news

Jagga Chopra

Articles by this Author

ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਅਹੁਦਾ ਸੰਭਾਲਿਆ
  • ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰਨਾਂ ਨੇ ਦਿੱਤੀਆਂ ਸ਼ੁੱਭ ਕਾਮਨਾਵਾਂ

ਅੰਮ੍ਰਿਤਸਰ, 2 ਨਵੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਦਿਨੀਂ ਹੋਏ ਜਨਰਲ ਇਜਲਾਸ ਦੌਰਾਨ ਨਿਯੁਕਤ ਕੀਤੇ ਗਏ ਆਨਰੇਰੀ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ

ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ ਦਾ ਸਨਮਾਨ
  • 17 ਅਕਤੂਬਰ ਤੋਂ 2 ਨਵੰਬਰ ਤੱਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਨਿਭਾਈ ਕਥਾ ਵਿਚਾਰ ਦੀ ਸੇਵਾ

ਅੰਮ੍ਰਿਤਸਰ, 2 ਨਵੰਬਰ 2024 : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਨਿਰੰਤਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਦੀ ਸਮਾਪਤੀ

ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 2 ਨਵੰਬਰ 2024 : ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ

ਅਨੰਤਨਾਗ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀ ਮਾਰੇ 

ਸ੍ਰੀਨਗਰ, 02 ਨਵੰਬਰ 2024 : ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ 'ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ ਦੋ ਅੱਤਵਾਦੀ ਮਾਰੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਕਾਬਲਾ ਦੱਖਣੀ ਕਸ਼ਮੀਰ ਜ਼ਿਲੇ ਦੇ ਸ਼ਾਂਗਾਸ-ਲਾਰਨੂ ਇਲਾਕੇ 'ਚ ਹਲਕਨ ਗਲੀ ਨੇੜੇ ਹੋਇਆ। ਮਾਰੇ ਗਏ ਦੋ ਅੱਤਵਾਦੀਆਂ ਵਿੱਚੋਂ ਇੱਕ ਵਿਦੇਸ਼ੀ ਅਤੇ ਦੂਜਾ ਸਥਾਨਕ ਸੀ। ਅਧਿਕਾਰੀਆਂ ਨੇ ਦੱਸਿਆ ਕਿ

ਪੈਦਲ ਜਾ ਰਹੇ ਵਿਅਕਤੀਆਂ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਦੋਵਾਂ ਦੀ ਮੌਤ

ਰਾਜਪੁਰਾ, 02 ਨਵੰਬਰ 2024 : ਰਾਜਪੁਰਾ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸੁਰੇਸ਼ ਪੰਡਤ ਤੇ ਮੁਕੇਸ਼ ਕੁਮਾਰ ਦੋਵੇਂ ਪਿੰਡ ਸ਼ਾਮਦੋਂ ਨੂੰ ਪੈਦਲ ਜਾ ਰਹੇ ਕਿ ਉਨ੍ਹਾਂ ਨੂੰ ਕਿਸ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਸਿਟੀ ਪੁਲਿਸ ਵੱਲੋਂ

ਭਗਵਾਨ ਵਿਸ਼ਵਕਰਮਾ ਜੀ ਨੂੰ ਮੰਨਣ ਵਾਲਿਆਂ ਨੇ ਦੇਸ਼ ਤੇ ਸਮਾਜ ਦੀ ਤਰੱਕੀ 'ਚ ਅਹਿਮ ਯੋਗਦਾਨ ਪਾਇਆ : ਡਾ. ਬਲਬੀਰ ਸਿੰਘ
  • 'ਪ੍ਰਦੂਸ਼ਣ ਮੁਕਤ ਵਾਤਾਵਰਣ ਲਈ ਹਰ ਨਾਗਰਿਕ ਨੂੰ ਆਪਣਾ ਯੋਗਦਾਨ ਪਾਉਣ ਦਾ ਸੱਦਾ'
  • ਸਿਹਤ ਮੰਤਰੀ ਡਾ. ਬਲਬੀਰ ਸਿੰਘ ਭਗਵਾਨ ਵਿਸ਼ਵਕਰਮਾ ਪੂਜਾ ਦਿਵਸ ਮੌਕੇ ਲਾਹੌਰੀ ਗੇਟ ਸ੍ਰੀ ਵਿਸ਼ਵਕਰਮਾ ਮੰਦਿਰ 'ਚ ਨਤਮਸਤਕ

ਪਟਿਆਲਾ, 2 ਨਵੰਬਰ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਲਾਹੌਰੀ ਗੇਟ ਵਿਖੇ ਸਥਿਤ

ਅੰਮ੍ਰਿਤਸਰ ਪੁਲਿਸ ਨੇ ਤਸਕਰ ਨੂੰ ਢਾਈ ਕਿਲੋ ਹੈਰੋਇਨ ਸਮੇਤ ਕੀਤਾ ਕਾਬੂ 

ਅੰਮ੍ਰਿਤਸਰ, 2 ਨਵੰਬਰ 2024 : ਅੰਮ੍ਰਿਤਸਰ ਦਿਹਾਤੀ ਪੁਲਿਸ (CIA ਸਟਾਫ) ਵੱਲੋਂ ਗੁਪਤ ਸੂਚਨਾ ਦੇ ਅਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਪਾਕਿਸਤਾਨ ਤੋਂ ਹੈਰੋਇਨ ਦੀ ਤਸਕਰੀ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 2.5 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਜਿਸ ਦੇ ਖਿਲਾਫ਼ FIR ਨੰਬਰ 262 ਮਿਤੀ 01-11-24 ਅ/ਧ 21(C)-61-85 NDPS ACT ਤਹਿਤ ਮੁਕੱਦਮਾ ਦਰਜ ਕੀਤਾ

ਪੰਜਾਬ 'ਚ 15, 16 ਤੇ 17 ਨਵੰਬਰ ਨੂੰ ਛੁੱਟੀਆਂ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ 

ਚੰਡੀਗੜ੍ਹ, 2 ਨਵੰਬਰ 2024 : ਪੰਜਾਬ 'ਚ 15, 16 ਤੇ 17 ਨਵੰਬਰ ਨੂੰ ਛੁੱਟੀਆਂ ਰਹਿਣਗੀਆਂ। ਪੰਜਾਬ ਸਰਕਾਰ ਵੱਲੋਂ ਜਾਰੀ ਸਾਲਾਨਾ ਸੂਚੀ ਵਿਚ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਤਿੰਨੋਂ ਦਿਨ ਸਾਰੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਸਾਲ 2024 ਦੀ ਛੁੱਟੀਆਂ ਦੀ ਸੂਚੀ ਅਨੁਸਾਰ 15 ਨਵੰਬਰ ਸ਼ੁੱਕਰਵਾਰ ਨੂੰ ਸ੍ਰੀ ਗੁਰੂ

ਰਿਆਸੀ 'ਚ ਕਾਰ ਦੇ ਖਾਈ 'ਚ ਡਿੱਗਣ ਕਾਰਨ 10 ਮਹੀਨੇ ਦੇ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ 

ਰਿਆਸੀ, 2 ਨਵੰਬਰ 2024 : ਜੰਮੂ-ਕਸ਼ਮੀਰ ਦੇ ਰਿਆਸੀ 'ਚ ਕਾਰ ਦੇ ਖਾਈ 'ਚ ਡਿੱਗਣ ਕਾਰਨ 10 ਮਹੀਨੇ ਦੇ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਸ਼ਨੀਵਾਰ ਤੜਕੇ ਇੱਕ ਕਾਰ ਪਹਾੜੀ ਸੜਕ ਤੋਂ ਫਿਸਲ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ, ਜਿਸ ਵਿੱਚ 10 ਮਹੀਨੇ ਦੇ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ

ਬਲੋਚਿਸਤਾਨ ’ਚ ਹੋਏ ਧਮਾਕੇ ’ਚ ਪੰਜ ਸਕੂਲੀ ਬੱਚਿਆਂ ਸਮੇਤ ਅੱਠ ਲੋਕਾਂ ਦੀ ਮੌਤ 

ਇਸਲਾਮਾਬਾਦ, 2 ਨਵੰਬਰ 2024 : ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ’ਚ ਇਕ ਪੁਲਿਸ ਵੈਨ ਨੂੰ ਨਿਸ਼ਾਨਾ ਬਣਾ ਕੇ ਰਿਮੋਟ ਕੰਟਰੋਲ ਨਾਲ ਕੀਤੇ ਗਏ ਧਮਾਕੇ ’ਚ ਪੰਜ ਸਕੂਲੀ ਬੱਚਿਆਂ ਅਤੇ ਇਕ ਪੁਲਿਸ ਮੁਲਾਜ਼ਮ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ। ਮਸਤਾਂਗ ਜ਼ਿਲ੍ਹੇ ਦੇ ਸਿਵਲ ਹਸਪਤਾਲ ਚੌਕ ’ਤੇ ਗਰਲਜ਼ ਹਾਈ ਸਕੂਲ ਨੇੜੇ ਸਵੇਰੇ 8.35 ਵਜੇ ਧਮਾਕਾ ਹੋਇਆ। ਅੱਤਵਾਦੀਆਂ ਨੇ ਪਾਰਕ ਕੀਤੀ ਗਈ