ਕਾਰਗਿਲ ਯੁੱਧ ਵਿਚ ਸੈਨਿਕਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਨ ਲਈ ਹਰ ਸਾਲ 26 ਜੁਲਾਈ ਨੂੰ ਕਾਰਗਿਲ ਵਿਜੇ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਭਾਰਤੀ ਫੌਜ ਨੇ ਕਾਰਗਿਲ ਵਿਚਲੀਆਂ ਸਾਰੀਆਂ ਭਾਰਤੀ ਚੌਕੀਆਂ `ਤੇ ਕਬਜ਼ਾ ਕਰ ਲਿਆ ਸੀ ਜਿਨ੍ਹਾਂ` ਤੇ ਪਾਕਿਸਤਾਨ ਦੀ ਸੈਨਾ ਨੇ ਕਬਜ਼ਾ ਕੀਤਾ ਸੀ।
ਯੁੱਧ ਜੰਮੂ-ਕਸ਼ਮੀਰ ਦੇ ਕਾਰਗਿਲ ਜ਼ਿਲੇ ਵਿੱਚ ਮਈ ਤੋਂ ਜੁਲਾਈ 1999
admin
Articles by this Author
ਅੱਜ ਸਿੰਘੂ ਸਰਹੱਦ ਤੋਂ 200 ਮਹਿਲਾ ਕਿਸਾਨ 5 ਬੱਸਾਂ ਵਿੱਚ ਦਿੱਲੀ ਦੇ ਸੰਸਦ ਮਾਰਗ ਉੱਤੇ ਸਥਿਤ ਜੰਤਰ ਮੰਤਰ ਵੱਲ ਰਵਾਨਾ ਹੋਈਆਂ। ਇਨ੍ਹਾਂ ਮਹਿਲਾ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਸਰਕਾਰ ਨੂੰ ਦਿਖਾਉਣਗੀਆਂ ਕਿ ਕਿਸ ਤਰ੍ਹਾਂ ਔਰਤਾਂ ਕਿਸਾਨੀ ਸੰਸਦ ਨੂੰ ਚਲਾਉਂਦੀਆਂ ਹਨ। ਤਿੰਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਅੱਜ ਕਿਸਾਨ ਅੰਦੋਲਨ ਨੂੰ
ਕੋਵਿਡ-19 ਦੇ ਨਿੱਤ ਸਾਹਮਣੇ ਆ ਰਹੇ ਬਦਲਵੇਂ ਰੂਪ (ਵੇਰੀਐਂਟ) ਤੇ ਉਨ੍ਹਾਂ ਕਰਕੇ ਲਾਗੂ ਪਾਬੰਦੀਆਂ ਨੇ ਪੂਰੀ ਦੁਨੀਆ ਨੂੰ ਵਖ਼ਤ ਪਾ ਕੇ ਰੱਖਿਆ ਹੋਇਆ ਹੈ। ਲਗਪਗ ਸਾਰੇ ਹੀ ਦੇਸ਼ਾਂ ਨੇ ਆਪਣੇ ਨਾਗਰਿਕਾਂ ਨੂੰ ਕੋਰੋਨਾਵਾਇਰਸ ਮਹਾਮਾਰੀ ਦੀ ਲਾਗ ਤੋਂ ਬਚਾਉਣ ਲਈ ਹੋਰਨਾਂ ਦੇਸ਼ਾਂ ਦੇ ਯਾਤਰੀਆਂ ਦੀ ਆਮਦ ਉੱਤੇ ਪਾਬੰਦੀ ਲਾਈ ਹੋਈ ਹੈ। ਕੈਨੇਡਾ ਨੇ ਵੀ ਭਾਰਤੀ ਯਾਤਰੀਆਂ ਦੀ ਆਮਦ ਉੱਤੇ
ਕੇਂਦਰ ਵੱਲੋਂ ਕਿਸਾਨਾਂ ਉੱਤੇ ਥਾਪੇ ਕਾਲੇ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂੰਹਾਂ ‘ਤੇ ਪਿਛਲੇ ਪੌਣੇ ਸਾਲ ਤੋਂ ਬੈਠੇ ਪੰਜਾਬ ਦੇ ਕਿਸਾਨਾਂ ਵੱਲੋਂ ਕਾਰ- ਪੋਰੇਟਰਾਂ ਵਿਰੁੱਧ ਖੋਲ੍ਹੇ ਮੋਰਚੇ ਤੋਂ ਅੱਕੇ ਅਡਾਨੀ ਗੁਰੱਪ ਨੇ ਪੰਜਾਬ ਵਿੱਚੋਂ ਆਪਣਾ ਕਾਰੋਬਾਰ ਸਮੇਟਣਾ ਸ਼ੁਰੂ ਕਰ ਦਿੱਤਾ ਹੈ । ਜਾਣਕਾਰ ਸੂਤਰਾਂ ਅਨੁਸਾਰ ਕੰਪਨੀ ਨੇ ਲੁਧਿਆਣਾ ਵਿੱਚ ਪੈਂਦੇ ਕਿਲ੍ਹਾ ਰਾਏਪੁਰ ਸਥਿਤ
ਮਸ਼ਹੂਰ ਕਾਮੇਡੀ ਸ਼ੋਅ 'ਦ ਕਪਿਲ ਸ਼ਰਮਾ ਸ਼ੋਅ' ਦੇ ਨਵੇਂ ਸੀਜ਼ਨ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਜਲਦੀ ਹੀ ਕਪਿਲ ਸ਼ਰਮਾ ਆਪਣੀ ਟੀਮ ਨਾਲ ਲੋਕਾਂ ਨੂੰ ਹਸਾਉਣ ਲਈ ਵਾਪਸ ਆ ਰਹੇ ਹਨ ਪਰ ਸਾਹਮਣੇ ਆਈਆਂ ਤਸਵੀਰਾਂ ਤੇ ਟੀਜ਼ਰ ਵਿੱਚ ਇੱਕ ਚਿਹਰਾ ਨਜ਼ਰ ਨਹੀਂ ਆ ਰਿਹਾ ਹੈ ਤੇ ਉਹ ਨਾਂ ਹੈ ਸੁਮੋਨਾ ਚਕ੍ਰਵਰਤੀ ਦਾ। ਸੁਮੋਨਾ ਪ੍ਰੋਮੋ ਦੀ ਰਿਲੀਜ਼ ਤੋਂ ਮਗਰੋਂ ਹੀ ਸੁਰਖੀਆਂ ਵਿੱਚ ਹੈ।
ਦਰਅ
ਕਿਸਾਨ ਅੰਦੋਲਨ ਨਾਲ ਜੁੜੀ ਇਸ ਸਮੇਂ ਦੀ ਵੱਡੀ ਖ਼ਬਰ ਰੂਪਨਗਰ ਤੋਂ ਹੈ ਜਿੱਥੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਮੁਹਾਲੀ ਅਤੇ ਰੋਪੜ ਦੇ ਅਹੁਦੇਦਾਰਾਂ ਵੱਲੋਂ ਪੰਜਾਬ ਪ੍ਰਧਾਨ ਹਰਮੀਤ ਕਾਦੀਆਂ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦਿੱਤੇ ਗਏ ਹਨ। ਅਸਤੀਫ਼ੇ ਦੇਣ ਵਾਲੇ ਅਹੁਦੇਦਾਰਾਂ ਨੇ ਪੰਜਾਬ ਪ੍ਰਧਾਨ ਹਰਮੀਤ ਕਰਦੀਆਂ 'ਤੇ ਦੋਸ਼ ਲਗਾਏ ਕਿ
ਮੋਗਾ 'ਚ ਤੜਕਸਾਰ ਦੋ ਬੱਸਾਂ ਹੋਈ ਸਿੱਧੀ ਟੱਕਰ ਦੌਰਾਨ 4 ਲੋਕਾਂ ਦੀ ਮੌਤ ਤੇ 20 ਜਣਿਆਂ ਦੇ ਜ਼ਖ਼ਮੀ ਹੋਣ ਦੀ ਖਬਰ ਹੈ। ਜਿਨ੍ਹਾਂ ਵਿਚੋਂ 15 ਦੀ ਹਾਲਤ ਗੰਭੀਰ ਹੈ। ਜ਼ਖ਼ਮੀਆਂ ਨੂੰ ਮੋਗਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮੌਕੇ ਤੇ ਮੋਗਾ ਦੇ ਡੀਸੀ ਸੰਦੀਪ ਹੰਸ ਵੀ ਪਹੁੰਚ ਗਏ ਹਨ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਅੱਜ ਸਵੇਰੇ 8 : 30 ਤੇ ਮੋਗਾ ਸਾਈਡ ਤੋਂ ਆ ਰਹੀ
ਰੁਜ਼ਗਾਰ ਦੀ ਮੰਗ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਬਹਿਰੂਪੀਆ ਤਿਆਰ ਕਰਕੇ ਲੀਲਾ ਭਵਨ ਚੌਕ ਤੋਂ ਲੈ ਕੇ ਵਾਈ.ਪੀ.ਐਸ. ਚੌਕ ਤੱਕ ਰੋਸ ਮਾਰਚ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ਬੇਰੁਜ਼ਗਾਰ ਅਧਿਆਪਕਾਂ ਨਾਲ ਕਿਵੇਂ ਪੁਲਿਸ ਵਲੋਂ ਤਸ਼ੱਦਦ ਢਾਹਿਆ ਜਾਂਦਾ ਹੈ, ਨੂੰ ਨਾਟਕੀ ਰੂਪ ਨਾਲ ਪੇਸ਼
ਸਾਊਦੀ ਅਰਬ, ਜੋ ਔਰਤਾਂ ਦੇ ਮਾਮਲੇ ਵਿਚ ਆਪਣੇ ਅਕਸ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੋਸ਼ਿਸ਼ ਕਰ ਰਿਹਾ ਹੈ, ਨੇ ਈਦ ਦੇ ਦਿਨ ਅਜਿਹਾ ਫੈਸਲਾ ਲਿਆ ਜੋ ਅੱਜ ਤੋਂ ਪਹਿਲਾਂ ਕਿਸੇ ਨੇ ਵੀ ਸੋਚਿਆ ਵੀ ਨਹੀਂ ਸੀ। ਦੱਸ ਦੇਈਏ ਕਿ ਸਾਊਦੀ ਅਰਬ ਦੇ ਇਤਿਹਾਸ ਵਿਚ ਪਹਿਲੀ ਵਾਰ ਪਵਿੱਤਰ ਮੱਕਾ ਮਸਜਿਦ ਵਿਚ ਈਦ ਦੀ ਨਮਾਜ਼ ਦੌਰਾਨ ਇਕ ਮਹਿਲਾ ਸੁਰੱਖਿਆ ਗਾਰਡ ਨੂੰ ਤਾਇਨਾਤ ਕੀਤਾ ਗਿਆ। ਇਸ ਸਾਲ
ਜੇਈਈ ਮੇਨਸ ਤੇ ਨੀਟ ਤੋਂ ਬਾਅਦ ਸਿੱਖਿਆ ਮੰਤਰਾਲੇ ਨੇ ਨਵੋਦਿਆ ਵਿਦਿਆਲਾ ਦੀ ਛੇਵੀਂ ਕਲਾਸ ’ਚ ਦਾਖ਼ਲੇ ਲਈ ਵਿੱਦਿਅਕ ਸੈਸ਼ਨ 2021-22 ਦੀ ਪ੍ਰੀਖਿਆ ਦੀ ਤਰੀਕ ਦਾ ਵੀ ਐਲਾਨ ਕਰ ਦਿੱਤਾ ਹੈ। ਇਹ ਪ੍ਰੀਖਿਆ 11 ਅਗਸਤ ਨੂੰ ਦੇਸ਼ ਭਰ ਦੇ 11 ਹਜ਼ਾਰ ਤੋਂ ਜ਼ਿਆਦਾ ਕੇਂਦਰਾਂ ’ਤੇ ਹੋਵੇਗੀ। ਮੌਜੂਦਾ ਸਮੇਂ ਦੇਸ਼ ਦੇ ਲਗਪਗ ਸਾਰੇ ਜ਼ਿਲ੍ਹਿਆਂ ’ਚ ਇਕ ਨਵੋਦਿਆ ਵਿਦਿਆਲਾ ਹੈ। ਖ਼ਾਸ ਗੱਲ ਇਹ ਹੈ ਕਿ