news

Jagga Chopra

Articles by this Author

ਐਸਐਸਪੀਜ਼ ਅਤੇ ਸੀਪੀਜ਼ ਅਗਲੇ ਇੱਕ ਹਫ਼ਤੇ ਵਿੱਚ ਵੱਡੇ ਨਸ਼ਾ ਤਸਕਰਾਂ ਦੀ ਰਿਪੋਰਟ ਤਿਆਰ ਕਰਨ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ, 27 ਮਾਰਚ 2025 : ਚੰਡੀਗੜ੍ਹ, 27 ਮਾਰਚ 2025 : ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸਖ਼ਤ ਕਾਰਵਾਈ ਮਗਰੋਂ ਗਲੀਆਂ-ਮੁਹੱਲਿਆਂ ‘ਚ ਹੋਣ ਵਾਲੀ ਨਸ਼ਿਆਂ ਦੀ ਸਪਲਾਈ ਵਿੱਚ ਭਾਰੀ ਕਮੀ ਆਉਣ ਤੋਂ ਬਾਅਦ ਪੰਜਾਬ ਪੁਲਿਸ ਨੇ ਹੁਣ ਸੂਬੇ ਵਿੱਚ ਨਸ਼ੇ ਦੇ ਸਪਲਾਇਰਾਂ ਅਤੇ ਸਰਗਨਾਵਾਂ ਸਮੇਤ

ਅੰਮ੍ਰਿਤਸਰ ਪੁਲਿਸ ਨੇ ਦੋ ਵੱਡੀਆਂ ਕਾਰਵਾਈਆਂ ਦੌਰਾਨ 7 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 4.5 ਕਿਲੋ ਹੈਰੋਇਨ  ਕੀਤੀ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 27 ਮਾਰਚ 2025 : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵੱਡੀਆਂ ਕਾਰਵਾਈਆਂ ਦੌਰਾਨ 7 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 4.5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਭਰੋਸੇਮੰਦ ਖੁਫੀਆ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ, ਜਿਸ ਦੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਨਾਲ ਸਬੰਧਾਂ ਦਾ ਖੁਲਾਸਾ ਹੋਇਆ।  ਪੁਲਿਸ ਨੂੰ ਗੁਪਤ

ਸੂਬੇ ਭਰ ਵਿੱਚ ਪ੍ਰਦੂਸ਼ਣ ਦੀ ਮੁਲਾਂਕਣ ਕਾਰਵਾਈ ਤਹਿਤ 492 ਥਾਵਾਂ ਦੀ ਸ਼ਨਾਖ਼ਤ, 444 ਥਾਵਾਂ ਦਰੁਸਤ ਕੀਤੀਆਂ ਅਤੇ ਬਾਕੀ 48 'ਤੇ ਕਾਰਵਾਈ ਪ੍ਰਗਤੀ ਅਧੀਨ : ਗੋਇਲ
  • ਨਹਿਰੀ ਪ੍ਰਦੂਸ਼ਣ ਵਿਰੁੱਧ ਫ਼ੈਸਲਾਕੁੰਨ ਕਾਰਵਾਈ ਕਰ ਰਿਹੈ ਪੰਜਾਬ: ਬਰਿੰਦਰ ਕੁਮਾਰ ਗੋਇਲ ਨੇ ਪੰਜਾਬ ਵਿਧਾਨ ਸਭਾ ਵਿੱਚ ਦਿੱਤੀ ਜਾਣਕਾਰੀ
  • ਕਿਹਾ, ਕੂੜੇ ਦੀ ਡੰਪਿੰਗ ਨੂੰ ਰੋਕਣ ਅਤੇ ਕੀਮਤੀ ਜਲ ਸਰੋਤਾਂ ਦੀ ਰਾਖੀ ਲਈ ਵਿਆਪਕ ਰਣਨੀਤੀ ਅਪਣਾਈ ਜਾ ਰਹੀ ਹੈ
  • ਸਰਦੂਲਗੜ੍ਹ ਹਲਕੇ ਵਿੱਚ ਨਹਿਰ ਦੀ ਸਥਿਤੀ ਸੁਚਾਰੂ ਢੰਗ ਨਾਲ ਪੂਰੀ ਤਰ੍ਹਾਂ ਕਾਰਜਸ਼ੀਲ ਹੋਣ ਦੀ ਕੀਤੀ ਪੁਸ਼ਟੀ

ਚੰਡੀਗ

ਆਪ ਕੱਟੜਵਾਦੀ ਅਪਰਾਧੀਆਂ ਨਾਲ ਰਲ ਕੇ ਆਪਣੇ ਸਿਆਸੀ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਸਰਗਰਮ : ਡਾ. ਦਲਜੀਤ ਸਿੰਘ ਚੀਮਾ
  • ਮਹੇਸ਼ ਇੰਦਰ ਸਿੰਘ ਗਰੇਵਾਲ ਤੇ ਡਾ. ਦਲਜੀਤ ਸਿੰਘ ਚੀਮਾ ਨੇ ਨਰਾਇਣ ਚੌੜਾ ਨੂੰ ਜ਼ਮਾਨਤ ਦੇਣ ਦੀ ਕੀਤੀ ਨਿਖੇਧੀ ਤੇ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਕਾਤਲਾਨਾ ਹਮਲੇ ਦੀ ਜਾਂਚ ਐਨ ਆਈ ਏ ਨੂੰ ਸੌਂਪਣ ਦੀ ਕੀਤੀ ਮੰਗ

ਚੰਡੀਗੜ੍ਹ, 27 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ’ਤੇ ਦੋਸ਼ ਲਗਾਇਆ ਕਿ ਉਹ ਆਪਣੇ ਸਿਆਸੀ ਵਿਰੋਧੀਆਂ ਨੂੰ ਖ਼ਤਮ ਕਰਨ

ਮਾਨਸਾ ਕੈਂਚੀਆਂ ਤੋਂ ਭੀਖੀ ਤੱਕ ਸੜਕ ਨੂੰ ਮਜਬੂਤ ਕੀਤਾ ਜਾਵੇਗਾ : ਈਟੀਓ

ਚੰਡੀਗੜ੍ਹ, 27 ਮਾਰਚ 2025 : ਪੰਜਾਬ ਸਰਕਾਰ ਵੱਲੋਂ ਮਾਨਸਾ ਕੈਂਚਿਆਂ ਤੋਂ ਭੀਖੀ ਤੱਕ ਸੜਕ ਨੂੰ ਮਜਬੂਤ ਕੀਤਾ ਜਾਵੇਗਾ ਇਹ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੰਜਾਬ ਵਿਧਾਨ ਸਭਾ ਵਿਚ ਹਲਕਾ ਮਾਨਸਾ ਤੋਂ ਵਿਧਾਇਕ ਡਾਕਟਰ ਵਿਜੇ ਸਿੰਗਲਾ ਵਲੋਂ ਲਿਆਂਦੇ ਗਏ ਧਿਆਨ ਦਿਵਾਊ ਮਤੇ ਦੇ ਜਵਾਬ ਵਿੱਚ ਦਿੱਤੀ। ਲੋਕ ਨਿਰਮਾਣ (ਭ ਤੇ ਮ) ਮੰਤਰੀ ਪੰਜਾਬ ਹਰਭਜਨ

ਫਾਜ਼ਿਲਕਾ ਏਰੀਏ ਅਧੀਨ ਢਿਲੀਆਂ ਤਾਰਾਂ ਸਬੰਧੀ ਕੋਈ ਵੀ ਸ਼ਿਕਾਇਤ ਬਕਾਇਆ ਨਹੀਂ : ਈਟੀਓ

ਚੰਡੀਗੜ੍ਹ, 27 ਮਾਰਚ 2025 : ਪੀਐਸਪੀਸੀਐਲ ਕੋਲ ਫਾਜਿਲਕਾ ਏਰੀਏ ਅਧੀਨ ਢਿਲੀਆਂ ਤਾਰਾਂ ਸਬੰਧੀ ਕੋਈ ਵੀ  ਸਿਕਾਇਤ ਬਕਾਇਆ ਨਹੀਂ ਹੈ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਖੇਤਾਂ ਵਿੱਚ ਜੋ ਬਿਜਲੀ ਦੀਆਂ ਤਾਰਾਂ ਲੰਘਦੀਆਂ ਹਨ, ਉਹ ਕਈ ਥਾਵਾਂ

ਬਲੋਚਿਸਤਾਨ 'ਚ ਬਾਗੀਆਂ ਨੇ ਬੱਸ ਵਿੱਚੋਂ ਉਤਾਰ ਮਾਰੀਆਂ ਗੋਲੀਆਂ, 6 ਲੋਕਾਂ ਦੀ ਮੌਤ

ਗਵਾਦਰ, 27 ਮਾਰਚ 2025 : ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ਵਿੱਚ ਮੀਡੀਆ ਰਿਪੋਰਟਾਂ ਅਨੁਸਾਰ ਅਣਪਛਾਤੇ ਬਾਗੀਆਂ ਨੇ ਪੰਜਾਬ ਦੇ ਪੰਜ ਲੋਕਾਂ ਨੂੰ ਇੱਕ ਯਾਤਰੀ ਬੱਸ ਵਿੱਚੋਂ ਉਤਾਰ ਕੇ ਗੋਲੀ ਮਾਰ ਦਿੱਤੀ। ਹਮਲੇ ਵਿੱਚ ਜ਼ਖਮੀ ਹੋਏ ਇੱਕ ਹੋਰ ਯਾਤਰੀ ਦੀ ਬਾਅਦ ਵਿੱਚ ਮੌਤ ਹੋ ਗਈ। ਗਵਾਦਰ ਦੇ ਡਿਪਟੀ ਕਮਿਸ਼ਨਰ ਹਮੂਦੁਰ ਰਹਿਮਾਨ ਦੇ ਹਵਾਲੇ ਨਾਲ ਜੀਊ ਨਿਊਜ਼ ਨੇ ਦੱਸਿਆ ਕਿ

ਮਿਸਰ ਦੇ ਲਾਲ ਸਾਗਰ ਵਿੱਚ ਪਣਡੁੱਬੀ ਦੇ ਡੁੱਬਣ ਨਾਲ 6 ਲੋਕਾਂ ਦੀ ਮੌਤ, 4 ਦੀ ਹਾਲਤ ਨਾਜ਼ੁਕ 

ਹੁਰਗਹਾਡਾ, 27 ਮਾਰਚ 2025 : ਮਿਸਰ ਦੇ ਲਾਲ ਸਾਗਰ ਵਿੱਚ ਹੁਰਗਹਾਡਾ ਸ਼ਹਿਰ ਦੇ ਤੱਟ 'ਤੇ ਇੱਕ ਸੈਲਾਨੀ ਪਣਡੁੱਬੀ ਦੇ ਡੁੱਬਣ ਨਾਲ ਛੇ ਲੋਕਾਂ ਦੀ ਮੌਤ ਦਾ ਖਦਸ਼ਾ ਹੈ। ਇਹ ਹਾਦਸਾ ਹੁਰਘਾਡਾ ਨੇੜੇ ਵਾਪਰਿਆ। ਘਟਨਾ ਤੋਂ ਬਾਅਦ ਕਈ ਐਂਬੂਲੈਂਸਾਂ ਨੂੰ ਮੌਕੇ 'ਤੇ ਭੇਜਿਆ ਗਿਆ। ਜਾਣਕਾਰੀ ਮੁਤਾਬਕ ਇਸ ਹਾਦਸੇ 'ਚ 9 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ 'ਚੋਂ 4 ਦੀ ਹਾਲਤ ਨਾਜ਼ੁਕ ਬਣੀ ਹੋਈ

ਸੂਰਮਿਆਂ ਦੀਆਂ ਧਰਤੀ ’ਤੇ ਨਸ਼ਿਆਂ ਦਾ ਕੋਈ ਕੰਮ ਨਹੀਂ : ਰਾਜਪਾਲ ਕਟਾਰੀਆ
  • ਪੰਜਾਬ ਦੀ ਧਰਤੀ ਤੋਂ ਨਸ਼ਿਆਂ ਨੂੰ ਖਤਮ ਕਰਨ ਲਈ ਸਰਕਾਰ ਦੀ ਮੁਹਿੰਮ ਨਾਲ ਸਮਾਜ ਦਾ ਸਹਿਯੋਗ ਵੀ ਲਾਜ਼ਮੀ
  • ਖਰੜ ਵਿਖੇ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਕਰ ਦਿੱਤਾ ਕੀਤੀ ਨਸ਼ਿਆਂ ਵਿਰੁੱਧ ਜਾਗਰੂਕਤਾ
  • ਖਰੜ ਵਿਖੇ ਇਤਿਹਾਸਕ ਅੱਜ ਸਰੋਵਰ ਦੇ ਕੀਤੇ ਦਰਸ਼ਨ
  • ਰਾਜਪਾਲ ਦੇ ਮਾਣ ਵਿੱਚ ਖਰੜ ਵਿਖੇ ਸ੍ਰੀ ਰਾਮ ਭਵਨ ਵਿਖੇ ਹੋਇਆ ਅਭਿਨੰਦਨ ਸਮਾਰੋਹ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਮਾਰਚ

ਮੁੱਖ ਮੰਤਰੀ ਮਾਨ ਨੇ ਪ੍ਰਤਾਪ ਬਾਜਵਾ ਤੇ ਕਸ਼ਿਆ ਤੰਜ਼, ਕਿਹਾ : ਜੇਕਰ ਕੋਈ ਬੰਦਾ ਚੰਗਾ ਕੰਮ ਕਰਦਾ ਹੈ ਤਾਂ ਤੁਸੀਂ ਉਸਦੀ ਡਿਗਰੀ ਦੇਖੋਗੇ  
  • ਪੰਜਾਬ ਨੂੰ ਰੰਗਲਾ ਬਣਾਉਣ ਲਈ ਲੋਕ ਸਾਥ ਦਿਓ : ਮੁੱਖ ਮੰਤਰੀ ਮਾਨ 
  • ਖੇਤਾਂ ਨੂੰ ਪਾਣੀ ਦੇਣ ਲਈ ਸਰਕਾਰ ਨੇ 15000 ਕਿਲੋਮੀਟਰ ਤੋਂ ਜਿਆਦਾ ਪਾਇਪਾਂ ਪਾ ਕੇ ਖਾਲ ਚਲਾ ਦਿੱਤੇ ਹਨ : ਮੁੱਖ ਮੰਤਰੀ ਮਾਨ 

ਚੰਡੀਗੜ੍ਹ, 27 ਮਾਰਚ 2025 : ਵਿਧਾਨ ਸਭਾ ਦੇ ਬੱਜਟ ਸੈਸ਼ਨ ਵਿੱਚ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਕੀ ਕੀਤਾ ਜਾਣਾ