Ujagar Singh

Articles by this Author

ਗੁੱਡੀ ਫੂਕਣਾ ਪੁਰਾਤਨ ਰਸਮ- ਗੁੱਡੀ ਮਰਗੀ ਜਾਣ ਕੇ, ਹਰਾ ਦੁਪੱਟਾ ਤਾਣ ਕੇ

​​​​​​ਵਿਗਿਆਨ ਦੇ ਯੁਗ ਵਿੱਚ ਅੱਜ ਕੱਲ੍ਹ ਕੋਈ ਵੀ ਚਮਕਤਕਾਰ ਵਾਲੀਆਂ ਨਿਰਆਧਾਰ ਗੱਲਾਂ ਨੂੰ ਮੰਨਣ ਲਈ ਤਿਆਰ ਨਹੀਂ ਪ੍ਰੰਤੂ ਬਹੁਤ ਸਾਰੀਆਂ ਪਰੰਪਰਾਵਾਂ ਅਜਿਹੀਆਂ ਪ੍ਰਚਲਿਤ ਹਨ, ਜਿਹੜੀਆਂ ਵਿਗਿਆਨਕ ਤੱਥਾਂ ‘ਤੇ ਅਧਾਰਤ ਨਹੀਂ ਹਨ। ਸਾਡਾ ਸਮਾਜ ਉਨ੍ਹਾਂ ਪਰੰਪਰਾਵਾਂ ‘ਤੇ ਪਹਿਰਾ ਵੀ ਦੇ ਰਿਹਾ ਹੈ ਅਤੇ ਉਨ੍ਹਾਂ ਨੂੰ ਆਪਣੇ ਸੱਭਿਆਚਾਰ ਦਾ ਹਿੱਸਾ ਵੀ ਮੰਨ ਰਿਹਾ ਹੈ। ਪਿਛਲੇ ਸਾਲ

ਸਿੱਖ/ਪੰਥਕ ਸੰਸਥਾਵਾਂ ਦੀ ਅਣਵੇਖੀ ਕਰਕੇ ਸ਼੍ਰੋਮਣੀ ਅਕਾਲੀ ਦਲ ਦਾ ਸੰਕਟ ਗਹਿਰਾ

ਪੰਥਕ ਸੋਚ ਤੇ ਗੁਰਮਤਿ ਦੇ ਧਾਰਨੀ ਸਿੱਖਾਂ ਨੂੰ ਸਿੱਖ/ਪੰਥਕ ਸੰਸਥਾਵਾਂ ਦੀ ਕਾਰਗੁਜ਼ਾਰੀ ਵਿੱਚ ਆਏ ਨਿਘਾਰ ਬਾਰੇ ਸੰਗਠਤ ਹੋ ਕੇ ਉਪਰਾਲੇ ਕਰਨੇ ਚਾਹੀਦੇ ਹਨ। ਸਿਆਸੀ ਜ਼ੁਲਮ ਦੇ ਵਿਰੁੱਧ ਆਵਾਜ਼ ਬਲੰਦ ਕਰਨ, ਸਿੱਖ ਵਿਚਾਰਧਾਰਾ ਦੀ ਪ੍ਰਫੁੱਲਤਾ, ਅਧਿਆਤਮਿਕ ਅਗਵਾਈ ਤੇ ਰਾਜਨੀਤਕ ਪ੍ਰਭੁਸਤਾ ਹਾਸਲ ਕਰਨ ਲਈ ਸ੍ਰੀ ਗੁਰੂ ਹਰਿ ਗੋਬਿੰਦ ਸਾਹਿਬ ਦੇ ਸ੍ਰੀ ਅਕਾਲ ਤਖ਼ਤ ਨੂੰ ਸਥਾਪਤ ਕਰਨ ਦੇ

ਦਵਿੰਦਰ ਪਟਿਆਲਵੀ ਦਾ ਕਾਵਿ ਸੰਗ੍ਰਹਿ ‘ਕੋਮਲ ਪੱਤੀਆਂ ਦਾ ਉਲਾਂਭਾ’ ਅਹਿਸਾਸਾਂ ਦੀ ਦਾਸਤਾਂ

ਦਵਿੰਦਰ ਪਟਿਆਲਵੀ ਮੁੱਢਲੇ ਤੌਰ ‘ਤੇ ਮਿੰਨੀ ਕਹਾਣੀਆਂ ਦਾ ਰਚੇਤਾ ਹੈ, ਪ੍ਰੰਤੂ ਸਾਹਿਤਕ ਰੁਚੀ ਤੇ ਕੋਮਲ ਦਿਲ ਦਾ ਮਾਲਕ ਹੋਣ ਕਰਕੇ ਸਾਹਿਤ ਦੀਆਂ ਹੋਰ ਵਿਧਾਵਾਂ ‘ਤੇ ਵੀ ਕਲਮ ਅਜਮਾਉਂਦਾ ਰਹਿੰਦਾ ਹੈ। ਹਰ ਇਨਸਾਨ ਦੇ ਉਪਰ ਉਸ ਦੇ ਪਰਿਵਾਰਿਕ ਅਤੇ ਸਮਾਜਿਕ ਵਾਤਵਰਨ ਦਾ ਪ੍ਰਭਾਵ ਪੈਂਦਾ ਹੈ। ਇਹ ਪ੍ਰਭਾਵ ਸਭ ਤੋਂ ਵੱਧ ਬੱਚਿਆ ਅਤੇ ਸਾਹਿਤਕਾਰਾਂ ਖਾਸ ਤੌਰ ‘ਤੇ ਕਵੀਆਂ ‘ਤੇ ਪੈਂਦਾ ਹੈ

ਅਮਰੀਕਾ ਵਿੱਚ ਬੰਦੂਕ ਸਭਿਆਚਾਰ ਪਾਲਿਸੀ ਹਿੰਸਕ ਘਟਨਾਵਾਂ ਦੀ ਜ਼ਿੰਮੇਵਾਰ

ਸੰਸਾਰ ਵਿੱਚ ਸ਼ਾਂਤੀ ਸਥਾਪਤ ਕਰਨ ਦੇ ਦਮਗਜ਼ੇ ਮਾਰਨ ਵਾਲਾ ਅਮਰੀਕਾ ਆਪਣੇ ਦੇਸ਼ ਵਿੱਚ ਹੋ ਰਹੀਆਂ ਹਿੰਸਕ ਕਾਰਵਾਈਆਂ ‘ਤੇ ਕਾਬੂ ਪਾਉਣ ਵਿੱਚ ਅਸਮਰੱਥ ਸਾਬਤ ਹੋ ਰਿਹਾ ਹੈ। ਅਮਰੀਕਾ ਨੂੰ ਦੁਨੀਆਂ ਦਾ ਸਭ ਤੋਂ ਜ਼ਿਆਦਾ ਵਿਕਸਤ ਤੇ ਖ਼ੁਸ਼ਹਾਲ ਦੇਸ਼ ਕਿਹਾ ਜਾਂਦਾ ਹੈ। ਪ੍ਰੰਤੂ ਮਹਿੰਗਾਈ ਅਤੇ ਬੇਰੋਜ਼ਗਾਰੀ ਨੇ ਲੋਕਾਂ ਦੇ ਨੱਕ ਵਿੱਚ ਦਮ ਲਿਆਂਦਾ ਪਿਆ ਹੈ। ਨੌਜਵਾਨ ਬੇਰੋਜ਼ਗਾਰੀ ਕਰਕੇ ਮਾਨਸਿਕ

ਫ਼ਕਰ ਤੇ ਮਸਤ ਮੌਲਾ ਸਰਬਾਂਗੀ ਪੁਆਧੀ ਸਾਹਿਤਕਾਰ : ਚਰਨ ਪੁਆਧੀ

ਪਟਿਆਲਾ ਜ਼ਿਲ੍ਹਾ ਅਤੇ ਖਾਸ ਕਰਕੇ ਪਟਿਆਲਾ ਸ਼ਹਿਰ ਸਾਹਿਤਕ ਸਰਗਰਮੀਆਂ ਦਾ ਕੇਂਦਰ ਬਿੰਦੂ ਹੈ। ਇਸ ਜ਼ਿਲ੍ਹੇ ਵਿੱਚ ਲਗਪਗ ਦੋ ਦਰਜਨ ਸਾਹਿਤ ਸਭਾਵਾਂ ਹਨ, ਜਿਨ੍ਹਾਂ ਦੇ ਸਾਹਿਤਕ ਸਮਾਗਮ ਲਗਾਤਾਰ ਹੁੰਦੇ ਰਹਿੰਦੇ ਹਨ। ਪੰਜਾਬੀ ਯੂਨੀਵਰਸਿਟੀ ਵਿੱਚ ਪੰਜਾਬੀ ਦੇ ਵਿਦਵਾਨ ਹੋਣ ਕਰਕੇ ਸਾਹਿਤਕ ਸਰਗਰਮੀਆਂ ਪੁਸਤਕਾਂ ਦੀ ਘੁੰਡ ਚੁਕਾਈ ਦੇ ਸਮਾਗਮ ਲਗਪਗ ਹਰ ਦੂਜੇ ਦਿਨ ਸਕੂਲਾਂ, ਕਾਲਜਾਂ, ਭਾਸ਼ਾ

ਦਰਸ਼ਨ ਸਿੰਘ ਭੰਮੇ ਦੀ ‘ਜੁਗਨੀ ਜੜੇ ਨਗੀਨੇ’ ਕਾਵਿਕ ਸ਼ਬਦ/ ਰੇਖਾ-ਚਿਤਰਾਂ ਦੀ ਪੁਸਤਕ

ਦਰਸ਼ਨ ਸਿੰਘ ਭੰਮੇ ਕਾਫ਼ੀ ਲੰਮੇ ਸਮੇਂ ਤੋਂ ਅਪਣੇ ਸਾਹਿਤਕ ਮਸ ਦੀ ਪੂਰਤੀ ਲਈ ਕਲਮ ਅਜਮਾ ਰਿਹਾ ਹੈ। ਉਸ ਨੇ ਇਸ ਤੋਂ ਪਹਿਲਾਂ 9 ਪੁਸਤਕਾਂ ਪ੍ਰਕਾਸ਼ਤ ਕਰਵਾਈਆਂ ਹਨ। ‘ਜੁਗਨੀ ਜੜੇ ਨਗੀਨੇ’  ਉਸ ਦੀ 10ਵੀਂ ਪੁਸਤਕ ਹੈ। ਸ਼ਬਦ/ਰੇਖਾ-ਚਿਤਰਾਂ ਦੀਆਂ ਪੁਸਤਕਾਂ ਪੰਜਾਬੀ ਸਾਹਿਤ ਵਿੱਚ ਕਾਫੀ ਲੰਬੇ ਅਰਸੇ ਤੋਂ ਲਿਖੀਆਂ ਜਾ ਰਹੀਆਂ ਹਨ। ਆਮ ਤੌਰ ‘ਤੇ ਵਾਰਤਕ ਵਿੱਚ ਸ਼ਬਦ/ਰੇਖਾ-ਚਿਤਰ ਲਿਖੇ

ਮੋਹ-ਮੁਹੱਬਤਾਂ ਦਾ ਵਣਜਾਰਾ : ਅਮਰੀਕ ਸਿੰਘ ਛੀਨਾ

ਮੁਹੱਬਤ ਹੀ ਜੀਵਨ ਹੈ, ਜੀਵਨ ਹੀ ਮੁਹੱਬਤ ਹੈ। ਮੁਹੱਬਤ ਜੀਵਨ ਦਾ ਕੇਂਦਰ ਬਿੰਦੂ ਹੈ। ਜੀਵਨ ਨੂੰ ਸੁਖਾਲਾ ਤੇ ਆਰਾਮਦਾਇਕ ਬਣਾਉਣ ਲਈ ਮੁਹੱਬਤ ਵਰਦਾਨ ਹੈ। ਇਨਸਾਨੀ ਜੀਵਨ ਪਰਮਾਤਮਾ ਦਾ ਨਿਸਚਤ ਸਮੇਂ ਲਈ ਦਿੱਤਾ ਗਿਆ ਇੱਕ ਬੇਸ਼ਕੀਮਤੀ ਤੋਹਫ਼ਾ ਹੈ। ਇਸ ਤੋਹਫ਼ੇ ਦਾ ਸਦਉਪਯੋਗ ਕਰਨਾ ਹਰ ਇਨਸਾਨ ਦੇ ਆਪਣੇ ਹੱਥ ਵਿੱਚ ਹੈ। ਆਮ ਤੌਰ ’ਤੇ ਇਸ ਤੋਹਫ਼ੇ ਦੇ ਮਿਲਣ ਤੋਂ ਬਾਅਦ ਇਨਸਾਨ ਲਾਪ੍ਰਵਾਹ

ਕਾਂਗਰਸ ਪਾਰਟੀ ਦੇ ਨਵੇਂ-ਨਵੇਂ ਫਾਰਮੂਲਿਆਂ ਦੇ ਕੀ ਨਤੀਜੇ ਨਿਕਲਣਗੇ?

ਪੰਜਾਬ ਵਿੱਚ ਲੋਕ ਸਭਾ ਦੀਆਂ ਚੋਣਾ ਲਈ ਉਮੀਦਵਾਰਾਂ ਦੀ ਚੋਣ ਕਰਨ ਸਮੇਂ ਕਾਂਗਰਸ ਪਾਰਟੀ ਨੇ ਇੱਕ ਹੋਰ ਨਵਾਂ ਫਾਰਮੂਲਾ ਬਣਾ ਕੇ ਚੋਣ ਜਿੱਤਣ ਦੀ ਯੋਜਨਾ ਬਣਾਈ ਹੈ। ਇਹ ਯੋਜਨਾ ਆਪਣੇ ਪੈਰੀਂ ਖੁਦ ਹੀ ਕੁਹਾੜੀ ਮਾਰਨ ਵਾਲੀ ਲੱਗਦੀ ਹੈ। ਨਵੇਂ-ਨਵੇਂ ਫਾਰਮੂਲੇ ਦੇ ਕੇ ਕਾਂਗਰਸ ਪਾਰਟੀ ਆਪਣੇ ਹਿਸਾਬ ਨਾਲ ਤਾਂ ਵਧੀਆ ਚੋਣ ਰਣਨੀਤੀ ਬਣਾਉਂਦੀ ਹੈ ਪ੍ਰੰਤੂ ਅਜਿਹੀਆਂ ਰਣਨੀਤੀਆਂ ਹਮੇਸ਼ਾ

ਪੰਜਾਬ ਵਿੱਚ ਸਾਵਣ ਮਹੀਨੇ ਤੋਂ ਪਹਿਲਾਂ ਦਲ ਬਦਲੀਆਂ ਦੀ ਬਰਸਾਤ

ਪ੍ਰਤੱਖ ਨੂੰ ਪ੍ਰਮਾਣ ਦੀ ਲੋੜ ਨਹੀਂ ਹੁੰਦੀ। ਸਿਆਸਤ ਖਾਸ ਤੌਰ ’ਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਨੇਤਾਵਾਂ ਵਿੱਚ ਆਈ ਗਿਰਾਵਟ ਦੀ ਇਸ ਤੋਂ ਵੱਡੀ ਉਦਾਹਰਣ ਹੋਰ ਕੋਈ ਨਹੀਂ ਹੋ ਸਕਦੀ, ਜਦੋਂ ਲੋਕ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਆਪਣੀਆਂ ਹਾਰਾਂ ਦੀ ਮੂੰਹ ਬੋਲਦੀ ਤਸਵੀਰ ਵੇਖਣ ਤੋਂ ਬਾਅਦ, ਵਿਚਾਰਧਾਰਾ ਦੀ ਨੀਤੀ ਨੂੰ ਤਿਲਾਂਜ਼ਲੀ ਦੇ ਕੇ ਸਿਆਸਤਦਾਨਾਂ ਵੱਲੋਂ ਦਲ ਬਦਲੀਆਂ ਕੀਤੀਆਂ

ਡਾ.ਹਰਬੰਸ ਕੌਰ ਗਿੱਲ ਦਾ ਕਾਵਿ ਸੰਗ੍ਰਹਿ ‘ਕਰਕ ਕਲੇਜੇ ਮਾਹਿ’ ਵਿਰਾਸਤ ਦੀ ਹੂਕ

ਡਾ.ਹਰਬੰਸ ਕੌਰ ਗਿੱਲ ਸਮਰੱਥ ਸਾਹਿਤਕਾਰ ਹੈ। ਉਸ ਦੀਆਂ ਹੁਣ ਤੱਕ ਸਾਹਿਤ ਦੇ ਵੱਖ-ਵੱਖ ਰੂਪਾਂ ਦੀਆਂ 20 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ‘ਕਰਕ ਕਲੇਜੇ ਮਾਹਿ’ ਕਾਵਿ ਸੰਗ੍ਰਹਿ ਉਸ ਦੀ 21 ਵੀਂ ਪੁਸਤਕ ਹੈ। ਇਸ ਤੋਂ ਪਹਿਲਾਂ ਉਸ ਦਾ ‘ਰੂਹ ਦੇ ਰੰਗ’ ਗਜ਼ਲ ਸੰਗ੍ਰਹਿ ਪ੍ਰਕਾਸ਼ਤ ਹੋ ਚੁੱਕਾ ਹੈ। ਚਰਚਾ ਅਧੀਨ ਕਾਵਿ ਸੰਗ੍ਰਹਿ ਵਿੱਚ 53 ਕਵਿਤਾਵਾਂ ਹਨ, ਜਿਹੜੀਆਂ ਪੰਜਾਬ