news

Jagga Chopra

Articles by this Author

ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਬਰਨਾਲਾ ਨੂੰ ਡਰਾਈ ਡੇਅ ਐਲਾਨਿਆ
  • ਸਮੂਹ ਸਰਕਾਰੀ/ਗੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ 'ਚ ਤਨਖਾਹ ਸਮੇਤ ਛੁੱਟੀ ਦਾ ਐਲਾਨ

ਬਰਨਾਲਾ, 19 ਨਵੰਬਰ 2024 : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਮਿਤੀ 18 ਨਵੰਬਰ, 2024 ਨੂੰ ਸ਼ਾਮ 6 ਵਜੇ ਤੋਂ 20 ਨਵੰਬਰ,  2024 ਨੂੰ ਵਿਧਾਨ ਸਭਾ ਹਲਕਾ ਬਰਨਾਲਾ

ਜ਼ਿਲ੍ਹੇ ਦੀਆਂ ਮੰਡੀਆਂ 'ਚੋਂ 591966 ਮੀਟ੍ਰਿਕ ਟਨ ਫ਼ਸਲ ਦੀ ਹੋਈ ਲਿਫਟਿੰਗ: ਡਿਪਟੀ ਕਮਿਸ਼ਨਰ
  • 1471 ਕਰੋੜ ਦੀ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ
  • ਅਨਾਜ ਮੰਡੀਆਂ 'ਚ ਕੀਤੇ ਗਏ ਹਨ ਪੁਖਤਾ ਪ੍ਰਬੰਧ

ਬਰਨਾਲਾ, 19 ਨਵੰਬਰ 2024 : ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਆਈ ਏ ਐੱਸ ਨੇ ਦੱਸਿਆ ਕਿ ਕੱਲ੍ਹ 18 ਨਵੰਬਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿੱਚ ਕੁੱਲ 718280 ਮੀਟ੍ਰਿਕ ਟਨ ਜਿਣਸ ਦੀ ਆਮਦ ਹੋਈ, ਜਿਸ ਵਿਚੋਂ ਹੁਣ ਤਕ ਕੁੱਲ 667765

ਕਣਕ ਦੀ ਗੁਲਾਬੀ ਸੁੰਡੀ ਤੋਂ ਘਬਰਾਉਣ ਦੀ ਨਹੀਂ ,ਸਮੇਂ ਸਿਰ ਇਲਾਜ ਕਰਨ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ
  • ਬਾਸਮਤੀ ਵਾਲੇ ਖੇਤਾਂ ਵਿਚ ਕਣਕ ਦੀ ਬਿਜਾਈ ਤੋਂ ਪਹਿਲਾਂ ਕੀਟਨਾਸ਼ਕਾਂ ਨਾਲ ਬੀਜ ਨੂੰ ਸੋਧਣਾ ਜ਼ਰੂਰੀ

ਫ਼ਰੀਦਕੋਟ 19 ਨਵੰਬਰ 2024 : ਬਹੁਤਾਤ ਰਕਬੇ ਵਿੱਚ ਕਣਕ ਦੀ ਬਿਜਾਈ ਸੁਪਰ/ਹੈਪੀ , ਸਮਾਰਟ ਜਾਂ ਸਰਫੇਸ ਸੀਡਰ ਨਾਲ ਕੀਤੀ ਜਾਂਦੀ ਹੈ ਪਰ ਕਿਸਾਨਾਂ ਦੇ ਮਨ ਅੰਦਰ ਡਰ ਬਣਿਆ ਰਹਿੰਦਾ ਹੈ ਕਿ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਨਾਲ ਫਸਲ ਨੂੰ ਗੁਲਾਬੀ ਸੁੰਡੀ ਨੁਕਸਾਨ ਕਰਦੀ

ਪੰਚਾਇਤਾਂ ਨਸ਼ਿਆਂ, ਸਮਾਜਿਕ ਅਲਾਮਤਾਂ ਦੇ ਖਾਤਮੇ ਤੇ ਸਮੁੱਚੇ ਵਿਕਾਸ ਲਈ ਕੰਮ ਕਰਨ- ਸਪੀਕਰ ਸੰਧਵਾਂ 
  • ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਆਵੇਗੀ -ਸੇਖੋਂ
  • ਪੰਚਾਇਤਾਂ ਪਿੰਡਾਂ ਵਿੱਚੋਂ ਧੜੇਬੰਦੀ ਖਤਮ ਕਰਨ ਨੂੰ ਤਰਜੀਹ ਦੇਣ- ਅਮੋਲਕ ਸਿੰਘ 
  • ਨਹਿਰੂ ਸਟੇਡੀਅਮ ਵਿਖੇ ਪੰਚਾਂ ਦੇ ਸਹੁੰ ਚੁੱਕ ਸਮਾਗਮ ਦਾ ਆਯੋਜਨ

ਫ਼ਰੀਦਕੋਟ 19 ਨਵੰਬਰ, 2024 : ਅੱਜ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਪੰਚਾਂ ਤੇ ਸਹੁੰ ਚੁੱਕ ਦਾ ਜ਼ਿਲ੍ਹਾ ਪੱਧਰੀ ਸਮਾਗਮ ਇਥੋਂ ਦੇ ਨਹਿਰੂ ਸਟੇਡੀਅਮ ਵਿਖੇ

ਡਿਪਟੀ ਕਮਿਸਨਰ ਅਤੇ ਕਮਿਸ਼ਨਰ ਨਗਰ ਨਿਗਮ ਵਲੋਂ ਭਗਤਾਂ ਵਾਲਾ ਡੰਪ ਦਾ ਦੌਰਾ
  • ਡਿਪਟੀ ਕਮਿਸ਼ਨਰ ਨੇ ਕੰਪਨੀ ਨੂੰ ਕੰਮ ਵਿਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

ਅੰਮ੍ਰਿਤਸਰ 19 ਨਵੰਬਰ 2024 : ਸ਼ਹਿਰ ਵਿਚ ਸਾਫ ਸਫਾਈ ਦੀਆਂ ਲਗਾਤਾਰ ਆ ਰਹੀਆਂ ਸ਼ਕਾਇਤਾਂ ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸਨਰ ਮੈਡਮ ਸ਼ਾਕਸੀ ਸਾਹਨੀ ਅਤੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਗੁਲਪ੍ਰੀਤ ਸਿੰਘ ਨੇ ਹੋਰ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਭਗਤਾਂਵਾਲਾ ਡੰਪ ਦਾ ਦੌਰਾ ਕੀਤਾ। ਉਨਾਂ ਕੰਪਨੀ ਵਲੋ ਚੱਲ

ਪਿੰਡਾਂ ਦੀ ਨੁਹਾਰ ਬਦਲਣ ਲਈ ਅੱਗੇ ਆਉਣ ਪੰਚ ਤੇ ਪੰਚਾਇਤਾਂ : ਧਾਲੀਵਾਲ
  • ਕੈਬਨਿਟ ਮੰਤਰੀ ਧਾਲੀਵਾਲ ਨੇ ਜ਼ਿਲ੍ਹੇ ਦੇ 5526 ਪੰਚਾਂ ਨੂੰ ਸਹੁੰ ਚੁਕਾਈ
  • ਪਿੰਡਾਂ ਦੇ ਵਿਕਾਸ ਲਈ ਬਦਲੇ ਦੀ ਰਾਜਨੀਤੀ ਤੋਂ ਉਪਰ ਉਠਕੇ ਨਵੀਂ ਸੋਚ ਨਾਲ ਹਰ ਪਿੰਡ ਵਾਸੀ ਨੂੰ ਨਾਲ ਲੈ ਕੇ ਕੰਮ ਕਰਨ ਦਾ ਸੱਦਾ

ਅੰਮ੍ਰਿਤਸਰ 19 ਨਵੰਬਰ 202 : ਕੈਬਨਿਟ ਮੰਤਰੀ ਪੰਜਾਬ ਸ: ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹੇ ਦੇ ਨਵੇਂ ਚੁਣੇ ਗਏ 5526 ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਅੱਜ

ਪੰਜਾਬ ਸਰਕਾਰ ਵੋਲੋਂ ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਵਿਖੇ ਆਰਮੀ,ਪੈਰਾਮਿਲਟਰੀ ਫੋਰਸ
  • ਡਰੋਨ ਉਪਰੇਟਿੰਗ ਕੋਰਸ ਅਤੇ ਸਕਿਊਰਟੀ ਕੋਰਸ ਮੁਫਤ ਕਰਵਾਇਆ ਜਾਵੇਗਾ

ਅੰਮ੍ਰਿਤਸਰ, 19 ਨਵੰਬਰ 2024 : ਸੀ-ਪਾਈਟ ਕੈਂਪ ਰਣੀਕੇ, ਅੰਮ੍ਰਿਤਸਰ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਹੈ ਕਿ ਜਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ ਦੇ ਯੁਵਕਾਂ ਨੂੰ ਸੂਚਿਤ ਕਰਦਿਆਂ ਕਿਹਾ ਕਿ ਸੀ-ਪਾਈਟ ਕੈਂਪ ਰਣੀਕੇ ਵਿਖੇ 150 ਨੌਜਵਾਨਾਂ ਨੁੰ ਡਰੋਨ ਉਪਰੇਟਟਿੰਗ ਕੋਰਸ ਅਤੇ ਸਕਿਊਟਰੀ ਕੋਰਸ

ਲੋਕ ਨਿਰਮਾਣ ਵਿਭਾਗ ਦੇ ਕੰਮਾਂ ਦੀ ਗੁਣਵੱਤਾ ਮੇਰੀ ਪਹਿਲੀ ਤਰਜੀਹ : ਈਟੀਓ
  • ਈਟੀਓ ਨੇ ਕਰਤਾਰਪੁਰ ਕੋਰੀਡੋਰ ਨੂੰ ਜੋੜਦੀ ਸੜ੍ਹਕ ਦੀ ਕੀਤੀ ਅਚਨਚੇਤ ਜਾਂਚ 

ਅੰਮ੍ਰਿਤਸਰ 19 ਨਵੰਬਰ 2024 : ਲੋਕ ਨਿਰਮਾਣ ਅਤੇ ਬਿਜਲੀ ਵਿਭਾਗ ਦੇ ਕੈਬਿਨਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ  ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨਾਲ ਜੁੜਦੀ ਨਵੀ ਬਣ ਰਹੀ ਸੜਕ ਦੇ ਕੰਮ ਦਾ ਅਚਨਚੇਤ ਨਰੀਖਣ ਕੀਤਾ। ਉਹਨਾਂ ਇਸ ਮੌਕੇ ਹਾਜ਼ਰ ਅਧਿਕਾਰੀਆਂ ਨੂੰ ਮੁਖਾਤਿਬ ਹੁੰਦੇ ਕਿਹਾ ਕਿ ਲੋਕ

ਖ਼ਾਲਸਾ ਕਾਲਜ, ਅੰਮ੍ਰਿਤਸਰ ਵਿੱਚ ਵਿਗਿਆਨ ਦੇ ਅਜੂਬਿਆਂ ਨੂੰ ਦੇਖ ਕੇ ਵਿਦਿਆਰਥੀ ਹੋਏ ਹੈਰਾਨ

ਅੰਮ੍ਰਿਤਸਰ 19 ਨਵੰਬਰ, 2024 : ਖ਼ਾਲਸਾ ਕਾਲਜ, ਅੰਮ੍ਰਿਤਸਰ ਵਿਖੇ ਚੱਲ ਰਹੇ ਫੈਸਟੀਵਲ ਆਫ਼ ਸਾਇੰਸ ਦੇ ਦੂਜੇ ਦਿਨ ਵਿਗਿਆਨਕ ਉਤਸੁਕਤਾ ਅਤੇ ਨਵੀਨਤਾ ਦਾ ਜੋਸ਼ ਭਰਿਆ ਜਸ਼ਨ ਰਿਹਾ। ਵੱਡੀ ਗਿਣਤੀ ਵਿੱਚ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਨੇ ਖੋਜ ਅਤੇ ਸਿੱਖਣ ਦੇ ਉਨ੍ਹਾਂ ਦੇ ਜਨੂੰਨ ਨੂੰ ਜਗਾਉਣ ਲਈ ਤਿਆਰ ਕੀਤੀਆਂ ਗਈਆਂ ਕਈ ਤਰ੍ਹਾਂ ਦੀਆਂ ਰੁਝੇਵਿਆਂ, ਹੱਥੀਂ ਵਿਗਿਆਨ ਦੀਆਂ

ਕੈਬਨਿਟ ਮੰਤਰੀ ਧਾਲੀਵਾਲ ਨੇ ਰਮਦਾਸ ਸਕੂਲ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਬਣੀ ਚਾਰਦਿਵਾਰੀ ਅਤੇ ਬਾਥਰੂਮਾਂ ਦਾ ਕੀਤਾ ਉਦਘਾਟਨ 

ਅੰਮ੍ਰਿਤਸਰ 19 ਨਵੰਬਰ 2024 : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿੱਖਿਆ ਵਿੱਚ ਹੋਰ ਕ੍ਰਾਂਤੀ ਲਿਆਉਣ ਲਈ ਵਿਸ਼ੇਸ਼ ਉਪਰਾਲੇ ਅਤੇ ਨਿਵੇਕਲੀਆਂ ਪਹਿਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਵੀ ਅਹਿਮ ਉਪਰਾਲੇ ਆਰੰਭੇ ਜਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ