- ਕਿਹਾ, ਪੰਜਾਬ ਸਰਕਾਰ ਵਾਲਮੀਕਿ ਸਮਾਜ ਦੀ ਭਲਾਈ ਲਈ ਵਚਨਬੱਧ
ਪਟਿਆਲਾ, 17 ਅਕਤੂਬਰ 2024 : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਵਿੱਤਰ ਦਿਹਾੜੇ ’ਤੇ ਸਭ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਚਾਨਣ ਮੁਨਾਰੇ ਵਰਗੀਆਂ ਹਨ, ਜੋ ਸਮਾਜ ਨੂੰ ਸਦੀਆਂ ਤੋਂ ਸੇਧ