news

Jagga Chopra

Articles by this Author

ਪੰਜਾਬ ਵਿੱਚ ਝੋਨੇ ਦੀ ਸਟੋਰੇਜ ਸਬੰਧੀ ਕੋਈ ਸਮੱਸਿਆ ਨਹੀਂ ਹੈ : ਕਟਾਰੂਚੱਕ 

ਚੰਡੀਗੜ੍ਹ, 19 ਅਕਤੂਬਰ 2024 : ਚੰਡੀਗੜ੍ਹ, 19 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਦੇ ਹਿੱਤਾਂ ਨੂੰ ਹਮੇਸ਼ਾ ਤਰਜੀਹ ਦਿੱਤੀ ਹੈ। ਇਸ ਤੱਥ ਦੀ ਪੁਸ਼ਟੀ ਇੱਥੋਂ ਹੁੰਦੀ ਹੈ ਕਿ ਚੱਲ ਰਹੇ ਖ਼ਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਬੀਤੀ ਦੇਰ ਸ਼ਾਮ ਤੱਕ ਕੁੱਲ 18,31

ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ‘ਚ ਚੋਣਾਂ ਦੀ ਤਾਰੀਖ਼ ਬਦਲਣ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਨੂੰ ਲਿਖੀ  ਚਿੱਠੀ

ਚੰਡੀਗੜ੍ਹ, 19 ਅਕਤੂਬਰ 2024 : ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੀ ਤਾਰੀਖ਼ ਬਦਲਣ ਦੀ ਮੰਗ ਕੀਤੀ ਜਾ ਰਹੀ ਹੈ। ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ‘ਚ ਚੋਣਾਂ ਦੀ ਤਾਰੀਖ਼ ਬਦਲਣ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਨੂੰ ਚਿੱਠੀ ਲਿਖੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਤਰਕ ਦਿੱਤਾ ਹੈ ਕਿ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ।

ਬਿਹਾਰ 'ਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ 60 ਤੋਂ ਪਾਰ, 16 ਪਿੰਡਾਂ 'ਚ ਮੌਤਾਂ 

ਪਟਨਾ, 19 ਅਕਤੂਬਰ, 2024 : ਸ਼ਰਾਬ ਨੇ ਇੱਕ ਵਾਰ ਫਿਰ ਤੋਂ ਲੋਕਾਂ ਦੇ ਘਰਾਂ 'ਚ ਸੱਥਰ ਵਿਛਾ ਦਿੱਤੇ ਹਨ। 16 ਪਿੰਡਾਂ ਦੇ ਲੋਕ ਨੇ ਆਪਣਿਆਂ ਨੂੰ ਗੁਆ ਦਿੱਤਾ ਹੈ। ਹਰ ਪਾਸੇ ਲੋਕਾਂ ਦੀਆਂ ਚੀਕਾਂ ਹੀ ਸੁਣਾਈ ਦੇ ਰਹੀਆਂ ਹਨ।ਬਿਹਾਰ ਵਿੱਚ ਸ਼ਰਾਬ ਕਾਰਨ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਬਿਹਾਰ ਵਿੱਚ ਮੌਤਾਂ ਦੀ ਕੁੱਲ ਗਿਣਤੀ 65 ਤੱਕ ਪਹੁੰਚ ਗਈ ਹੈ

ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵੱਲੋਂ ਮੁਹਾਲੀ ਦੇ ਪਹਿਲੇ ਸਰਸ ਮੇਲੇ ਦਾ ਸ਼ਾਨਦਾਰ ਉਦਘਾਟਨ 
  • ਕਿਹਾ, ਭਗਵੰਤ ਮਾਨ ਸਰਕਾਰ ਨੇ ਰੰਗਲਾ ਪੰਜਾਬ ਦੀ ਧਾਰਨਾ ਨੂੰ ਉਤਸ਼ਾਹ ਦੇ ਕੇ ਕਰਕੇ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕੀਤੀ
  • ਪੰਜਾਬ ਦੇ ਅਮੀਰ ਵਿਰਸੇ ਅਤੇ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕੀਤਾ ਜਾਵੇਗਾ 
  • ਸਰਸ ਮੇਲਾ ਸਾਡੇ ਦੇਸ਼ ਦੇ ਪੇਂਡੂ ਕਾਰੀਗਰਾਂ ਅਤੇ ਵਿਭਿੰਨ ਸੰਸਕ੍ਰਿਤੀ ਲਈ ਇੱਕ ਵਿਲੱਖਣ ਪਲੇਟਫਾਰਮ ਪ੍ਰਦਾਨ ਕਰਦਾ ਹੈ ਟਰਾਈਸਿਟੀ 
  • ਨਿਵਾਸੀਆਂ ਨੂੰ ਸੰਗੀਤਕ ਰਾਤਾਂ
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ
  • ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਸੁੰਦਰ ਜਲੌ

ਅੰਮ੍ਰਿਤਸਰ, 19 ਅਕਤੂਬਰ 2024 : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ

ਸਿਧਾਰਥਨਗਰ ਵਿੱਚ 53 ਯਾਤਰੀਆਂ ਨਾਲ ਭਰੀ ਬੱਸ ਅਚਾਨਕ ਨਦੀ ਵਿੱਚ ਡਿੱਗੀ, 3 ਲੋਕਾਂ ਦੀ ਮੌਤ, 7 ਜ਼ਖਮੀ 

ਸਿਧਾਰਥ ਨਗਰ, 19 ਅਕਤੂਬਰ, 2024 : ਯੂਪੀ ਦੇ ਸਿਧਾਰਥਨਗਰ ਵਿੱਚ 53 ਯਾਤਰੀਆਂ ਨਾਲ ਭਰੀ ਬੱਸ ਅਚਾਨਕ ਪੁਲ ਤੋਂ ਪਲਟ ਗਈ ਅਤੇ ਸ਼ਾਰਦਾ ਨਦੀ ਵਿੱਚ ਜਾ ਡਿੱਗੀ। ਇਸ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਲੋਕ ਗੰਭੀਰ ਰੂਪ ‘ਚ ਜ਼ਖਮੀ ਹਨ। ਇਸ ਦੇ ਨਾਲ ਹੀ ਹੋਰ ਲੋਕ ਵੀ ਜ਼ਖਮੀ ਹੋਏ ਹਨ। ਸਾਰਿਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ

ਸਾਬਕਾ ਵਿਧਾਇਕ ਸ਼ਿਵਾਲਿਕ ਨੂੰ ਸਦਮਾ, ਪੁੱਤਰ ਹਰਪ੍ਰੀਤ ਸਿੰਘ ਦਾ ਦਿਹਾਂਤ

ਲੁਧਿਆਣਾ, 19 ਅਕਤੂਬਰ, 2024 : ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੇ ਨੌਜਵਾਨ ਸਪੁੱਤਰ ਹਰਪ੍ਰੀਤ ਸਿੰਘ ਅਚਨਚੇਤ ਸਦੀਵੀਂ ਵਿਛੋੜਾ ਦੇ ਗਏ। ਉਹ 45 ਵਰ੍ਹਿਆਂ ਦੇ ਸਨ ਤੇ ਉਹਨਾਂ ਦਾ ਗੁੜਗਾਓਂ ਦੇ ਮੇਦਾਂਤਾ ਹਸਪਤਾਲ ਵਿਚ ਇਲਾਜ ਚਲ ਰਿਹਾ ਸੀ। 

ਹਾਈਕੋਰਟ ਵੱਲੋਂ ਕੁਲੜ ਪੀਜ਼ਾ ਜੋੜੇ ਨੂੰ ਸੁਰੱਖਿਆ ਦੇਣ ਦੇ ਹੁਕਮ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਚੰਡੀਗੜ੍ਹ, 19 ਅਕਤੂਬਰ, 2024 : ਕੁਲੜ ਪੀਜ਼ਾ ਜੋੜੇ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੁਲਿਸ ਨੂੰ ਅਰੋੜਾ ਪਰਿਵਾਰ ਨੂੰ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਹਨ।ਇਸ ਸਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਵੱਖ-ਵੱਖ ਵਿਅਕਤੀਆਂ ਵੱਲੋਂ ਮਿਲ ਰਹੀਆਂ ਧਮਕੀਆਂ ਦਰਮਿਆਨ ਜੋੜੇ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਸਬੰਧੀ

ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਨੌਜਾਵਨਾਂ ਦੀ ਮੌਤ

ਮੋਗਾ, 19 ਅਕਤੂਬਰ 2024 : ਧਾਰਮਿਕ ਅਸਥਾਨ ਤੇ ਮੱਥਾ ਟੇਕ ਕੇ ਵਾਪਸ ਆ ਰਹੇ ਦੋ ਮੋਟਰਸਾਈਕਲ ਨੌਜਵਾਨਾਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀ ਪਛਾਣ ਵਿਸ਼ਾਲ ਕੁਮਾਰ ਅਤੇ ਕਰਨ ਕੁਮਾਰ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਅਨੁਸਾਰ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਦੋ ਨੌਜਵਾਨ ਵਾਸੀ ਗ੍ਰੀਨ ਐਵੇਨਿਊ ਬਠਿੰਡਾ ਮੋਟਰਸਾਈਕਲ ਤੇ ਸਵਾਰ ਹੋ ਕੇ ਮੱਥਾ ਟੇਕਣ ਲਈ

ਨਵੀਆਂ ਚੁਣੀਆਂ ਪੰਚਾਇਤਾਂ ਬਿਨਾ ਭੇਦਭਾਵ ਵਿਕਾਸ ਦੀ ਰਫਤਾਰ ਨੂੰ ਗਤੀ ਦੇਣ : ਹਰਜੋਤ ਬੈਂਸ

ਸ੍ਰੀ ਅਨੰਦਪੁਰ ਸਾਹਿਬ 19 ਅਕਤੂਬਰ 2024 : ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਪੰਜਾਬ ਨੇ ਨਵੀਆਂ ਚੁਣੀਆਂ ਪੰਚਾਇਤਾਂ ਦੇ ਪੰਚਾਂ, ਸਰਪੰਚਾਂ ਨੂੰ ਕਿਹਾ ਕਿ ਉਹ ਬਿਨਾਂ ਭੇਦਭਾਵ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਅਤੇ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦੇਣ ਲਈ