ਭਾਰਤੀ ਪਹਿਲਵਾਨ ਸੁਮਿਤ ਮਲਿਕ ਦੀ ਓਲੰਪਿਕ ਵਿਚ ਹਿੱਸਾ ਲੈਣ ਦੀ ਉਮੀਦ ਸ਼ੁੱਕਰਵਾਰ ਨੂੰ ਖ਼ਤਮ ਹੋ ਗਈ ਜਦੋਂ ਡਬਲਯੂਡਬਲਯੂ ਨੇ ਉਸ ਦੇ ਬੀ ਸੈਂਪਲ ਵਿਚ ਪਾਬੰਦੀਸ਼ੁਦਾ ਪਦਾਰਥ ਦੇ ਨਿਸ਼ਾਨ ਪਾਏ ਜਾਣ ਤੋਂ ਬਾਅਦ ਦੋ ਸਾਲਾਂ ਲਈ ਪਾਬੰਦੀ ਲਗਾਈ। ਮਲਿਕ ਨੂੰ ਇੱਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ ਜਾਂ ਤਾਂ ਉਹ ਇਸ ਫੈਸਲੇ ਵਿਰੁੱਧ ਅਪੀਲ ਕਰੇ ਜਾਂ ਇਸ ਨੂੰ ਸਵੀਕਾਰ ਕਰੇ। ਕੁਸ਼ਤੀ
admin
Articles by this Author
ਜਗਦੀਸ਼ ਸਿੰਘ ਦਾ ਜਨਮ ਪਿਤਾ ਸਰਦਾਰ ਜਗਤਾਰ ਸਿੰਘ ਗਿੱਲ ਅਤੇ ਮਾਤਾ ਅਮਰਜੀਤ ਕੌਰ ਗਿੱਲ ਦੇ ਘਰ ਦੋ ਵੱਡੀਆ ਭੈਣਾ ਤੋਂ ਬਾਅਦ ਪੰਜਾਬ ਦੇ ਮੋਗਾ ਜਿਲੇ ਦਾ ਪਿੰਡ ਮਾਣੂਕੇ ਗਿੱਲ ਹੋਇਆ। ਭਵਾਨੀਪੁਰ ਖਾਲਸਾ ਸਕੂਲ ਕਲਕੱਤਾ ਵਿੱਚ ਪੜਦਿਆਂ ਤੇਰਾਂ ਸਾਲ ਦੀ ਉਮਰ ਵਿੱਚ ਹਾਕੀ ਖੇਡਣੀ ਸ਼ੁਰੂ ਕੀਤੀ ਅਤੇ 2016 ਦੀਆਂ ਓਲੰਪਿਕ ਖੇਡਾਂ ਤੱਕ ਖੇਡਿਆ। ਬਾਰ੍ਹਵੀਂ ਤੱਕ ਖਾਲਸਾ ਸਕੂਲ ਪੜਿਆ
ਬਰਫੀਲੇ ਤੂਫ਼ਾਨਾਂ ਦੀ ਮਾਰ ਚੱਲਣ ਵਾਲਾ ਕੈਨੇਡਾ ਅੱਜ ਅਤਿ ਦੀ ਗਰਮੀ ਦਾ ਸਾਹਮਣਾ ਕਰ ਰਿਹਾ ਹੈ ਜਿੱਥੇ ਪਾਰਾ 49 ਡਿੱਗਰੀ ਤੱਕ ਪਹੁੰਚ ਗਿਆ ਤੇ ਗਰਮੀ ਨਾਲ 100+ ਮੌਤਾਂ ਹੋ ਚੁਕੀਆਂ | ਖਾਸ ਕਰ ਬ੍ਰਿਟਿਸ਼ ਕੋਲੰਬੀਆ ਜਿੱਥੇ ਬਹੁਤੇ ਲੋਕਾਂ ਦੇ ਘਰਾਂ ਵਿੱਚ AC ਤਾਂ ਛੱਡੋ ਪੱਖੇ ਨਹੀਂ ਉੱਥੇ ਲੋਕ ਅੱਜ ਕੱਲ ਦਿਨ ਵੇਲੇ ਜਾਂ ਤਾਂ ਝੀਲਾ ਕੰਡੇ, ਪਾਰਕਾ ਵਿੱਚ ਜਾਂ ਫੁਹਾਰਿਆ ਦੇ ਨਾਲ ਕੱਟ
ਵਿਸ਼ਵ-ਵਿਆਪੀ ਐਂਟੀਵਾਇਰਸ ਗੁਰੂ ਜੌਨ ਮੈਕਫੀ ਨੇ ਸਪੈਨਿਸ਼ ਦੀ ਜੇਲ੍ਹ ਵਿਚ ਖ਼ੁਦਕੁਸ਼ੀ ਕਰ ਲਈ ਹੈ | 75 ਸਾਲਾ ਜੌਨ ਨੇ ਇਹ ਕਦਮ ਸਪੇਨ ਤੋਂ ਉਨ੍ਹਾਂ ਨੂੰ ਅਮਰੀਕਾ ਹਵਾਲਗੀ ਕਰਨ ਦੇ ਮਾਮਲੇ ਵਿਚ ਫੈਸਲਾ ਆਉਣ ਤੋਂ ਬਾਅਦ ਚੁੱਕਿਆ। ਉਸ ਦੇ ਵਕੀਲ ਨੇ ਬੁੱਧਵਾਰ ਨੂੰ ਹੀ ਇਸ ਫ਼ੈਸਲੇ ਬਾਰੇ ਜਾਣਕਾਰੀ ਦਿੱਤੀ ਸੀ। ਟੈਕਸ ਚੋਰੀ ਦੇ ਮਾਮਲਿਆਂ ਦੇ ਸੰਬੰਧ ਵਿਚ ਉਨ੍ਹਾਂ ਨੂੰ ਅਮਰੀਕਾ ਦੇ ਹਵਾਲੇ
ਬੇਅਦਬੀ ਮਾਮਲੇ ਵਿਚ ਜਾਂਚ ਕਰਨ ਵਾਲੀ ਐੱਸ. ਆਈ. ਟੀ. ਦੇ ਮੁਖੀ ਰਹਿ ਚੁੱਕੇ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ।ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ਵਿੱਚ ਸ਼ਾਮਿਲ ਕਰਨ ਲਈ 12 ਵਜੇ ਅੰਮ੍ਰਿਤਸਰ ਪਹੁੰਚੇ ਅਤੇ ਕੁੰਵਰ ਵਿਜੇ ਪ੍ਰਤਾਪ
ਗੁਰੂ ਗ੍ਰੰਥ ਸਾਹਿਬ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਇਹ ਪੰਜ ਗੁਰੂ ਗੁਰੂ ਨਾਨਕ ਦੇਵ, ਗੁਰੂ ਅੰਗਦ ਦੇਵ, ਗੁਰੂ ਅਮਰਦਾਸ, ਗੁਰੂ ਰਾਮਦਾਸ, ਗੁਰੂ ਅਰਜਨ ਦੇਵ ਹਨ।
ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਬਾਣੀਕਾਰ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਿਥੇ 5, 8ਵੀਂ ਅਤੇ ਦਸਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕੀਤਾ ਗਿਆ ਹੈ। ਉਥੇ ਹੀ 12 ਵੀ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਵੀ ਇੱਕ ਮਹੀਨੇ ਲਈ ਮੁਲਤਵੀ ਕੀਤਾ ਗਿਆ ਸੀ। ਪੰਜਾਬ ਵਿਚ ਵਧ ਰਹੇ ਕਰੋਨਾ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਉਥੇ ਹੀ ਪਿਛਲੇ
ਖੇਤੀ ਆਰਡੀਨੈਂਸਾਂ ਵਿਰੁੱਧ ਧਰਨੇ ‘ਤੇ ਸ਼ਾਂਤਮਈ ਅੰਦੋਲਨ ਕਰ ਕਰੇ ਦਿੱਲੀ ਬਾਰਡਰ ਉੱਤੇ ਕਿਸਾਨਾਂ ਵਿਰੁੱਧ ਰਾਜਸਭਾ ਦੇ ਸਾਂਸਦ ਜਾਂਗੜਾ ਵੱਲੋਂ ਦਿੱਤੇ ਵਿਵਾਦਿਤ ਬਿਆਨ ਨਾਲ ਜਾਂਗੜਾ ਦੀ ਜੁਬਾਨ ਬੇਲਗਾਮ ਹੋਈ ਪ੍ਰਤੀਤ ਹੋ ਰਹੀ ਹੈ । ਦੇਸ਼ ਦੇ ਅੰਨਦਾਤਾ ਨੂੰ ਦਿੱਲੀ ਦੇ ਬਾਰਡਰ ਉੱਤੇ ਮੁਫਤ ਵਿੱਚ ਰੋਟੀ ਖਾਣ ਵਾਲੇ ਅਤੇ ਸ਼ਰਾਬੀ ਕਹਿਕੇ ਅਪਮਾਨਜਨਕ ਟਿੱਪਣੀ ਕਰਨ ‘ਤੇ ਦੇਸ਼ ਦੇ
ਅੱਜ ਪੰਜਾਬੀ ਆਪਣੇ ਵਤਨੋਂ ਦੂਰ ਸੱਤ ਸਮੁੰਦਰੋਂ ਪਾਰ ਹਰ ਦੇਸ਼ ਵਿੱਚ ਆਪਣੀਆਂ ਬੁਲੰਦੀਆਂ ਦੇ ਝੰਡੇ ਝੁਲਾਉਂਦੇ ਹੋਏ ਪੰਜਾਬੀ ਭਾਈਚਾਰੇ ਦਾ ਦੁਨੀਆਂ ਵਿੱਚ ਨਾਮ ਰੌਸ਼ਨ ਕਰ ਰਹੇ ਹਨ । ਅਜਿਹਾ ਹੀ ਅਮਰੀਕਾ ਦੀ ਯੂ ਐੱਸ ਆਰਮੀ ਦੀ ਮਿਲਟਰੀ ਅਕੈਡਮੀ ਵਿੱਚ ਮੇਜਰ ਸਿਮਰਤਪਾਲ ਸਿੰਘ ਨੇ ‘ਮਿਲਟਰੀ ਅਕੈਡਮੀ ਟੀਚਰ’ ਬਣਕੇ ਪੰਜਾਬੀਆਂ ਦਾ ਮਾਣ ਵਧਾਇਆ ਹੈ । ਪੂਰੇ ਵਿਸ਼ਵ ਵਿੱਚ ਇਸ ਮੇਜਰ