24 ਫ਼ਰਵਰੀ ਦੇ ਅੰਕ ਲਈ ਗਿਆਨੀ ਗੁਰਦਿਤ ਸਿੰਘ ਜਨਮ ਸ਼ਤਾਬਦੀ ‘ਤੇ ਵਿਸ਼ੇਸ਼
ਗਿਆਨੀ ਗੁਰਦਿੱਤ ਸਿੰਘ ਬਹੁ-ਪੱਖੀ ਤੇ ਬਹੁਰੰਗੀ ਗਿਆਨਵਾਨ ਅਤੇ ਪ੍ਰਬੁੱਧ ਵਿਦਵਾਨ ਸਨ। ਉਹ ਧਾਰਮਿਕ ਖੋਜੀ, ਸਾਹਿਤਕਾਰ, ਪੱਤਰਕਾਰ, ਸਿਆਸਤਦਾਨ ਅਤੇ ਪੰਜਾਬੀ ਸਭਿਅਚਾਰ ਦੇ ਵਾਰਤਕਕਾਰ ਸਨ। ਉਨ੍ਹਾਂ ਨੇ ਇਨ੍ਹਾਂ ਪੰਜਾਂ ਖੇਤਰਾਂ ਵਿੱਚ ਅਜਿਹਾ ਵਿਦਵਤਾ ਭਰਪੂਰ ਬਿਹਤਰੀਨ ਕੰਮ ਕੀਤਾ, ਜਿਸ ਕਰਕੇ ਉਨ੍ਹਾਂ