news

Jagga Chopra

Articles by this Author

ਸਮੁੱਚੇ ਮਾਲਵੇ ਤੋਂ ਵਾਲੀਵਾਲ ਦੀਆਂ ਟੀਮਾਂ ਪੁੱਜੀਆਂ ਅਮਰਗੜ ਵਿਖੇ
  • ਪੁਖਤਾ ਪ੍ਰਬੰਧਾਂ ਹੇਠ ਚੱਲ ਰਹੇ ਮੁਕਾਬਲੇ, ਖਿਡਾਰੀ ਦਿਖਾ ਰਹੇ ਵਿਲੱਖਣ ਉਤਸ਼ਾਹ

ਅਮਰਗੜ, 08 ਨਵੰਬਰ 2024 : ਪੰਜਾਬ ਸਰਕਾਰ ਵੱਲੋ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਨੌਜਵਾਨਾ ਨੂੰ ਨਸ਼ਿਆ ਦੇ ਬੁਰੇ ਪ੍ਰਭਾਵ ਤੋ ਬਚਾਉਣ ਦੇ ਮਕਸਦ ਲਈ ਖੇਡਾਂ ਵਤਨ ਪੰਜਾਬ ਦੀਆਂ ਸੀਜਨ-03 ਤਹਿਤ ਪੰਜਾਬ ਦੇ ਹਰ ਜਿਲ੍ਹੇ ਵਿੱਚ ਕੀਤਾ ਗਿਆ ਹੈ। ਇਸੇ ਲੜੀ ਤਹਿਤ ਸਰਕਾਰੀ ਸੀਨਿਅਰ ਸੈਕੇਂਡਰੀ

ਖਾਦਾਂ ਦੀ ਕਾਲਾਬਾਜ਼ਾਰੀ ਤੇ ਬੇਲੋੜੀ ਟੈਗਿੰਗ ਬਰਦਾਸ਼ਤ ਨਹੀਂ: ਡਿਪਟੀ ਕਮਿਸ਼ਨਰ
  • ਕਿਸਾਨਾਂ ਨੂੰ ਡੀ.ਏ.ਪੀ. ਤੇ ਹੋਰ ਖਾਦਾਂ ਵਾਜਬ ਭਾਅ ’ਤੇ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਹਦਾਇਤਾਂ

ਫ਼ਤਹਿਗੜ੍ਹ ਸਾਹਿਬ, ,08 ਨਵੰਬਰ 2024 : ਹਾੜ੍ਹੀ ਸੀਜ਼ਨ ਦੀਆਂ ਫ਼ਸਲਾਂ ਦੀ ਬਿਜਾਈ ਦੇ ਮੱਦੇਨਜ਼ਰ ਕਿਸਾਨਾਂ ਨੂੰ ਡੀ.ਏ.ਪੀ. ਅਤੇ ਹੋਰ ਖਾਦਾਂ ਢੁੱਕਵੇਂ ਅਤੇ ਵਾਜਬ ਭਾਅ ’ਤੇ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਲਾਸਾਨੀ ਸ਼ਹਾਦਤ ਨੂੰ ਸਮਰਪਿਤ 25 ਦਸੰਬਰ ਤੋਂ 27 ਦਸੰਬਰ ਤੱਕ ਸ਼ਹੀਦੀ ਸਭਾ ਆਯੋਜਿਤ ਕੀਤੀ ਜਾਵੇਗੀ।

ਫਤਹਿਗੜ੍ਹ ਸਾਹਿਬ, 08 ਨਵੰਬਰ 2024 : ਦਸਮਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 25 ਦਸੰਬਰ ਤੋਂ 27 ਦਸੰਬਰ ਤੱਕ ਸ਼ਹੀਦੀ ਸਭਾ ਆਯੋਜਿਤ ਕੀਤੀ ਜਾਵੇਗੀ। ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸ਼ਨ

ਫ਼ਤਹਿਗੜ੍ਹ ਸਾਹਿਬ, ਅਮਲੋਹ ਤੇ ਖਮਾਣੋਂ ਦੇ ਤਹਿਸੀਲਾਂ ਵਿਚਲੇ ਸੇਵਾ ਕੇਂਦਰਾਂ ਵਿਖੇ ਐਤਵਾਰ ਨੂੰ ਵੀ ਮਿਲਣਗੀਆਂ ਆਧਾਰ ਕਾਰਡ ਨਾਲ ਸਬੰਧਤ ਸੇਵਾਵਾਂ

ਫਤਹਿਗੜ੍ਹ ਸਾਹਿਬ, 08 ਨਵੰਬਰ 2024 : ਜ਼ਿਲ੍ਹੇ ਵਿੱਚ ਆਧਾਰ ਅਪਡੇਟ ਅਤੇ 18 ਤੋਂ ਘੱਟ ਉਮਰ ਵਾਸਤੇ ਨਵੀਆਂ ਐਨਰੋਲਮੈਂਟ ਸੇਵਾਵਾਂ ਵਸਨੀਕਾਂ ਨੂੰ ਪ੍ਰਦਾਨ ਕਰਨ ਲਈ ਫ਼ਤਹਿਗੜ੍ਹ ਸਾਹਿਬ, ਅਮਲੋਹ ਅਤੇ ਖਮਾਣੋਂ ਵਿਖੇ ਤਹਿਸੀਲਾਂ ਵਿਚਲੇ ਸੇਵਾ ਕੇਂਦਰਾਂ ਵਿਖੇ ਬਾਕੀ ਦਿਨਾਂ ਦੇ ਨਾਲ-ਨਾਲ ਐਤਵਾਰ ਨੂੰ ਵੀ ਆਧਾਰ ਕਾਰਡ ਨਾਲ ਸਬੰਧਤ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ

ਜਨਰਲ ਅਬਜ਼ਰਵਰ ਤੇ ਡਿਪਟੀ ਕਮਿਸ਼ਨਰ ਦੀ ਹਾਜ਼ਰੀ ਵਿੱਚ ਮਾਈਕਰੋ ਅਬਜ਼ਰਵਾਂ ਦੀ ਰੈਂਡੇਮਾਈਜੇਸ਼ਨ ਹੋਈ

ਗੁਰਦਾਸਪੁਰ, 8 ਨਵੰਬਰ 2024 : ਭਾਰਤ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ -10 ਲਈ ਨਿਯੁਕਤ ਕੀਤੇ ਜਨਰਲ ਅਬਜ਼ਰਵਰ ਸ੍ਰੀ ਅਜੇ ਸਿੰਘ ਤੋਮਰ ਅਤੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਹਾਜ਼ਰੀ ਵਿੱਚ ਅੱਜ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਦੌਰਾਨ ਪੋਲਿੰਗ ਸਟੇਸ਼ਨਾਂ ਉੱਪਰ ਤਾਇਨਾਤ ਕੀਤੇ ਜਾਣ ਵਾਲੇ ਮਾਈਕਰੋ ਅਬਜ਼ਰਵਰ ਦੀ ਪਹਿਲੀ

ਜ਼ਿਲ੍ਹਾ ਚੋਣ ਅਧਿਕਾਰੀ ਜਨਰਲ ਅਬਜ਼ਰਵਰ ਸ੍ਰੀ ਅਜੇ ਸਿੰਘ ਤੋਮਰ ਅਤੇ  ਸ੍ਰੀ ਉਮਾ ਸ਼ੰਕਰ ਗੁਪਤਾ ਦੀ ਹਾਜ਼ਰੀ ਵਿੱਚ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ

ਗੁਰਦਾਸਪੁਰ, 8 ਨਵੰਬਰ 2024 : ਜ਼ਿਮਨੀ ਚੋਣ ਡੇਰਾ ਬਾਬਾ ਨਾਨਕ -10 ਦੇ ਮੱਦੇਨਜ਼ਰ ਜਨਰਲ ਅਬਜ਼ਰਵਰ ਸ੍ਰੀ ਅਜੇ ਸਿੰਘ ਤੋਮਰ ਅਤੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ  ਉਮਾ ਸ਼ੰਕਰ ਗੁਪਤਾ ਦੀ ਹਾਜ਼ਰੀ ਵਿੱਚ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਕੀਤੀ ਗਈ।  ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਰਿੰਦਰ ਸਿੰਘ, ਐਸ.ਡੀ.ਐਮ

ਸੁਰਿੰਦਰ ਸਿੰਘ,ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ‘ਸਰਦਾਰ ਹਰੀ ਸਿੰਘ ਨਲਵਾ ਜੋਸ਼ ਉਤਸ਼ਵ’ ਮਨਾਉਣ ਦੀ ਰੂਪ ਰੇਖਾ ਉਲੀਕਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 8 ਨਵੰਬਰ 2024 : ਸੈਰ ਸਪਾਟਾ ਵਿਭਾਗ, ਪੰਜਾਬ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ਼੍ਰੀ ਉਮਾ ਸ਼ੰਕਰ ਗੁਪਤਾ  ਦੇ ਦਿਸ਼ਾ- ਨਿਰਦੇਸ਼ਾਂ ਹੇਠ 'ਸਰਦਾਰ ਹਰੀ ਸਿੰਘ ਨਲਵਾ ਜੋਸ਼ ਉਤਸ਼ਵ' ਮਨਾਉਣ ਦੀ ਰੂਪ ਰੇਖਾ ਉਲੀਕਨ ਸਬੰਧੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫਤਰ ਵਿਖੇ ਹੋਈ। ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ

ਜਿਮਨੀ ਚੋਣ, ਡੇਰਾ ਬਾਬਾ ਨਾਨਕ, ਪੂਰੀ ਤਰ੍ਹਾਂ ਆਜ਼ਾਦ, ਸ਼ਾਂਤਮਈ ਤੇ ਨਿਰਪੱਖ ਮਹੌਲ ’ਚ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ  :  ਗੁਪਤਾ

ਜ਼ਿਮਨੀ ਚੋਣ, ਡੇਰਾ ਬਾਬਾ ਨਾਨਕ-2024 
ਗੁਰਦਾਸਪੁਰ, 8 ਨਵੰਬਰ 2024 : ਜਿਮਨੀ ਚੋਣ, ਡੇਰਾ ਬਾਬਾ ਨਾਨਕ ਪੂਰੀ ਤਰ੍ਹਾਂ ਆਜ਼ਾਦ, ਸ਼ਾਂਤਮਈ ਤੇ ਨਿਰਪੱਖ ਮਹੌਲ ’ਚ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ ਅਤੇ ਜ਼ਿਮਨੀ ਚੋਣ ਕਰਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ

ਕੈਨੇਡਾ ਸਰਕਾਰ ਵੱਲੋਂ ਵੱਡਾ ਝਟਕਾ, ਵਿਜ਼ਟਰ ਵੀਜ਼ਾ ਨਿਯਮਾਂ ਵਿੱਚ ਕੀਤੇ ਵੱਡੇ ਬਦਲਾਅ 

ਟੋਰਾਟੋਂ, 07 ਨਵੰਬਰ 2024 : ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਵੱਡਾ ਝਟਕਾ ਦਿੰਦਿਆਂ ਸਰਕਾਰ ਨੇ ਵਿਜ਼ਟਰ ਵੀਜ਼ਾ ਨਿਯਮਾਂ ਵਿੱਚ ਵੱਡੇ ਬਦਲਾਅ ਕੀਤੇ ਹਨ। ਕੈਨੇਡਾ ਸਰਕਾਰ ਨੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਹੈ ਕਿ ਹੁਣ ਕੋਈ ਵੀ ਵਿਅਕਤੀ ਕੈਨੇਡਾ ਦਾ 10 ਸਾਲ ਦਾ ਵਿਜ਼ਟਰ ਵੀਜ਼ਾ ਨਹੀਂ ਲੈ ਸਕੇਗਾ। ਜੇ ਕੋਈ ਇਸ ਲਈ ਅਪਲਾਈ ਕਰਦਾ ਹੈ ਤਾਂ ਅਧਿਕਾਰੀ ਆਪਣੇ ਪੱਧਰ ਤੇ ਇਸ ਤੇ

ਇੱਕ ਰੈਂਕ ਇੱਕ ਪੈਨਸ਼ਨ 10 ਸਾਲ ਪੂਰੇ, ਪੀਐਮ ਮੋਦੀ ਨੇ ਕਿਹਾ- ਇਹ ਯੋਜਨਾ ਸਾਡੇ ਸਾਬਕਾ ਸੈਨਿਕਾਂ ਦੇ ਸਾਹਸ ਅਤੇ ਕੁਰਬਾਨੀ ਨੂੰ ਸ਼ਰਧਾਂਜਲੀ ਹੈ।

ਨਵੀਂ ਦਿੱਲੀ, 07 ਨਵੰਬਰ 2024 : ਅੱਜ ਦੇ ਦਿਨ 10 ਸਾਲ ਪਹਿਲਾਂ ਕੇਂਦਰ ਦੀ ਮੋਦੀ ਸਰਕਾਰ ਨੇ ਵਨ ਰੈਂਕ ਵਨ ਪੈਨਸ਼ਨ (OROP) ਲਾਗੂ ਕੀਤਾ ਸੀ। ਇਸ ਇਤਿਹਾਸਕ ਦਿਨ ਨੂੰ ਯਾਦ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤੋਂ ਲੱਖਾਂ ਪੈਨਸ਼ਨਰਾਂ ਨੂੰ ਲਾਭ ਹੋਇਆ ਹੈ। ਉਨ੍ਹਾਂ ਨੇ ਵੀਰਵਾਰ ਨੂੰ ਕਿਹਾ ਕਿ ਸਾਬਕਾ ਸੈਨਿਕਾਂ ਲਈ 'ਵਨ ਰੈਂਕ ਵਨ ਪੈਨਸ਼ਨ' ਯੋਜਨਾ ਨੂੰ ਲਾਗੂ ਕਰਨਾ