- ਪੰਜਾਬ 'ਚ ਹਰਿਆਣਾ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ‘ਚ ਵੱਡੀ ਗਿਰਾਵਟ ਦਰਜ
- ਪੰਜਾਬ ਵਿੱਚ ਝੋਨੇ ਦੀ ਕਾਸ਼ਤ ਹੇਠ 32 ਲੱਖ ਹੈਕਟੇਅਰ ਰਕਬਾ ਜਦੋਂਕਿ ਹਰਿਆਣਾ ਵਿੱਚ 15 ਲੱਖ ਹੈਕਟੇਅਰ
- ਪਰਾਲੀ ਸਾੜਨ ਦੀ ਸਮੱਸਿਆ ‘ਤੇ ਕਾਬੂ ਪਾਉਣ ਲਈ 8 ਹਜ਼ਾਰ ਤੋਂ ਵੱਧ ਨੋਡਲ ਅਫ਼ਸਰ ਪੂਰੀ ਤਰ੍ਹਾਂ ਸਰਗਰਮ
ਚੰਡੀਗੜ੍ਹ, 25 ਅਕਤੂਬਰ 2024 : ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ ਦੇ