news

Jagga Chopra

Articles by this Author

ਆਪ ਤੇ ਭਾਜਪਾ ਪੰਜਾਬ ਦੇ ਖੇਤੀ ਸੰਕਟ ਲਈ ਜ਼ਿੰਮੇਵਾਰ : ਅਕਾਲੀ ਦਲ
  • ਡਾ. ਦਲਜੀਤ ਸਿੰਘ ਚੀਮਾ ਨੇ ਸੂਬੇ ਦੇ ਖੇਤੀਬਾੜੀ ਅਰਥਚਾਰੇ ਨੂੰ ਤਬਾਹ ਕਰਨ ਲਈ ਦੋਵਾਂ ਪਾਰਟੀਆਂ ਨੂੰ ਰਲ ਕੇ ਜ਼ਿੰਮੇਵਾਰ ਠਹਿਰਾਇਆ

ਚੰਡੀਗੜ੍ਹ, 10 ਨਵੰਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਸੂਬੇ ਦੇ ਖੇਤੀਬਾੜੀ ਸੰਕਟ ਲਈ ਜ਼ਿੰਮੇਵਾਰ ਠਹਿਰਾਇਆ ਤੇ ਦੋਵਾਂ ’ਤੇ ਇਕ ਦੂਜੇ ਨਾਲ ਰਲ ਕੇ ਪੰਜਾਬ ਦੇ

ਬਿੱਟੂ ਵੱਲੋਂ ਫੈਲਾਈ ਜਾ ਰਹੀ ਨਫਰਤ ਨੂੰ ਪਾਰਟੀ ਦਾ ਆਸ਼ੀਰਵਾਦ ਹਾਸਲ ਹੈ ਜਾਂ ਉਹਨਾਂ ਦਾ ਨਿੱਜੀ ਏਜੰਡਾ ਹੈ : ਮਜੀਠੀਆ

ਚੰਡੀਗੜ੍ਹ, 10 ਨਵੰਬਰ 2024 : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕਿਸਾਨਾਂ ਦੀ ਤੁਲਨਾ ਤਾਲਿਬਾਨ ਨਾਲ ਕਰ ਰਹੇ ਹਨ ਤੇ ਉਹਨਾਂ ਖਿਲਾਫ ਝੂਠੇ ਮੁਕੱਦਮੇ ਦਰਜ ਕਰਨ ਦੀ ਧਮਕੀ ਦੇ ਰਹੇ ਹਨ, ਪਰ ਭਾਜਪਾ ਇਸ ਮਾਮਲੇ ਵਿਚ ਚੁੱਪ ਹੈ। ਉਹਨਾਂ ਕਿਹਾ ਕਿ ਪਾਰਟੀ ਨੂੰ ਸਪਸ਼ਟ ਕਰਨਾ

ਦੋ ਮੋਟਰਸਾਇਕਲ ਦੀ ਟੱਕਰ 'ਚ ਦੋ ਦੀ ਮੌਤ, 2 ਜਖ਼ਮੀ

ਤਰਨ ਤਾਰਨ, 10 ਨਵੰਬਰ 2024 : ਬੀਤੀ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਦੀ ਮੌਤ ਹੋ ਜਾਣ ਦਾ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸਰਕਾਰੀ ਹਸਪਤਾਲ ਘਰਿਆਲਾ ਦੇ ਨਜਦੀਕ ਦੋ ਮੋਟਰਸਾਇਕਲ ਦੀ ਟੱਕਰ 'ਚ ਹੋ ਗਈ ਜਿਸ ਵਿੱਚ ਤਰਲੋਕ ਸਿੰਘ ਅਤੇ ਜਗਜੀਤ ਸਿੰਘ ਦੀ ਮੌਤ ਹੋ ਗਈ, ਜਦੋਂ ਕਿ ਬਲਜਿੰਦਰ ਕੌਰ ਤੇ ਬਖ਼ਸ਼ੀਸ ਸਿੰਘ ਜਖ਼ਮੀ ਹੋ ਗਏ। ਮ੍ਰਿਤਕਾਂ ਦੀ ਪਹਿਚਾਣ

ਪਾਰਟੀਬਾਜੀ ਤੋਂ ਉਪਰ ਉਠ ਕੇ ਵਿਕਾਸ ਕੰਮਾਂ ਨੂੰ ਦਿੱਤੀ ਜਾਵੇ ਪਹਿਲ : ਈਟੀਓ 
  • ਜੰਡਿਆਲਾ ਹਲਕੇ ਤੋਂ ਵੱਡੀ ਗਿਣਤੀ ਵਿੱਚ ਸਰਪੰਚ ਪੰਚ ਲੁਧਿਆਣਾ ਵਿਖੇ ਹੋਏ ਸਹੁੰ ਚੁੱਕ ਸਮਾਗਮ ਵਿੱਚ ਹੋਏ ਸ਼ਾਮਿਲ 

ਅੰਮ੍ਰਿਤਸਰ, 9 ਨਵੰਬਰ 2024 : ਜੰਡਿਆਲਾ ਹਲਕੇ ਤੋਂ ਵੱਡੀ ਗਿਣਤੀ ਵਿੱਚ ਸਰਪੰਚ ਅਤੇ ਪੰਚ ਲੁਧਿਆਣਾ ਵਿਖੇ ਹੋਏ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਏ। ਇਨਾ ਸਰਪੰਚਾਂ ਨੂੰ ਸੰਬੋਧਨ ਕਰਦੇ ਸ ਹਰਭਜਨ ਸਿੰਘ ਈਟੀਓ  ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਲੋਕਾਂ

ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਆਪਣੇ ਜੀਵਨ ਦਾ ਟੀਚਾ ਜ਼ਰੂਰ ਨਿਰਧਾਰਿਤ ਕਰਨ : ਈ ਟੀ ਓ
  • ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮੱਲੀਆਂ ਦਾ ਕੀਤਾ ਦੌਰਾ

ਅੰਮ੍ਰਿਤਸਰ 9 ਨਵੰਬਰ 2024 : ਹਰ ਵਿਦਿਆਰਥੀ ਨੂੰ ਪੜ੍ਹਾਈ ਦੌਰਾਨ ਜੀਵਨ ਵਿੱਚ ਕੋਈ ਟੀਚਾ ਜਰੂਰ ਨਿਰਧਾਰਿਤ ਕਰਨਾ ਚਾਹੀਦਾ ਹੈ ਅਤੇ ਉਸ ਟੀਚੇ ਦੀ ਪ੍ਰਾਪਤੀ ਲਈ ਅਣਥੱਕ ਮਿਹਨਤ ਕਰਨੀ ਚਾਹੀਦੀ ਹੈ ਤਾਂ ਹੀ ਵਿਦਿਆਰਥੀ ਆਪਣੇ ਜੀਵਨ ਵਿਚ ਸਫ਼ਲ ਹੋ ਸਕਦੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸਰਦਾਰ ਹਰਭਜਨ

ਈਟੀਓ ਵੱਲੋਂ ਬਿਜਲੀ ਸਪਲਾਈ ਵਿੱਚ ਸੁਧਾਰ ਲਈ ਨਵੇਂ ਪਾਵਰ ਟਰਾਂਸਫਾਰਮ ਲਗਾਉਣ ਦੀ ਹਦਾਇਤ 
  • ਬਿਜਲੀ ਸਪਲਾਈ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ 

ਅੰਮ੍ਰਿਤਸਰ, 9 ਨਵੰਬਰ 2024 : ਬਿਜਲੀ ਮੰਤਰੀ ਸ੍ਰ: ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐਸ.ਸੀ.ਸੀ.ਐਲ. ਵਿਭਾਗ ਦੇ ਅੰਮ੍ਰਿਤਸਰ ਸ਼ਹਿਰ ਅਤੇ ਦਿਹਾਤੀ ਏਰੀਏ ਦੇ ਉੱਪ ਮੁੱਖ ਇੰਜੀਨੀਅਰ ਅਤੇ ਐਕਸੀਅਨਜ਼ ਨਾਲ ਕੀਤੀ ਮੀਟਿੰਗ ਵਿੱਚ ਖਪਤਕਾਰਾਂ ਨੂੰ ਸੁਚਾਰੂ ਅਤੇ ਨਿਰਵਿਘਨ ਸਪਲਾਈ ਦੇਣੀ ਯਕੀਨੀ ਬਨਾਉਣ ਦੀ ਹਦਾਇਤ ਕੀਤੀ। ਬਿਜਲੀ

ਕਾਂਗਰਸੀ ਆਗੂ ਸੋਚਦੇ ਹਨ ਕਿ ਰਾਜਨੀਤੀ ਇੱਕ ਵਪਾਰ ਹੈ, ਪਰ ਅਸੀਂ ਇੱਥੇ ਪੈਸੇ ਲਈ ਨਹੀਂ ਆਏ ਹਾਂ, ਅਸੀਂ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਾਂ : ਮਾਨ
  • ਲੋਕਤੰਤਰ ਵਿੱਚ ਸਾਰੀ ਤਾਕਤ ਲੋਕਾਂ ਕੋਲ ਹੁੰਦੀ ਹੈ, ਉਹ ਇਹ ਸੋਚ ਕੇ ਹੰਕਾਰੀ ਹੋ ਗਏ ਹਨ ਕਿ ਉਹ ਲੋਕਾਂ ਤੋਂ ਵੱਡੇ ਹਨ, ਸਿਰਫ਼ ਤੁਸੀਂ ਹੀ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਹੰਕਾਰ ਨੂੰ ਹਰਾ ਸਕਦੇ ਹੋ : ਭਗਵੰਤ ਮਾਨ
  • 'ਆਪ' ਦਾ ਵਿਧਾਇਕ ਚੁਣਨ ਦਾ ਹੈ,ਸਾਡੇ ਕੋਲ ਢਾਈ ਸਾਲ ਹਨ, ਅਸੀਂ ਡੇਰਾ ਬਾਬਾ ਨਾਨਕ ਦੇ ਵਿਕਾਸ ਲਈ ਹੋਰ ਤੇਜ਼ੀ ਨਾਲ ਕੰਮ ਕਰਾਂਗੇ : ਭਗਵੰਤ ਮਾਨ

ਡੇਰਾ ਬਾਬਾ

ਮੈਕਸੀਕੋ ਦੇ ਚਿਲਪੈਂਸਿੰਗੋ ਵਿੱਚ ਪਿਕਅੱਪ ਟਰੱਕ ਵਿੱਚੋਂ ਦੋ ਨਾਬਾਲਗਾਂ ਸਮੇਤ ਮਿਲੀਆਂ 11 ਲਾਸ਼ਾਂ

ਮੈਕਸੀਕੋ ਸਿਟੀ, 09 ਨਵੰਬਰ 2024 : ਮੈਕਸੀਕੋ ਨੇ ਦੱਖਣੀ ਗੁਆਰੇਰੋ ਰਾਜ ਦੀ ਰਾਜਧਾਨੀ ਚਿਲਪੈਂਸਿੰਗੋ ਵਿੱਚ ਇੱਕ ਛੱਡੇ ਹੋਏ ਪਿਕਅੱਪ ਟਰੱਕ ਵਿੱਚੋਂ ਦੋ ਨਾਬਾਲਗਾਂ ਸਮੇਤ 11 ਲਾਸ਼ਾਂ ਬਰਾਮਦ ਕੀਤੀਆਂ ਹਨ। ਸਥਾਨਕ ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿਤੀ। ਰਾਜ ਦੇ ਅਟਾਰਨੀ ਜਨਰਲ ਦੇ ਦਫ਼ਤਰ ਨੇ ਇਕ ਬਿਆਨ ਵਿਚ ਕਿਹਾ ਕਿ ਬੁਧਵਾਰ ਰਾਤ ਨੂੰ ਮਿਲੀ ਇਕ ਗੁਮਨਾਮ ਸੂਚਨਾ ਨਾਲ

ਕੈਨੇਡਾ ਨੇ ਫਾਸਟ-ਟ੍ਰੈਕ ਸਟੂਡੈਂਟ ਵੀਜ਼ਾ ਖਤਮ ਕੀਤਾ, ਬਿਨੈਕਾਰਾਂ ਨੂੰ ਵੱਡਾ ਝਟਕਾ

ਐਡਮਿੰਟਨ, 09 ਨਵੰਬਰ 2024 : ਕੈਨੇਡਾ ਨੇ ਆਪਣੇ ਪ੍ਰਸਿੱਧ ਸਟੂਡੈਂਟ ਡਾਇਰੈਕਟ ਸਟ੍ਰੀਮ (SDS) ਪ੍ਰੋਗਰਾਮ ਨੂੰ ਪ੍ਰਭਾਵੀ ਤੌਰ 'ਤੇ ਬੰਦ ਕਰ ਦਿੱਤਾ ਹੈ, ਜਿਸ ਨਾਲ ਫਾਸਟ-ਟਰੈਕ ਸਟੱਡੀ ਪਰਮਿਟ ਪ੍ਰਕਿਰਿਆ ਨੂੰ ਖਤਮ ਕੀਤਾ ਗਿਆ ਹੈ, ਜਿਸ ਨੇ ਹਜ਼ਾਰਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਜਲਦੀ ਵੀਜ਼ਾ ਸੁਰੱਖਿਅਤ ਕਰਨ ਵਿੱਚ ਮਦਦ ਕੀਤੀ ਸੀ। 2018 ਵਿੱਚ ਲਾਂਚ ਕੀਤਾ ਗਿਆ

ਸਖਤੀ ਦੇ ਬਾਵਜੂਦ ਰੋਕਿਆ ਨਹੀਂ ਜਾ ਸਕਿਆ ਪਰਾਲੀ ਨੂੰ ਸਾੜਨਾ, 10 ਦਿਨਾਂ ਵਿੱਚ 3162 ਕੇਸ ਦਰਜ 

ਚੰਡੀਗੜ੍ਹ, 9 ਨਵੰਬਰ 2024 : ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਦਾ ਅਸਰ ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿੱਚ ਹੁਣ ਤੱਕ 5299 ਕੇਸ ਦਰਜ ਹੋ ਚੁੱਕੇ ਹਨ। ਜਿਨ੍ਹਾਂ ਵਿੱਚੋਂ ਪਿਛਲੇ 10 ਦਿਨਾਂ ਵਿੱਚ ਹੀ 3162 ਕੇਸ ਦਰਜ ਕੀਤੇ ਗਏ ਹਨ। ਪੰਜਾਬ ਵਿੱਚ ਸਖ਼ਤੀ ਦੇ ਬਾਵਜੂਦ ਇਸ ਨੂੰ