- ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਦਿੱਤਾ ਅਸਤੀਫਾ
ਚੰਡੀਗੜ੍ਹ, 5 ਅਕਤੂਬਰ : ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਅਸਤੀਫਾ ਦੇ ਦਿੱਤਾ ਹੈ। ਜਿਸ ਨੂੰ ਪੰਜਾਬ ਮੰਤਰੀ ਮੰਡਲ ਦੀ ਕਰੀਬ 45 ਮਿੰਟ ਤੱਕ ਚੱਲੀ ਹੰਗਾਮੀ ਮੀਟਿੰਗ ਵਿੱਚ ਪ੍ਰਵਾਨਗੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਨੂੰ ਆਪਣਾ ਨਵਾਂ ਐਡਟੋਵੇਟ ਜਨਰਲ ਵੀ ਮਿਲ ਗਿਆ ਹੈ। ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਨੂੰ ਪੰਜਾਬ ਨਵਾਂ ਏ.ਜੀ. ਨਿਯੁਕਤ ਕੀਤਾ ਗਿਆ ਹੈ।