news

Jagga Chopra

Articles by this Author

ਆਪਸੀ ਝਗੜਿਆਂ ਕਾਰਨ ਅੱਜ ਸਿੱਖ ਸੰਸਥਾਵਾਂ ਕਮਜ਼ੋਰ ਹੋਈਆਂ ਹਨ : ਬਲਵੰਤ ਸਿੰਘ ਰਾਜੋਆਣਾ 
  • ਮੈਂ ਸਾਲਾਂ ਤੋਂ ਅਦਾਲਤ ਦੇ ਫੈਸਲੇ ਦਾ ਇੰਤਜ਼ਾਰ ਕਰ ਰਿਹਾ ਹਾਂ : ਰਾਜੋਆਣਾ
  • ਭਰਾ ਕੁਲਵੰਤ ਸਿੰਘ ਰਾਜੋਆਣਾ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਚ ਸ਼ਾਮਿਲ ਹੋਏ ਬਲਵੰਤ ਸਿੰਘ ਰਾਜੋਆਣਾ 

ਰਾਏਕੋਟ, 20 ਨਵੰਬਰ 2024 : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਸਜਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਅੱਜ ਆਪਣੇ ਭਰਾ ਕੁਲਵੰਤ ਸਿੰਘ ਰਾਜੋਆਣਾ ਦੇ ਭੋਗ ਅਤੇ ਅੰਤਿਮ

ਪੀਐਸਡੀਐਮ ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ
  • ਸਾਲਾਨਾ 200 ਨੌਜਵਾਨਾਂ ਨੂੰ ਹੈਲਥ ਸਕਿੱਲ ਡਿਵੈੱਲਪਮੈਂਟ ਕੋਰਸਾਂ ਵਿੱਚ ਦਿੱਤੀ ਜਾਵੇਗੀ ਸਿਖਲਾਈ: ਅਮਨ ਅਰੋੜਾ
  • ਹੈਲਥ ਸਕਿੱਲ ਡਿਵੈੱਲਪਮੈਂਟ ਸੈਂਟਰ, ਫਰੀਦਕੋਟ ਵਿਖੇ ਸੈਂਟਰ ਆਫ ਐਕਸੀਲੈਂਸ ਕੀਤਾ ਜਾਵੇਗਾ ਸਥਾਪਤ

ਚੰਡੀਗੜ੍ਹ, 20 ਨਵੰਬਰ 2024 : ਸਿਹਤ ਸੰਭਾਲ ਖੇਤਰ ਵਿੱਚ ਨੌਜਵਾਨਾਂ ਨੂੰ ਸਿਖਲਾਈ ਪ੍ਰਦਾਨ ਕਰਕੇ ਸੂਬੇ ਦੀ ਸਿਹਤ ਸੰਭਾਲ ਸਮਰੱਥਾ ਵਿੱਚ ਹੋਰ ਵਾਧਾ ਕਰਨ ਦੇ

ਵਿਆਹ ਦੇ ਬੰਧਨ ‘ਚ ਬੱਝੇ ਪੰਜਾਬੀ ਗਾਇਕ ਹਿੰਮਤ ਸੰਧੂ
  • ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਇਆ ਵਿਆਹ

ਚੰਡੀਗੜ੍ਹ, 20 ਨਵੰਬਰ 2024 : ਪੰਜਾਬੀ ਸੰਗੀਤ ਜਗਤ ‘ਚ ਆਪਣੀ ਗਾਇਕੀ ਨਾਲ ਹਰ ਇਕ ਦਾ ਦਿਲ ਜਿੱਤਣ ਵਾਲੇ ਮਸ਼ਹੂਰ ਗਾਇਕ ਹਿੰਮਤ ਸੰਧੂ ਅੱਜ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਦੱਸ ਦੇਈਏ ਕਿ ਗਾਇਕ ਹਿੰਮਤ ਦੇ ਵਿਆਹ ਦੀਆਂ ਸ਼ਾਨਦਾਰ ਤਸਵੀਰਾਂ ਸਾਹਮਣੇ ਆਈਆਂ ਹਨ। ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਪ੍ਰਸ਼ੰਸਕ ਗਾਇਕ ਨੂੰ ਲਗਾਤਾਰ

ਸੁਪਰੀਮ ਕੋਰਟ ਵੱਲੋਂ ਪੰਜਾਬ ’ਚ ਹੋਈਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡਾ ਹੁਕਮ ਜਾਰੀ 

ਨਵੀਂ ਦਿਲੀ, 19 ਨਵੰਬਰ 2024 : ਸੁਪਰੀਮ ਕੋਰਟ ਵੱਲੋਂ ਪੰਜਾਬ ’ਚ ਹੋਈਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡਾ ਹੁਕਮ ਜਾਰੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਸੁਪਰੀਮ ਕੋਰਟ ਨੇ ਅਸੰਤੁਸ਼ਟ ਉਮੀਦਵਾਰਾਂ ਨੂੰ ਚੋਣ ਪਟੀਸ਼ਨ ਦਾਇਰ ਕਰਨ ਦੀ ਇਜ਼ਾਜਤ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਨਾਮਜ਼ਦਗੀ ਰੱਦ ਹੋਣ ਵਾਲੇ ਉਮੀਦਵਾਰ ਹਾਈਕੋਰਟ ’ਚ ਰੀਵਿਊ ਪਟੀਸ਼ਨ ਦਾਇਰ ਕਰ ਸਕਦੇ ਹਨ।

ਅਸੀਂ 'ਭੁੱਖ ਅਤੇ ਗਰੀਬੀ ਵਿਰੁੱਧ ਗਲੋਬਲ ਅਲਾਇੰਸ' ਲਈ ਬ੍ਰਾਜ਼ੀਲ ਦੀ ਪਹਿਲਕਦਮੀ ਦਾ ਸਮਰਥਨ ਕਰਦੇ ਹਾਂ : ਪੀਐਮ ਮੋਦੀ

ਰੀਓ ਡੀ ਜਨੇਰੀਓ, 19 ਨਵੰਬਰ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ ਜੀ-20 ਸੰਮੇਲਨ ਵਿੱਚ ਪੁੱਜੇ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਡਾ ਸਿਲਵਾ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਦੋਵਾਂ ਆਗੂਆਂ ਨੇ ਹੱਥ ਮਿਲਾਇਆ ਅਤੇ ਗੱਲਬਾਤ ਕੀਤੀ। ਜੀ-20 ਸੈਸ਼ਨ 'ਚ 'ਸਮਾਜਿਕ ਸ਼ਮੂਲੀਅਤ ਅਤੇ ਭੁੱਖ ਅਤੇ ਗਰੀਬੀ

ਕੈਨੇਡਾ 'ਚ ਹੁਣ ਵਰਕ ਪਰਮਿਟ ਤੋਂ ਬਿਨਾਂ ਹਫ਼ਤੇ 'ਚ 24 ਘੰਟੇ ਕੰਮ ਕਰ ਸਕਣਗੇ ਵਿਦਿਆਰਥੀ

ਟੋਰਾਂਟੋ, 19 ਨਵੰਬਰ 2024 : ਕੈਨੇਡਾ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਹਫ਼ਤਾਵਾਰੀ ਆਫ-ਕੈਂਪਸ ਕੰਮ ਦੀ ਸੀਮਾ 20 ਤੋਂ ਵਧਾ ਕੇ 24 ਘੰਟੇ ਕਰ ਦਿੱਤੀ ਹੈ। ਇਹ ਤਬਦੀਲੀ ਦੇਸ਼ ਵਿੱਚ ਪਹਿਲਾਂ ਤੋਂ ਮੌਜੂਦ ਵਿਦਿਆਰਥੀਆਂ ਨੂੰ ਪ੍ਰਭਾਵਤ ਕਰੇਗੀ, ਜਿਸ ਨਾਲ ਉਹ ਆਪਣੀ ਪੜ੍ਹਾਈ ਜਾਰੀ ਰੱਖਣ ਦੌਰਾਨ ਹੋਰ ਕੰਮ ਕਰ ਸਕਣਗੇ। ਮਾਰਕ ਮਿਲਰ, ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਸਿਟੀਜ਼ਨਸ਼ਿਪ

ਕੈਨੇਡਾ ਵੱਲੋਂ ਉਦਾਰਵਾਦੀ ਇਮੀਗ੍ਰੇਸ਼ਨ ਯੋਜਨਾਵਾਂ ਤੋਂ ਪਿੱਛੇ ਹਟਦਿਆਂ ਟਰੂਡੋ ਨੇ ਕਿਹਾ, 'ਅਸੀਂ ਕੁਝ ਗਲਤੀਆਂ ਕੀਤੀਆਂ ਹਨ

ਐਡਮਿੰਟਨ, 19 ਨਵੰਬਰ 2024 : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਾਲ ਹੀ ਵਿੱਚ ਕੈਨੇਡਾ ਦੀ ਨਵੀਂ ਇਮੀਗ੍ਰੇਸ਼ਨ ਕੈਪ ਦੇ ਪਿੱਛੇ ਤਰਕ ਨੂੰ ਸੰਬੋਧਿਤ ਕੀਤਾ, ਇਮੀਗ੍ਰੇਸ਼ਨ ਪ੍ਰਣਾਲੀ ਵਿੱਚ ਪਿਛਲੀਆਂ ਗਲਤੀਆਂ ਨੂੰ ਸਵੀਕਾਰ ਕੀਤਾ ਅਤੇ ਚੱਲ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਇੱਕ ਯੋਜਨਾ ਦਾ ਖੁਲਾਸਾ ਕੀਤਾ। 7-ਮਿੰਟ ਦੇ ਯੂਟਿਊਬ ਵੀਡੀਓ ਵਿੱਚ, ਟਰੂਡੋ ਨੇ ਇਸ ਗੱਲ 'ਤੇ

ਚੰਬਾ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ 

ਚੰਬਾ, 19 ਨਵੰਬਰ 2024 : ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਸਕੇ ਭਰਾਵਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਦੋ ਅਸਲੀ ਭਰਾ ਸ਼ਾਮਲ ਹਨ। ਦੂਜੇ ਪਾਸੇ ਇਸ ਹਾਦਸੇ 'ਚ ਦੋ ਹੋਰ ਲੋਕ ਜ਼ਖਮੀ ਹੋ ਗਏ ਹਨ। ਫਿਲਹਾਲ ਪੁਲਸ ਨੇ ਲਾਸ਼ਾਂ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ। ਇਹ ਘਟਨਾ ਦੇਰ ਰਾਤ ਦੀ ਹੈ। ਇਹ

ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਰਾਸ਼ੀ ’ਚ ਪੰਜਾਬ ਸਰਕਾਰ ਨੇ ਕੀਤਾ ਵਾਧਾ, ਘਰ ਬਣਾਉਣ ਲਈ ਦੇਵੇਗੀ 1 ਲੱਖ ਰੁ.

ਚੰਡੀਗੜ੍ਹ, 19 ਨਵੰਬਰ 2024 : ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਆਵਾਸ ਯੋਜਨਾ 2.0 ਜਲਦੀ ਹੀ ਲਾਗੂ ਹੋਣ ਜਾ ਰਹੀ ਹੈ। ਇਸ ਨਾਲ ਪੰਜਾਬ ਦੇ ਲੱਖਾਂ ਲੋਕਾਂ ਨੂੰ ਫਾਇਦਾ ਹੋਵੇਗਾ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਮਿਲ ਕੇ 1.75 ਲੱਖ ਰੁਪਏ ਦਿੰਦੀ ਸੀ। ਹੁਣ ਉਕਤ ਰਕਮ ਵਧਾ ਕੇ 2.5 ਲੱਖ ਰੁਪਏ ਕਰ ਦਿੱਤੀ ਗਈ ਹੈ। ਜ਼ਿਆਦਾਤਰ ਸਰਕਾਰੀ ਸਕੀਮਾਂ ਗਰੀਬ ਅਤੇ

ਰਵਾਇਤੀ ਜੋਸ਼ ਅਤੇ ਸ਼ਾਨੋ-ਸ਼ੌਕਤ ਨਾਲ ਪੀ.ਏ.ਯੂ. ਦਾ ਯੁਵਕ ਮੇਲਾ ਆਰੰਭ ਹੋਇਆ
  • ਪੰਜਾਬ ਦੀ ਖੁਸ਼ਹਾਲੀ ਅਤੇ ਮੁੜ-ਸੁਰਜੀਤੀ ਲਈ ਸੱਭਿਆਚਾਰਕ ਵਿਰਸੇ ਨਾਲ ਜੁੜਨਾ ਜ਼ਰੂਰੀ: ਖੇਤੀਬਾੜੀ ਮੰਤਰੀ ਪੰਜਾਬ

ਲੁਧਿਆਣਾ 19 ਨਵੰਬਰ, 2024 : ਅੱਜ ਪੀ.ਏ.ਯੂ. ਦੇ ਡਾ. ਏ ਐੱਸ ਖਹਿਰਾ ਓਪਨ ਏਅਰ ਥੀਏਟਰ ਵਿਚ ਪੀ.ਏ.ਯੂ. ਦੇ ਯੁਵਕ ਮੇਲੇ ਦਾ ਦੂਸਰਾ ਪੜਾਅ ਆਰੰਭ ਹੋ ਗਿਆ। ਡਾਇਰੈਕੋਟਰੇਟ ਵਿਦਿਆਰਥੀ ਭਲਾਈ ਵੱਲੋਂ ਆਯੋਜਿਤ ਕੀਤੇ ਜਾ ਰਹੇ ਇਸ ਯੁਵਕ ਮੇਲੇ ਵਿਚ ਪੀ.ਏ.ਯੂ. ਦੇ ਵੱਖ