news

Jagga Chopra

Articles by this Author

ਭਾਜਪਾ ਆਗੂ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਗੁੰਮਰਾਹ ਕਰਨ ਲਈ ਝੂਠੇ ਬਿਆਨ ਦੇ ਰਹੇ ਹਨ : ਅਮਨ ਅਰੋੜਾ
  • ਅਮਨ ਅਰੋੜਾ ਨੇ ਭਾਜਪਾ ਆਗੂਆਂ ਨੂੰ ਝੂਠੀ ਬਿਆਨਬਾਜ਼ੀ ਨਾ ਕਰਨ ਦੀ ਦਿੱਤੀ ਚੇਤਾਵਨੀ
  • ਕਿਹਾ - ਅਨਾਜ ਸੰਭਾਲਣ ਦੀ ਜ਼ਿੰਮੇਵਾਰੀ ਕੇਂਦਰ ਦੀ ਹੈ, ਜੇਕਰ ਉਹ ਪੰਜਾਬ ਸਰਕਾਰ ਦੀ ਸਿੰਗਲ ਕਸਟਡੀ ਵਿਚ ਰੱਖਣਾ ਚਾਹੁੰਦੀ ਹੈ ਤਾਂ ਹਲਫੀਆ ਬਿਆਨ ਦੇਵੇ ਕਿ ਸਾਨੂੰ ਨੁਕਸਾਨ ਨਹੀਂ ਝੱਲਣਾ ਪਵੇਗਾ
  • ਮਿਲਿੰਗ ਨੀਤੀ ਅਨੁਸਾਰ ਐਫਸੀਆਈ ਨੇ ਅਕਤੂਬਰ ਤੱਕ 150 ਲੱਖ ਮੀਟ੍ਰਿਕ ਟਨ ਚੌਲਾਂ ਦੀ
ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਧਾਮੀ ਨੂੰ ਚੌਥੀ ਵਾਰ ਐਲਾਨਿਆ ਐਸਜੀਪੀਸੀ ਦੇ ਪ੍ਰਧਾਨ ਲਈ ਉਮੀਦਵਾਰ
  • ਧਾਮੀ ਨੇ ਸਮੁੱਚੀ ਲੀਡਰਸ਼ਿਪ ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦਾ ਕੀਤਾ ਧੰਨਵਾਦ

ਚੰਡੀਗੜ੍ਹ, 25 ਅਕਤੂਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੌਥੀ ਵਾਰ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ

ਭਾਜਪਾ ਆਗੂ ਆਰਪੀ ਸਿੰਘ ਸ਼੍ਰੋਮਣੀ ਕਮੇਟੀ ਵਿਰੁੱਧ ਗਲਤ ਬਿਆਨਬਾਜ਼ੀ ਕਰਨ ਤੋਂ ਬਾਜ਼ ਆਉਣ : ਐਡਵੋਕੇਟ ਧਾਮੀ

ਅੰਮ੍ਰਿਤਸਰ, 25 ਅਕਤੂਬਰ 2024 : ਭਾਰਤੀ ਜਨਤਾ ਪਾਰਟੀ ਦੇ ਆਗੂ ਸ. ਆਰਪੀ ਸਿੰਘ ਵੱਲੋਂ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖ਼ਿਲਾਫ਼ ਕੀਤੀ ਗਈ ਗ਼ਲਤ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਅਜਿਹੀਆਂ ਹਰਕਤਾਂ ਤੋਂ ਬਾਜ਼ ਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸ. ਆਰਪੀ

ਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ’ਚ ਪੰਥ ਵਿਰੋਧੀ ਸ਼ਕਤੀਆਂ ਕਰ ਰਹੀਆਂ ਨੇ ਦਖ਼ਲਅੰਦਾਜ਼ੀ : ਐਡਵੋਕੇਟ ਧਾਮੀ

ਅੰਮ੍ਰਿਤਸਰ, 25 ਅਕਤੂਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਪ੍ਰਧਾਨ ਦੇ ਅਹੁਦੇ ਵਾਸਤੇ ਉਮੀਦਵਾਰ ਐਲਾਨੇ ਜਾਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰ ਸਾਹਿਬਾਨ ਦਾ ਧੰਨਵਾਦ ਕਰਦਿਆਂ ਪੰਥ ਵਿਰੋਧੀ ਤਾਕਤਾਂ ਵੱਲੋਂ ਸਰਕਾਰੀ ਸ਼ਹਿ

ਨਸ਼ਾ ਤਸ਼ਕਰਾਂ ਨੂੰ ਛੱਡਣ ਦੇ ਮਾਮਲੇ ’ਚ ਲੇਡੀ ਇੰਸਪੈਕਟਰ ਮੁਅੱਤਲ

ਚੰਡੀਗੜ੍ਹ, 25 ਅਕਤੂਬਰ 2024 : ਪੰਜਾਬ ਪੁਲਿਸ ਦੀ ਲੇਡੀ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਂ ਥਾਣੇ ਵਿੱਚ ਐਸਐਚਓ ਵਜੋਂ ਤਾਇਨਾਤ ਗਰੇਵਾਲ ’ਤੇ ਨਸ਼ਾ ਤਸਕਰਾਂ ਨੂੰ 5 ਲੱਖ ਰੁਪਏ ਲੈ ਕੇ ਛੱਡਣ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਉਸ ਦੇ ਨਾਲ-ਨਾਲ ਦੋ ਮੁਨਸ਼ੀਆਂ ਨੂੰ ਵੀ ਮੁਅੱਤਲ ਕਰਕੇ ਉਨ੍ਹਾਂ ਖ਼ਿਲਾਫ਼ ਕੇਸ

ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲ-ਅੰਦਾਜ਼ੀ ਖਤਮ ਕਰਨ ਦੀ ਮੰਗ
  • ਈਸਟ ਇੰਡੀਆ ਯੁੱਗ ਦੇ ਕਾਨੂੰਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਮੁਤਾਬਕ ਸੋਧੇ ਜਾਣ : ਕੰਵਲਜੀਤ ਕੌਰ

ਚੰਡੀਗੜ੍ਹ, 25 ਅਕਤੂਬਰ, 2024 : ਵਿਸ਼ਵ ਭਰ ਦੀਆਂ 31 ਰਾਸ਼ਟਰ ਪੱਧਰੀ ਸਿੱਖ ਸੰਸਥਾਵਾਂ ਦੀ ਨੁਮਾਇੰਦਾ ਸੰਸਥਾ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਸਰਬਸੰਮਤੀ ਨਾਲ ਸਿੱਖਾਂ ਦੇ ਦੋ ਇਤਿਹਾਸਕ ਤਖ਼ਤ ਸਾਹਿਬਾਨ – ਤਖ਼ਤ ਸ੍ਰੀ ਪਟਨਾ ਸਾਹਿਬ, ਬਿਹਾਰ ਅਤੇ ਤਖ਼ਤ ਸ੍ਰੀ

ਕਿਸਾਨਾਂ ਦਾ ਰੋਸ ਪ੍ਰਦਰਸ਼ਨ ਜਾਰੀ, ਹਾਈਵੇ ਜਾਮ, ਵਾਹਨਾਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ

ਚੰਡੀਗੜ੍ਹ, 25 ਅਕਤੂਬਰ 2024 : ਕਿਸਾਨਾਂ ਨੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੇ ਵਿਰੋਧ ‘ਚ ਸ਼ੁੱਕਰਵਾਰ ਨੂੰ ਮੋਹਾਲੀ ਦੇ ਲਾਲੜੂ ਨੇੜੇ ਚੰਡੀਗੜ੍ਹ-ਅੰਬਾਲਾ ਹਾਈਵੇਅ ਜਾਮ ਕਰ ਦਿੱਤਾ। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਕਾਰਜਕਾਰਨੀ ਮੈਂਬਰ ਮਨਪ੍ਰੀਤ ਸਿੰਘ ਅਮਲਾਲਾ ਦੀ ਪ੍ਰਧਾਨਗੀ ਹੇਠ ਕਿਸਾਨਾਂ ਨੇ ਮੁੱਖ ਮਾਰਗ ’ਤੇ ਧਰਨਾ ਦਿੱਤਾ। ਇਸ

ਵਿਜੀਲੈਂਸ ਬਿਊਰੋ ਵੱਲੋਂ ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਭਗੌੜਾ ਗੁਲਸ਼ਨ ਜੈਨ ਗ੍ਰਿਫ਼ਤਾਰ
  • ਮੁਲਜ਼ਮ ਨੂੰ ਸਾਲ 2019 ਵਿੱਚ ਕੀਤਾ ਗਿਆ ਸੀ ਭਗੌੜਾ ਘੋਸ਼ਿਤ; ਵਿਜੀਲੈਂਸ ਬਿਊਰੋ ਨੇ ਮੁਲਜ਼ਮ ਦਾ 5 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ

ਚੰਡੀਗੜ੍ਹ, 25 ਅਕਤੂਬਰ 2024 : ਪੰਜਾਬ ਵਿਜੀਲੈਂਸ ਬਿਊਰੋ (ਵੀ.ਬੀ.) ਨੇ ਅੰਮ੍ਰਿਤਸਰ ਜ਼ਿਲ੍ਹੇ ‘ਚ ਹੋਏ ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਲੋੜੀਂਦੇ ਭਗੌੜੇ (ਪੀ.ਓ.) ਗੁਲਸ਼ਨ ਜੈਨ ਨੂੰ ਗ੍ਰਿਫ਼ਤਾਰ ਕਰਕੇ ਅਹਿਮ ਸਫ਼ਲਤਾ ਹਾਸਲ ਕੀਤੀ ਹੈ।

ਗੈਰ-ਕਾਨੂੰਨੀ ਅਤੇ ਭ੍ਰਿਸ਼ਟ ਕਾਰਵਾਈ ਵਿੱਚ ਸ਼ਾਮਲ ਕਿਸੇ ਵੀ ਰੈਂਕ ਜਾਂ ਅਹੁਦੇ ਦੇ ਕਰਮਚਾਰੀ ਲਈ ਵਿਭਾਗ ਵਿੱਚ ਕੋਈ ਥਾਂ ਨਹੀਂ : ਈ.ਟੀ.ਓ.
  • ਜੇਈ. ਡਿਊਟੀ ਨਿਭਾਉਣ ਵਿੱਚ ਕੀਤੀ ਬੇਨਿਯਮੀਆਂ ਲਈ ਮੁਅੱਤਲ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 25 ਅਕਤੂਬਰ 2024 : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਡਿਸਟ੍ਰੀਬਿਊਸ਼ਨ ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ ਅਧੀਨ ਡਿਸਟ੍ਰੀਬਿਊਸ਼ਨ ਸਬ ਡਵੀਜ਼ਨ ਬਰੀਵਾਲਾ ਵਿਖੇ ਕੰਮ ਕਰਦੇ ਜੂਨੀਅਰ ਇੰਜਨੀਅਰ (ਜੇ.ਈ) ਗੁਰਮੀਤ ਸਿੰਘ ਨੂੰ ਉਸ ਵੱਲੋਂ ਆਪਣੇ ਫਰਜ਼

ਪੰਜਾਬ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ ਮਾਮਲਿਆਂ ‘ਚ 16 ਫ਼ੀਸਦੀ ਕਮੀ ਆਈ, ਜੋ ਕਿ ਗੁਆਂਢੀ ਰਾਜ ਨਾਲੋਂ ਦੁੱਗਣੀ: ਗੁਰਮੀਤ ਸਿੰਘ ਖੁੱਡੀਆਂ
  • ਪੰਜਾਬ 'ਚ ਹਰਿਆਣਾ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ‘ਚ ਵੱਡੀ ਗਿਰਾਵਟ ਦਰਜ
  • ਪੰਜਾਬ ਵਿੱਚ ਝੋਨੇ ਦੀ ਕਾਸ਼ਤ ਹੇਠ 32 ਲੱਖ ਹੈਕਟੇਅਰ ਰਕਬਾ ਜਦੋਂਕਿ ਹਰਿਆਣਾ ਵਿੱਚ 15 ਲੱਖ ਹੈਕਟੇਅਰ
  • ਪਰਾਲੀ ਸਾੜਨ ਦੀ ਸਮੱਸਿਆ ‘ਤੇ ਕਾਬੂ ਪਾਉਣ ਲਈ 8 ਹਜ਼ਾਰ ਤੋਂ ਵੱਧ ਨੋਡਲ ਅਫ਼ਸਰ ਪੂਰੀ ਤਰ੍ਹਾਂ ਸਰਗਰਮ

ਚੰਡੀਗੜ੍ਹ, 25 ਅਕਤੂਬਰ 2024 : ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ ਦੇ