news

Jagga Chopra

Articles by this Author

ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਪੋਲਿੰਗ ਸਟੇਸ਼ਨਾਂ ਉੱਪਰ ਵੋਟਰਾਂ ਦੀ ਸਹੂਲਤ ਲਈ ਕੀਤੇ ਜਾਣਗੇ ਵਿਸ਼ੇਸ਼ ਪ੍ਰਬੰਧ
  • ਜ਼ਿਲ੍ਹੇ ਵਿੱਚ ਵਿਸ਼ੇਸ਼ ਤੌਰ ’ਤੇ ਪਿੰਕ, ਗਰੀਨ, ਯੂਥ ਅਤੇ ਪੀ.ਡਬਲਿਊ.ਡੀ. ਪੋਲਿੰਗ ਸਟੇਸ਼ਨ ਵੀ ਸਥਾਪਤ ਕੀਤੇ ਜਾਣਗੇ

ਗੁਰਦਾਸਪੁਰ, 24 ਅਕਤੂਬਰ 2024 : 13 ਨਵੰਬਰ ਨੂੰ ਹੋ ਰਹੀ ਜ਼ਿਮਨੀ ਚੋਂਣ ਡੇਰਾ ਬਾਬਾ ਨਾਨਕ 2024 ਨੂੰ  ਧਿਆਨ ਵਿੱਚ ਰੱਖਦੇ ਹੋਏ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਇਸ

ਵਾਤਾਵਰਨ ਨੂੰ ਸਾਫ-ਸੁੱਥਰਾ ਰੱਖਣ ਵਿੱਚ ਬੇਲਰ ਨਿਭਾ ਰਹੇ ਅਹਿਮ ਭੂਮਿਕਾ
  • ਕਲਾਨੌਰ ਦੇ ਵੱਖ-ਵੱਖ ਪਿੰਡਾਂ ਇੱਕੋਂ ਦਿਨ ਵਿੱਚ ਬੇਲਰਾਂ ਰਾਹੀ 73 ਏਕੜ ਪਰਾਲੀ ਕੀਤੀ ਇਕੱਠੀ

ਗੁਰਦਾਸਪੁਰ, 24 ਅਕਤੂਬਰ 2024 : ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵਲੋਂ ਝੋਨੇ ਦੇ ਨਾੜ ਦੇ ਯੋਗ ਪ੍ਰਬੰਧਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਵੱਖ-ਵੱਖ ਪਿੰਡਾਂ ਵਿਚੋਂ ਯੋਗ ਢੰਗ ਨਾਲ ਨਾੜ/ਪਰਾਲੀ ਇਕੱਠੀ (ਗੱਠਾਂ

ਪਰਾਲੀ ਸਾੜਨ ਦੇ ਹੱਲ ਲਈ ਅਧਿਕਾਰੀਆਂ ਨੂੰ ਫੀਲਡ ਵਿੱਚ ਰਹਿਣਾ ਚਾਹੀਦਾ ਹੈ; ਡੀਸੀ ਨੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਲੁਧਿਆਣਾ, 24 ਅਕਤੂਬਰ 2024 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਅਗਲੇ ਮਹੀਨੇ ਖੇਤਾਂ ਵਿੱਚ ਰਹਿਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਤਾਂ ਜੋ ਇਸ ਸਮੱਸਿਆ ਨਾਲ ਨਜਿੱਠਿਆ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਜੀਤ ਬੈਂਸ ਅਤੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ

ਡੀ.ਸੀ ਨੇ ਮਾਲ ਅਧਿਕਾਰੀਆਂ ਨੂੰ ਰਿਕਵਰੀ ਵਿੱਚ ਤੇਜ਼ੀ ਲਿਆਉਣ ਅਤੇ ਬਕਾਇਆ ਇੰਤਕਾਲਾਂ ਨੂੰ ਹੱਲ ਕਰਨ ਦੇ ਆਦੇਸ਼ ਦਿੱਤੇ

ਲੁਧਿਆਣਾ, 24 ਅਕਤੂਬਰ 2024 :  ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਡਿਫਾਲਟਰਾਂ ਤੋਂ ਵਸੂਲੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਬਕਾਇਆ ਇੰਤਕਾਲਾਂ ਨੂੰ ਹੱਲ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡਵੀਜ਼ਨਲ ਕਮਿਸ਼ਨਰ ਡੀ.ਐਸ ਮਾਂਗਟ ਤੇ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਨੇ ਨਾਭਾ ਅਨਾਜ ਮੰਡੀ ਦਾ ਕੀਤਾ ਦੌਰਾ
  • ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ’ਚ ਲਿਫ਼ਟਿੰਗ ਤੇਜ਼ੀ ਨਾਲ ਜਾਰੀ : ਡਵੀਜ਼ਨਲ ਕਮਿਸ਼ਨਰ

ਨਾਭਾ, 24 ਅਕਤੂਬਰ 2024 : ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਤੇ ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਅੱਜ ਨਾਭਾ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਚੱਲ ਰਹੀ ਖ਼ਰੀਦ ਅਤੇ ਲਿਫ਼ਟਿੰਗ ਦਾ ਜਾਇਜ਼ਾ ਲਿਆ। ਇਸ ਮੌਕੇ ਡਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ

ਸਬਸਿਡੀ ਤੇ ਖੇਤੀ ਮਸ਼ੀਨਰੀ ਲੈਣ ਵਾਲੇ ਕਿਸਾਨ ਕਿਰਾਏ ਤੇ ਛੋਟੇ ਕਿਸਾਨਾਂ ਦੀ ਪਰਾਲੀ ਦਾ ਪ੍ਰਬੰਧਨ ਵਿਚ ਮਦਦ ਕਰਨ  : ਵਧੀਕ ਡਿਪਟੀ ਕਮਿਸ਼ਨਰ
  • ਜ਼ਮੀਨ ਦੀ ਸਿਹਤ ਸੁਧਾਰ ਲਈ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਹੀ ਸੰਭਾਲਣ ਦੀ ਅਪੀਲ

ਫਰੀਦਕੋਟ : 24 ਅਕਤੂਬਰ 2024 : ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਜ਼ੀਰੋ ਪੱਧਰ ਤੇ ਲਿਆਉਣ ਦੇ ਟੀਚੇ ਦੀ ਪੂਰਤੀ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾ ਰਹੇ ਲਗਾਤਾਰ ਉਪਰਾਲਿਆਂ ਤਹਿਤ ਫਰੀਦਕੋਟ ਜਿਲ੍ਹੇ ਦੇ  ਵਧੀਕ ਡਿਪਟੀ ਕਮਿਸ਼ਨਰ ਸ੍ਰੀ ਓਜਸਵੀ ਆਈ ਏ ਐਸ ਵੱਲੋਂ ਬਲਾਕ

ਫ਼ਰੀਦਕੋਟ ਜ਼ਿਲ੍ਹੇ ਵਿੱਚ ਸਵੱਛਤਾ ਦੀ ਲਹਿਰ ਤਹਿਤ ਸਫ਼ਾਈ ਪੰਦਰਵਾੜੇ ਦੀ ਸ਼ੁਰੂਆਤ
  • ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਨੇ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ
  • ਸਫ਼ਾਈ ਮੁਹਿੰਮ ਨੂੰ ਰੋਜਾਨਾ ਜ਼ਿੰਦਗੀ ਦਾ ਹਿੱਸਾ ਬਣਾਓ- ਵਿਨੀਤ ਕੁਮਾਰ
  • ਸਫ਼ਾਈ ਪੰਦਰਵਾੜੇ ਨੂੰ ਲੋਕ ਲਹਿਰ ਬਣਾਇਆ ਜਾਵੇਗਾ

ਫ਼ਰੀਦਕੋਟ 24 ਅਕਤੂਬਰ, 2024 : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ

ਜ਼ਿਲ੍ਹੇ ਵਿੱਚ 101 ਸ਼ੈਲਰਾਂ ਨੂੰ ਝੋਨੇ ਦੀ ਅਲਾਟਮੈਂਟ- ਵਿਨੀਤ ਕੁਮਾਰ
  • ਅਧਿਕਾਰੀਆਂ ਨੂੰ ਮੰਡੀਆਂ ਵਿੱਚੋਂ ਝੋਨੇ ਦੀ ਖਰੀਦ, ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼
  • ਖਰੀਦੇ ਗਏ ਝੋਨੇ ਦੀ ਹੁਣ ਤੱਕ 90 ਪ੍ਰਤੀਸ਼ਤ ਤੋਂ ਵੱਧ ਦੀ ਹੋਈ ਅਦਾਇਗੀ  

ਫ਼ਰੀਦਕੋਟ 24 ਅਕਤੂਬਰ,2024 : ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵੱਲੋਂ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚੋਂ ਲਿਫਟਿੰਗ, ਖਰੀਦ, ਅਦਾਇਗੀ ਆਦਿ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਜੰਗੀ ਪੱਧਰ ਤੇ

ਪਿੰਡਾਂ ਦੀਆਂ ਜਨਤਕ ਥਾਵਾਂ 'ਤੇ ਮਸ਼ੀਨਰੀ ਦੀਆਂ ਸੂਚੀਆਂ ਚਸਪਾਂ ਕਰਨ ਦਾ ਅਮਲ ਸ਼ੁਰੂ

ਬਰਨਾਲਾ, 24 ਅਕਤੂਬਰ 2024 : ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਰੌਸ਼ਨੀ ਵਿੱਚ ਜ਼ਿਲ੍ਹਾ ਬਰਨਾਲਾ ਵਿੱਚ ਚੱਲ ਰਹੀ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਟੀਮਾਂ ਵਲੋਂ ਹਰ ਪਿੰਡ ਵਿੱਚ ਅਤੇ ਹਰ ਕਿਸਾਨ ਪਰਿਵਾਰ ਤੱਕ ਪਹੁੰਚ ਕਰਨ ਲਈ ਡੋਰ ਟੂ ਡੋਰ ਮੁਹਿੰਮ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ

ਪਰਾਲੀ ਸਾੜਨ ਦੀ ਬਜਾਏ ਮਸ਼ੀਨਰੀ ਨਾਲ ਕਣਕ ਬੀਜਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਝਾੜ 'ਚ ਹੁੰਦਾ ਹੈ ਵਾਧਾ: ਡਾ. ਜਗਦੀਸ਼ ਸਿੰਘ
  • ਮੁੱਖ ਖੇਤੀਬਾੜੀ ਅਫ਼ਸਰ ਨੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਬਾਰੇ ਦੱਸੇ ਨੁਕਤੇ

ਬਰਨਾਲਾ, 24 ਅਕਤੂਬਰ 2024 : ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਦੀਸ਼ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਪਰਾਲੀ ਪ੍ਰਬੰਧਨ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ