ਚੰਡੀਗੜ੍ਹ

ਵਿਦਿਆਰਥੀਆਂ ਨੇ ਸਿਵਲ ਸੇਵਾਵਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਮਕਾਜ ਬਾਰੇ ਡੀ ਸੀ, ਏਡੀਸੀ ਅਤੇ ਹੋਰ ਅਧਿਕਾਰੀਆਂ ਨੂੰ ਸਵਾਲ ਪੁੱਛੇ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ‘ਐਕਸਪੋਜਰ ਵਿਜ਼ਟ’ ਦੌਰਾਨ ਪ੍ਰਸ਼ਾਸਨਿਕ ਕੰਮਾਂ ਵਿੱਚ ਡੂੰਘੀ ਦਿਲਚਸਪੀ ਲਈ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀ ਆਪਣੇ ਦੌਰੇ ਦੌਰਾਨ ਆਪਣੇ ਭਵਿੱਖ ਬਾਰੇ ਉਤਸੁਕ ਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਦਸੰਬਰ : ਵਿਦਿਆਰਥੀਆਂ ਦੀ ਦੂਰ-ਦ੍ਰਿਸ਼ਟੀ ਨੂੰ ਜਾਣਕਾਰੀ ਭਰਪੂਰ ਕਰਨ ਅਤੇ ਉਹਨਾਂ ਨੂੰ ਵੱਖ-ਵੱਖ ਪੇਸ਼ੇਵਰ ਖੇਤਰਾਂ, ਕਰੀਅਰ ਕਾਉਂਸਲਿੰਗ ਅਤੇ ਵਿਦਿਆਰਥੀਆਂ ਨੂੰ ਉਹਨਾਂ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਉਹਨਾਂ ਦਾ ਮਾਰਗਦਰਸ਼ਨ ਕਰਨ ਵਿੱਚ ਮਦਦ ਕਰਨ ਲਈ, ਮੋਹਾਲੀ ਦੇ....
ਖੇਲੋ ਇੰਡੀਆ ਯੂਥ ਗੇਮਜ਼ ਦੇ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ
ਚੰਡੀਗੜ੍ਹ, 29 ਦਸੰਬਰ : 6ਵੀਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ ਹਨ। ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਕੀ (ਲੜਕੇ ਅਤੇ ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 2 ਜਨਵਰੀ ਨੂੰ ਸਵੇਰੇ 11 ਵਜੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਲਏ ਜਾ ਰਹੇ ਹਨ। ਇਸੇ ਤਰ੍ਹਾਂ ਬਾਸਕਟਬਾਲ....
ਪੰਜਾਬ ਦੀ ਝਾਕੀ ਵਿੱਚ ਭਗਵੰਤ ਮਾਨ ਤੇ ਕੇਜਰੀਵਾਲ ਦੀਆਂ ਤਸਵੀਰਾਂ ਲੱਗੀਆਂ ਸਨ, ਜਿਸ ਕਾਰਨ ਰੱਦ ਹੋਈ ਹੈ : ਸੁਨੀਲ ਜਾਖੜ
ਚੰਡੀਗੜ੍ਹ, 28 ਦਸੰਬਰ : ਸਾਲ 2024 ਦੀ 26 ਜਨਵਰੀ ਨੂੰ ਗਣਤੰਤਰ ਦੀ ਹੋਣ ਵਾਲੀ ਪਰੇਡ ਵਿੱਚੋਂ ਪੰਜਾਬ ਦੀ ਝਾਕੀ ਨੂੰ ਰੱਦ ਕੀਤੇ ਜਾਣ ਤੋਂ ਬਾਅਦ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪਿਛਲੇ 17 ਸਾਲਾਂ ਵਿੱਚ 9 ਵਾਰ ਗਣਤੰਤਰ ਦਿਵਸ ਤੇ ਪੰਜਾਬ ਦੀ ਝਾਕੀ ਦਿਖਾਈ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਵੱਖ ਵੱਖ ਕਾਰਨਾਂ ਕਰਕੇ ਹੋਰਨਾਂ ਸੂਬਿਆਂ ਨੂੰ ਹਰ ਵਾਰੀ ਮੌਕਾ ਨਹੀਂ ਮਿਲਦਾ। ਜਾਖੜ ਨੇ ਕਿਹਾ ਕਿ ਪਿਛਲੇ 17 ਸਾਲਾਂ ਵਿੱਚ ਪੰਜਾਬ ਦੇ ਕਿਸੇ ਮੁੱਖ ਮੰਤਰੀ ਨੂੰ ਇਸ ਗੱਲ ਦਾ ਇਤਰਾਜ਼ ਨਹੀਂ....
ਠੰਡ ਕਾਰਨ ਕੰਬਿਆ ਪੰਜਾਬ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਚੰਡੀਗੜ੍ਹ, 28 ਦਸੰਬਰ : ਉੱਤਰੀ ਭਾਰਤ ਸੰਘਣੀ ਧੁੰਦ ਨਾਲ ਘਿਰਿਆ ਹੋਇਆ ਹੋਣ ਕਰਕੇ ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ ਸਮੇਤ ਕਈ ਰਾਜਾਂ ਲਈ ਰੈੱਡ ਅਲਰਟ ਕੀਤਾ ਹੋਇਆ ਹੈ। ਮੌਸਮ ਵਿਗਿਆਨੀਆਂ ਅਨੁਸਾਰ ਪੱਛਮੀ ਗੜਬੜੀ ਕਾਰਨ ਇਸ ਸਾਲ ਦੇ ਆਖਰੀ ਦਿਨ 31 ਦਸੰਬਰ ਤੱਕ ਸਰਗਰਮ ਰਹਿ ਸਕਦੀ ਹੈ। ਇਸ ਕਾਰਨ ਪੰਜਾਬ, ਹਰਿਆਣਾ ‘ਚ ਬੱਦਲ ਛਾਏ ਰਹਿਣਗੇ ਅਤੇ ਕੁੱਝ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦਾ ਪ੍ਰਭਾਵ 2 ਜਨਵਰੀ ਨੂੰ ਵੀ ਰਹੇਗਾ। ਇਸ ਦੌਰਾਨ ਉੱਤਰ-ਪੱਛਮੀ ਅਤੇ ਮੱਧ ਭਾਰਤ....
ਮਨੋਹਰ ਲਾਲ ਨੇ ਕੀਤੀ ਰਾਜ ਪੱਧਰੀ ਦਿਸ਼ਾ ਕਮੇਟੀ ਦੀ ਅਗਵਾਈ, MPs ਤੇ MLAs ਨੇ ਵੀ ਲਿਆ ਹਿੱਸਾ
ਕੰਮ ਵਿਚ ਦੇਰੀ ਕਰਨ 'ਤੇ ਮੁੱਖ ਮੰਤਰੀ ਨੇ ਲਿਆ ਵੱਡਾ ਏਕਸ਼ਨ ਜਨ ਸਹਿਤ ਇੰਜੀਨੀਅਰਿੰਗ ਵਿਭਾਗ ਦੇ ਈਆਈਸੀ ਤੇ ਈਸੀ ਨੂੰ ਦਿਸ਼ਾ ਕਮੇਟੀ ਦੀ ਮੀਟਿੰਗ ਤੋਂ ਕੀਤਾ ਬਾਹਰ, ਦੋਵਾਂ ਨੂੰ 5 ਦਿਨ ਦੀ ਕੰਪਲਸਰੀ ਲੀਵ 'ਤੇ ਭੇਜਿਆ ਅੱਗੇ ਵੀ ਸਹੀ ਢੰਗ ਨਾਲ ਕੰਮ ਕਰਨ ਦੀ ਦਿੱਤੀ ਚੇਤਾਵਨੀ ਮੁੱਖ ਮੰਤਰੀ ਸ਼ਹਿਰੀ ਆਵਾਸ ਯੋਜਨਾ ਦੇ ਤਰਜ 'ਤੇ ਜਲਦੀ ਹੀ ਗ੍ਰਾਮੀਣ ਖੇਤਰਾਂ ਦੇ ਲਈ ਵੀ ਬਣੇਗੀ ਗ੍ਰਾਮੀਣ ਆਵਾਸ ਯੋਜਨਾ ਬੁਨਿਆਦ ਪ੍ਰੋਗ੍ਰਾਮ ਦੇ ਤਹਿਤ ਸਿਖਿਆ ਗ੍ਰਹਿਣ ਕਰ ਰਹੇ ਬੱਚਿਆਂ ਨੂੰ ਵੀ ਮਿਲੇਗੀ ਬੱਸ ਪਾਸ ਦੀ ਸਹੂਲਤ....
ਅਕਾਲੀ ਦਲ ਨੇ ਸੁਨਾਮ ਦੀ ਅਦਾਲਤ ਵੱਲੋਂ ਅਮਨ ਅਰੋੜਾ ਨੂੰ ਦੋ ਸਾਲ ਦੀ ਬਾਮੁਸ਼ਕੱਤ ਕੈਦ ਦੀ ਸਜ਼ਾ ਸੁਣਾਉਣ ’ਤੇ ਉਹਨਾਂ ਦੀ ਤੁਰੰਤ ਬਰਖ਼ਾਸਤਗੀ ਮੰਗੀ
ਸਪੀਕਰ ਸੁਪਰੀਮ ਕੋਰਟ ਦੇ ਹੁਕਮਾਂ ਦੀ ਰੋਸ਼ਨੀ ਵਿਚ ਤੁਰੰਤ ਕਾਰਵਾਈ ਕਰਨ: ਡਾ. ਸੁਖਵਿੰਦਰ ਸੁੱਖੀ ਚੰਡੀਗੜ੍ਹ, 28 ਦਸੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੈਸ਼ਨਿਟ ਮੰਤਰੀ ਅਮਨ ਅਰੋੜਾ ਨੂੰ ਸੁਨਾਮ ਦੀ ਅਦਾਲਤ ਵੱਲੋਂ 21 ਦਸੰਬਰ 2023 ਨੂੰ ਸੁਣਾਈ ਦੋ ਸਾਲ ਦੀ ਬਾਮੁਸ਼ਕੱਤ ਕੈਦ ਦੀ ਸਜ਼ਾ ਦੇ ਮੱਦੇਨਜ਼ਰ ਉਹਨਾਂ ਨੂੰ ਤੁਰੰਤ ਅਯੋਗ ਠਹਿਰਾਉਣ ਦੀ ਮੰਗ ਕੀਤੀ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੂੰ ਅਕਾਲੀ ਦਲ ਵਿਧਾਇਕ ਦਲ ਵੱਲੋਂ ਲਿਖੇ ਪੱਤਰ ਵਿਚ ਅਕਾਲੀ ਵਿਧਾਇਕ ਡਾ....
ਭਾਜਪਾ ਝੂਠ ਦੀ ਫੈਕਟਰੀ ਦੀ 'ਮੇਕ ਇਨ ਇੰਡੀਆ' ਪ੍ਰੋਡਕਟ ਹੈ: ਮਲਵਿੰਦਰ ਕੰਗ
ਸੁਨੀਲ ਜਾਖੜ ਨੇ ਝਾਂਕੀ ਬਾਰੇ ਝੂਠ ਬੋਲਿਆ, ਇਸ ਵਿੱਚ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਕੋਈ ਫੋਟੋ ਨਹੀਂ ਹੈ - ਮਲਵਿੰਦਰ ਸਿੰਘ ਕੰਗ ਭਾਜਪਾ ਅੰਗਰੇਜ਼ਾਂ ਤੋਂ ਮੁਆਫੀ ਮੰਗਣ ਵਾਲੇ ਸਾਵਰਕਰ ਨੂੰ ਆਪਣਾ ਆਈਕਨ ਮਨਦੀ ਹੈ, ਇਸ ਲਈ ਉਸ ਨੂੰ ਭਗਤ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਨਾਲ ਸਮੱਸਿਆਵਾਂ ਹਨ - ਕੰਗ ਪਿਛਲੇ ਮੁੱਖ ਮੰਤਰੀ ਪੰਜਾਬ ਪ੍ਰਤੀ ਸੰਵੇਦਨਸ਼ੀਲ ਨਹੀਂ ਸਨ, ਪਰ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਸੱਭਿਆਚਾਰ ਅਤੇ ਵਿਰਸੇ ਪ੍ਰਤੀ ਚਿੰਤਤ ਹਨ - ਕੰਗ ਚੰਡੀਗੜ੍ਹ, 28 ਦਸੰਬਰ : ਭਾਜਪਾ....
ਆਮ ਆਦਮੀ ਪਾਰਟੀ ਨੂੰ ਝਟਕਾ, ਸਾਬਕਾ ਮੰਤਰੀ ਨੇ ਛੱਡੀ ਪਾਰਟੀ
ਚੰਡੀਗੜ੍ਹ, 28 ਦਸੰਬਰ : ਆਮ ਆਦਮੀ ਪਾਰਟੀ (ਆਪ) ਨੂੰ ਹਰਿਆਣਾ ਵਿੱਚ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਸੀਨੀਅਰ ਨੇਤਾ ਨਿਰਮਲ ਸਿੰਘ ਅਤੇ ਉਨ੍ਹਾਂ ਦੀ ਧੀ ਅਤੇ 'ਆਪ' ਦੀ ਹਰਿਆਣਾ ਇਕਾਈ ਦੀ ਸੂਬਾ ਮੀਤ ਪ੍ਰਧਾਨ ਚਿਤਰਾ ਸਰਵਰਾ ਨੇ ਵੀਰਵਾਰ ਨੂੰ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ, ਨਿਰਮਲ ਸਿੰਘ ਅਤੇ ਚਿਤਰਾ ਸਰਵਰਾ ਆਉਂਦੇ ਦਿਨਾਂ ਵਿਚ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ। ਦੱਸ ਦੇਈਏ ਕਿ ਨਿਰਮਲ ਸਿੰਘ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਵਿੱਚ ਸਨ। ਵਿਧਾਨ ਸਭਾ ਚੋਣਾਂ ਵਿੱਚ....
ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਨੂੰ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਵਿੱਚ ਵਿਦੇਸ਼ ਅਧਾਰਤ ਸੰਚਾਲਕਾਂ ਰਾਹੀਂ ਪਾਕਿ ਏਜੰਸੀਆਂ ਵੱਲੋਂ ਮਿਲ ਰਹੀ ਸੀ ਹਮਾਇਤ : ਡੀਜੀਪੀ ਯਾਦਵ
ਪੰਜਾਬ ਪੁਲਿਸ ਮੁੱਖ ਮੰਤਰੀ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਦੋਸ਼ੀ ਵਿਕਰਮਜੀਤ ਵਿੱਕੀ ਰਾਜਸਥਾਨ ‘ਚ ਜਾਰਡਨ ਦੇ ਸਨਸਨੀਖੇਜ ਕਤਲ ਵਿੱਚ ਸੀ ਸ਼ਾਮਲ: ਏਆਈਜੀ ਗੁਰਮੀਤ ਚੌਹਾਨ ਚੰਡੀਗੜ੍ਹ, 28 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਮੋਹਾਲੀ ਤੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ....
ਪੰਜਾਬ ਵਿੱਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਘਟੀ
ਚੰਡੀਗੜ੍ਹ, 27 ਦਸੰਬਰ : ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਵਿੱਚ ਪੈ ਰਹੀ ਧੁੰਦ ਕਾਰਨ ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਗੁਰਦਾਸਪੁਰ, ਬਰਾਨਾਲਾ, ਪਟਿਆਲਾ, ਮੋਹਾਲੀ ਸਮੇਤ ਸੂਬੇ ਦੇ ਕਈ ਜਿਲਿ੍ਹਆਂ ਵਿੱਚ ਸਵੇਰੇ 5-00 ਤੋਂ ਲੈ ਕੇ 8 ਵਜੇ ਤੱਕ ਵਿਜ਼ੀਬਿਲਟੀ ਜ਼ੀਰੋ ਤੇ ਆ ਗਈ ਸੀ, ਧੁੰਦ ਕਾਰਨ ਨਮੀਂ 100 ਫੀਸਦੀ ਰਹੀ। ਜਿਸ ਕਾਰਨ ਸੜਕਾਂ ਤੇ ਆਵਾਜਾਈ ‘ਚ ਵੀ ਵਿਘਨ ਪਿਆ। ਗੱਡੀਆਂ ਦੀਆਂ ਲਾਇਟਾਂ ਚੱਲਦੀਆਂ ਹੋਣ ਕਾਰਨ ਵੀ ਸੜਕ ਤੇ ਕੁੱਝ ਦਿਖਾਈ ਨਹੀਂ ਸੀ ਦੇ ਰਿਹਾ, ਕਈ ਗੱਡੀ ਚਾਲਕ ਤਾਂ ਆਪਣੇ ਵਾਹਨਾਂ....
ਗਣਤੰਤਰ ਦਿਵਸ ਪਰੇਡ ਵਿੱਚੋਂ ਪੰਜਾਬ ਦੀ ਝਾਂਕੀ ਨੂੰ ਬਾਹਰ ਰੱਖੇ ਜਾਣ ਤੋਂ ਨਿਰਾਸ਼ ਹਾਂ : ਅਨਮੋਲ ਗਗਨ ਮਾਨ
ਕੇਂਦਰ ਦੀ ਭਾਜਪਾ ਸਰਕਾਰ ਨੇ ਗਣਤੰਤਰ ਦਿਵਸ 'ਤੇ ਪੰਜਾਬ ਦੀਆਂ ਝਾਕੀਆਂ ਨੂੰ ਹਟਾ ਕੇ ਘੋਰ ਬੇਇਨਸਾਫ਼ੀ ਕੀਤੀ - ਈਟੀਓ ਚੰਡੀਗੜ੍ਹ, 27 ਦਸੰਬਰ : ਇਸ ਵਾਰ ਵੀ ਕੇਂਦਰ ਵੱਲੋਂ ਪੰਜਾਬ ਨਾਲ ਸਬੰਧਿਤ ਝਾਕੀ ਨੂੰ ਗਣਤੰਤਰ ਦਿਵਸ 'ਚ ਥਾਂ ਨਹੀਂ ਦਿੱਤੀ ਗਈ। ਜਿਸ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਅਸੀਂ ਪੰਜਾਬ ਨਾਲ ਸਬੰਧਿਤ 3 ਝਾਕੀਆਂ ਪੰਜਾਬ ਕੁਰਬਾਨੀਆਂ ਅਤੇ ਸ਼ਹਾਦਤਾਂ ਦਾ ਇਤਿਹਾਸ, ਮਾਈ ਭਾਗੋ ਫਰਸਟ ਲੇਡੀ ਵਾਰੀਅਰ ਅਫ ਸਿੱਖੀਜ਼ਮ, ਪੰਜਾਬ....
ਜ਼ਮੀਨ ਦੇ ਨਾਜਾਇਜ਼ ਤਬਾਦਲੇ ਤੇ ਇੰਤਕਾਲ ਖਾਤਰ 7,00,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਤਹਿਸੀਲਦਾਰ ਤੇ ਦੋ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫਤਾਰ
ਚੰਡੀਗੜ੍ਹ, 27 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮੂਨਕ ਦੇ ਤਹਿਸੀਲਦਾਰ (ਸੇਵਾ-ਮੁਕਤ) ਸੰਧੂਰਾ ਸਿੰਘ, ਸੰਗਰੂਰ ਜ਼ਿਲ੍ਹੇ ਦੇ ਮਾਲ ਹਲਕਾ ਪਿੰਡ ਬੱਲਰਾਂ ਦੇ ਪਟਵਾਰੀ ਧਰਮਰਾਜ ਅਤੇ ਭਗਵਾਨ ਦਾਸ ਪਟਵਾਰੀ (ਸੇਵਾਮੁਕਤ) ਨੂੰ ਵਾਹੀਯੋਗ ਜ਼ਮੀਨ ਦੇ ਗੈਰ-ਕਾਨੂੰਨੀ ਤਬਾਦਲੇ ਅਤੇ ਇੰਤਕਾਲ ਕਰਵਾਉਣ ਬਦਲੇ 7 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਐਫਆਈਆਰ....
ਸਾਲ 2023 ਦੌਰਾਨ ਭ੍ਰਿਸ਼ਟਾਚਾਰ ਦੇ 251 ਕੇਸਾਂ ‘ਚ ਵਿਜੀਲੈਂਸ ਵੱਲੋਂ 288 ਮੁਲਜ਼ਮ ਗ੍ਰਿਫ਼ਤਾਰ
7 ਰਾਜਨੀਤਿਕ ਆਗੂਆਂ ਤੇ 70 ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਕੇਸ ਦਰਜ ਕੀਤੇ 66 ਪੁਲਿਸ ਮੁਲਾਜ਼ਮ ਤੇ 44 ਮਾਲ ਅਧਿਕਾਰੀ/ਕਰਮਚਾਰੀ ਕੀਤੇ ਗ੍ਰਿਫਤਾਰ 133 ਵੱਖ-ਵੱਖ ਟਰੈਪ ਕੇਸਾਂ ਵਿੱਚ 59,57,000 ਰੁਪਏ ਦੀ ਬਰਾਮਦਗੀ 33 ਮੁਕੱਦਮਿਆਂ ਵਿੱਚ ਅਦਾਲਤਾਂ ਨੇ 43 ਦੋਸ਼ੀਆਂ ਨੂੰ ਸੁਣਾਈਆਂ ਸਜ਼ਾਵਾਂ ਚੰਡੀਗੜ੍ਹ, 27 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਲਗਾਤਾਰ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਦਿਆਂ ਸਾਲ 2023 ਦੌਰਾਨ 26 ਦਸੰਬਰ ਤੱਕ ਦਰਜ ਕੀਤੇ ਗਏ ਕੁੱਲ 251....
SYL ਵਿਵਾਦ ਤੇ ਮੁੜ ਵਿਚਾਰ ਕਰਨਗੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ, ਮੀਟਿੰਗ ਕੱਲ੍ਹ 
ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ਵਿੱਚ ਹੋਵੇਗੀ ਅਹਿਮ ਬੈਠਕ ਪਿਛਲੀਆਂ 2 ਮੀਟਿੰਗਾਂ ਰਹੀਆਂ ਹਨ ਬੇਸਿੱਟਾ ਜਾਣੋ, ਪਹਿਲਾ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤੀ ਸੀ ਕਿਹੜੀ ਸਲਾਹ ਤੇ ਕੇਂਦਰ ਨੂੰ ਜਾਰੀ ਕੀਤੇ ਸਨ ਕਿਹੜੇ ਹੁਕਮ ਚੰਡੀਗੜ੍ਹ, 27 ਦਸੰਬਰ : ਸਤਲੁਜ ਯਮੁਨਾ ਲਿੰਕ (SYL) ‘ਤੇ ਪੰਜਾਬ ਤੇ ਹਰਿਆਣਾ ਫਿਰ ਤੋਂ ਗੱਲਬਾਤ ਕਰਨਗੇ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਕੇਂਦਰ ਇਸ ਮੁੱਦੇ ‘ਤੇ ਦੋਵਾਂ ਰਾਜਾਂ ਵਿਚਾਲੇ ਵਿਚੋਲਗੀ ਕਰੇਗਾ। ਕੇਂਦਰੀ ਜਲ ਸ਼ਕਤੀ....
ਰਾਸ਼ਟਰੀ ਬਾਲ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਨੇ ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਬੱਚਿਆਂ ਦੇ ਅਧਿਕਾਰਾਂ ਨਾਲ ਸਬੰਧਤ ਕਾਨੂੰਨਾਂ ਨੂੰ ਲਾਗੂ ਕਰਨ ਅਤੇ ਵੱਖ-ਵੱਖ ਸਕੀਮਾਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 27 ਦਸੰਬਰ : ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ, ਨਵੀਂ ਦਿੱਲੀ ਦੇ ਚੇਅਰਮੈਨ, ਸ੍ਰੀ ਪ੍ਰਿਯੰਕ ਕਾਨਗੂ ਨੇ ਪੰਜਾਬ ਦੇ ਵੱਖ ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਬੱਚਿਆਂ ਦੇ ਅਧਿਕਾਰਾਂ ਨਾਲ ਸਬੰਧਤ ਕਾਨੂੰਨਾਂ ਨੂੰ ਲਾਗੂ ਕਰਨ ਅਤੇ ਵੱਖ-ਵੱਖ ਸਕੀਮਾਂ ਦੀ ਸਮੀਖਿਆ ਲਈ ਮੀਟਿੰਗ ਕੀਤੀ। ਅੱਜ ਪੰਜਾਬ ਭਵਨ ਵਿਖੇ ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ....