admin

unknown

Articles by this Author

ਢੱਡਰੀਆਂ ਵਾਲਿਆਂ ਖਿਲਾਫ਼ ਅਕਾਲ ਤਖ਼ਤ ਸਾਹਿਬ ਦੀ ਸਖ਼ਤੀ

ਮੁਆਫ਼ੀ ਮੰਗਣ ਤਕ ਸਮਾਗਮ ਨਾ ਕਰਵਾਉਣ ਦੇ ਹੁਕਮ!

ਅੰਮ੍ਰਿਤਸਰ :  ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜੇ ਤਖ਼ਤਾਂ ਦੇ ਜਥੇਦਾਰਾਂ ਦੀ ਹੋਈ ਮੀਟਿੰਗ ਦੌਰਾਨ ਕਈ ਅਹਿਮ ਮਸਲੇ ਵਿਚਾਰੇ ਗਏ। ਮੀਟਿੰਗ ਦੌਰਾਨ ਉੱਘੇ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖਿਲਾਫ਼ ਸਖ਼ਤ ਰੁਖ ਅਪਨਾਉਂਦਿਆਂ ਸੰਗਤਾਂ ਲਈ ਉਨ੍ਹਾਂ ਦੇ ਸਮਾਗਮਾਂ ਦੇ ਬਾਈਕਾਟ ਸਬੰਧੀ ਹਦਾਇਤਾਂ ਜਾਰੀ ਕੀਤੀਆਂ

‘ਪੰਜਾਬੀ ਪੜ੍ਹ , ਪੰਜਾਬੀ ਬੋਲ , ਦੀਵਾ ਬਾਲ ਪੰਜਾਬੀ ਦਾ’


                                                                                                                                ਲੇਖਕ – ਰਾਜਮਿੰਦਰਪਾਲ ਸਿੰਘ ਪਰਮਾਰ
                                                                                                                                           

ਗੁਰੂ ਗ੍ਰੰਥ ਸਾਹਿਬ ਜੀ ਦਾ ਇਤਿਹਾਸ

ਸਿੱਖਾਂ ਦੇ ਸਭ ਤੋਂ ਪਵਿੱਤਰ ਇੱਕੋ-ਇੱਕ ਸ਼ਬਦ-ਰੂਪੀ ਗ੍ਰੰਥ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿੱਖਾਂ ਵੱਲੋਂ ਗਿਅ੍ਹਾਰਵੇਂ ਗੁਰੂ ਵਜੋਂ ਮੰਨਿਆ ਜਾਂਦਾ ਹੈ । ਸਰਬ ਸਾਂਝੀਵਾਲਤਾ ਦਾ ਪ੍ਰਤੀਕ ਗ੍ਰੰਥ ਸਾਹਿਬ ਰੂਹਾਨੀਅਤ ਦੇ ਗੁਣਾ ਨਾਲ ਭਰਪੂਰ ਅਮੁਲ ਖਜਾਨਾ ਹੈ । ਇਹ ਪ੍ਰਭੂ ਭਗਤੀ ਦੇ ਸ਼ਬਦਾਂ ਦਾ ਅੰਬਾਰ ਹੈ । ਗੁਰੂ ਗ੍ਰੰਥ ਸਾਹਿਬ ਸੰਨ 1469 ਤੋਂ ਸੰਨ 1708 ਈ ਤੱਕ ਦੇ ਸਿੱਖ

ਪੰਜਾਬ ਦੇ ਲੋਕ-ਰੰਗ

ਲੋਕ-ਨਾਚ:

       ਲੋਕ-ਨਾਚ ਅਸਲ ਮਾਅਨਿਆਂ ਵਿੱਚ ਲੋਕ ਕਲਾ ਹੈ। ਇਹਨਾਂ ਨੂੰ ਮਨੁੱਖੀ ਜੀਵਨ ਦਾ ਜੇਕਰ ਅੰਗ ਮੰਨ ਲਿਆ ਜਾਵੇ ਤਾਂ ਇਸ ਵਿੱਚ ਕੋਈ ਅੱਤਕਥਨੀ ਨਹੀਂ ਹੋਵੇਗੀ। ਲੋਕ-ਨਾਚ ਸਮਾਜ ਵਿੱਚ ਕੇਵਲ ਮਨੋਰੰਜਨ ਦਾ ਜ਼ਰੀਆ ਹੀ ਨਹੀ ਹੁੰਦੇ, ਬਲਕਿ ਇਹ ਲੋਕਾਂ ਦੀਆਂ ਸਮਾਜਿਕ ਕਦਰਾਂ-ਕੀਮਤਾਂ, ਸੱਭਿਆਚਾਰਕ ਵੰਨਗੀਆਂ, ਖੁਸ਼ੀਆਂ-ਖੇੜਿਆਂ ਅਤੇ ਮਨੁੱਖ ਦੀਆਂ ਅੰਦਰਲੀਆਂ ਖੁਸ਼ਨੁਮਾ