news

Jagga Chopra

Articles by this Author

ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਪ੍ਰਿੰਸੀਪਲ ਮੈਜਿਸਟਰੇਟ, ਜੁਵੇਨਾਇਲ ਜਸਟਿਸ ਬੋਰਡ, ਗੁਰਦਾਸਪੁਰ ਦਾ ਉਦਘਾਟਨ 

ਗੁਰਦਾਸਪੁਰ, 7 ਨਵੰਬਰ 2024 : ਮਾਨਯੋਗ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਦਿਸ਼ਾ- ਨਿਰਦੇਸ਼ਾਂ ਹੇਠ ਅਤੇ ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਪ੍ਰਿੰਸੀਪਲ ਮੈਜਿਸਟੇਰਟ, ਜੁਵੇਨਾਇਲ ਜਸਟਿਸ ਬੋਰਡ, ਗੁਰਦਾਸਪੁਰ ਦਾ ਉਦਘਾਟਨ ਕੀਤਾ ਗਿਆ। ਇਸ ਉਦਘਾਟਨ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ , ਹਰੀਕੇ ਵਿਖੇ ਵਾਤਾਵਰਣ ਅਤੇ ਪਰਾਲੀ ਪ੍ਰਬੰਧਨ ਵਿਸ਼ੇ 'ਤੇ  ਕੀਤਾ ਪ੍ਰੋਗਰਾਮ  
  • ਸਾਡਾ ਭਵਿੱਖ ਨੌਜਵਾਨਾਂ ਦੀ ਸੋਚ ਅਤੇ ਪ੍ਰਦਰਸ਼ਨ ਤੇ ਨਿਰਭਰ-ਡਾ. ਭੁਪਿੰਦਰ ਸਿੰਘ ਏਓ

ਤਰਨ ਤਾਰਨ, 07 ਨਵੰਬਰ 2024 : ਡਿਪਟੀ ਕਮਿਸ਼ਨਰ ਤਰਨ ਤਰਨ ਸ੍ਰੀ ਰਾਹੁਲ ਦੇ ਦਿਸ਼ਾ ਨਿਰਦੇਸ਼ ਅਤੇ ਮੁੱਖ ਖੇਤੀਬਾੜੀ ਅਫਸਰ ਤਰਨ ਤਰਨ ਡਾ. ਹਰਪਾਲ ਸਿੰਘ ਪੰਨੂ ਦੀ ਦੇਖ ਰੇਖ ਹੇਠ ਸੂਚਨਾ, ਸਿੱਖਿਆ ਤੇ ਸੰਚਾਰ ਗਤੀਵਿਧੀਆਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਹਰੀਕੇ ਵਿਖੇ

ਤੀਹਰੀ ਸਵਾਰੀ, ਸ਼ਾਮੇਆਣਾ ਲਗਾ ਕੇ ਪ੍ਰੋਗਰਾਮ ਕਰਨ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ
  • ਆਦੇਸ਼ 26 ਦਸੰਬਰ 2024 ਤੱਕ ਲਾਗੂ ਰਹਿਣਗੇ- ਜਿਲਾ ਮੈਜਿਸਟ੍ਰੇਟ

ਫਰੀਦਕੋਟ 7 ਨਵੰਬਰ 2024 : ਜਿਲਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ  ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 26 ਦਸੰਬਰ 2024  ਤੱਕ ਲਾਗੂ ਰਹਿਣਗੇ।

ਜ਼ਿਲਾ ਫਰੀਦਕੋਟ ਦੇ ਹੋਟਲ,ਰੈਸਟੋਰੈਂਟ ਮਾਲਕ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ- ਜ਼ਿਲਾ ਮੈਜਿਸਟ੍ਰੇਟ

ਫਰੀਦਕੋਟ 7 ਨਵੰਬਰ 2024 : ਜਿਲਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਫਰੀਦਕੋਟ ‘ਚ ਜੋ ਵੀ ਹੋਟਲ ਅਤੇ ਰੈਸਟੋਰੈਂਟ ਚੱਲ ਰਹੇ ਹਨ, ਨੂੰ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਉਨ੍ਹਾਂ ਕਿਹਾ ਕਿ

ਪੰਜਾਬ ਦੇ ਕਿਸਾਨਾਂ ਤੋਂ ਤਿੰਨ ਕਾਲੇ ਕਾਨੂੰਨਾਂ ਦਾ ਬਦਲਾ ਲੈਣ ਦੀ ਭਾਜਪਾ ਦੀ ਕੇਂਦਰ ਸਰਕਾਰ ਕਰ ਰਹੀ ਹੈ ਸਾਜ਼ਿਸ਼ : ਕੰਗ
  • ਜੇ ਐਫਸੀਆਈ ਚੌਲਾਂ ਦੀ ਗੁਣਵੱਤਾ ਦੀ ਜਾਂਚ ਕਰਨ ਤੋਂ ਬਾਅਦ ਖ਼ਰੀਦਦੀ ਹੈ ਤਾਂ ਕਰਨਾਟਕ ਦੇ ਐਫਸੀਆਈ ਡਿਵੀਜ਼ਨ ਨੇ ਸੈਂਪਲ ਕਿਵੇਂ ਫੇਲ ਕੀਤੇ? : ਕੰਗ
  • ਭਾਜਪਾ ਦਾ ਮਕਸਦ ਪਿਛਲੇ ਦਰਵਾਜ਼ੇ ਰਾਹੀਂ ਤਿੰਨ ਕਾਲੇ ਕਾਨੂੰਨ ਲਾਗੂ ਕਰਨਾ ਹੈ: ਕੰਗ

ਚੰਡੀਗੜ੍ਹ, 7 ਨਵੰਬਰ 2024 : ਕਰਨਾਟਕ 'ਚ ਪੰਜਾਬ ਦੇ ਚੌਲਾਂ ਦੇ ਸੈਂਪਲ ਨੂੰ ਰੱਦ ਕਰਨ 'ਤੇ ਆਮ ਆਦਮੀ ਪਾਰਟੀ 'ਆਪ' ਨੇ ਕਿਹਾ ਕਿ ਹਰ

ਅਸੀਂ ਅੱਤਵਾਦ ਨੂੰ ਖਤਮ ਕਰਨ ਲਈ ਵਚਨਬੱਧ ਹਾਂ : ਗ੍ਰਹਿ ਮੰਤਰੀ ਅਮਿਤ ਸ਼ਾਹ

ਨਵੀਂ ਦਿੱਲੀ, 07 ਨਵੰਬਰ 2024 : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਦੇਸ਼ 'ਚ ਅੱਤਵਾਦ ਨੂੰ ਖਤਮ ਕਰਨ ਲਈ ਵਚਨਬੱਧ ਹੈ ਅਤੇ ਇਸ ਖਿਲਾਫ ਠੋਸ ਰਣਨੀਤੀ ਨਾਲ ਅੱਗੇ ਵਧ ਰਹੀ ਹੈ। ਸ਼ਾਹ ਨੇ ਇਹ ਵੀ ਕਿਹਾ ਕਿ ਕਾਨੂੰਨ ਵਿਵਸਥਾ ਰਾਜ ਦਾ ਮਾਮਲਾ ਹੈ। ਪਰ ਅੱਤਵਾਦ ਦੀ ਕੋਈ ਖੇਤਰੀ ਸੀਮਾਵਾਂ ਨਹੀਂ ਹਨ, ਇਸ ਲਈ ਸਾਰੀਆਂ ਸੁਰੱਖਿਆ

ਜੰਡਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ, ਇੱਕ ਜਖ਼ਮੀ

ਜੰਡਿਆਲਾ, 07 ਨਵੰਬਰ 2024 : ਜੰਡਿਆਲਾ ਵਿੱਚ ਵਾਪਰੇ ਇੱਕ ਸੜਕ ਹਾਦਸੇ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਇੱਕ ਵਿਅਕਤੀ ਦੀ ਗੰਭੀਰ ਜਖ਼ਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿਓ-ਪੁੱਤ ਆਪਣੇ ਮੋਟਰ ਸਾਈਕਲ ਤੇ ਸਵਾਰ ਹੋ ਕੇ ਜੰਡਿਆਲਾ ਤੋਂ ਅੰਮ੍ਰਿਤਸਰ ਨੂੰ ਜਾ ਰਹੇ ਸਨ, ਕਿ ਰਸਤੇ ਵਿੱਚ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਦਾ ਬੈਲੇਂਸ ਵਿਗੜ

ਵਿਜੀਲੈਂਸ ਵੱਲੋਂ ਡੀਸੀ ਤਰਨਤਾਰਨ ਦਾ ਪੀਏ ਤੇ ਉਸਦਾ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 7 ਨਵੰਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਤਰਨਤਾਰਨ ਦੇ ਨਿੱਜੀ ਸਹਾਇਕ ਵਜੋਂ ਤਾਇਨਾਤ ਹਰਮਨਦੀਪ ਸਿੰਘ, ਹਰਸਿਮਰਨਜੀਤ ਸਿੰਘ, ਕਲਰਕ, ਇਲੈਕਸ਼ਨ ਸੈੱਲ, ਤਰਨਤਾਰਨ ਅਤੇ ਠੇਕਾ ਅਧਾਰ ’ਤੇ ਡਾਟਾ ਐਂਟਰੀ ਆਪਰੇਟਰ ਵਜੋਂ ਤਾਇਨਾਤ ਉਸਦੇ ਸਾਥੀ ਜਗਰੂਪ ਸਿੰਘ, ਖਿਲਾਫ 20,000 ਰਿਸ਼ਵਤ ਦੀ ਮੰਗ

ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜਾਂ ਦੀ ਸਮੀਖਿਆ
  • ਸੜਕਾਂ ਦਾ ਕੰਮ 10 ਨਵੰਬਰ ਤੱਕ ਮੁਕੰਮਲ ਕਰਨ ਦੇ ਸਖਤ ਨਿਰਦੇਸ਼

ਸੁਲਤਾਨਪੁਰ ਲੋਧੀ, 7 ਨਵੰਬਰ 2024 : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਚੱਲ ਰਹੇ ਕੰਮ 10 ਨਵੰਬਰ ਤੱਕ

ਬਾਬਾ ਅਟਲ ਰਾਏ ਜੀ ਗੁਰਦੁਆਰਾ ਸਾਹਿਬ ਦੀ 7ਵੀਂ ਮੰਜ਼ਿਲ ਤੋਂ ਔਰਤ ਨੇ ਮਾਰੀ ਛਾਲ, ਮੌਤ

ਅੰਮ੍ਰਿਤਸਰ, 7 ਨਵੰਬਰ 2024 : ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਸਥਿਤ ਬਾਬਾ ਅਟਲ ਰਾਏ ਜੀ ਗੁਰਦੁਆਰਾ ਸਾਹਿਬ ਦੀ 7ਵੀਂ ਮੰਜ਼ਿਲ ਤੋਂ ਇਕ ਔਰਤ ਨੇ ਛਾਲ ਮਾਰ ਦਿੱਤੀ। ਔਰਤ ਸਿਰ ਭਾਰ ਡਿੱਗ ਗਈ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਫਿਲਹਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੁਲਿਸ ਵੱਲੋਂ ਔਰਤ ਬਾਰੇ ਜਾਣਕਾਰੀ ਲਈ ਜਾ ਰਹੀ ਹੈ। ਅੱਜ ਸਵੇਰੇ ਇੱਕ ਔਰਤ