news

Jagga Chopra

Articles by this Author

ਬੱਚਿਆਂ ਨੂੰ ਗ੍ਰੀਨ ਦੀਵਾਲੀ ਮਨਾਉਣ ਦੀ ਕੀਤੀ ਅਪੀਲ

ਬਟਾਲਾ, 28 ਅਕਤੂਬਰ 2024 : ਸਥਾਨਿਕ ਸਿਵਲ ਡਿਫੈਂਸ ਵਲੋ ਸਰਕਾਰੀ ਪ੍ਰਾਇਮਰੀ ਸਕੂਲ, ਬਰਾਂਚ ਨੰ. 5, ਸਰਕੁਲਰ ਰੋਡ ਬਟਾਲਾ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਦਾ ਵਿਸ਼ਾ “ਆਉ ਹਰੀਆਵਲ ਦੀਵਾਲੀ ਮਨਾਈਏ”। ਇਸ ਮੌਕੇ ਹਰਬਖਸ਼ ਸਿੰਘ-ਸਿਵਲ ਡਿਫੈਂਸ, ਹੈਡ ਟੀਚਰ ਰੁਪਿੰਦਰ ਕੌਰ, ਸੁਖਦੇਵ ਸਿੰਘ, ਪੂਨਮ ਬਾਲਾ, ਮਮਤਾ ਦੇਵੀ, ਜਤਿੰਦਰਪਾਲ ਕੌਰ, ਚਰਨਜੀਤ ਕੌਰ, ਮਨਜੀਤ ਕੌਰ

ਕਿਸਾਨਾਂ ਨੂੰ ਫਸਲ ਦੀ ਕਟਾਈ ਤੋਂ ਬਾਅਦ ਰਹਿੰਦ-ਖੂੰਹਦ ਨੂੰ ਪੈਲੀ ਵਿੱਚ ਹੀ ਵਾਹੁਣ ਦੀ ਕੀਤੀ ਅਪੀਲ

ਬਟਾਲਾ, 28 ਅਕਤੂਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ, ਦੇ ਦਿਸ਼ਾ- ਨਿਰਦੇਸ਼ਾਂ ਹੇਠ ਜ਼ਿਲ੍ਹੇ ਭਰ ਅੰਦਰ ਪਰਾਲੀ ਨਾ ਸਾੜਨ ਸਬੰਧੀ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਚਲਦਿਆ ਅੱਜ ਐੱਸ.ਡੀ.ਐੱਮ.ਬਟਾਲਾ, ਵਿਰਕਮਜੀਤ ਸਿੰਘ ਵੱਲੋਂ ਪਿੰਡ ਮਿਸ਼ਰਪੁਰਾ, ਛਾਪਿਆਂਵਾਲੀ, ਚੂਹੇਵਾਲ, ਬੱਸਰਪੁਰਾ, ਰੰਗੀਲਪੁਰ, ਤਾਰਾਗੜ੍ਹ,  ਫੁਲਕੇ ਅਤੇ ਜੈਤੋ ਸਰਜਾ, ਸਮੇਤ ਵੱਖ- ਵੱਖ  ਪਿੰਡਾਂ ਦਾ ਦੌਰਾ

ਪਰਾਲੀ ਪ੍ਰਬੰਧਨ: ਘਰ ਘਰ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਜਾਰੀ: ਡਿਪਟੀ ਕਮਿਸ਼ਨਰ

ਬਰਨਾਲਾ, 28 ਅਕਤੂਬਰ 2024 : ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਪਰਾਲੀ ਪ੍ਰਬੰਧਨ ਮੁਹਿੰਮ ਰਾਹੀਂ ਹੈ। ਇਸ ਮੁਹਿੰਮ ਤਹਿਤ ਵੱਖ ਵੱਖ ਅਧਿਕਾਰੀਆਂ ਦੀ ਨਿਗਰਾਨੀ ਵਿਚ ਹਰ ਪਿੰਡ ਵਿੱਚ ਤਾਇਨਾਤ ਟੀਮਾਂ ਵਲੋਂ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਬਰਨਾਲਾ

ਵੇਟ ਲਿਫਟਿੰਗ ਮੁਕਾਬਲਿਆਂ ਵਿੱਚ 55 ਕਿਲੋ ਭਾਰ ਵਰਗ 'ਚ ਪੀਆਈਐਸ ਬਰਨਾਲਾ ਦਾ ਜਸ਼ਨਦੀਪ ਪਹਿਲੇ ਸਥਾਨ 'ਤੇ

ਬਰਨਾਲਾ, 28 ਅਕਤੂਬਰ 2024 : ਇੱਥੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਚੱਲ ਰਹੀਆਂ 68ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਦੂਜੇ ਦਿਨ ਅੱਜ ਵੇਟ ਲਿਫਟਿੰਗ ਅੰਡਰ 17 ਤੇ ਅੰਡਰ 19 ਸਾਲ (ਲੜਕੇ) ਦੇ ਵੱਖ–ਭਾਰ ਵਰਗਾਂ ਵਿੱਚ ਸ਼ਾਨਦਾਰ ਮੁਕਾਬਲੇ ਵੇਖਣ ਨੂੰ ਮਿਲੇ। ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਅਰਜੁਨਾ ਅਵਾਰਡੀ ਵੇਟ ਲਿਫਟਰ ਤਾਰਾ ਸਿੰਘ ਅਤੇ ਓਲੰਪੀਅਨ ਸੰਦੀਪ

68ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਅੰਡਰ 14 ਸਾਲ ਸਫਲਤਾਪੂਰਵਕ ਸੰਪੰਨ
  • ਸ੍ਰੀ ਮੁਕਤਸਰ ਸਾਹਿਬ ਦੀਆਂ ਕੁੜੀਆਂ ਫਰੀਦਕੋਟ ਨੂੰ ਹਰਾ ਕੇ ਜੇਤੂ ਬਣੀਆਂ

ਬਰਨਾਲਾ, 28 ਅਕਤੂਬਰ 2024 : ਇੱਥੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਚੱਲ ਰਹੀਆਂ 68ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਈਲ ਅੰਡਰ 14 ਸਾਲ (ਲਕੜੀਆਂ) ਦੇ ਮੁਕਬਲੇ ਸ਼ਾਨਦਾਰ ਢੰਗ ਨਾਲ ਸੰਪੰਨ ਹੋ ਗਏ ਹਨ। ਡੀਐਮ ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ

ਭ੍ਰਿਸ਼ਟਾਚਾਰ ਸਾਡੇ ਅਤੇ ਦੇਸ਼ ਦੇ ਵਿਕਾਸ ਵਿਚ ਸਭ ਤੋਂ ਵੱਡੀ ਰੁਕਾਵਟ: ਅਵਨੀਤ ਕੌਰ 
  • ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਇਕਜੁੱਟ ਹੋਣ ਦਾ ਦਿੱਤਾ ਸੱਦਾ 
  • ਜ਼ਿਲ੍ਹੇ ਵਿਚ 3 ਨਵੰਬਰ ਤੱਕ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ : ਡੀ.ਐਸ.ਪੀ ਅਸ਼ਵਨੀ ਕੁਮਾਰ 
  • ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ' ਥੀਮ ਤਹਿਤ ਜ਼ਿਲ੍ਹੇ ਵਿਚ ਹਫਤਾ ਭਰ ਚੱਲਣਗੇ
ਸਪੀਕਰ ਕੁਲਤਾਰ ਸਿੰਘ ਸੰਧਵਾ ਵੱਲੋਂ ਕੋਟਕਪੂਰਾ ਹਲਕੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ
  • ਕਿਸਾਨਾ,ਆੜਤੀਆਂ,ਮਜਦੂਰਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ
  • ਕਿਸਾਨਾਂ ਨੂੰ 345 ਕਰੋੜ ਰੁਪਏ ਦੀ ਆਨਲਾਈਨ ਅਦਾਇਗੀ

ਕੋਟਕਪੂਰਾ 28 ਅਕਤੂਬਰ 2024 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਮਾਰਕੀਟ ਕਮੇਟੀ ਕੋਟਕਪੂਰਾ ਅਧੀਨ ਆਉਂਦੇ ਖਰੀਦ ਕੇਂਦਰ ਖਾਰਾ,ਪੱਕਾ ਅਤੇ ਮੁੱਖ ਦਾਣਾ ਮੰਡੀ ਕੋਟਕਪੂਰਾ ਸਮੇਤ ਵੱਖ-ਵੱਖ ਖਰੀਦ

ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਕੈਬਨਟ ਮੰਤਰੀ ਡਾ. ਬਲਜੀਤ ਕੌਰ ਮੁੜ ਆਪਣੀ ਡਾਕਟਰੀ ਭੂਮਿਕਾ ਵਿੱਚ ਆਏ
  • ਮਰੀਜ਼ਾਂ ਦੀਆਂ ਅੱਖਾਂ ਦਾ ਖੁਦ ਕੀਤਾ ਚੈੱਕ ਅਪ
  • ਕਿਹਾ ਹਮੇਸ਼ਾ ਆਪਣੇ ਲੋਕਾਂ ਲਈ ਹਾਜ਼ਰ
  • ਅੱਖਾਂ ਦੇ ਮੁਫ਼ਤ ਜਾਂਚ ਕੈਪ ਵਿਚ 400 ਦੇ ਕਰੀਬ ਮਰੀਜ਼ਾਂ ਦੀ ਜਾਂਚ

ਫਰੀਦਕੋਟ, 28 ਅਕਤੂਬਰ 2024 : ਕੈਬਨਿਟ ਮੰਤਰੀ ਡਾ ਬਲਜੀਤ ਕੌਰ ਬੇਸ਼ੱਕ ਵਿਧਾਇਕ ਬਣਨ ਤੋਂ ਬਾਅਦ ਪੰਜਾਬ ਮੰਤਰੀ ਮੰਡਲ ਵਿੱਚ ਮੰਤਰੀ ਬਣ ਗਏ ਪਰ ਹਾਲੇ ਵੀ ਉਹਨਾਂ ਦੇ ਦਿਲ ਅੰਦਰ ਇੱਕ ਡਾਕਟਰ ਹੋਣ ਦਾ ਜਜ਼ਬਾ

ਸਪੀਕਰ  ਸੰਧਵਾਂ ਵੱਲੋਂ  ਪਿੰਡ ਪੱਕਾ ਵਿਖੇ ਗਲੀਆਂ -ਨਾਲੀਆਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ 

ਕੋਟਕਪੂਰਾ 28 ਅਕਤੂਬਰ 2024 : ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਨੁਹਾਰ ਬਦਲਣ ਦੇ ਲਈ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਪਿੰਡਾਂ ਨੂੰ ਸ਼ਹਿਰ ਦੇ ਬਰਾਬਰ ਦਾ ਵਿਕਾਸ ਹੋ ਸਕੇ। ਇਸ ਦੇ ਤਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ  ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਹਲਕਾ ਕੋਟਕਪੂਰਾ ਦੇ ਪਿੰਡ ਪੱਕਾ ਵਿਖੇ ਗਲੀਆਂ ਨਾਲੀਆਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਜਿਲ੍ਹਾ ਪ੍ਰਸਾਸ਼ਨ ਫਰੀਦਕੋਟ ਦਾ ਨਿਵੇਕਲਾ ਉਪਰਾਲਾ 
  • ਪਰਾਲੀ ਪ੍ਰਬੰਧਨ ਕਈ ਪਿੰਡਾਂ ਵਿੱਚ ਹੋਵੇਗਾ ਗ੍ਰਾਮ ਸਭਾਵਾਂ ਦਾ ਆਯੋਜਨ -ਡੀ ਸੀ

ਫਰੀਦਕੋਟ, ਅਕਤੂਬਰ 28 ਅਕਤੂਬਰ 2024 : ਜਿਲ੍ਹਾ  ਪ੍ਰਸ਼ਾਸਨ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ   ਅੰਦਰ ਪਰਾਲੀ ਪ੍ਰਬੰਧਨ ਅਤੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਸਬੰਧੀ ਵੱਡੀ ਪੱਧਰ ਤੇ ਜਿਲ੍ਹਾ  ਵਾਸੀਆਂ, ਕਿਸਾਨਾਂ ਨੂੰ