news

Jagga Chopra

Articles by this Author

ਹੁਣ ਪਰਾਲੀ ਸਾੜਨ 'ਤੇ ਅਦਾ ਕਰਨਾ ਪਵੇਗਾ ਦੁੱਗਣਾ ਜੁਰਮਾਨਾ, ਪਰਾਲੀ ਸਾੜਨ 'ਤੇ ਦੇਣਾ ਪਵੇਗਾ 30,000 ਦਾ ਜੁਰਮਾਨਾ 

ਦਿੱਲੀ, 7 ਨਵੰਬਰ 2024 : ਸਰਦੀਆਂ ਦੀ ਸ਼ੁਰੂਆਤ ਦੇ ਨਾਲ ਹੀ ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਦਾ ਪੱਧਰ ਵਧਣਾ ਸ਼ੁਰੂ ਹੋ ਜਾਂਦਾ ਹੈ। ਇਸ ਸਾਲ ਵੀ ਕੁਝ ਅਜਿਹਾ ਹੀ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ 'ਚ ਠੰਡ ਵਧਣ ਅਤੇ ਹਵਾ ਦੀ ਰਫਤਾਰ ਘੱਟ ਹੋਣ ਤੋਂ ਬਾਅਦ ਹਵਾ 'ਚ ਪ੍ਰਦੂਸ਼ਣ ਅਤੇ ਧੂੰਆਂ ਦੇਖਣ ਨੂੰ ਮਿਲ ਰਿਹਾ ਹੈ। ਦਰਅਸਲ, ਇਸ ਮੌਸਮ ਵਿੱਚ ਪੰਜਾਬ, ਹਰਿਆਣਾ ਸਮੇਤ ਦਿੱਲੀ ਦੇ

ਰਿਆਸੀ 'ਚ ਗੱਡੀ ਖਾਈ ਵਿੱਚ ਡਿੱਗੀ, ਨਾਬਾਲਗ ਸਮੇਤ ਚਾਰ ਲੋਕਾਂ ਦੀ ਮੌਤ  

ਰਿਆਸੀ, 7 ਨਵੰਬਰ 2024 : ਜੰਮੂ-ਕਸ਼ਮੀਰ ਦੇ ਰਿਆਸੀ 'ਚ ਵੀਰਵਾਰ ਨੂੰ ਇਕ ਵਾਹਨ ਖਾਈ 'ਚ ਡਿੱਗਣ ਕਾਰਨ ਵਾਪਰੇ ਹਾਦਸੇ ਵਿੱਚ ਇਕ ਨਾਬਾਲਗ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖਮੀ ਹੋ ਗਏ। ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਇਕ ਵਾਹਨ ਸੜਕ ਤੋਂ ਫਿਸਲ ਕੇ ਟੋਏ 'ਚ ਡਿੱਗ ਗਿਆ

ਸ੍ਰੀ ਅਕਾਲ ਤਖਤ ਸਾਹਿਬ ਤੇ ਕਿੰਤੂ ਪ੍ਰੰਤੂ ਕਰਨ ਵਾਲਿਆਂ ਦੇ ਖਿਲਾਫ ਦਿੱਲੀ ਕਮੇਟੀ ਵੱਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਿੱਤਾ ਗਿਆ ਮੰਗ ਪੱਤਰ 
  • ਸੁਖਬੀਰ ਸਿੰਘ ਬਾਦਲ ਉਤਰ ਅਗਰ ਸ੍ਰੀ ਅਕਾਲ ਤਖਤ ਸਾਹਿਬ ਦਵੇਗਾ ਕੋਈ ਫੈਸਲਾ ਤੇ ਕੀ ਹੈ ਗਲਤ : ਮਨਜੀਤ ਸਿੰਘ ਭੋਮਾ 
  • ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸੱਦੀ ਗਈ ਮੀਟਿੰਗ ਤੋਂ ਬਾਅਦ ਚੁੱਕੇ ਜਾ ਰਹੇ ਹਨ ਸ਼੍ਰੀ ਅਕਾਲ ਤਖਤ ਸਾਹਿਬ ਤੇ ਸਵਾਲ 
  • ਸਿੱਖ ਸਿਧਾਂਤਾਂ ਦੇ ਤਹਿਤ ਲੱਗਣੀ ਚਾਹੀਦੀ ਹੈ ਸਜ਼ਾ ਮਨਜੀਤ ਸਿੰਘ ਭੋਮਾ

ਅੰਮ੍ਰਿਤਸਰ, 7 ਨਵੰਬਰ 2024 : ਸੁਖਬੀਰ ਸਿੰਘ

ਜਲੰਧਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ-ਬੰਬੀਹਾ ਗੈਂਗ ਨਾਲ ਜੁੜੇ 2 ਵਿਅਕਤੀ ਕਾਬੂ
  • 2 ਪਿਸਤੌਲ ਤੇ 5 ਕਾਰਤੂਸ ਬਰਾਮਦ

ਜਲੰਧਰ, 7 ਨਵੰਬਰ 2024 : ਜਲੰਧਰ ‘ਚ ਅੱਜ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਦੋ ਬਦਮਾਸ਼ਾਂ ਨੂੰ ਫੜ ਲਿਆ ਹੈ। ਪੁਲਸ ਨੂੰ ਦੇਖ ਕੇ ਪਹਿਲਾ ਤਾਂ ਬਦਮਾਸ਼ ਭੱਜਣ ਲੱਗੇ। ਜਿਵੇਂ ਹੀ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਉਨ੍ਹਾਂ ਪੁਲਿਸ ਮੁਲਾਜ਼ਮਾਂ ‘ਤੇ ਗੋਲੀਆਂ ਚਲਾ

ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 7 ਨਵੰਬਰ 2024 : ਜ਼ਿਲ੍ਹੇ ਅੰਦਰ ਝੋਨੇ/ਬਾਸਮਤੀ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘੱਟਨਾਵਾਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ

ਸਰਸਰੀ ਸੁਧਾਈ ਦੇ ਮੱਦੇਨਜ਼ਰ ਲਗਾਏ ਜਾਣਗੇ ਸਪੈਸ਼ਲ ਰਜਿਸਟ੍ਰੇਸ਼ਨ ਕੈਂਪ

ਸ੍ਰੀ ਮੁਕਤਸਰ ਸਾਹਿਬ, 07 ਨਵੰਬਰ 2024 : ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਯੋਗਤਾ ਮਿਤੀ 1 ਜਨਵਰੀ 2025 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਜਿਸ ਦੇ ਮੱਦੇਨਜ਼ਰ ਸਪੈਸ਼ਲ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ। ਇਸ ਸਬੰਧੀ ਹੋਰ

ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਲਈ 9,10,23, 24 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ
  • ਬੀ.ਐਲ.ਓਜ਼ ਪੋਲਿੰਗ ਬੂਥਾਂ ’ਤੇ ਬੈਠਕੇ ਲੈਣਗੇ ਦਾਅਵੇ ਤੇ ਇਤਰਾਜ਼
  • ਡਿਪਟੀ ਕਮਿਸ਼ਨਰ ਵਲੋਂ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਵੱਲ ਵਿਸ਼ੇਸ਼ ਤਵੱਜ਼ੋਂ ਦੇਣ ਦੇ ਨਿਰਦੇਸ਼

ਗੁਰਦਾਸਪੁਰ, 7 ਨਵੰਬਰ 2024 : ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ, ਸ਼੍ਰੀ ਉਮਾ ਸ਼ੰਕਰ ਗੁਪਤਾ ਵਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਲਈ 9, 10 ਤੇ 23 , 24 ਨਵੰਬਰ ਨੂੰ ਲਗਾਏ ਜਾ ਰਹੇ ਵਿਸ਼ੇਸ਼

ਖਾਦਾਂ ਅਤੇ ਹੋਰ ਖੇਤੀ ਇੰਨਪੁਟਸ ਦੀ ਵਿਕਰੀ ਸਮੇਂ ਟੈਗਿੰਗ ਨਾ ਕੀਤੀ ਜਾਵੇ ਖਾਦ ਤੇ ਕੀਟਨਾਸ਼ਕ ਡੀਲਰਾਂ ਦੀ ਕੀਤੀ ਜਾਂਚ

ਗੁਰਦਾਸਪੁਰ, 7 ਨਵੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਿਸਾਨਾਂ ਨੂੰ ਡੀ.ਏ.ਪੀ ਖਾਦ ਦੀ ਕੋਈ ਕਿੱਲਤ ਨਾ ਆਵੇ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਵਿਭਾਗ ਵਲੋਂ ਸੁਨਿਸਚਿਤ ਬਣਾਇਆ ਗਿਆ ਹੈ। ਮੁੱਖ ਖੇਤੀਬੜੀ ਅਫਸਰ ਡਾ: ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਕਣਕ ਦੀ ਬਿਜਾਈ ਦੌਰਾਨਖੇਤੀ ਇਨਪੁਟਸ ਦੀ ਵਿਕਰੀ ਸਮੇਂ ਟੈਗਿੰਗ ਨਾ ਕਰਨ ਸਬੰਧੀ ਗੁਰਦਾਸਪੁਰ

ਡਿਪਟੀ ਕਮਿਸ਼ਨਰ ਵਲੋਂ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗ ਅਪਣਾਉਣ ਦਾ ਸੱਦਾ
  • ਪਿੰਡਾਂ ਵਿੱਚ ਵੀ ਸੀ.ਐਮ ਦੀ ਯੋਗਸ਼ਾਲਾ ਦੀਆਂ ਕਲਾਸਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਗੁਰਦਾਸਪੁਰ, 7 ਨਵੰਬਰ 2024 : ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਲੋਕਾਂ ਨੂੰ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਭਾਰਤ ਦੀ ਪੁਰਾਤਨ ਯੋਗ ਪ੍ਰਕਿਰਿਆ ਨੂੰ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸੀ.ਐੱਮ ਦੀ ਯੋਗਸ਼ਾਲਾ ਤਹਿਤ ਮੁਫ਼ਤ ਪ੍ਰਦਾਨ ਕੀਤੀ ਜਾ

ਭਾਰਤੀ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1 ਜਨਵਰੀ 2025 ਦੇ ਅਧਾਰ ’ਤੇ ਵੋਟਰ ਸੂਚੀਆਂ ਦੀ ਸੁਧਾਈ ਦਾ ਰੀਵਾਈਜਡ ਪ੍ਰੋਗਰਾਮ ਜਾਰੀ
  • 6 ਜਨਵਰੀ 2025 ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ

ਗੁਰਦਾਸਪੁਰ, 7 ਨਵੰਬਰ 2024 : ਭਾਰਤੀ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1 ਜਨਵਰੀ 2025 ਦੇ ਅਧਾਰ ’ਤੇ ਵੋਟਰ ਸੂਚੀਆਂ ਦੀ ਸੁਧਾਈ ਦਾ ਰੀਵਾਈਜਡ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਧਾਈ ਪ੍ਰੋਗਰਾਮ ਤਹਿਤ 25 ਤੇ 26 ਨਵੰਬਰ ਨੂੰ