news

Jagga Chopra

Articles by this Author

ਭਗਵੰਤ ਮਾਨ ਵੱਲੋਂ ਲੜਕੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਇਮਾਰਤ ਲੋਕਾਂ ਨੂੰ ਸਮਰਪਿਤ

ਬਠਿੰਡਾ, 24 ਅਕਤੂਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ 'ਤੇ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਅਣਥੱਕ ਯਤਨ ਕਰ ਰਹੀ ਹੈ। ਮਾਲ ਰੋਡ ’ਤੇ ਸਥਿਤ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਨਵੀਂ ਇਮਾਰਤ ਨੂੰ ਲੋਕਾਂ ਨੂੰ

ਸੁਖ਼ਬੀਰ ਬਾਦਲ ਅਤੇ ਮਨਪ੍ਰੀਤ ਬਾਦਲ ਵਿਚਾਲੇ ਸੈਟਿੰਗ, ਦੋਵੇਂ ਆਪਸ ਵਿੱਚ ਆਹਮੋ ਸਾਹਮਣੇ ਲੜੇ ਤਾਂ ਦੋਹਾਂ ਦਾ ਬੁਰਾ ਹਾਲ ਹੋਵੇਗਾ : ਰਾਜਾ ਵੜਿੰਗ

ਗਿੱਦੜਬਾਹਾ, 24 ਅਕਤੂਬਰ, 2024 : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਜਾਰੀ ਫ਼ੁਰਮਾਨ ਨੂੰ ‘ਸਕ੍ਰਿਪਟਿਡ’ ਕਰਾਰ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ ਦੇ ਜ਼ਿਮਨੀ ਚੋਣਾਂ ਦੀ ਪ੍ਰਕ੍ਰਿਆ ਤੋਂ ਲਾਂਭੇ ਰਹਿਣ ਲਈ ਇਹ ਆਦੇਸ਼ ਆਇਆ ਹੈ, ਕਿਉਂਕਿ ਜੱਥੇਦਾਰ ਵੀ

ਅਕਾਲੀ ਦਲ ਨੇ ਜ਼ਿਮਨੀ ਚੋਣਾਂ ਨਾ ਲੜਣ ਦਾ ਆਤਮਘਾਤੀ ਫੈਸਲਾ ਭਾਜਪਾ ਦੇ ਦਬਾਅ ਹੇਠ ਆ ਕੇ ਕੀਤਾ : ਪ੍ਰੋ. ਚੰਦੂਮਾਜਰਾ
  • ਮੁਲਕ ਦੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਦੇ ਇਤਿਹਾਸ ਵਿਚ ਅੱਜ ਕਾਲਾ ਦਿਨ ਹੈ’
  • ਅਕਾਲੀ ਦਲ ਦੇ ਫੈਸਲੇ ਨਾਲ ਸੁਧਾਰ ਲਹਿਰ ਦਾ ਸਟੈਂਡ ਦਰੁੱਸਤ ਸਿਧ ਹੋਇਆ’

ਚੰਡੀਗੜ੍ਹ, 24 ਅਕਤੂਬਰ 2024 : ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਮਨੀ ਚੋਣਾਂ ਨਾ ਲੜਣ ਦੇ ਫੈਸਲੇ ਨੂੰ ਪਾਰਟੀ ਦੇ ਇਤਿਹਾਸ ਵਿਚ ‘ਕਾਲਾ ਦਿਨ’ ਗਰਦਾਨਦਿਆਂ, ਅਕਾਲੀ ਸੁਧਾਰ ਲਹਿਰ ਦੇ ਸੀਨੀਅਰ ਆਗੂ ਤੇ ਸਾਬਕਾ ਲੋਕ ਸਭਾ

ਐਨਓਸੀ ਦੀ ਸ਼ਰਤ ਖ਼ਤਮ, ਰਾਜਪਾਲ ਕਟਾਰੀਆ ਨੇ ਦਿੱਤੀ ਮਨਜ਼ੂਰੀ 

ਚੰਡੀਗੜ੍ਹ, 24 ਅਕਤੂਬਰ 2024 : ਪੰਜਾਬ ਵਿੱਚ ਰਜਿਸਟਰੀ ਤੋਂ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨਓਸੀ) ਦੀ ਸ਼ਰਤ ਖ਼ਤਮ ਕਰ ਦਿੱਤੀ ਗਈ ਹੈ। ਇਸ ਪ੍ਰਸਤਾਵ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਦਾ ਸਭ ਤੋਂ ਵੱਧ ਲਾਭ ਸੂਬੇ ਵਿੱਚ ਕੱਚੀਆਂ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਹੋਵੇਗਾ। ਕੱਚੀਆਂ ਕਲੋਨੀਆਂ ਵਿੱਚ ਸਰਕਾਰ ਵੱਲੋਂ ਹਰ

ਸ਼੍ਰੋਮਣੀ ਅਕਾਲੀ ਦਲ ਨਹੀਂ ਲੜੇਗਾ ਜਿਮਨੀ ਚੋਣਾਂ, ਵਰਕਿੰਗ ਕਮੇਟੀ ਮੀਟਿੰਗ 'ਚ ਲਿਆ ਫ਼ੈਸਲਾ

ਚੰਡੀਗੜ੍ਹ, 24 ਅਕਤੂਬਰ, 2024 : ਅੱਜ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਇਹ ਫ਼ੈਸਲਾ ਲਿਆ ਗਿਆ ਕਿ ਪਾਰਟੀ ਵਲੋਂ ਜ਼ਿਮਨੀ ਚੋਣਾਂ ਨਹੀਂ ਲੜੀਆਂ ਜਾਣਗੀਆਂ। ਦੱਸ ਦੇਈਏ ਕਿ ਪੰਜਾਬ ਵਿਚ 13 ਨਵੰਬਰ ਨੂੰ ਚਾਰ ਵਿਧਾਨ ਸਭਾ ਹਲਕਿਆਂ ਵਿਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਪ੍ਰੈਸ

ਭਾਜਪਾ ਉਮੀਦਵਾਰ ਕੇਵਲ ਢਿੱਲੋਂ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ 

ਬਰਨਾਲਾ, 24 ਅਕਤੂਬਰ 2024 : ਬਰਨਾਲਾ ਵਿਧਾਨ ਸਭਾ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਕੇਵਲ ਢਿੱਲੋਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਤੋਂ ਬਾਅਦ ਕਾਂਗਰਸ ਦੇ ਕਾਲਾ ਢਿੱਲੋਂ ਨੇ ਨਾਮਜ਼ਦਗੀ ਦਾਖ਼ਲ ਕੀਤੀ। ਨਾਮਜ਼ਦਗੀ ਦੌਰਾਨ ਦੋਵਾਂ ਨੇ ਤਾਕਤ ਦਿਖਾ ਕੇ ਆਪਣਾ ਦਮ ਦਿਖਾਇਆ। ਕਾਂਗਰਸੀ ਉਮੀਦਵਾਰ ਕਾਲਾ ਢਿੱਲੋਂ ਦੇ ਨਾਲ ਸਾਬਕਾ ਮੰਤਰੀ ਵਿਜੇਂਦਰ ਸਿੰਗਲਾ

ਪੰਜਾਬ ਸਰਕਾਰ ਮਾੜੀ ਹਾਲਤ 'ਚ ਮਿਲੇ ਹਸਪਤਾਲਾਂ ਨੂੰ ਦਰੁਸਤ ਕਰ ਰਹੀ ਹੈ : ਡਾ. ਬਲਬੀਰ ਸਿੰਘ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਰੰਭੇ 'ਆਪ ਦੀ ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਸਿਹਤ ਮੰਤਰੀ ਤ੍ਰਿਪੜੀ ਇਲਾਕੇ ਦੀਆਂ ਵਾਰਡਾਂ 'ਚ ਪੁੱਜੇ
  • ਤ੍ਰਿਪੜੀ ਪਾਰਕ 'ਚ ਸਥਾਪਤ ਹੋਵੇਗੀ ਸਾਂਈ ਝੂਲੇ ਲਾਲ ਦੀ ਮੂਰਤੀ, ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ
  • ਸਟਰੀਟ ਲਾਈਟਾਂ ਦਾ ਟੈਂਡਰ ਲੱਗਿਆ, ਜਗਮਗ ਕਰੇਗਾ ਪਟਿਆਲਾ, ਨਹਿਰੀ ਪਾਣੀ ਸਪਲਾਈ ਦੇ ਕੰਮ 'ਚ ਤੇਜੀ ਲਿਆਂਦੀ-ਸਿਹਤ
ਭਾਜਪਾ ਨੇ ਚੱਬੇਵਾਲ ਤੋਂ ਉਮੀਦਵਾਰ ਐਲਾਨਿਆ 

ਹੁਸ਼ਿਆਰਪੁਰ, 24 ਅਕਤੂਬਰ 2024 : ਭਾਜਪਾ ਨੇ ਚੱਬੇਵਾਲ ਤੋਂ ਆਪਣੇ ਉਮੀਦਵਾਰ ਦੇ ਨਾਂਅ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਚੱਬੇਵਾਲ ਤੋਂ ਅੱਜ ਹੀ ਪਾਰਟੀ 'ਚ ਸ਼ਾਮਿਲ ਹੋਏ ਸੋਹਣ ਸਿੰਘ ਠੰਡਲ ਨੂੰ ਟਿਕਟ ਦਿੱਤੀ ਹੈ। 

ਆਪ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਿਲ

ਗੁਰਦਾਸਪੁਰ, 24 ਅਕਤੂਬਰ 2024 : ਡੇਰਾ ਬਾਬਾ ਨਾਨਕ ਜ਼ਿਮਨੀ ਚੋਣਾ ਦੇ ਮੱਦੇਨਜ਼ਰ ਆਪ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਨਾਮਜ਼ਦਗੀ ਪੱਤਰ ਐਸ ਡੀ ਐਮ ਡੇਰਾ ਬਾਬਾ ਨਾਨਕ ਦੇ ਦਫਤਰ ਵਿਖੇ ਦਾਖਿਲ ਕੀਤੇ ਇਸ ਮੌਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਬਟਾਲਾ ਵਿਚਾਇਕ ਅਮਨ ਸ਼ੇਰ ਸਿੰਘ ਕਲਸੀ ਪੰਜਾਬ ਪਨਸਪ ਚੇਅਰਮੈਨ ਬਲਬੀਰ ਸਿੰਘ ਪੰਨੂ  ਪੰਜਾਬ ਜਨਰਲ ਸੈਕਟਰੀ ਆਪ ਪਾਰਟੀ

ਸੁਖਬੀਰ ਸਿੰਘ ਬਾਦਲ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਜਿਮਨੀ ਚੋਣਾਂ ਵਿੱਚ ਹਿੱਸਾ ਲੈ ਸਕਦਾ ਹੈ : ਗਿਆਨੀ ਰਘਬੀਰ ਸਿੰਘ 

ਅੰਮ੍ਰਿਤਸਰ, 24 ਅਕਤੂਬਰ 2024 : ਸ਼੍ਰੋਮਣੀ ਅਕਾਲੀ ਦਲ ਦੇ ਸਰਕਾਰ ਦੇ ਸਮੇਂ ਹੋਈਆਂ ਬੇਅਦਬੀਆਂ ਦੇ ਦੋਸ਼ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਵਿੱਚ ਹੋਣ ਵਾਲੇ ਜਿਮਨੀ ਚੋਣਾਂ ਨਹੀਂ ਲੜ ਪਾਉਣਗੇ। ਇਹ ਇੱਕ ਵਾਰ ਫਿਰ ਤੋਂ ਪ੍ਰਗਟਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਕੀਤਾ ਗਿਆ ਹੈ।