Sanjeev_Singh_Saini

Articles by this Author

ਇਨਸਾਨੀਅਤ ਹੋਈ ਖ਼ਤਮ

ਹਾਲ ਹੀ ਵਿੱਚ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਨਸ਼ਾ ਛੁਡਾਉ ਕੇਂਦਰ ਵਿਚ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਪ੍ਰਬੰਧਕਾਂ ਵੱਲੋਂ ਲਾਸ਼ ਨੂੰ ਖੁਰਦ-ਬੁਰਦ ਕਰਨ ਦੇ ਇਲਜ਼ਾਮ ਵੀ ਲੱਗੇ ਹਨ। ਹਾਲਾਂਕਿ ਪ੍ਰਬੰਧਕਾਂ ਖ਼ਿਲਾਫ ਪੁਲਿਸ ਵਿਭਾਗ ਵੱਲੋਂ ਕਾਰਵਾਈ ਵੀ ਸ਼ੁਰੁ ਕਰ ਦਿੱਤੀ ਗਈ ਹੈ। ਜਦੋਂ ਪ੍ਰਬਧਕਾਂ ਵੱਲੋਂ ਨਸ਼ੇੜੀ ਨੌਜਵਾਨ ਦੇ ਮਾਂ-ਬਾਪ ਨੂੰ ਦੱਸਿਆ ਗਿਆ ਕਿ ਉਹਨਾਂ ਦਾ ਬੱਚਾ

ਆਓ ਸ਼ਰੀਕਿਆਂ ’ਚ ਸਾਂਝ ਵਧਾਈਏ

ਜੇਕਰ ਅਸੀਂ 15 ਕੁ ਸਾਲ ਪਿੱਛੇ ਝਾਕੀਏ ਤਾਂ ਸ਼ਰੀਕੇ ਵਿਚ ਸਾਡੇ ਬਜ਼ੁਰਗਾਂ ਦੇ ਭਰਾ ਹੁੰਦੇ ਸਨ। ਸਾਡੇ ਦਾਦਿਆਂ ਦਾ ਆਪਸ ਵਿਚ ਬਹੁਤ ਪਿਆਰ ਹੁੰਦਾ ਸੀ। ਹਾਲਾਂਕਿ ਜੋ ਸਾਡੀ ਦਾਦੀ ਹੁੰਦੀ ਸੀ ,ਉਹ ਆਪਣੀ ਜੇਠਾਣੀ ਨੂੰ ਮਾਂ ਦਾ ਦਰਜਾ ਦਿੰਦੀ ਸੀ...

ਅੱਜ ਕੱਲ ਤਾਂ ਕੋਈ ਵਿਰਲਾ ਹੀ ਹੋਣਾ ਜਿਸ ਦੀ ਸ਼ਰੀਕੇ ਵਿਚ ਬਣਦੀ ਹੋਵੇ। ਭਾਈਆਂ ਭਾਈਆਂ ਦਾ ਪਿਆਰ ਖ਼ਤਮ ਹੁੰਦਾ ਜਾ ਰਿਹਾ ਹੈ।

ਕੁਦਰਤ ਕਾਇਨਾਤ ਦੀ ਸਭ ਤੋਂ ਵੱਡੀ ਨਿਆਮਤ

ਕੁਦਰਤ ਇਸ ਕਾਸਿਨਾਤ ਦੀ ਸਫੇ ਤੋਂ ਵੱਡੀ ਨਿਆਂਮਤ ਹੈ। ਕੁਦਰਤ ਕੋਲ ਵੱਡ-ਵੱਡੇ ਨਿਆਮਤਾਂ ਦੇ ਭੰਡਾਰ ਹਨ, ਜੋ ਸਾਡੇ ਹੀ ਲਈ ਹਨ ਮਨੁੱਖ ਲਗਾਤਾਰ ਕੁਦਰਤ ਨਾਲ ਖਿਲਵਾੜ ਕਰ ਰਿਹਾ ਦੇ ਓਧਰ ਕੁਦਰਤ ਵੀ ਮਨੁੱਖ ਨੂੰ ਲਗਾਰਾਰ ਇਸਾਰੇ ਕਰ ਰਹੀ ਹੈ ਕੁਦਰਤ ਨਾਲ ਛੇੜਛਾੜ ਕਰਕੇ ਧਰਤੀ ਦਾ ਸੰਤੁਲਨ ਵਿਗੜ ਗਿਆ ਹੈ। ਜਲਵਾਯੂ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਝੀਲਾਂ ਦਾ ਪਾਣੀ ਸੁੱਕ ਰਿਹਾ ਹੈ।

ਸਿਸਟਮ ਨੇ ਫ਼ਰਜ਼ ਤੋਂ ਮੂੰਹ ਮੋੜਿਆ

<p>ਭ੍ਰਿਸ਼ਟਾਚਾਰ, ਬੇਰੁਜ਼ਗਾਰੀ ਤੇ ਨਸ਼ਿਆਂ ’ਚ ਗਲਤਾਨ ਹੁੰਦੀ ਨੌਜਵਾਨ ਪੀੜ੍ਹੀ, ਭਰੂਣ ਹੱਤਿਆ, ਕਿਸਾਨ ਖ਼ੁਦਕੁਸ਼ੀਆਂ, ਪਾਣੀ ਦਾ ਡੂੰਘਾ ਸੰਕਟ ਵਰਗੀਆਂ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਨਾਲ ਪੰਜਾਬ ਜੂਝ ਰਿਹਾ ਹੈ। ਹਾਲਾਂਕਿ ਸੂਬਾ ਸਰਕਾਰ ਤੇ ਪੁਲਿਸ ਅਧਿਕਾਰੀ ਨਸ਼ਿਆਂ ਵਿਰੁੱਧ ਨੌਜਵਾਨਾਂ ਅੰਦਰ ਜਾਗ੍ਰਿਤੀ ਪੈਦਾ ਕਰ ਰਹੇ ਹਨ। ਨੌਜਵਾਨ ਵਰਗ ਵਿਦੇਸ਼ਾਂ ਨੂੰ ਉਡਾਰੀ ਮਾਰ ਰਿਹਾ

ਮਾਨਸਿਕ ਤੰਦਰੁਸਤੀ ਦਾ ਰਾਜ਼

ਹਰ ਇਨਸਾਨ ਬਹੁਤ ਜਲਦੀ ਗੁੱਸੇ ਦਾ ਸ਼ਿਕਾਰ ਹੈ। ਇਸੇ ਕਰਕੇ ਮਾਨਸਿਕ ਤੰਦਰੁਸਤੀ ਦੂਰ ਭੱਜ ਰਹੀ ਹੈ। ਕਈ ਵਾਰ ਛੋਟੀ ਛੋਟੀ ਗੱਲਾਂ ’ਤੇ ਗੁੱਸਾ ਕਰਕੇ ਇਨਸਾਨ ਦੀ ਮਾਨਸਿਕ ਤੇ ਸਰੀਰਕ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ...
ਅੱਜ ਹਰ ਇਨਸਾਨ ਗੁੱਸੇ ਦਾ ਸ਼ਿਕਾਰ ਹੈ। ਇਸੇ ਕਰਕੇ ਮਾਨਸਿਕ ਤੰਦਰੁਸਤੀ ਦੂਰ ਭੱਜ ਰਹੀ ਹੈ। ਕਈ ਵਾਰ ਛੋਟੀ ਛੋਟੀ ਗੱਲਾਂ ’ਤੇ ਗੁੱਸਾ ਕਰਕੇ ਇਨਸਾਨ ਦੀ

ਪੰਜਾਬ ਸਿਆਂ ਉਦਾਸ ਹੈ

ਗੁਰਬਾਣੀ ’ਚ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਤੇ ਧਰਤੀ ਨੂੰ ਮਾਂ ਦਾ ਦਰਜਾ ਦਿੱਤਾ ਗਿਆ ਹੈ, ਪਰ ਹੁਣ ਇਹ ਤਿੰਨੋਂ ਚੀਜ਼ਾਂ ਮਨੁੱਖੀ ਕਾਰਨਾਂ ਕਰਕੇ ਪ੍ਰਭਾਵਿਤ ਹੋ ਚੁੱਕਿਆ ਹਨ। ਅਸੀਂ ਕੁਦਰਤੀ ਨਿਆਮਤਾਂ ਨੂੰ ਬਰਬਾਦ ਕਰ ਦਿੱਤਾ ਹੈ। ਹਾਲਾਤ ਇਹ ਬਣ ਚੁੱਕੇ ਹਨ ਕਿ ਅੱਜ ਨਸਲਾਂ ਤੇ ਫਸਲਾਂ ਦੋਵੇਂ ਹੀ ਬਰਬਾਦ ਹੋ ਚੁੱਕੀਆਂ ਹਨ। ਧਰਤੀ ਹੇਠਲਾ ਪਾਣੀ ਦਿਨ-ਪ੍ਰਤੀ-ਦਿਨ ਨੀਵਾਂ ਹੁੰਦਾ

ਇਨਸਾਨ ਗੁੱਸੇ ਦਾ ਸ਼ਿਕਾਰ

ਅੱਜ ਹਰ ਇਨਸਾਨ ਗੁੱਸੇ ਦਾ ਸ਼ਿਕਾਰ ਹੈ। ਕਈ ਵਾਰ ਛੋਟੀ ਛੋਟੀ ਗੱਲਾਂ ਤੇ ਗੁੱਸਾ ਕਰਕੇ ਇਨਸਾਨ ਦੀ ਮਾਨਸਿਕ ਤੇ ਸਰੀਰਕ ਸਿਹਤ ਤੇ ਮਾੜਾ ਅਸਰ ਪੈਂਦਾ ਹੈ। ਜੇ ਅੱਜ ਰੋਜ -ਮਰਾ ਦੀ ਜ਼ਿੰਦਗੀ ਵਿੱਚ ਝਾਤੀ ਮਾਰੀਏ ਤਾਂ ਨਿੱਕੀਆਂ ਨਿੱਕੀਆਂ ਗੱਲਾਂ ਤੇ ਗੁੱਸਾ ਕਰ ਲੈਂਦੇ ਹਾਂ। ਗੁੱਸੇ ਕਾਰਨ ਆਪਣੇ ਰਿਸਤੇਦਾਰਾਂ ਨਾਲ ਦੂਰੀਆਂ ਵੱਧ ਜਾਂਦੀਆਂ ਹਨ। ਗੁੱਸਾ ਅਜਿਹੀ ਗਲਤੀ ਹੈ ਜਿਸ ਨਾਲ ਮਨੁੱਖ

ਨਸ਼ਿਆਂ ਦਾ ਕਹਿਰ

ਹਰ ਰੋਜ਼ ਪੰਜਾਬ ਵਿਚ 3 ਜਾਂ 4 ਮੌਤਾਂ ਨਸ਼ਿਆਂ ਕਾਰਨ ਹੋ ਰਹੀਆਂ ਹਨ। ਹਜ਼ਾਰਾਂ ਨੌਜਵਾਨ ਨਸ਼ਿਆਂ ਦੀ ਗ੍ਰਿਫਤ ਵਿਚ ਆ ਚੁੱਕੇ ਹਨ। ਹਾਲਾਤ ਇਹ ਬਣ ਚੁੱਕੇ ਹਨ ਕਿ ਹੁਣ ਲੜਕੀਆਂ ਵੀ ਨਸ਼ੇ ਕਰ ਰਹੀਆਂ ਹਨ। ਹਾਲ ਹੀ ਵਿਚ ਬਟਾਲਾ ਸ਼ਹਿਰ ਦੀ ਖ਼ਬਰ ਪੜ੍ਹਨ ਨੂੰ ਮਿਲੀ ਜਿਸ ਵਿਚ ਇਕ ਕੁੜੀ ਦਾ ਜ਼ਿਕਰ ਸੀ ਜਿਸ ਨੂੰ ਨਸ਼ੇ ਕਾਰਨ ਕੋਈ ਸੁੱਧ-ਬੁੱਧ ਨਹੀਂ ਸੀ। ਸਥਾਨਕ ਲੋਕਾਂ ਨੇ ਉਸ ਦੀ

ਚੰਗੇ ਸਾਥੀ ਦਾ ਫਰਜ਼ ਨਿਭਾਉਂਦੀਆਂ ਹਨ ਪੁਸਤਕਾਂ

ਕਿਤਾਬਾਂ ਮਨੁੱਖ ਦੀਆਂ ਸਭ ਤੋਂ ਚੰਗੀਆਂ ਦੋਸਤ ਹੁੰਦੀਆਂ ਹਨ। ਕਿਤਾਬਾਂ ਪੜ੍ਹਨ ਨਾਲ ਮਨੁੱਖ ਦੇ ਗਿਆਨ ਵਿੱਚ ਵਾਧਾ ਹੁੰਦਾ ਹੈ ਤੇ ਉਸ ਦੀ ਬੁੱਧੀ ਦਾ ਵਿਕਾਸ ਹੋਦਾ ਹੈ। ਕਿਤਾਬਾਂ ਸਾਡੇ ਵਿਚਾਰ ਬਦਲ ਦਿੰਦੀਆਂ ਹਨ। ਵਧੀਆ ਕਿਤਾਬਾਂ ਪੜ੍ਹਨ ਨਾਲ ਬੰਦੇ ਦੇ ਵਿਚਾਰ ਵੀ ਵਧੀਆ ਹੋ ਜਾਂਦੇ ਹਨ। ਕਿਤਾਬਾਂ ਚੰਗੀ ਅਧਿਆਪਕ ਦੀ ਤਰ੍ਹਾਂ ਹੁੰਦੀਆਂ ਹਨ। ਕਿਤਾਬਾਂ ਪੜ੍ਹਨ ਨਾਲ ਸਾਨੂੰ ਜ਼ਿੰਦਗੀ

ਆਪਣੇ ਆਪ ਨੂੰ ਬਦਲੋ

ਚਲਦੇ ਰਹਿਣਾ ਹੀ ਜ਼ਿੰਦਗੀ ਹੈ। ਹਮੇਸ਼ਾ ਸਕਰਾਤਕ ਸੋਚ ਨਾਲ ਹੀ ਜ਼ਿੰਦਗੀ ਦਾ ਸਫ਼ਰ ਤੈਅ ਹੁੰਦਾ ਹੈ। ਨਕਰਾਤਮਕ ਵਿਚਾਰਾਂ ਨਾਲ ਅਸੀਂ ਖੁਸ਼ਹਾਲ ਜ਼ਿੰਦਗੀ ਨੂੰ ਨਰਕ ਬਣਾ ਲੈਦੇ ਹਾਂ। ਹਮੇਸ਼ਾ ਚੰਗੀ ਸੋਚ ਰੱਖੋ। ਸਮੇਂ ਦੇ ਮੁਤਾਬਕ ਆਪਣੇ ਆਪ ਨੂੰ ਬਦਲੋ। ਬਦਲਣ ਦੀ ਕੋਈ ਵੀ ਉਮਰ ਨਹੀਂ ਹੁੰਦੀ। ਦਿੜ ਇੱਛਾ ਸ਼ਕਤੀ ਨਾਲ ਹੀ ਬਦਲਿਆ ਜਾ ਸਕਦਾ ਹੈ। ਜੇਕਰ ਸਾਡਾ ਦ੍ਰਿੜ ਵਿਸ਼ਵਾਸ ਹੁੰਦਾ