੰਡੀਗੜ੍ਹ, 13 ਨਵੰਬਰ 2024 : ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਕੇਂਦਰ ਸਰਕਾਰ ਨੇ ਗਿਆਨੀ ਹਰਪ੍ਰੀਤ ਸਿੰਘ ਕੋਲੋਂ Z+ ਸੁਰੱਖਿਆ ਵਾਪਸ ਲੈ ਲਈ ਹੈ। ਜਾਣਕਾਰੀ ਅਨੁਸਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਹੀ Z+ ਸੁਰੱਖਿਆ ਵਾਪਸ ਲੈਣ ਲਈ ਕੇਂਦਰ ਨੂੰ ਪੱਤਰ ਲਿਖਿਆ ਸੀ। ਜਿਸ ‘ਤੇ ਕਾਰਵਾਈ ਕਰਦਿਆਂ ਅੱਜ