ਅੰਮ੍ਰਿਤਸਰ, 29 ਮਾਰਚ 2025 : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਗੈਰ ਕਾਨੂੰਨੀ ਹਥਿਆਰਾਂ ਤੇ ਹਵਾਲਾ ਨੈੱਟਵਰਕਾਂ ਪਰਦਾਫਾਸ਼ ਕਰਦੇ ਹੋਏ, ਚਾਰ ਵਿਅਕਤੀਆਂ ਜਗਰੂਪ ਸਿੰਘ ਉਰਫ ਬਾਬਾ, ਹਰਦੀਪ ਸਿੰਘ, ਰਾਜਬੀਰ ਸਿੰਘ ਉਰਫ ਗੁੱਲੂ, ਅਤੇ ਅਰਸਲ ਸਿੰਘ ਉਰਫ ਰਸਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜੋ ਕਿ ਪਾਕਿਸਤਾਨੀ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਗੈਰ
news
Articles by this Author

- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
- ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 33ਐਫਆਈਆਰਜ਼ ਕੀਤੀਆਂ ਦਰਜ, 1.6 ਕਿਲੋਗ੍ਰਾਮ ਹੈਰੋਇਨ, 63 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ
- 92 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 492 ਸ਼ੱਕੀ ਵਿਅਕਤੀਆਂ ਦੀ ਕੀਤੀ

ਸੁਕਮਾ, 29 ਮਾਰਚ 2025 : ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਸ਼ਨੀਵਾਰ ਸਵੇਰੇ ਸੁਰੱਖਿਆ ਕਰਮੀਆਂ ਅਤੇ ਨਕਸਲੀਆਂ ਵਿਚਾਲੇ ਮੁਕਾਬਲਾ ਹੋਇਆ। ਮੁਕਾਬਲੇ ਵਿੱਚ ਹੁਣ ਤੱਕ 16 ਨਕਸਲੀ ਮਾਰੇ ਜਾ ਚੁੱਕੇ ਹਨ। ਇੰਸਾਸ ਅਤੇ ਐਸਐਲਆਰ ਸਮੇਤ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਗਏ ਹਨ। ਮਰਨ ਵਾਲੇ ਨਕਸਲੀਆਂ ਦੀ ਗਿਣਤੀ ਵਧ ਸਕਦੀ ਹੈ। ਹੁਣ ਤੱਕ ਇੱਕ ਸਾਲ ਦੇ ਅੰਦਰ 410 ਨਕਸਲੀ ਮਾਰੇ

ਸ੍ਰੀ ਫ਼ਤਹਿਗੜ੍ਹ ਸਾਹਿਬ, 28 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਪਿੰਡ ਬੋਰਾਂ ਵਿਖੇ ਬੀਡੀਪੀਓ ਖੇੜਾ ਚੰਦ ਸਿੰਘ ਦੀ ਯੋਗ ਅਗਵਾਈ ਗ੍ਰਾਮ ਪੰਚਾਇਤ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਮਿੱਟੀ ਰੁਦਨ ਕਰੇ ਨਾਟਕ ਕਰਵਾਇਆ ਗਿਆ l ਇਸ ਮੌਕੇ ਤੇ ਬੀਡੀਪੀਓ ਚੰਦ ਸਿੰਘ ਅਤੇ ਪੰਚਾਇਤ ਅਫਸਰ ਭਗਵਾਨ ਸਿੰਘ ਵੱਲੋਂ ਲੋਕਾਂ ਨੂੰ ਯੁੱਧ ਨਸ਼ਿਆਂ

ਤਰਨ ਤਾਰਨ, 28 ਮਾਰਚ 2025 : ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਸਿਹਤ ਵਿਭਾਗ ਵੱਲੋਂ ਡੇਂਗੂ ਬੁਖਾਰ ਦੇ ਵਿਰੁੱਧ ਸ਼ੁਰੂ ਕੀਤੀ ਗਈ 'ਹਰ ਸ਼ੁਕਰਵਾਰ ਡੇਂਗੂ 'ਤੇ ਵਾਰ' ਤਹਿਤ ਜ਼ਿਲੇ ਦੇ ਵੱਖ-ਵੱਖ ਬਲਾਕਾਂ ਦੇ ਵਿੱਚ ਜਾਗਰੂਕਤਾ ਗਤੀ-ਵਿਧੀਆਂ ਕੀਤੀਆਂ ਗਈਆਂ। ਜ਼ਿਲ੍ਹਾ ਐਪੀਡਮੋਲੋਜਿਸਟ ਡਾ

- 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਪੀੜਤਾਂ ਦੇ ਇਲਾਜ ਨੂੰ ਬਣਾਇਆ ਜਾ ਰਿਹਾ ਹੈ ਯਕੀਨੀ,: ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ
ਤਰਨ ਤਾਰਨ, 28 ਮਾਰਚ 2025 : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਜ਼ਿਲਾ ਡੀ-ਐਡੀਕਸ਼ਨ ਅਤੇ ਰੀਹੈਬਿਲੀਟੇਸ਼ਨ ਸੁਸਾਇਟੀ

- ਸਮੂਹ ਸਕੂਲ ਮੁੱਖੀਆਂ ਨੂੰ 31 ਮਾਰਚ ਤੱਕ ਸਾਰੀਆਂ ਗ੍ਰਾਂਟਾਂ ਵਰਤਣ ਦੇ ਆਦੇਸ਼ ਜਾਰੀ - ਬਾਠ
- ਮੈਗਾ ਮਾਪੇ ਅਧਿਆਪਕ ਮਿਲਣੀ ਬੜੇ ਸੁਚੱਜੇ ਢੰਗ ਨਾਲ ਕਰਵਾਈ ਜਾਵੇ
ਤਰਨ ਤਾਰਨ 28 ਮਾਰਚ 2025 : ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਵਧਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਉਪਰਾਲਿਆਂ ਨੂੰ ਲਗਾਤਾਰ ਜਾਰੀ ਰੱਖਦਿਆਂ

ਬਟਾਲਾ, 28 ਮਾਰਚ 2025 : ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਸੀ.ਐਮ ਦੀ ਯੋਗਸ਼ਾਲਾ ਪਿੰਡਾਂ ਦੇ ਵਿੱਚ ਵੀ ਪਹੁੰਚ ਚੁੱਕੀ ਹੈ, ਜਿਸ ਦੇ ਅੰਤਰਗਤ ਜਿਲਾ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਸੀ.ਐਮ ਦੀ ਯੋਗਸ਼ਾਲਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਜਿਲਾ ਕੁਆਰਡੀਨੇਟਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀ ਧਾਰੀਵਾਲ ਦੇ ਲਾਗੇ ਪਿੰਡ ਸੋਹਲ ਵਿੱਚ ਚੱਲ ਰਹੀ ਕਲਾਸ ਤੇ

- ਆਂਗਣਵਾੜੀ ਸੈਂਟਰਾਂ ਨੂੰ ਲਰਨਿੰਗ ਸੈਂਟਰਾਂ ਵਜੋਂ ਵਿਕਸਤ ਕੀਤਾ ਜਾਵੇਗਾ- ਰਸ਼ਪਾਲ ਕੌਰ ਸੀਡੀ.ਪੀ.ਓ
ਫ਼ਤਿਹਗੜ੍ਹ ਚੂੜੀਆਂ, 28 ਮਾਰਚ 2025 : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜਸਮੀਤ ਕੌਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਸ਼ਪਾਲ ਕੌਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ

ਫਤਿਹਗੜ੍ਹ ਚੂੜੀਆਂ, 28 ਮਾਰਚ 2025 : ਸ. ਬਲਬੀਰ ਸਿੰਘ ਪੰਨੂ, ਚੇਅਰਮੈਨ ਪਨਸਪ ਪੰਜਾਬ ਵੱਲੋਂ ਪਿੰਡ ਰੂਪੋਵਾਲੀ ਵਿੱਚ ਡਿਸਪੈਂਸਰੀ ਦਾ ਉਦਘਾਟਨ ਕੀਤਾ ਗਿਆ ਅਤੇ ਸਾਰੇ ਹੀ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਸਰਕਾਰ ਵੱਲੋਂ ਬਣਦੀਆਂ ਸਹੂਲਤਾਂ ਤੁਹਾਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਹਲਕੇ ਦਾ ਵੱਧ ਤੋਂ ਵੱਧ ਵਿਕਾਸ ਹੋ ਸਕੇ। ਚੇਅਰਮੈਨ ਬਲਬੀਰ ਸਿੰਘ ਪਨੂੰ ਨੇ