ਸੰਘਰਸ਼ ਹੀ ਜ਼ਿੰਦਗੀ ਹੈ। ਹਰ ਇਨਸਾਨ ਨੂੰ ਇਹਨਾਂ ਸੰਘਰਸ਼ਾਂ ਵਿਚੋਂ ਨਿਕਲਣਾ ਹੀ ਪੈਂਦਾ ਹੈ। ਪੀਰਾਂ ਫਕੀਰਾਂ ਨੇ ਵੀ ਇਹਨਾਂ ਸੰਘਰਸ਼ਾਂ ਦਾ ਸਾਹਮਣਾ ਕੀਤਾ ਹੈ। ਕਈ ਇਨਸਾਨ ਸੰਘਰਸ਼ ਦਾ ਸਾਹਮਣਾ ਨਹੀਂ ਕਰ ਪਾਉਂਦੇ ਤੇ ਉਹ ਪਹਿਲਾਂ ਹੀ ਆਪਣੀ ਹਾਰ ਮੰਨ ਲੈਂਦੇ ਹਨ। ਕੁੱਝ ਨਕਰਾਤਾਮਕ ਵਿਚਾਰ ਵਾਲੇ ਲੋਕ ਵੀ ਅਜਿਹੇ ਲੋਕਾਂ ਦੇ ਹੌਸਲੇ ਨੂੰ ਢਹਿ ਢੇਰੀ ਕਰ ਦਿੰਦੇ ਹਨ। ਜ਼ਿੰਦਗੀ ਨੂੰ ਇੰਨਾ
Sanjeev_Singh_Saini
Articles by this Author
ਜੀਵਨ ’ਚ ਕੁੱਝ ਵੀ ਅਸੰਭਵ ਨਹੀਂ ਹੈ। ਹਰ ਇਨਸਾਨ ਦੀ ਜ਼ਿੰਦਗੀ ’ਚ ਸੁੱਖ-ਦੁੱਖ ਆਉਂਦੇ ਰਹਿੰਦੇ ਹਨ। ਉਤਾਰ-ਚੜਾਅ ਜ਼ਿੰਦਗੀ ਦਾ ਹਿੱਸਾ ਹਨ। ਜਦੋਂ ਵੀ ਮਾੜਾ ਸਮਾਂ ਆਉਂਦਾ ਹੈ ਤਾਂ ਸਾਨੂੰ ਉਸ ਦੌਰਾਨ ਸਾਕਾਰਾਤਮਿਕ ਸੋਚ, ਸਹਿਣਸ਼ੀਲਤਾ, ਸਹਿਜ ਹੋ ਕੇ ਹੀ ਚੱਲਣਾ ਪੈਂਦਾ ਹੈ। ਡਾਵਾਂਡੋਲ ਕਦੇ ਵੀ ਨਾ ਹੋਵੋ। ਹਰ ਸਮੱਸਿਆ ਦਾ ਹੱਲ ਹੈ। ਜੇਕਰ ਸਾਨੂੰ ਉਸ ਸਮੇਂ ਦਾ ਹੱਲ ਨਹੀਂ ਮਿਲਦਾ ਤਾਂ
ਹਰ ਸ਼ਹਿਰ ਵਿੱਚ ਸ਼ਾਮ ਨੂੰ ਇੱਕ ਜਗ੍ਹਾ ਤੇ ਜੋਕ ਫੂਡ ਦੀਆਂ ਰੇਹੜੀਆਂ ਲੱਗਦੀਆਂ ਹਨ। ਇਹ ਰੇੜੀਆਂ ਵਾਲੇ ਨਕਲੀ ਰਿਫਾਇਡ ਦੀ ਮਦਦ ਨਾਲ ਤਰ੍ਹਾਂ-ਤਰ੍ਹਾਂ ਦੇ ਜੰਕ ਫੂਡ ਲੋਕਾਂ ਨੂੰ ਪਰੋਸ ਰਹੇ ਹਨ। ਲੋਕਾਂ ਦੀ ਸਿਹਤ ਨਾਲ ਖਿਲਾਵੜ ਹੋ ਰਿਹਾ ਹੈ। ਫਿਰ ਉਨ੍ਹਾਂ ਦੇ ਖਿਲਾਫ਼ ਵਿਭਾਗੀ ਕਾਰਵਾਈ ਵੀ ਹੁੰਦੀ ਹੈ। ਵਿਚਾਰਨ ਵਾਲੀ ਗੱਲ ਹੈ ਕਿ ਖਾਣ-ਪੀਣ ਦੇ ਸ਼ੌਕੀਨ ਤਾਂ ਹਰ ਰੋਜ਼ ਹੀ ਕੁੱਝ ਨਾ
ਇਸ ਧਰਤੀ ਤੇ ਸਿਰਫ਼ ਇੱਕ ਮਨੁੱਖੀ ਹੈ ਜੋ ਜ਼ਿੰਦਗੀ ਨੂੰ ਆਪਣੇ ਢੰਗ ਨਾਲ ਬਸਰ ਕਰਦਾ ਹੈ। ਕਿਸ ਤਰ੍ਹਾਂ ਉਸਨੇ ਖੁਸ਼ੀ ਵਿੱਚ ਆਨੰਦ ਮਾਨਣਾ ਹੈ ਜਾਂ ਦੁੱਖ ਵੇਲੇ ਕਿਸ ਤਰ੍ਹਾਂ ਉਸਨੇ ਨਿਮਰ, ਸਹਿਣਸ਼ੀਲ ਹੋ ਕੇ ਜ਼ਿੰਦਗੀ ਬਸਰ ਕਰਨੀ ਹੈ, ਸਿਰਫ਼ ਇਨਸਾਨ ਨੂੰ ਹੀ ਸਮਝ ਹੈ। ਪਰਿਵਾਰ, ਜ਼ਿੰਦਗੀ ਤਾਂ ਪਸ਼ੂ ਵੀ ਬਸਰ ਕਰਦੇ ਹਨ। ਜੋ ਅੱਜ ਦੀ ਦੌੜ ਭੱਜ ਦੀ ਜ਼ਿੰਦਗੀ ਹੈ, ਉਸ ਵਿੱਚ ਮਨੁੱਕ ਨੇ ਆਪਣੇ
ਕੁਦਰਤ ਨੇ ਸੋਹਣੀ ਕਾਇਨਾਤ ਦੀ ਸਿਰਜਣਾ ਕੀਤੀ ਹੈ। ਕੁਦਰਤ ਹੀ ਰੱਬ ਹੈ। ਹਰ ਇਨਸਾਨ ਇਸ ਸੰਸਾਰ ਵਿੱਚ ਜ਼ਿੰਦਗੀ ਨੂੰ ਆਪਣੇ ਮੁਤਾਬਕ ਬਸਰ ਕਰਦਾ ਹੈ। ਸਮਾਜ ਵਿੱਚ ਵਿਚਰਦੇ ਹੋਏ ਅਸੀਂ ਦੇਖਦੇ ਹਾਂ ਕਿ ਜਿਸਕੋ ਥੋੜਾ ਹੈ, ਉਹ ਉਸ ਵਿੱਚ ਹੀ ਸ਼ੁਕਰ ਕਰਦਾ ਹੈ। ਉਦਾਹਰਣ ਦੇ ਤੌਰ ਤੇ ਮੈਂ ਝੁੰਗੀ ਚੋਪੜੀ ਵਾਲਿਆਂ ਦੀ ਗੱਲ ਕਰਦਾ, ਉਹਨਾਂ ਨੂੰ ਭਵਿੱਖ ਦੀ ਬਿਲਕੁਲ ਵੀ ਚਿੰਤਾ ਨਹੀਂ ਰਹਿੰਦੀ
ਜਿਸ ਕੋਲ ਸਮਝ ਹੈ, ਉਸ ਨੂੰ ਆਪਣੇ ਚੰਗੇ-ਮਾੜੇ ਦਾ ਪਤਾ ਹੈ। ਜੋ ਪੁਰਾਣੇ ਵੇਲਿਆਂ ਦੀ ਗੱਲ ਕਰੀਏ ਤਾਂ ਉਸ ਸਮੇਂ ਸੀਮਤ ਸਾਧਨ ਸਨ, ਲੋਕਾਂ ਵਿਚ ਆਪਸੀ ਪਿਆਰ ਸੀ। ਮਿਲਾਵਟ ਬਿਲਕੁਲ ਵੀ ਨਹੀਂ ਸੀ। ਕਹਿਣ ਦਾ ਭਾਵ ਹੈ ਕਿ ਹਵਾ, ਪਾਣੀ ਕੋਈ ਵੀ ਖਾਣ ਵਾਲੀ ਚੀਜ਼ ਸ਼ੁੱਧ ਮਿਲ ਜਾਂਦੀ ਸੀ। ਕਿਸੇ ਨੂੰ ਪਤਾ ਹੀ ਨਹੀਂ ਸੀ ਕਿ ਮਿਲਾਵਟ ਕੀ ਹੁੰਦੀ ਹੈ? ਜੋ ਪਰਿਵਾਰ ਉਸ ਸਮੇਂ ਦੁੱਧ ਵੇਚਦੇ ਸਨ
ਜਿਸ ਕੋਲ ਸਮਝ ਹੈ, ਉਸ ਨੂੰ ਆਪਣੇ ਚੰਗੇ-ਮਾੜੇ ਦਾ ਪਤਾ ਹੈ। ਜੋ ਪੁਰਾਣੇ ਵੇਲਿਆਂ ਦੀ ਗੱਲ ਕਰੀਏ ਤਾਂ ਉਸ ਸਮੇਂ ਸੀਮਤ ਸਾਧਨ ਸਨ, ਲੋਕਾਂ ਵਿਚ ਆਪਸੀ ਪਿਆਰ ਸੀ। ਮਿਲਾਵਟ ਬਿਲਕੁੱਲ ਵੀ ਨਹੀਂ ਸੀ। ਕਹਿਣ ਦਾ ਭਾਵ ਹੈ ਕਿ ਹਵਾ, ਪਾਣੀ ਕੋਈ ਵੀ ਖਾਣ ਵਾਲੀ ਚੀਜ਼ ਸ਼ੁੱਧ ਮਿਲ ਜਾਂਦੀ ਸੀ। ਕਿਸੇ ਨੂੰ ਪਤਾ ਹੀ ਨਹੀਂ ਸੀ ਕਿ ਮਿਲਾਵਟ ਕੀ ਹੁੰਦੀ ਹੈ? ਜੋ ਪਰਿਵਾਰ ਉਸ ਸਮੇਂ ਦੁੱਧ ਵੇਚਦੇ
ਤਕਰੀਬਨ ਪਿਛਲੇ ਹੀ ਦਿਨਾਂ ਉੱਤਰ ਭਾਰਤ ਵਿੱਚ ਭਾਰੀ ਮੀਂਹ ਕਾਰਨ ਆਮ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਪੁਆਧ ਖੇਤਰ ਹੜ੍ਹਾਂ ਦੀ ਮਾਰ ਹੇਠ ਹੈ। ਫਸਲਾਂ, ਸਬਜ਼ੀਆਂ, ਚਾਰੇ ਦਾ ਖੇਤਾਂ ਵਿੱਚ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। ਜਿਸ ਕਾਰਨ ਕਈ ਪਰਿਵਾਰ ਘਰ ਤੋਂ ਬੇਘਰ ਹੋ ਗਏ ਹਨ। ਮਹਿੰਗਾਈ ਬੇਲਗਾਮ ਹੁੰਦੀ ਜਾ ਰਹੀ ਹੈ। ਲੋਕਾਂ ਦਾ ਜਿਉਣਾ ਮੁਸ਼ਕਿਲ ਹੋ ਗਿਆ ਹੈ। ਦੋ ਸਮੇਂ ਦੀ
ਹਾਲ ਹੀ ਵਿਚ ਨਸ਼ਰ ਹੋਈ ਇਕ ਰਿਪੋਰਟ ਮੁਤਾਬਕ ਦੁਨੀਆ ਦੇ 50 ਪ੍ਰਦੂਸ਼ਿਤ ਸ਼ਹਿਰਾਂ ’ਚੋਂ 39 ਭਾਰਤ ਦੇ ਹਨ। ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਪਾਕਿਸਤਾਨ ਦਾ ਲਾਹੌਰ ਹੈ। ਦੂਜੇ ਨੰਬਰ ’ਤੇ ਚੀਨ ਦੇ ਕਿਸੇ ਸ਼ਹਿਰ ਦਾ ਨਾਂ ਹੈ। ਤੀਜੇ ਨੰਬਰ ’ਤੇ ਦਿੱਲੀ ਹੈ। ਸਾਡੇ ਦੇਸ਼ ਵਿਚ ਪ੍ਰਦੂਸ਼ਣ ਵਿਚ 8 ਪ੍ਰਤੀਸ਼ਤ ਦੀ ਕਮੀ ਦਰਜ ਕੀਤੀ ਗਈ ਹੈ। ਪ੍ਰਦੂਸ਼ਣ ਕੇਂਦਰਾਂ ਦੇ ਅੰਕੜਿਆਂ ਤੋਂ ਹਿਸਾਬ
ਹਾਲ ਹੀ ਵਿਚ ਨਸ਼ਰ ਹੋਈ ਇਕ ਰਿਪੋਰਟ ਮੁਤਾਬਕ ਦੁਨੀਆ ਦੇ 50 ਪ੍ਰਦੂਸ਼ਿਤ ਸ਼ਹਿਰਾਂ ’ਚੋਂ 39 ਭਾਰਤ ਦੇ ਹਨ। ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਪਾਕਿਸਤਾਨ ਦਾ ਲਾਹੌਰ ਹੈ। ਦੂਜੇ ਨੰਬਰ ’ਤੇ ਚੀਨ ਦੇ ਕਿਸੇ ਸ਼ਹਿਰ ਦਾ ਨਾਂ ਹੈ। ਤੀਜੇ ਨੰਬਰ ’ਤੇ ਦਿੱਲੀ ਹੈ। ਸਾਡੇ ਦੇਸ਼ ਵਿਚ ਪ੍ਰਦੂਸ਼ਣ ਵਿਚ 8 ਪ੍ਰਤੀਸ਼ਤ ਦੀ ਕਮੀ ਦਰਜ ਕੀਤੀ ਗਈ ਹੈ। ਪ੍ਰਦੂਸ਼ਣ ਕੇਂਦਰਾਂ ਦੇ ਅੰਕੜਿਆਂ ਤੋਂ ਹਿਸਾਬ