admin

unknown

Articles by this Author

ਨਾਭਾ ਦੇ ਪਿੰਡ ਮੇਹਸ ਦੀ ਰਹਿਣ ਵਾਲੀ ਹਰਜਿੰਦਰ ਕੌਰ ਨੇ ਬਰਮਿੰਘਮ ਕਾਮਨਵੈਲਥ ਗੇਮਜ਼ ਵਿੱਚ ਭਾਰਤ ਨੂੰ ਦਿਵਾਇਆ 9ਵਾਂ ਤਮਗਾ

ਬਰਮਿੰਘਮ ਕਾਮਨਵੈਲਥ ਗੇਮਜ਼ ਵਿੱਚ ਵੇਟ ਲਿਫ਼ਟਿੰਗ 'ਚ ਹਰਜਿੰਦਰ ਕੌਰ ਨੇ 71 ਕਿਲੋ ਵਰਗ 'ਚ ਤੀਜਾ ਸਥਾਨ ਹਾਸਲ ਕਰਕੇ ਬ੍ਰੌਂਜ਼ ਮੈਡਲ ਜਿੱਤਿਆ ਅਤੇ ਭਾਰਤ ਨੂੰ 9ਵਾਂ ਤਮਗਾ ਦਿਵਾਇਆ। ਮਹਿਲਾ ਵੇਟਲਿਫਟਰ ਨੇ 71 ਕਿਲੋ ਭਾਰ ਵਰਗ ਵਿੱਚ 212 ਕਿਲੋ ਭਾਰ ਚੁੱਕ ਕੇ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਨੇ ਸਨੈਚ ਵਿੱਚ 93 ਕਿਲੋ ਅਤੇ ਕਲੀਨ ਐਂਡ ਜਰਕ ਵਿੱਚ 119 ਕਿਲੋ ਭਾਰ ਚੁੱਕਿਆ।

ਹਾ

ਕਨੇਡਾ ‘ਚ ਉੱਘੇ ਕਾਰੋਬਾਰੀ ਰਿਪੂਦਮਨ ਸਿੰਘ ਦਾ ਹੋਇਆ ਕਤਲ !

ਕਨੇਡਾ ਦੀ ਬੈਂਕਿੰਗ ਸੈਕਟਰ ਵਿੱਚ ਮਸ਼ਹੂਰ ਮੰਨੀ ਪ੍ਰਮੰਨੀ ਸਖ਼ਸ਼ੀਅਤ ਖਾਲਸਾ ਕਰੈਡਿਟ ਯੂਨੀਅਨ ਦੇ ਫਾਊਂਡਰ ਰਿਪੂਦਮਨ ਸਿੰਘ ਮਲਿਕ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ । ਮਿਲੀ ਜਾਣਕਾਰੀ ਅਨੁਸਾਰ ਉਹ 128 ਸਟਰੀਟ ਉੱਤੇ 82 ਐਵੀਨਿਊ ਵਿਖੇ ਸਥਿਤ ਆਪਣੇ ਕੱਪੜੇ ਦੇ ਵੇਅਰਹਾਊਸ ਵਿੱਚ ਕਿਸੇ ਕੰਮ ਸਬੰਧੀ ਆਏ ਸਨ, ਜਿੱਥੇ ਉਹਨਾਂ ਦਾ ਅਣਪਛਾਤੇ ਵਿਅਕਤੀਆਂ ਵੱਲੋਂ

ਅਮਨ ਅਰੋੜਾ ਨੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵਜੋਂ ਸੰਭਾਲਿਆ ਅਹੁਦਾ

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ਪਹਿਲਾਂ ਪਰਮਾਤਮਾ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।

ਅਮਨ ਅਰੋੜਾ ਦੇ ਅਹੁਦਾ ਸਾਂਭਣ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਮਾਜਿਕ

ਵਿਆਹ ਦੇ ਬੰਧਨ 'ਚ ਬੱਝੇ ਮੁੱਖ ਮੰਤਰੀ ਭਗਵੰਤ ਮਾਨ, ਵੇਖੋ ਸੀਐਮ ਹਾਊਸ ਦੇ ਅੰਦਰ ਦੀਆਂ ਸ਼ਾਨਦਾਰ ਤਸਵੀਰਾਂ

ਮੁੱਖ ਮੰਤਰੀ ਭਗਵੰਤ ਮਾਨ ਆਨੰਦ ਕਾਰਜ ਲਈ ਬੈਠ ਗਏ ਹਨ। ਲਗਾਤਾਰ ਉਨ੍ਹਾਂ ਦੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹਨ। ਇਸ ਦੌਰਾਨ ਇਕ ਹੋਰ ਫੋਟੋ ਸਾਹਮਣੇ ਆ ਰਹੀ ਹੈ ਜਿਸ ਉਹ ਸਿੱਖ ਰੀਤੀ ਰੀਵਾਜ਼ਾਂ ਅਨੁਸਾਰ ਆਨੰਦ ਕਾਰਜ ਕਰਵਾ ਰਹੇ ਹਨ।ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪਾਰਟੀ ਦੇ ਚੋਟੀ ਦੇ ਨੇਤਾ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ

ਵਿਜਿਲੈਂਸ ਦੀ ਕਾਰਵਾਈ ਤੋਂ ਬਾਅਦ ਅੰਮ੍ਰਿਤਸਰ ਇੰਮਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਂਨ ਦਿਨੇਸ਼ ਬੱਸੀ ਗ੍ਰਿਫਤਾਰ

ਪੰਜਾਬ ਵਿਜੀਲੈਂਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਕਾਂਗਰਸੀ ਆਗੂ ਬੱਸੀ ’ਤੇ ਪਲਾਟ ਅਲਾਟਮੈਂਟ ਵਿੱਚ ਹੇਰਾਫੇਰੀ ਦੇ ਦੋਸ਼ ਲੱਗੇ ਹਨ। ਦਿਨੇਸ਼ ਬੱਸੀ ਕੈਪਟਨ ਸਰਕਾਰ ਸਮੇਂ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸਨ। ਸੋਹਨ ਸਿੰਘ ਨਾਮ ਦੇ ਇੱਕ ਵਿਅਕਤੀ ਨੇ ਦਸਿਆ ਕਿ ਉਸਨੂੰ 1988

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੂੰ ਕੇਂਦਰ ਅਧੀਨ ਕਰਨ ਵਿਰੁੱਧ ਮਤਾ ਪਾਸ ਕੀਤਾ 

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖ਼ਰੀ ਦਿਨ ਦੀ ਕਾਰਵਾਈ ਦੌਰਾਨ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੂੰ ਕੇਂਦਰ ਅਧੀਨ ਕਰਨ ਵਿਰੁੱਧ ਮਤਾ ਪਾਸ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਵਿੱਚ 2 ਵਿਧਾਇਕ ਵੀ ਸ਼ਾਮਲ ਹੋਣਗੇ ਜਿਨ੍ਹਾਂ ਦੇ ਨਾਵਾਂ ਦਾ ਅਧਿਕਾਰ ਕਰਨ ਲਈ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੂੰ ਸੌਂਪਿਆ ਗਿਆ ਹੈ।

ਪੰਜਾਬ

ਪੰਜਾਬ ਵਿੱਚ ਬਾਜਰੇ ਨੂੰ ਮੁੜ ਤੋਂ ਖਾਣੇ ਦੀ ਪਲੇਟ ਵਿੱਚ ਵਾਪਸ ਲਿਆਉਣ ਲਈ ਇੱਕ ਪ੍ਰੋਗਰਾਮ ਆਹਾਰ ਸੇ ਅਰੋਗਿਆ ਕਰਵਾਇਆ ਗਿਆ।

ਫਰੀਦਕੋਟ ਵਿੱਚ 20 ਜੂਨ ਨੂੰ ਇਸ ਸੂਬਾ ਪੱਧਰੀ ਪ੍ਰੋਗਰਾਮ ਦਾ ਸੰਚਾਲਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ। ਬਾਜਰੇ ਨੂੰ ਸਾਡੀਆਂ ਫੂਡ ਪਲੇਟਾਂ ਵਿੱਚ ਵਾਪਸ ਲਿਆਉਣ ਲਈ ਕਰਵਇਆ ਗਿਆ ਇਹ ਪ੍ਰੋਗਰਾਮ ਖੇਤੀ ਵਿਰਾਸਤ ਮਿਸ਼ਨ ਪੰਜਾਬ, ਜੋ ਕਿ ਪਿਛਲੇ 16 ਸਾਲਾਂ ਪੰਜਾਬ ਵਿੱਚ ਜੈਵਿਕ ਖੇਤੀ ਅੰਦੋਲਨਾਂ ਨੂੰ ਸਮਰਥਨ ਦੇਣ ਅਤੇ ਜਥੇਬੰਦ ਕਰਨ ਵਿੱਚ ਸਭ ਤੋਂ

ਰਣਬੀਰ ਕਪੂਰ ਦੀ ਸ਼ਮਸ਼ੇਰਾ 22 ਜੁਲਾਈ ਨੂੰ ਹੋਵੇਗੀ ਰਿਲੀਜ਼

ਰਣਬੀਰ ਕਪੂਰ ਦੀ ਸ਼ਮਸ਼ੇਰਾ ਫਿਲਮ 22 ਜੁਲਾਈ ਨੂੰ ਰਿਲੀਜ਼ ਹੋਵੇਗੀ। ਇਸ ਫਿਲਮ ਵਿੱਚ ਰਣਬੀਰ ਕਪੂਰ ਘੈਂਟ ਅਵਤਾਰ ਵਿੱਚ ਸੰਜੇ ਦੱਤ ਅਤੇ ਵਾਨੀ ਕਪੂਰ ਦੇ ਨਾਲ ਨਜ਼ਰ ਆਉਣਗੇ। ਇਹ ਫਿਲਮ ਹਿੰਦੀ ਦੇ ਨਾਲ ਨਾਲ ਤਾਮਿਲ ਅਤੇ ਤੇਲਗੂ ਵਿੱਚ ਵੀ ਰਿਲੀਜ਼ ਹੋਵੇਗੀ। ਰਣਬੀਰ ਬਲਾਕਬਸਟਰ ਸੰਜੂ ਨੂੰ ਪੇਸ਼ ਕਰਨ ਤੋਂ ਚਾਰ ਸਾਲ ਬਾਅਦ ਵੱਡੇ ਪਰਦੇ 'ਤੇ ਆ ਰਿਹਾ ਹੈ ਅਤੇ ਫਿਲਮਾਂ ਵਿੱਚ ਉਸਦੀ ਵਾਪਸੀ

ਪੰਜਾਬਣ ਦੇ ਹੱਥ ਟੀਮ ਇੰਡੀਆ ਦੀ ਕਮਾਨ! ਮਿਤਾਲੀ ਦੀ ਜਗ੍ਹਾ ਹਰਮਨਪ੍ਰੀਤ ਸੰਭਾਲੇਗੀ ਵਨਡੇ ਦੀ ਕਪਤਾਨੀ

ਹਰਮਨਪ੍ਰੀਤ ਕੌਰ ਹੁਣ ਭਾਰਤੀ ਮਹਿਲਾ ਵਨਡੇ ਟੀਮ ਵਿੱਚ ਮਿਤਾਲੀ ਰਾਜ ਦੀ ਥਾਂ ਲਵੇਗੀ। ਉਨ੍ਹਾਂ ਨੂੰ ਸ਼੍ਰੀਲੰਕਾ ਖਿਲਾਫ ਹੋਣ ਵਾਲੀ ਸੀਰੀਜ਼ ਲਈ ਵਨਡੇ ਟੀਮ ਦੀ ਕਮਾਨ ਸੌਂਪੀ ਗਈ ਹੈ। ਮਿਤਾਲੀ ਰਾਜ ਦੇ ਸੰਨਿਆਸ ਤੋਂ ਬਾਅਦ ਹਰਮਨਪ੍ਰੀਤ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ। ਭਾਰਤ ਦੀ ਟੀ-20 ਟੀਮ ਦੀ ਕਮਾਨ ਵੀ ਫਿਲਹਾਲ ਉਨ੍ਹਾਂ ਕੋਲ ਹੀ ਰਹੇਗੀ।

ਭਾਰਤੀ ਮਹਿਲਾ ਟੀਮ ਇਸ ਮਹੀਨੇ ਦੇ

ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ, ਮਾਨਸਾ ਦੀ ਅਨਾਜ ਮੰਡੀ 'ਚ ਭੋਗ ਸਮਾਗਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ ਹੋਵੇਗੀ। ਇਸ ਸਬੰਧੀ ਮਾਨਸਾ ਦੀ ਨਵੀਂ ਅਨਾਜ ਮੰਡੀ ਵਿੱਚ ਭੋਗ ਸਮਾਗਮ ਕਰਵਾਇਆ ਗਿਆ ਹੈ। ਇਸ ਸਮਾਗਮ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਪਰਿਵਾਰ ਤੇ ਦੋਸਤਾਂ ਵੱਲੋਂ ਨੌਜਵਾਨਾਂ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਹੈ ਕਿ ਸਾਰਿਆਂ ਨੂੰ ਪੱਗ ਬੰਨ੍ਹ ਕੇ ਆਉਣਾ