ਫਰੀਦਕੋਟ 7 ਨਵੰਬਰ 2024 : ਜਿਲਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਫਰੀਦਕੋਟ ‘ਚ ਜੋ ਵੀ ਹੋਟਲ ਅਤੇ ਰੈਸਟੋਰੈਂਟ ਚੱਲ ਰਹੇ ਹਨ, ਨੂੰ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਉਨ੍ਹਾਂ ਕਿਹਾ ਕਿ
news
Articles by this Author
- ਜੇ ਐਫਸੀਆਈ ਚੌਲਾਂ ਦੀ ਗੁਣਵੱਤਾ ਦੀ ਜਾਂਚ ਕਰਨ ਤੋਂ ਬਾਅਦ ਖ਼ਰੀਦਦੀ ਹੈ ਤਾਂ ਕਰਨਾਟਕ ਦੇ ਐਫਸੀਆਈ ਡਿਵੀਜ਼ਨ ਨੇ ਸੈਂਪਲ ਕਿਵੇਂ ਫੇਲ ਕੀਤੇ? : ਕੰਗ
- ਭਾਜਪਾ ਦਾ ਮਕਸਦ ਪਿਛਲੇ ਦਰਵਾਜ਼ੇ ਰਾਹੀਂ ਤਿੰਨ ਕਾਲੇ ਕਾਨੂੰਨ ਲਾਗੂ ਕਰਨਾ ਹੈ: ਕੰਗ
ਚੰਡੀਗੜ੍ਹ, 7 ਨਵੰਬਰ 2024 : ਕਰਨਾਟਕ 'ਚ ਪੰਜਾਬ ਦੇ ਚੌਲਾਂ ਦੇ ਸੈਂਪਲ ਨੂੰ ਰੱਦ ਕਰਨ 'ਤੇ ਆਮ ਆਦਮੀ ਪਾਰਟੀ 'ਆਪ' ਨੇ ਕਿਹਾ ਕਿ ਹਰ
ਨਵੀਂ ਦਿੱਲੀ, 07 ਨਵੰਬਰ 2024 : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਦੇਸ਼ 'ਚ ਅੱਤਵਾਦ ਨੂੰ ਖਤਮ ਕਰਨ ਲਈ ਵਚਨਬੱਧ ਹੈ ਅਤੇ ਇਸ ਖਿਲਾਫ ਠੋਸ ਰਣਨੀਤੀ ਨਾਲ ਅੱਗੇ ਵਧ ਰਹੀ ਹੈ। ਸ਼ਾਹ ਨੇ ਇਹ ਵੀ ਕਿਹਾ ਕਿ ਕਾਨੂੰਨ ਵਿਵਸਥਾ ਰਾਜ ਦਾ ਮਾਮਲਾ ਹੈ। ਪਰ ਅੱਤਵਾਦ ਦੀ ਕੋਈ ਖੇਤਰੀ ਸੀਮਾਵਾਂ ਨਹੀਂ ਹਨ, ਇਸ ਲਈ ਸਾਰੀਆਂ ਸੁਰੱਖਿਆ
ਜੰਡਿਆਲਾ, 07 ਨਵੰਬਰ 2024 : ਜੰਡਿਆਲਾ ਵਿੱਚ ਵਾਪਰੇ ਇੱਕ ਸੜਕ ਹਾਦਸੇ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਇੱਕ ਵਿਅਕਤੀ ਦੀ ਗੰਭੀਰ ਜਖ਼ਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿਓ-ਪੁੱਤ ਆਪਣੇ ਮੋਟਰ ਸਾਈਕਲ ਤੇ ਸਵਾਰ ਹੋ ਕੇ ਜੰਡਿਆਲਾ ਤੋਂ ਅੰਮ੍ਰਿਤਸਰ ਨੂੰ ਜਾ ਰਹੇ ਸਨ, ਕਿ ਰਸਤੇ ਵਿੱਚ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਦਾ ਬੈਲੇਂਸ ਵਿਗੜ
ਚੰਡੀਗੜ੍ਹ, 7 ਨਵੰਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਤਰਨਤਾਰਨ ਦੇ ਨਿੱਜੀ ਸਹਾਇਕ ਵਜੋਂ ਤਾਇਨਾਤ ਹਰਮਨਦੀਪ ਸਿੰਘ, ਹਰਸਿਮਰਨਜੀਤ ਸਿੰਘ, ਕਲਰਕ, ਇਲੈਕਸ਼ਨ ਸੈੱਲ, ਤਰਨਤਾਰਨ ਅਤੇ ਠੇਕਾ ਅਧਾਰ ’ਤੇ ਡਾਟਾ ਐਂਟਰੀ ਆਪਰੇਟਰ ਵਜੋਂ ਤਾਇਨਾਤ ਉਸਦੇ ਸਾਥੀ ਜਗਰੂਪ ਸਿੰਘ, ਖਿਲਾਫ 20,000 ਰਿਸ਼ਵਤ ਦੀ ਮੰਗ
- ਸੜਕਾਂ ਦਾ ਕੰਮ 10 ਨਵੰਬਰ ਤੱਕ ਮੁਕੰਮਲ ਕਰਨ ਦੇ ਸਖਤ ਨਿਰਦੇਸ਼
ਸੁਲਤਾਨਪੁਰ ਲੋਧੀ, 7 ਨਵੰਬਰ 2024 : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਚੱਲ ਰਹੇ ਕੰਮ 10 ਨਵੰਬਰ ਤੱਕ
ਅੰਮ੍ਰਿਤਸਰ, 7 ਨਵੰਬਰ 2024 : ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਸਥਿਤ ਬਾਬਾ ਅਟਲ ਰਾਏ ਜੀ ਗੁਰਦੁਆਰਾ ਸਾਹਿਬ ਦੀ 7ਵੀਂ ਮੰਜ਼ਿਲ ਤੋਂ ਇਕ ਔਰਤ ਨੇ ਛਾਲ ਮਾਰ ਦਿੱਤੀ। ਔਰਤ ਸਿਰ ਭਾਰ ਡਿੱਗ ਗਈ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਫਿਲਹਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੁਲਿਸ ਵੱਲੋਂ ਔਰਤ ਬਾਰੇ ਜਾਣਕਾਰੀ ਲਈ ਜਾ ਰਹੀ ਹੈ। ਅੱਜ ਸਵੇਰੇ ਇੱਕ ਔਰਤ
ਸੰਗਰੂਰ, 7 ਨਵੰਬਰ 2024 : ਸੰਗਰੂਰ ਦੇ ਪਿੰਡ ਨਦਾਮਪੁਰ ਵਿੱਚ ਇੱਕ ਕਿਸਾਨ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਦੀ ਪਛਾਣ ਜਸਵਿੰਦਰ ਸਿੰਘ (65) ਵਜੋਂ ਹੋਈ ਹੈ। ਮ੍ਰਿਤਕ ਦੇ ਪੁੱਤਰ ਜਗਤਵੀਰ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਬੀਤੀ ਸ਼ਾਮ ਕਰੀਬ 6 ਵਜੇ ਆਪਣੇ ਚਾਚੇ ਦੀ ਮੋਟਰ ’ਤੇ ਗਿਆ ਅਤੇ ਕੋਈ ਜ਼ਹਿਰੀਲੀ ਦਵਾਈ ਪੀ ਲਈ। ਇਲਾਜ ਲਈ
- ਮੁੱਖ ਮੰਤਰੀ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ 10,000 ਤੋਂ ਵੱਧ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ
ਚੰਡੀਗੜ੍ਹ, 7 ਨਵੰਬਰ 2024 : ਸੂਬੇ ਵਿੱਚ ਜਮਹੂਰੀਅਤ ਦੇ ਜਸ਼ਨ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਪੁਖਤਾ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਰਾਜ
ਚੰਡੀਗੜ੍ਹ, 7 ਨਵੰਬਰ 2024 : ਪੰਜਾਬ ਸਰਕਾਰ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਡਾ. ਜੰਗੀਰ ਸਿੰਘ ਨੂੰ ਡਿਊਟੀ ’ਚ ਗੰਭੀਰ ਕੁਤਾਹੀ ਵਰਤਣ ’ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਉਹ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੁਹਾਲੀ ਦੇ ਦਫ਼ਤਰ ਵਿੱਚ ਡਿਊਟੀ ਦੇਣਗੇ। ਇਸ ਦੌਰਾਨ ਫਾਜ਼ਿਲਕਾ ਦੇ ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਕੁਮਾਰ ਨੂੰ ਅਗਲੇ ਹੁਕਮਾਂ