news

Jagga Chopra

Articles by this Author

1971 ਦੀ ਜੰਗ ਦਾ ਜੇਤੂ ਟੈਂਕ ਪਹਿਲਾਂ ਦੀ ਤਰ੍ਹਾਂ ਭਾਰਤ ਨਗਰ ਚੌਂਕ ਵਿੱਚ ਹੀ ਰੱਖਿਆ ਜਾਵੇ : ਕਾਹਲੋ 
  • ਸੀਨੀਅਰ ਸਿਟੀਜਨ ਨੂੰ ਸਰਕਾਰ, ਸਮਾਜ ਅਤੇ ਪਰਿਵਾਰ ਪੂਰਨ ਸਤਿਕਾਰ ਦੇਣ- ਬਾਵਾ

ਲੁਧਿਆਣਾ, 19 ਨਵੰਬਰ 2024 : ਲੁਧਿਆਣਾ ਫਸਟ ਕਲੱਬ ਦੇ ਮੈਂਬਰ ਵੀਰ ਚੱਕਰ ਵਿਜੇਤਾ ਕਰਨਲ ਹਰਬੰਤ ਸਿੰਘ ਕਾਹਲੋ, ਰਿਟਾਇਰਡ ਕਰਨਲ ਯੋਗਰਾਜ ਸਿੱਧੂ, ਰਿਟਾਇਰਡ ਮੇਜਰ ਆਈ.ਐੱਸ. ਸੰਧੂ, ਰਿਟਾਇਰਡ ਮੇਜਰ ਐਚ.ਐੱਲ. ਭੰਬ ਅਤੇ ਉਹਨਾਂ ਨਾਲ ਦੇਸ਼ ਭਗਤੀ ਯਾਦਗਾਰੀ ਸੁਸਾਇਟੀ ਪੰਜਾਬ ਦੇ ਪ੍ਰਧਾਨ ਕ੍ਰਿਸ਼ਨ

ਕੈਬਨਿਟ ਮੰਤਰੀ ਮੁੰਡੀਆਂ ਨੇ 6391 ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ
  • ਮੁੰਡੀਆਂ ਵੱਲੋਂ ਨਵੇਂ ਚੁਣੇ ਗਏ ਪੰਚਾਂ ਨੂੰ ਪਿੰਡਾਂ ਦੇ ਬੇਮਿਸਾਲ ਵਿਕਾਸ ਲਈ ਸਰਕਾਰ ਦਾ ਸਾਥ ਦੇਣ ਦਾ ਸੱਦਾ

ਲੁਧਿਆਣਾ, 19 ਨਵੰਬਰ 2024 : ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਮੰਗਲਵਾਰ ਨੂੰ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ (ਪੰਚਾਂ) ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ

ਬੱਚਤ ਭਵਨ ਵਿਖੇ ਪੈਨਸ਼ਨ ਅਦਾਲਤ ਦਾ ਆਯੋਜਨ 21 ਨਵੰਬਰ ਨੂੰ
  • ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਕੀਤਾ ਜਾਵੇਗਾ ਨਿਪਟਾਰਾ - ਡੀ.ਸੀ ਜਤਿੰਦਰ ਜੋਰਵਾਲ

ਲੁਧਿਆਣਾ, 19 ਨਵੰਬਰ 2024 : ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ 21 ਨਵੰਬਰ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਸਥਾਨਕ ਬੱਚਤ ਭਵਨ  ਵਿਖੇ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ

ਕੇਅਰ-2024: ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼, ਮੋਹਾਲੀ ਵਿਖੇ ਬਜ਼ੁਰਗਾਂ ਲਈ ਅਨੱਸਥੀਸੀਆ ਤੇ ਸੀਐਮਈ 

ਐਸ ਏ ਐਸ ਨਗਰ, 19 ਨਵੰਬਰ 2024 : ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਦੇ ਐਨਸਥੀਸੀਆ ਵਿਭਾਗ  ਨੇ ‘ਕੰਟੀਨਿਊਇੰਗ ਮੈਡੀਕਲ ਐਜੂਕੇਸ਼ਨ’ (ਸੀ ਐਮ ਈ) ਤਹਿਤ ਵਰਕਸ਼ਾਪ ਕੇਅਰ: ‘ਬਜ਼ੁਰਗਾਂ ਲਈ ਖੇਤਰੀ ਅਨੱਸਥੀਸੀਆ ਵਿੱਚ ਮੌਜੂਦਾ ਵਿਕਾਸ’ ਦੀ ਮੇਜ਼ਬਾਨੀ ਕੀਤੀ। ਇਸ ਇਤਿਹਾਸਕ ਮੌਕੇ ਪੀ ਜੀ ਆਈ, ਚੰਡੀਗੜ੍ਹ ਸਮੇਤ ਪ੍ਰਸਿੱਧ ਸੰਸਥਾਵਾਂ ਜੀ ਐਮ ਸੀ ਸੈਕਟਰ

ਨੌਜਵਾਨ ਯੁਵਕ/ਯੁਵਤੀਆਂ ਵਲੋਂ ਦਿੱਲੀ ਦੀਆਂ ਵੱਖ- ਵੱਖ ਇਤਿਹਾਸਿਕ ਸਥਾਨਾਂ ਦੀ ਕੀਤੀ ਗਈ ਯਾਤਰਾ
  • ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਚਾਰ ਰੋਜ਼ਾ ਐਕਸਪੋਜ਼ਰ ਵਿਜ਼ਿਟ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਨਵੰਬਰ 2024 : ਡਾਇਰੈਕਟਰ, ਯੁਵਕ ਸੇਵਾਵਾਂ, ਪੰਜਾਬ, ਚੰਡੀਗੜ੍ਹ ਦੇ ਆਦੇਸ਼ਾਂ ਤਹਿਤ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਐਸ.ਏ.ਐਸ.ਨਗਰ  ਵਲੋਂ 15 ਨਵੰਬਰ ਤੋਂ 18 ਨਵੰਬਰ ਤੱਕ ਦੇਸ਼ ਦੀ ਰਾਜਧਾਨੀ ਦਿੱਲੀ ਦਿੱਲੀ ਵਿਖੇ ਜ਼ਿਲ੍ਹਾ ਐਸ.ਏ.ਐਸ.ਨਗਰ ਦੇ 45 ਭਾਗੀਦਾਰਾਂ ਦੀ ਸ਼ਮੂਲੀਅਤ

ਡੇਰਾ ਬਾਬਾ ਨਾਨਕ ਜ਼ਿਮਨੀ ਚੋਣ, 20 ਨਵੰਬਰ ਨੂੰ ਵੋਟਾਂ ਲਈ ਲੋੜੀਂਦੇ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ
  • ਜ਼ਿਲ੍ਹਾ ਚੋਣ ਅਫ਼ਸਰ ਨੇ ਸਬੰਧਤ ਅਧਿਕਾਰੀਆਂ ਸਮੇਤ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਨ ਦਾ ਲਿਆ ਜਾਇਜ਼ਾ
  • 1 ਲੱਖ 93 ਹਜ਼ਾਰ 376 ਵੋਟਰ ਕਰਨ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ
  • ਵੋਟਾਂ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ

ਗੁਰਦਾਸਪੁਰ, 19 ਨਵੰਬਰ 2024 :  ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 10 ਡੇਰਾ

ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੈਲਪਲਾਈਨ ਨੰਬਰ 15100 ਬਾਰੇ  ਅਤੇ ਸੜਕੀ ਨਿਯਮਾਂ ਬਾਰੇ ਦਿੱਤੀ ਜਾਣਕਾਰੀ

ਗੁਰਦਾਸਪੁਰ, 19 ਨਵੰਬਰ 2024 : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਗੁਰਦਾਸਪੁਰ ਦੇ ਸਕੱਤਰ ਸ਼੍ਰੀਮਤੀ ਰਮਨੀਤ ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਟਰੈਫਿਕ ਐਜੂਕੇਸ਼ਨ ਸੈਲ ਗੁਰਦਾਸਪੁਰ ਵੱਲੋਂ ਕਿਡਜ ਇੰਟਰਨੈਸ਼ਨਲ ਸਕੂਲ ਪਿੰਡ ਧਾਰੋ ਚੱਕ ਵਿੱਚ ਸਕੂਲ ਦੇ ਚੇਅਰਮੈਨ ਸ਼੍ਰੀ ਮਾਨਵ ਮਹਾਜਨ ਅਤੇ ਪ੍ਰਿੰਸੀਪਲ ਸ੍ਰੀਮਤੀ ਤਜਿੰਦਰ ਕੌਰ  ਦੇ ਸਹਿਯੋਗ ਅਤੇ ਕਿਡਜ ਇੰਟਰਨੈਸ਼ਨਲ ਸਕੂਲ

ਜ਼ਿਮਨੀ ਚੋਣ ਡੇਰਾ ਬਾਬਾ ਨਾਨਕ-2024
  • ਕੱਲ੍ਹ 20 ਨਵੰਬਰ ਨੂੰ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਲਈ ਪੈ ਰਹੀਆਂ ਵੋਟਾਂ ਲਈ ਪੋਲਿੰਗ ਪਾਰਟੀਆਂ ਰਵਾਨਾ
  • ਹਰੇਕ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੇ

ਗੁਰਦਾਸੁਪਰ, 19 ਨਵੰਬਰ 2024 : ਕੱਲ੍ਹ 20 ਨਵੰਬਰ ਨੂੰ ਹੋ ਰਹੀ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਲਈ ਪੈ ਰਹੀਆਂ ਵੋਟਾਂ ਲਈ ਵੱਖ-ਵੱਖ ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਰਵਾਨਾ ਹੋ ਗਈਆਂ ਹਨ। ਇਸ ਸਬੰਧੀ

ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਨੂੰ ਮੁੱਖ ਰੱਖਦਿਆ 20 ਨਵੰਬਰ ਸ਼ਾਮ 6:00 ਵਜੇ ਤੱਕ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਡਰਾਈ ਡੇਅ ਰਹੇਗਾ
  • ਕੱਲ 20 ਨਵੰਬਰ ਨੂੰ ਜ਼ਿਲ੍ਹੇ ਗੁਰਦਾਸਪੁਰ ਵਿੱਚ ਛੁੱਟੀ ਰਹੇਗੀ ਅਤੇ ਸੇਵਾ ਕੇਂਦਰ ਵੀ ਬੰਦ ਰਹਿਣਗੇ

ਗੁਰਦਾਸਪੁਰ, 19 ਨਵੰਬਰ 2024 : ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਨੂੰ ਮੁੱਖ ਰੱਖਦਿਆ 20 ਨਵੰਬਰ ਸ਼ਾਮ 6:00 ਵਜੇ ਤੱਕ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਡਰਾਈ ਡੇਅ ਰਹੇਗਾ। ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿਹਾ

ਵਿਧਾਨ ਸਭਾ ਹਲਕਾ 103 - ਬਰਨਾਲਾ ਜ਼ਿਮਨੀ ਚੋਣ ਲਈ ਵੋਟਾਂ ਅੱਜ, ਪ੍ਰਬੰਧ ਮੁਕੰਮਲ
  • ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਪੋਲਿੰਗ ਸਟੇਸ਼ਨਾਂ ’ਤੇ ਪੁੱਜੀਆਂ
  • ਵੋਟਾਂ ਲਈ 1064 ਚੋਣ ਅਮਲਾ ਅਤੇ 1100 ਦੇ ਕਰੀਬ ਸੁਰੱਖਿਆ ਅਮਲਾ ਰਹੇਗਾ ਤਾਇਨਾਤ
  • ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਵੋਟਾਂ, ਨਤੀਜਾ 23 ਨੂੰ

ਬਰਨਾਲਾ, 19 ਨਵੰਬਰ 2024 : ਵਿਧਾਨ ਸਭਾ ਹਲਕਾ 103 - ਬਰਨਾਲਾ ਦੀ ਭਲਕੇ 20 ਨਵੰਬਰ ਨੂੰ ਹੋਣ ਵਾਲੀ ਉਪ ਚੋਣ ਲਈ ਪ੍ਰਬੰਧ ਮੁਕੰਮਲ ਹਨ। ਇਹ