news

Jagga Chopra

Articles by this Author

ਗੁਰੂਗ੍ਰਾਮ 'ਚ ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ, 4 ਲੋਕ ਜ਼ਿੰਦਾ ਸੜੇ 

ਗੁਰੂਗ੍ਰਾਮ, 26 ਅਕਤੂਬਰ 2024 : ਦਿੱਲੀ ਦੇ ਨਾਲ ਲੱਗਦੇ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਇੱਕ ਵੱਡੀ ਅਣਸੁਖਾਵੀਂ ਘਟਨਾ ਸਾਹਮਣੇ ਆਈ ਹੈ। ਗੁਰੂਗ੍ਰਾਮ ਦੇ ਸਰਸਵਤੀ ਐਨਕਲੇਵ ਇਲਾਕੇ 'ਚ ਦੇਰ ਰਾਤ ਸ਼ਾਰਟ ਸਰਕਟ ਕਾਰਨ ਕਿਰਾਏ ਦੇ ਕਮਰੇ 'ਚ ਲੱਗੀ ਅੱਗ 'ਚ ਚਾਰ ਲੋਕ ਜ਼ਿੰਦਾ ਸੜ ਗਏ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਪਛਾਣ ਨੂਰ ਆਲਮ (27), ਸਾਹਿਲ (22), ਅਮਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨੀ ਸੰਕਟ ਦੇ ਹੱਲ ਲਈ ਕਰਨ ਪਹਿਲਕਦਮੀ : ਡਾ. ਬਲਬੀਰ ਸਿੰਘ
  • ਪੰਜਾਬ ਨੂੰ ਬਰਬਾਦ ਕਰਨ ਲਈ ਚੱਲੀਆਂ ਜਾ ਰਹੀਆਂ ਨੇ ਲੂੰਬੜ ਚਾਲਾਂ-ਸਿਹਤ ਮੰਤਰੀ
  • ਵੱਡੇ ਉਦਯੋਗਿਕ ਘਰਾਣਿਆਂ ਨੂੰ ਲਾਭ ਦੇਣ ਲਈ ਪੰਜਾਬ ਦੇ ਕਿਸਾਨ, ਮਜ਼ਦੂਰ, ਆੜਤੀਆ ਤੇ ਸੈਲਰ ਮਾਲਕਾਂ ਨੂੰ ਖ਼ਤਮ ਕਰਨ ਦੀ ਸਾਜਿਸ਼-ਡਾ. ਬਲਬੀਰ ਸਿੰਘ
  • ਡਾ. ਬਲਬੀਰ ਸਿੰਘ ਪਟਿਆਲਾ ਅਨਾਜ ਮੰਡੀ 'ਚ ਪੁੱਜੇ, ਆੜਤੀਆਂ ਤੇ ਕਿਸਾਨਾਂ ਨਾਲ ਮੁਲਾਕਾਤ
  • 'ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ
ਕੇਂਦਰ ਸਰਕਾਰ ਨੇ ਤਾਂ ਕਰੀਬ 2 ਮਹੀਨੇ ਪਹਿਲਾਂ ਹੀ 44 ਹਜ਼ਾਰ ਕਰੋੜ ਜਾਰੀ ਕਰ ਦਿੱਤਾ ਸੀ, ਪਰ ਅਜੇ ਤੱਕ ਫ਼ਸਲ ਦੀ ਖਰੀਦ ਨਹੀਂ ਕੀਤੀ ਗਈ : ਬਿੱਟੂ 

ਚੰਡੀਗੜ੍ਹ, 26 ਅਕਤੂਬਰ 2024 : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਤੇ ਗੰਭੀਰ ਇਲਜ਼ਾਮ ਲਗਾਏ ਹਨ। ਬਿੱਟੂ ਨੇ ਕਿਹਾ ਕਿ ਪਹਿਲਾਂ ਵੀ ਬਾਦਲ ਅਤੇ ਕੈਪਟਨ ਮੁੱਖ ਮੰਤਰੀ ਰਹੇ ਹਨ। ਉਹਨਾਂ ਦੇ ਸਮੇਂ ਤਾਂ ਕੋਈ ਖਰੀਦ ਵਿੱਚ ਪ੍ਰੇਸ਼ਾਨੀ ਨਹੀਂ ਆਈ। ਮੌਜੂਦਾ ਸਰਕਾਰ ਸਮੇਂ ਹੀ ਸਾਰੀਆਂ ਸਮੱਸਿਆਵਾਂ ਆ ਰਹੀਆਂ ਹਨ। ਬਿੱਟੂ ਨੇ ਪੰਜਾਬ

ਪੰਜਾਬ ਨੂੰ DAP ਖਾਦ ਦਾ ਨਹੀਂ ਮਿਲ ਰਿਹਾ ਬਣਦਾ ਹਿੱਸਾ, ਮੁੱਖ ਮੰਤਰੀ ਮਾਨ ਨੇ ਕਿਹਾ ਕੇਂਦਰ ਨੂੰ ਦੇਣਾ ਚਾਹੀਦਾ ਧਿਆਨ

ਚੰਡੀਗੜ੍ਹ, 26 ਅਕਤੂਬਰ 2024 : ਪੰਜਾਬ ਨੂੰ DAP ਖਾਦ ਦਾ ਬਣਦਾ ਹਿੱਸਾ ਨਹੀਂ ਮਿਲ ਰਿਹਾ ਅਤੇ ਕੇਂਦਰ ਸਰਕਾਰ ਨੂੰ ਇਸ 'ਤੇ ਧਿਆਨ ਦੇਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਇਕ ਸੋਸ਼ਲ ਮੀਡੀਆ ਪੋਸਟ ਵਿਚ ਕੀਤਾ। ਉਨ੍ਹਾਂ ਨੇ ਆਪਣੀ ਪੋਸਟ ਵਿਚ ਲਿਖਿਆ ਕਿ, ਅੱਜ ਮੈਂ ਰਸਾਇਣ ਅਤੇ ਖਾਦ ਮੰਤਰੀ ਜੇ.ਪੀ. ਨੱਢਾ ਨਾਲ ਪੰਜਾਬ ਵਿੱਚ DAP

ਕੈਬਨਿਟ ਮੰਤਰੀ ਖੁੱਡੀਆਂ ਨੇ ਅਧਿਕਾਰੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਕੀਤੀ ਅਪੀਲ
  • ਪਸ਼ੂ ਪਾਲਣ ਵਿਭਾਗ ਨੇ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਇਆ

ਚੰਡੀਗੜ੍ਹ, 26 ਅਕਤੂਬਰ 2024 : ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਆਪਣੇ ਅਧਿਕਾਰੀਆਂ ਦੀ ਕਾਰਜ-ਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ ਇੱਥੇ ਮਗਸੀਪਾ ਵਿਖੇ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਇਆ। ਇਸ ਸਿਖਲਾਈ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਪਸ਼ੂ

ਜ਼ਿਮਨੀ ਚੋਣ ਗਿੱਦੜਬਾਹਾ ਲਈ ਅਜ਼ਾਦ ਉਮੀਦਵਾਰ ਵਜੋਂ ਜਗਮੀਤ ਬਰਾੜ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ

ਗਿੱਦੜਬਾਹਾ, 26 ਅਕਤੂਬਰ 2024 : ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖ਼ਰੀ ਦਿਨ 25 ਅਕਤੂਬਰ ਨੂੰ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵੱਲੋਂ ਗਿੱਦੜਬਾਹਾ ਜ਼ਿਮਨੀ ਚੋਣ ਲਈ ਰਿਟਰਨਿੰਗ ਅਫ਼ਸਰ ਗਿੱਦੜਬਾਹਾ ਜਸਪਾਲ ਸਿੰਘ ਕੋਲ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ ਗਏ। ਦੱਸ ਦਈਏ ਕਿ ਸਾਲ 1980 ਵਿਚ ਪ੍ਰਕਾਸ਼ ਸਿੰਘ ਬਾਦਲ ਦੇ ਖ਼ਿਲਾਫ਼ ਗਿਦੜਬਾਹਾ ਹਲਕੇ ਤੋਂ ਹੀ

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ 67 ਨਾਮਜ਼ਦਗੀ ਪੱਤਰ ਦਾਖਲ

ਚੰਡੀਗੜ੍ਹ, 2 6ਅਕਤੂਬਰ 2024 : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਬੀਤੇ ਦਿਨ ਪੂਰੀ ਹੋ ਚੁੱਕੀ ਹੈ। ਦੱਸ ਦੇਈਏ ਕਿ ਵਿਧਾਨ ਸਭਾ ਹਲਕਾ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਬਰਨਾਲਾ ਅਤੇ ਚੱਬੇਵਾਲ ਲਈ 13 ਨਵੰਬਰ ਨੂੰ ਵੋਟਾਂ ਪੈਣਗੀਆਂ, ਜਿਸ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਚਾਰ ਵਿਧਾਨ ਸਭਾ

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ 'ਚ ਡੀਐਸਪੀ ਸੰਧੂ ਸਮੇਤ 7 ਹੋਰ ਪੁਲਿਸ ਮੁਲਾਜ਼ਮ ਸਸਪੈਂਡ 

ਚੰਡੀਗੜ੍ਹ, 26 ਅਕਤੂਬਰ 2024 : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਅਤੇ ਹੋਰ ਕਈ ਮਾਮਲਿਆਂ ਤਹਿਤ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੱਕ ਨਿੱਜੀ ਚੈਨਲ ਵੱਲੋਂ ਇੰਟਰਵਿਊ ਕਰਵਾਏ ਜਾਣ ਦਾ ਹਾਈ ਕੋਰਟ ਵੱਲੋਂ ਸਖਤ ਨੋਟਿਸ ਲੈਣ ਤੇ ਜਾਂਚ ਦੌਰਾਨ ਦੋਸ਼ੀ ਪਾਏ ਗਏ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਸਮੇਤ 7 ਹੋਰ ਪੁਲਿਸ ਕਰਮੀਆਂ ਨੂੰ ਅੱਜ ਸਸਪੈਂਡ ਕਰ ਦਿੱਤਾ

ਗਾਇਕ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਕੇ ਈਡੀ ਦੀ ਛਾਪੇਮਾਰੀ

ਚੰਡੀਗੜ੍ਹ, 26 ਅਕਤੂਬਰ 2024 : ਪੰਜਾਬੀ ਗਾਇਕ ਦਿਲਜੀਤ ਦੋਸਾਂਝ ਅਤੇ ਕੋਲਡਪਲੇ ਕੰਸਰਟ ਲਈ ਗੈਰ-ਕਾਨੂੰਨੀ ਢੰਗ ਨਾਲ ਵੇਚੀਆਂ ਜਾ ਰਹੀਆਂ ਟਿਕਟਾਂ ਦੀ ਧਾਂਦਲੀ ਨੂੰ ਲੈ ਕੇ ਦਿੱਲੀ ਈਡੀ ਨੇ ਚੰਡੀਗੜ੍ਹ, ਦਿੱਲੀ, ਮੁੰਬਈ, ਜੈਪੁਰ ਅਤੇ ਬੈਂਗਲੁਰੂ ਵਿੱਚ ਛਾਪੇਮਾਰੀ ਕੀਤੀ ਹੈ। ਛਾਪੇਮਾਰੀ ਦੌਰਾਨ ਈਡੀ ਨੇ ਕਈ ਅਹਿਮ ਦਸਤਾਵੇਜ਼ ਜ਼ਬਤ ਕੀਤੇ ਹਨ। ਜਾਣਕਾਰੀ ਅਨੁਸਾਰ ਇਸ ਸਬੰਧੀ ਕਈ

ਐੱਨਆਈਏ ਨੇ ਗੁਰਪਤਵੰਤ ਸਿੰਘ ਪੰਨੂ ਦੀਆਂ ਚੰਡੀਗੜ੍ਹ- ਅੰਮ੍ਰਿਤਸਰ 'ਚ ਜਾਇਦਾਦਾਂ ਕੀਤੀਆਂ ਕੁਰਕ

ਚੰਡੀਗੜ੍ਹ, 25 ਅਕਤੂਬਰ 2024 : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਖਾਲਿਸਤਾਨ ਸਮਰਥਕ ਤੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਸਖ਼ਤ ਰੁਖ ਅਖਤਿਆਰ ਕੀਤਾ ਹੈ। ਐੱਨਆਈਏ ਪੰਨੂ ਖ਼ਿਲਾਫ਼ ਛੇ ਮਾਮਲਿਆਂ ਦੀ ਜਾਂਚ ਕਰ ਰਹੀ ਹੈ। ਇਸ ਦੌਰਾਨ ਪੰਨੂ ਦੀਆਂ ਚੰਡੀਗੜ੍ਹ 'ਚ ਤਿੰਨ ਜਾਇਦਾਦਾਂ ਕੁਰਕ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ 'ਚ ਵੀ ਕੁਝ ਜ਼ਮੀਨਾਂ