ਚੰਡੀਗੜ੍ਹ

ਡੀਜੀਪੀ ਪੰਜਾਬ ਨੇ ਬਠਿੰਡਾ ਵਿੱਚ ਪੰਜ ਥਾਣਿਆਂ ਸਮੇਤ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ 
ਅੰਮ੍ਰਿਤਸਰ, ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਕਾਨੂੰਨ ਅਤੇ ਵਿਵਸਥਾ ਦੀ ਸਮੀਖਿਆ ਲਈ ਕੀਤੀਆਂ ਮੀਟਿੰਗਾਂ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਤੋਂ ਪਹਿਲਾਂ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਬਣਾਏਗੀ ਯਕੀਨੀ ਡੀਜੀਪੀ ਗੌਰਵ ਯਾਦਵ ਨੇ ਪੁਲਿਸ ਕਰਮਚਾਰੀਆਂ ਨਾਲ ਗੱਲਬਾਤ ਕੀਤੀ, ਬਿਹਤਰ ਕਾਰਗੁਜ਼ਾਰੀ ਲਈ ਉਨ੍ਹਾਂ ਨੂੰ ਕੀਤਾ ਸਨਮਾਨਿਤ ਚੰਡੀਗੜ੍ਹ/ਅੰਮ੍ਰਿਤਸਰ/ਫਿਰੋਜ਼ਪੁਰ/ਬਠਿੰਡਾ, 10 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ....
ਸੂਬਾ ਸਰਕਾਰ ਵੱਲੋਂ ਹੁਣ ਤੱਕ 30 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ : ਜਿੰਪਾ 
ਚੰਡੀਗੜ੍ਹ, 09 ਅਗਸਤ : ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਜਲ ਸਪਲਾਈ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਦਾ ਜਾਇਜ਼ਾ ਲਿਆ ਅਤੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਹਰੇਕ ਵਿਅਕਤੀ ਨੂੰ ਬੁਨਿਆਦੀ ਸਹੂਲਤ ਦਾ ਲਾਭ ਪੁੱਜਦਾ ਕਰਨਾ ਯਕੀਨੀ ਬਣਾਉਣ ਲਈ ਵਿਭਾਗ ਪੂਰੀ ਸਮਰੱਥਾ ਨਾਲ....
ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਅਧਾਰਿਤ ਫਿਲਮ 'ਤੇ ਵੱਡੇ ਪੱਧਰ 'ਤੇ ਕਟੌਤੀਆਂ ਲਗਾਉਣ ਦੀ ਅਕਾਲੀ ਦਲ ਵੱਲੋਂ ਨਿਖੇਧੀ
ਚੰਡੀਗੜ੍ਹ, 9 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇਸ਼ ਦੇ ਸੈਂਸਰ ਬੋਰਡ ਦੁਆਰਾ ਮਰਹੂਮ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਅਧਾਰਿਤ ਫਿਲਮ 'ਤੇ ਵੱਡੇ ਪੱਧਰ 'ਤੇ ਕਟੌਤੀਆਂ ਲਗਾਉਣ ਦੀ ਨਿਖੇਧੀ ਕਰਦਾ ਹੈ। ਇਨ੍ਹਾਂ ਪਾਬੰਦੀਆਂ ਨੇ ਕਥਿਤ ਤੌਰ 'ਤੇ ਇਸਦੀ ਭਾਵਨਾ ਦੇ ਨਾਲ-ਨਾਲ ਕਿਰਦਾਰ ਨੂੰ ਵੀ ਮਾਰ ਦਿੱਤਾ ਹੈ। ਫਿਲਮ ਪੰਜਾਬ 95 (ਪਹਿਲਾਂ ਸਿਰਲੇਖ ਘੱਲੂਘਾਰਾ) ਇੱਕ ਮਨੁੱਖੀ ਅਧਿਕਾਰ ਕਾਰਕੁਨ ਵਿਰੁੱਧ ਰਾਜ ਦੇ ਜਬਰ ਨੂੰ ਉਜਾਗਰ ਕਰਦੀ ਹੈ ਅਤੇ ਇਹ ਅਦਾਲਤੀ ਦਸਤਾਵੇਜ਼ਾਂ 'ਤੇ ਅਧਾਰਤ ਹੈ। ਸਿੱਖ ਭਾਈਚਾਰਾ ਇਸ ਗੱਲ....
ਕੇਂਦਰ ਸਰਕਾਰ ਕਾਰਨ ਦੱਸੇ ਕਿ ਲਿਖਤੀ ਭਰੋਸੇ ਮਗਰੋਂ ਵੀ ਬੰਦੀ ਸਿੰਘਾਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਗਿਆ: ਹਰਸਿਮਰਤ ਬਾਦਲ 
ਸਿੱਖਾਂ ਨਾਲ ਕਾਂਗਰਸ ਨੇ ਦਹਾਕਿਆਂ ਤੋਂ ਵਿਤਕਰਾ ਕੀਤਾ ਤੇ ਸ੍ਰੀ ਹਰਿਮੰਦਿਰ ਸਾਹਿਬ ’ਤੇ ਹਮਲਾ ਕੀਤਾ ਜਦੋਂ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸਾਡੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਦੇ ਰਹੀ ਹੈ: ਹਰਸਿਮਰਤ ਕੌਰ ਬਾਦਲ ਸਿੱਖ ਨੌਜਵਾਨਾਂ ਤੇ ਖਾਲਸਾ ਏਡ ’ਤੇ ਲਾਈਆਂ ਪਾਬੰਦੀਆਂ ਦਾ ਵੀ ਮਾਮਲਾ ਚੁੱਕਿਆ ਚੰਡੀਗੜ੍ਹ, 9 ਅਗਸਤ : ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕਰ ਬਾਦਲ ਨੇ ਅੱਜ ਕਿਹਾ ਕਿ ਸਿੱਖ ਕੌਮ ਦਹਾਕਿਆਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਹੱਥੋਂ....
ਆਰ.ਆਈ.ਐਮ.ਸੀ. ਦੇਹਰਾਦੂਨ ’ਚ ਦਾਖ਼ਲੇ ਲਈ ਲਿਖਤੀ ਪ੍ਰੀਖਿਆ 2 ਦਸੰਬਰ ਨੂੰ ਹੋਵੇਗੀ
ਚੰਡੀਗੜ੍ਹ, 9 ਅਗਸਤ : ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ, ਦੇਹਰਾਦੂਨ (ਉਤਰਾਖੰਡ) ਦੇ ਜੁਲਾਈ 2024 ਟਰਮ ਦੇ ਦਾਖ਼ਲੇ ਲਈ ਲਿਖਤੀ ਪ੍ਰੀਖਿਆ ਲਾਲਾ ਲਾਜਪਤ ਰਾਏ ਭਵਨ, ਸੈਕਟਰ-15, ਚੰਡੀਗੜ੍ਹ ਵਿਖੇ 2 ਦਸੰਬਰ, 2023 (ਸ਼ਨੀਵਾਰ) ਨੂੰ ਹੋਵੇਗੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ) ਦੇ ਦਾਖ਼ਲੇ ਲਈ ਲੜਕੇ ਅਤੇ ਲੜਕੀਆਂ ਦੋਵੇਂ ਹੀ ਅਪਲਾਈ ਕਰ ਸਕਦੇ ਹਨ। ਉਮੀਦਵਾਰ ਦਾ ਜਨਮ 2 ਜੁਲਾਈ, 2011 ਤੋਂ 1 ਜਨਵਰੀ, 2013 ਦੇ ਦਰਮਿਆਨ....
ਪੰਜਾਬ ਸਰਕਾਰ ਮੈਡੀਕਲ ਖੇਤਰ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਲਈ ਵਚਨਬੱਧ : ਡਾ. ਬਲਬੀਰ ਸਿੰਘ
ਇਹ ਸਮਝੌਤਾ ਮੈਡੀਕਲ ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਭਾਈਵਾਲੀ ਹੋਵੇਗਾ ਸਾਬਿਤ: ਡਾ. ਬਲਬੀਰ ਸਿੰਘ ਚੰਡੀਗੜ੍ਹ, 9 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਮੈਡੀਕਲ ਖੇਤਰ ਵਿੱਚ ਸਕਾਰਾਤਮਕ ਲਿਆਉਣ ਲਿਆਉਣ ਲਈ ਗਤੀਸ਼ੀਲ ਭਾਈਵਾਲੀ ਵਾਸਤੇ ਮੰਚ ਤਿਆਰ ਕਰਦਿਆਂ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਅੱਜ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਅਤੇ ਕੰਸੋਸ਼ੀਆ ਐਡਵਾਈਜ਼ਰੀ/ਸਟ੍ਰਾਈਕਰ ਇੰਡੀਆ ਦਰਮਿਆਨ ਪੰਜਾਬ ਭਵਨ ਵਿਖੇ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਗਿਆ। ਡਾ....
ਪੰਜਾਬ ‘ਚ ਚੱਲ ਰਹੇ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ ਕਰਾਂਗੇ : ਧਾਲੀਵਾਲ
ਸਮੂਹ ਜ਼ਿਲ੍ਹਿਆਂ ‘ਚ ਕਾਰਜਸ਼ੀਲ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ਦੀ ਚੈਕਿੰਗ 10 ਸਤੰਬਰ ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਕਿਹਾ, ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਤੇ ਹੋਰ ਵੱਖ-ਵੱਖ ਮਾਮਲੇ ਪਹਿਲ ਦੇ ਆਧਾਰ ‘ਤੇ ਹੱਲ ਕਰਾਂਗੇ ਚੰਡੀਗੜ੍ਹ, 9 ਅਗਸਤ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ‘ਚ ਗ਼ੈਰ ਕਾਨੂੰਨੀ ਢੰਗ ਨਾਲ ਕੰਮ ਕਰ ਰਹੇ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ ਅਮਲ ‘ਚ ਲਿਆਵੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ....
ਮੀਤ ਹੇਅਰ ਵੱਲੋਂ ਯੂਥ ਕਲੱਬਾਂ ਨੂੰ ਸਰਗਰਮ ਕਰਨ ਦੇ ਨਿਰਦੇਸ਼
ਯੂਥ ਕਲੱਬਾਂ ਲਈ ਪਹਿਲੀ ਵਾਰ ਸ਼ੁਰੂ ਕੀਤਾ ਜਾਵੇਗਾ ਐਵਾਰਡ ਸ਼ਹੀਦ ਭਗਤ ਸਿੰਘ ਰਾਜ ਪੁਰਸਕਾਰ ਦੀ ਪ੍ਰਣਾਲੀ ਤਰਕਸੰਗਤ ਬਣਾਈ ਜਾਵੇਗੀ ਨਵੀਂ ਯੂਥ ਪਾਲਿਸੀ ਜਲਦ ਜਾਰੀ ਕੀਤੀ ਜਾਵੇਗੀ: ਮੀਤ ਹੇਅਰ ਨੌਜਵਾਨਾਂ ਲਈ ਵਟਾਂਦਰਾ ਪ੍ਰੋਗਰਾਮ ਤੇ ਟੂਰ ਕਰਵਾਉਣ ਲਈ ਆਖਿਆ ਯੁਵਕ ਸੇਵਾਵਾਂ ਮੰਤਰੀ ਵੱਲੋਂ ਖਾਲੀ ਅਸਾਮੀਆਂ ਭਰਨ ਦੇ ਨਿਰਦੇਸ਼ ਚੰਡੀਗੜ੍ਹ, 9 ਅਗਸਤ : ਪੰਜਾਬ ਦੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਅਤੇ ਉਨਾਂ ਵਿੱਚ ਲੀਡਰਸ਼ਿਪ ਦੇ ਗੁਣ ਤੇ....
ਮਾਨ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ : ਡਾ. ਬਲਬੀਰ ਸਿੰਘ
ਇਹਨਾਂ ਹਸਪਤਾਲਾਂ ਵਿੱਚ 19 ਜ਼ਿਲ੍ਹਾ ਹਸਪਤਾਲ, ਛੇ ਸਬ-ਡਿਵੀਜ਼ਨ ਹਸਪਤਾਲ ਅਤੇ 15 ਸੀਐਚਸੀ ਸ਼ਾਮਲ: ਡਾ. ਬਲਬੀਰ ਸਿੰਘ ਅਪਗ੍ਰੇਡ ਕੀਤੇ ਸਾਰੇ ਹਸਪਤਾਲ ਅਤਿ-ਆਧੁਨਿਕ ਸਹੂਲਤਾਂ ਅਤੇ ਉਪਕਰਨਾਂ ਨਾਲ ਕੀਤੇ ਜਾਣਗੇ ਲੈਸ ਸੂਬਾ ਸਰਕਾਰ ਪੰਜਾਬੀਆਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਚੰਡੀਗੜ੍ਹ, 9 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਸੂਬੇ ਦੇ 40 ਹਸਪਤਾਲਾਂ ਜਾਂ ਸੈਕੰਡਰੀ....
ਰਾਜਪਾਲ ਪੁਰੋਹਿਤ ਨੇ ਦਿੱਲੀ ਦੌਰੇ ‘ਤੇ ਜਾਣ ਵਾਲੇ ਅਧਿਕਾਰੀਆਂ ਦੇ ਹਵਾਈ ਸਫ਼ਰ ਤੇ ਸਟਾਰ ਹੋਟਲਾਂ ‘ਚ ਠਹਿਰਨ ‘ਤੇ ਲਗਾਈ ਪਾਬੰਦੀ
ਚੰਡੀਗੜ੍ਹ, 8 ਅਗਸਤ : ਚੰਡੀਗੜ੍ਹ ਪ੍ਰਸ਼ਾਸਨ ਨੂੰ ਦਿੱਤੇ ਹੁਕਮਾਂ ਵਿੱਚ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਦਿੱਲੀ ਦੌਰੇ ‘ਤੇ ਅਧਿਕਾਰੀਆਂ ਦੇ ਹਵਾਈ ਸਫ਼ਰ ਅਤੇ ਸਟਾਰ ਹੋਟਲਾਂ ਵਿੱਚ ਠਹਿਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਸਲਾਹਕਾਰ ਨੂੰ ਲਿਖੇ ਪੱਤਰ ਵਿਚ ਕਿਹਾ ਗਿਆ ਹੈ ਕਿ ਜ਼ਿੰਮੇਵਾਰ ਅਧਿਕਾਰੀ ਹੋਣ ਦੇ ਨਾਤੇ, ਇਹ ਸਾਡਾ ਨੈਤਿਕ ਫਰਜ਼ ਹੈ ਕਿ ਜਨਤਾ ਦੇ ਪੈਸੇ ਦੀ ਬਰਬਾਦੀ ਨਾ ਕੀਤੀ ਜਾਵੇ ਅਤੇ ਫਜ਼ੂਲ ਖਰਚੀ ਨੂੰ ਕਿਸੇ ਵੀ ਕੀਮਤ ‘ਤੇ ਸਵੀਕਾਰ ਨਹੀਂ ਕੀਤਾ ਜਾਣਾ ਚਾਹੀਦਾ ਹੈ। ਇਸ....
ਮੀਤ ਹੇਅਰ ਵੱਲੋਂ ਕਮਰਸ਼ੀਅਲ ਖਣਨ ਖੱਡਾਂ ਸ਼ੁਰੂ ਕਰਨ ਲਈ 20 ਸਤੰਬਰ ਤੱਕ ਸਭ ਕਾਰਵਾਈਆਂ ਮੁਕੰਮਲ ਕਰਨ ਦੇ ਨਿਰਦੇਸ਼
ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਸਸਤੀਆਂ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਲਈ ਵਚਨਬੱਧ ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਰੋਕਣ ਲਈ ਡਰੋਨ ਸੇਵਾਵਾਂ ਲਈਆਂ ਜਾਣਗੀਆਂ: ਮੀਤ ਹੇਅਰ ਖਣਨ ਮੰਤਰੀ ਨੇ ਹੋਰ ਜਨਤਕ ਖੱਡਾਂ ਖੋਲ੍ਹਣ ਲਈ ਨਵੀਆਂ ਥਾਵਾਂ ਤਲਾਸ਼ਣ ਲਈ ਆਖਿਆ ਚੰਡੀਗੜ੍ਹ, 8 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਸਸਤੀਆਂ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਅਤੇ ਗੈਰ ਕਾਨੂੰਨੀ ਖਣਨ ਗਤੀਵਿਧੀਆਂ ਮੁਕੰਮਲ ਖਤਮ ਕਰਨ ਦੇ ਦਿੱਤੇ....
ਪੂਰਨ ਗੁਰਸਿੱਖ ਨੂੰ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਦਾ ਪ੍ਰਸ਼ਾਸਕ ਨਿਯੁਕਤ ਕੀਤਾ ਜਾਵੇ : ਢੀਂਡਸਾ
ਚੰਡੀਗੜ੍ਹ, 8 ਅਗਸਤ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਦੇ ਪ੍ਰਸ਼ਾਸਕ ਵਜੋਂ ਇਕ ਗੈਰ-ਸਿੱਖ ਦੀ ਨਿਯੁਕਤੀ ਦੀ ਸਖਤ ਨਿੰਦਾ ਕੀਤੀ ਹੈ। ਸੁਖਦੇਵ ਸਿੰਘ ਢੀਂਡਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮਹਾਰਾਸ਼ਟਰ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈਕੇ ਅਮ੍ਰਿਤਧਾਰੀ ਪੂਰਨ ਗੁਰਸਿੱਖ ਨੂੰ ਤਖ਼ਤ ਦਾ ਪ੍ਰਬੰਧਕ ਨਿਯੁਕਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ....
ਹਰਚੰਦ ਬਰਸਟ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ ਇੱਕ ਮਹੀਨੇ ਦੀ ਤਨਖ਼ਾਹ ਦਾ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਯੋਗਦਾਨ
ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਨੇ ਵੀ ਪਾਇਆ 47 ਲੱਖ ਰੁਪਏ ਤੋਂ ਵੱਧ ਦਾ ਯੋਗਦਾਨ ਚੰਡੀਗੜ੍ਹ, 8 ਅਗਸਤ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਹੜ੍ਹ ਰਾਹਤ ਅਤੇ ਮੁੜ ਵਸੇਬਾ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਾ ਯੋਗਦਾਨ ਪਾਇਆ ਹੈ। ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਨੇ ਵੀ ਮੁੱਖ ਮੰਤਰੀ ਰਾਹਤ ਫ਼ੰਡ ਲਈ 47.25 ਲੱਖ ਰੁਪਏ ਦਿੱਤੇ ਹਨ।ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ....
ਕੈਬਨਿਟ ਮੰਤਰੀ ਜਿੰਪਾ ਵੱਲੋਂ ਨਹਿਰੀ ਪਾਣੀ ਪ੍ਰੋਜੈਕਟਾਂ ਨੂੰ ਜਲਦ ਪੂਰਾ ਕਰਨ ਦੇ ਨਿਰਦੇਸ਼
ਸੂਬੇ ਵਿੱਚ ਚੱਲ ਰਹੇ ਚਾਰ ਵੱਡੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਚੰਡੀਗੜ੍ਹ, 8 ਅਗਸਤ : ਪੰਜਾਬ ਵਾਸੀਆਂ ਨੂੰ ਪੀਣਯੋਗ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਚੱਲ ਰਹੇ ਨਹਿਰੀ ਪਾਣੀ ਪ੍ਰਾਜੈਕਟਾਂ ਨੂੰ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਚਵਿੰਡਾ ਕਲਾਂ (ਅੰਮ੍ਰਿਤਸਰ), ਭੁੱਚਰ ਕਲਾਂ (ਅੰਮ੍ਰਿਤਸਰ)....
ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਚੋਰੀ ਕਰਦੇ ਡਰਾਈਵਰ ਨੂੰ ਰੰਗੇ-ਹੱਥੀਂ ਕੀਤਾ ਕਾਬੂ : ਮੰਤਰੀ ਭੁੱਲਰ
ਚੰਡੀਗੜ੍ਹ, 8 ਅਗਸਤ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਗਠਤ ਕੀਤੇ ਗਏ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਪਿਛਲੇ ਇੱਕ ਹਫ਼ਤੇ ਦੌਰਾਨ ਵੱਖ-ਵੱਖ ਥਾਵਾਂ ‘ਤੇ ਮਾਰੇ ਛਾਪਿਆਂ ਵਿੱਚ ਜਿੱਥੇ 5 ਲੀਟਰ ਡੀਜ਼ਲ ਚੋਰੀ ਕਰਦੇ ਡਰਾਈਵਰ ਨੂੰ ਰੰਗੇ-ਹੱਥੀਂ ਕਾਬੂ ਕੀਤਾ ਹੈ, ਉਥੇ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟ ਨਾ ਦੇਣ ਵਾਲੇ ਦੋ ਕੰਡਕਟਰਾਂ ਸਮੇਤ ਅਣਅਧਿਕਾਰਤ ਰੂਟ ‘ਤੇ ਚੱਲਣ ਵਾਲੀਆਂ ਪੰਜ ਬੱਸਾਂ ਨੂੰ ਰਿਪੋਰਟ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਲਾਲਜੀਤ ਸਿੰਘ....