Sanjeev_Singh_Saini

Articles by this Author

ਲੱਗੀ ਨਜ਼ਰ ਪੰਜਾਬ ਨੂੰ, ਕੋਈ ਮਿਰਚਾਂ ਵਾਰੋ

“ਚਿੱਟਾ” ਪਤਾ ਨਹੀਂ ਇਹ ਪੰਜਾਬ ਵਿੱਚ ਕਿਥੋਂ ਆ ਗਿਆ ਹੈ, ਪੰਜਾਬ ਦੀ ਨੌਜਵਾਨੀ ਖਤਮ ਕਰ ਰਿਹਾ ਹੈ। ਪੰਜਾਬ ਦਾ ਅਰਥ ਹੈ “ਪੰਜ ਦਰਿਆਵਾਂ ਦੀ ਧਰਤੀ”। ਗੁਰੂਆਂ, ਪੀਰਾਂ ਪੈਗੰਬਰਾਂ ਦੀ ਧਰਤੀ ਨੂੰ ਪਤਾ ਨਹੀਂ ਕਿਸ ਚੰਦਰੇ ਨੇ ਕਲੰਕਿਤ ਕਰ ਦਿੱਤਾ ਹੈ ਅੱਜ ਪੰਜਾਬ ਵਿੱਚ ਨਸਿਆਂ ਦਾ ਛੇਵਾਂ ਦਰਿਆ ਵੱਗ ਰਿਹਾ ਹੈ। ਕੋਈ ਸਮਾਂ ਹੁੰਦਾ ਸੀ ਜਦੋਂ ਪੰਜਾਬ ਦੀ ਨੌਜਵਾਨੀ ਖੇਤਾਂ ਵਿੱਚ ਆਪ ਹੀ

ਜੀਵਨ ’ਚ ਨਿਰਲੇਪਤਾ

ਰਿਸ਼ਮਾਂ ਅਧੀਨ ਪ੍ਰਕਾਸ਼ਿਤ ਸ਼ਿਸ਼ਿਰ ਸ਼ੁਕਲਾ ਦਾ ਲੇਖ ਅੱਜ ਦੇ ਇਨਸਾਨ ਦੀ ਤਾਜ਼ਾ ਸਥਿਤੀ ਨੂੰ ਬਿਆਨ ਕਰਦਾ ਹੈ। ਸਹੀ ਮਾਅਨਿਆਂ ਵਿਚ ਨਿਰਲੇਪਤਾ ਦਾ ਅਰਥ ਹੈ ਲਗਾਅ ਦੇ ਭਾਵ ਦਾ ਦਿਲੋ-ਦਿਮਾਗ ਤੋਂ ਦੂਰ ਹੋ ਜਾਣਾ। ਅਕਸਰ ਕਿਹਾ ਵੀ ਜਾਂਦਾ ਹੈ ਕਿ ਦੁੱਖ ਵਿਚ ਜ਼ਿਆਦਾ ਦੁਖੀ ਨਾ ਹੋਈਏ ਤੇ ਸੁੱਖ ਵਿਚ ਜ਼ਿਆਦਾ ਖ਼ੁਸ਼ ਨਾ ਹੋਈਏ। ਸੁੱਖ-ਦੁੱਖ ਜ਼ਿੰਦਗੀ ਦਾ ਆਧਾਰ ਹਨ। ਇਹ ਆਉਂਦੇ-ਜਾਂਦੇ

ਚੰਗੀ ਸੋਚ ਨਾਲ ਦੂਰ ਹੁੰਦੀਆਂ ਨੇ ਔਕੜਾਂ

ਜ਼ਿੰਦਗੀ ਦੇ ਸਫ਼ਰ ਦੌਰਾਨ ਸਾਡੇ ਰਾਹਾਂ ਵਿੱਚ ਕਈ ਤਰ੍ਹਾਂ ਦੇ ਉਤਾਰ ਚੜ੍ਹਾਅ ਆਉਂਦੇ ਰਹਿੰਦੇ ਹਨ। ਸੰਘਰਸ਼ ਸਾਨੂੰ ਹਮੇਸ਼ਾ ਇਹੀ ਸਿਖਾਉਂਦਾ ਹੈ ਕਿ ਸਾਨੂੰ ਕਦੇ ਵੀ ਮੁਸ਼ਕਲਾਂ ਤੋਂ ਨਹੀਂ ਘਬਰਾਉਣਾ ਚਾਹੀਦਾ। ਚਾਹੇ ਕੋਈ ਵੀ ਇਨਸਾਨ ਹੋਵੇ ਉਸ ਨੂੰ ਸੰਘਰਸ਼ ਕੀਤੇ ਬਿਨ੍ਹਾਂ ਟੀਚਾ ਹਾਸਿਲ ਨਹੀਂ ਹੋ ਸਕਦਾ। ਕਿਸੇ ਇਨਸਾਨ ਨੂੰ ਬਹੁਤ ਘੱਟ ਸੰਘਰਸ਼ ਕਰਕੇ ਮੰਜ਼ਿਲ ਮਿਲ ਜਾਂਦੀ ਹੈ ਤੇ ਕਿਸੇ

ਬਣੀਏ ਜ਼ਰੂਰਤਮੰਦਾਂ ਲਈ ਸਹਾਰਾ

ਸਿਆਣੇ ਅਕਸਰ ਕਹਿੰਦੇ ਹਨ ਕਿ ਗਲੀਆਂ ਦੇ ਕੱਖਾਂ ਤੋਂ ਵੀ ਜ਼ਰੂਰਤ ਵੀ ਪੈ ਜਾਂਦੀ ਹੈ। ਕੁਦਰਤ ਨੇ ਬਹੁਤ ਸੋਹਣੇ ਸਮਾਜ ਦੀ ਸਿਰਜਣਾ ਕੀਤੀ ਹੈ। ਖੁਸ਼ੀਆ ’ਤੇ ਗਮ ਸਾਡੀ ਜ਼ਿੰਦਗੀ ਵਿਚ ਆਉਂਦੇ-ਜਾਂਦੇ ਰਹਿੰਦੇ ਹਨ। ਚੇਤੇ ਰੱਖਣਾ ਕਿ ਹਮੇਸ਼ਾਂ ਕੋਈ ਵੀ ਮੁਸੀਬਤ ਸਥਾਈ ਨਹੀਂ ਰਹਿੰਦੀ। ਆਪਣੇ ਆਪ ਹਾਲਾਤ ਬਦਲਦੇ ਰਹਿੰਦੇ ਹਨ। ਕਈ ਚਾਰ ਕਿਸੇ ਇਨਸਾਨ ਦੇ ਇੰਨਾ ਦੁੱਖਾਂ ਦਾ ਪਹਾੜ ਟੁੱਟ ਪੈਂਦਾ

ਦਿਨੋਂ ਦਿਨ ਵੱਧ ਰਿਹਾ ਪ੍ਰਦੂਸ਼ਣ ਦਾ ਖਤਰਾ

ਹਾਲ ਹੀ ਵਿੱਚ ਨਸਰ ਹੋਈ ਰਿਪੋਰਟ ਮੁਤਾਬਿਕ ਦੁਨੀਆਂ ਦੇ 50 ਪ੍ਰਦੂਸ਼ਿਤ ਸ਼ਹਿਰਾਂ ਚੋਂ 39 ਸ਼ਹਿਰ ਭਾਰਤ ਦੇ ਹਨ ਦੁਨੀਆਂ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਗੁਆਂਢੀ ਦੇਸ਼ ਪਾਕਿਸਤਾਨ ਦਾ ਲਾਹੌਰ ਸ਼ਹਿਰ ਹੈ ਦੂਜੇ ਨੰਬਰ ਤੇ ਚੀਨ ਦੇ ਕਿਸੇ ਸ਼ਹਿਰ ਦਾ ਨਾਂ ਹੈ ਤੀਜੇ ਨੰਬਰ ਤੇ ਮੁਲਕ ਦੀ ਰਾਜਧਾਨੀ ਦਿੱਲੀ ਹੈ ਸਾਡੇ ਦੇਸ਼ ਵਿੱਚ 8 ਫੀਸਦੀ ਪ੍ਰਦੂਜ਼ਣ ਦੇ ਪੱਧਰ ’ਤੇ ਕਮੀ ਦਰਜ ਕੀਤੀ ਗਈ

ਦਿਸ਼ਾਹੀਣ ਹੋਈ ਜਵਾਨੀ

ਨਸ਼ਿਆਂ ਦੀ ਭਰਪਾਈ ਲਈ ਘਰ ਦਾ ਸਮਾਨ ਤੱਕ ਵੇਚ ਦਿਤਾ ਇੱਕ ਮਾਂ ਨੇ ਇਹ ਦੱਸਿਆਂ। ਗੱਲਾਂ ਸੁਣ ਕੇ ਮੇਰਾ ਸਰੀਰ ਕੰਬ ਗਿਆ। ਸੋਚੋ ਜਿਹੜੇ ਮਾਂ-ਬਾਪ ਕਿੰਨੀਆਂ ਤੰਗੀਆਂ ਕੱਟ ਕੇ ਤੁਹਾਨੂੰ ਪੜ੍ਹਾਉਂਦੇ ਲਿਖਾਉਂਦੇ ਹਨ, ਅੱਜ ਤੁਸੀਂ ਉਹਨਾਂ ਦੇ ਗੱਲ ਵਿੱਚ ਅਗੂੰਠਾ ਦੇ ਰਹੇ ਹੋ। ਘਰ ਵਿਚ ਕਿਸੇ ਦੀ ਇੱਜ਼ਤ ਨਹੀਂ ਕਰਦੇ। ਛੋਟੇ ਵੱਡੇ ਦਾ ਖਿਆਲ ਨਹੀਂ ਰੱਖਦੇ। ਹਾਲ ਹੀ ਵਿਚ ਖ਼ਬਰ ਪੜ੍ਹੀ

ਆਓ ਜ਼ਿੰਦਗੀ ਦੇ ਰੰਗਾਂ ਨੂੰ ਮਾਣਨਾ ਸਿਖੀਏ

ਜ਼ਿੰਦਗੀ ਬਹੁਤ ਖੂਬਸੂਰਤ ਹੈ। ਸਾਨੂੰ ਜ਼ਿੰਦਗੀ ਦੇ ਹਰ ਪਲ ਦਾ ਆਨੰਦ ਮਾਣਨਾ ਚਾਹੀਦਾ ਹੈ। ਕਦੇ ਵੀ ਦੁਖੀ ਨਹੀਂ ਹੋਣਾ ਚਾਹੀਦਾ। ਸਾਨੂੰ ਜ਼ਿੰਦਗੀ ਹਮੇਸ਼ਾ ਹਰ ਪਲ ਹੱਸ ਕੇ, ਖੁਸ਼ ਰਹਿ ਕੇ ਗੁਜਾਰਨੀ ਚਾਹੀਦੀ ਹੈ। ਜ਼ਿੰਦਗੀ ਸਾਨੂੰ ਜਿਉਣ ਲਈ ਮਿਲੀ ਹੈ। ਜ਼ਿੰਦਗੀ ਨੂੰ ਕਦੇ ਵੀ ਬੋਝ ਨਾ ਸਮਝੋ। ਹਰ ਪਲ ਖੁਸ਼ ਰਹਿ ਕੇ ਕੱਟੋ। ਭਾਵ ਜੇ ਮਾੜਾ ਸਮਾਂ ਆ ਵੀ ਗਿਆ ਹੈ ਤਾਂ ਜ਼ਿਆਦਾ ਦੁੱਖ

ਔਰਤ ਦਿਵਸ ਤੇ ਵਿਸ਼ੇਸ: ਔਰਤਾਂ ਦਾ ਸਤਿਕਾਰ ਸਿਰਫ਼ ਇੱਕ ਦਿਨ ਹੀ ਕਿਉ??

ਹਾਲ ਹੀ ਵਿੱਚ ਦਿੱਲੀ ਦੇ ਉੱਤਮ ਨਗਰ ਨੇੜੇ ਮੋਹਨ ਗਾਰਡਨ ’ਚ ਸਕੂਲ ਜਾ ਰਹੀ 17 ਸਾਲਾਂ ਦੀ ਵਿਦਿਆਰਥਣ ਦੇ ਚਿਹਰੇ ’ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਤੇਜ਼ਾਬ ਸੁੱਟ ਦਿੱਤਾ। ਵਿਚਾਰਨ ਵਾਲੀ ਗੱਲ ਹੈ ਕਿ ਤੇਜ਼ਾਬ ਦੀ ਵਿਕਰੀ ਤੇ ਪਾਬੰਦੀ ਦੇ ਬਾਵਜੂਦ ਇਹਨਾਂ ਦੋਸ਼ੀਆਂ ਨੇ ਇਹ ਕਿਥੋਂ ਲਿਆ? 17 ਸਾਲਾਂ ਵਿਦਿਆਰਥਣ ਨੇ ਪ੍ਰੇਮ ਪ੍ਰਸਤਾਵ ਠੁਕਰਾ ਦਿੱਤਾ ਸੀ। ਦਿਨ ਪ੍ਰਤੀ ਦਿਨ ਔਰਤਾਂ

ਪ੍ਰੀਖਿਆਵਾਂ ਦੌਰਾਨ ਬੱਚਿਆਂ ਲਈ ਅਹਿਮ ਨੁਕਤੇ

ਤਕਰੀਬਨ ਬੋਰਡ ਪ੍ਰੀਖਿਆਵਾਂ ਸ਼ੁਰੂ ਹੋ ਚੁੱਕੀਆਂ ਹਨ। ਬੱਚੇ ਦਿਨ ਰਾਤ ਕਰਕੇ ਮਿਹਨਤ ਕਰ ਰਹੇ ਹਨ। ਇਹ ਬੱਚਿਆਂ ਦੀ ਸਾਲ ਦੀ ਮਿਹਨਤ ਹੁੰਦੀ ਹੈ। ਇਹ ਪ੍ਰੀਖਿਆਵਾਂ ਪਾਸ ਕਰਕੇ ਹੀ ਬੱਚੇ ਅਗਲੀ ਜਮਾਤ ਵਿੱਚ ਜਾਂਦੇ ਹਨ। ਪ੍ਰੀਖਿਆਵਾਂ ਦੌਰਾਨ ਕੁਝ ਅਜਿਹੀਆਂ ਗੱਲਾਂ ਹਨ ਜੋ ਬੱਚਿਆਂ ਨੂੰ ਧਿਆਨ ਵਿੱਚ ਰੱਖਣੀਆਂ ਚਾਹੀਦੀਆਂ ਹਨ।
ਜਿਹੜੇ ਪੈਨ ਬੱਚਿਆਂ ਨੇ ਪੇਪਰ ਵਿੱਚ ਪ੍ਰਯੋਗ ਕਰਨੇ ਹਨ

ਦੋਸਤਾਂ ਦੀਆਂ ਗਲਤੀਆਂ ਕਰੋ ਨਜ਼ਰਅੰਦਾਜ਼

ਅਸੀਂ ਸਾਰੇ ਹੀ ਸੰਸਾਰ ਵਿੱਚ ਵਿਚਰਦੇ ਹਾਂ, ਜ਼ਿੰਦਗੀ ਬਹੁਤ ਖੂਬਸੂਰਤ ਹੈ। ਆਪਣੇ ਮਾਂ-ਬਾਪ ਸਦਕਾ ਅਸੀਂ ਇਸ ਸੋਹਣੇ ਸੰਸਾਰ ਦੇ ਦਰਸ਼ਨ ਕਰਦੇ ਹਾਂ। ਫਿਰ ਮਾਂ-ਬਾਪ ਸਾਨੂੰ ਸਕੂਲ ਵਿਚ ਪੜ੍ਹਨ ਲਈ ਭੇਜਦੇ ਹਨ। ਉਹਨਾਂ ਨੂੰ ਇਹ ਹੁੰਦਾ ਹੈ ਕਿ ਸਾਡਾ ਬੱਚਾ ਕੱਲ ਨੂੰ ਆਪਣੇ ਪੈਰਾਂ ’ਤੇ ਵਧੀਆ ਖੜ੍ਹਾ ਹੋਵੇ। ਸੰਸਾਰ ਵਿੱਚ ਰਹਿੰਦਿਆਂ ਸਾਡੇ ਮਿੱਤਰ ਬਹੁਤ ਬਣ ਜਾਂਦੇ ਹਨ। ਕਈ ਦੋਸਤ