ਚੰਡੀਗੜ੍ਹ, 24 ਮਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 28 ਮਈ ਨੂੰ ਨਵੇਂ ਸੰਸਦ ਭਵਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਜਾਣ ਵਾਲੇ ਉਦਘਾਟਨ ਦੇ ਸਮਾਗਮ ਵਿਚ ਸ਼ਾਮਲ ਹੋਣਗੇ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਸਾਡੇ ਲਈ ਮਾਣ ਵਾਲਾ ਮੌਕਾ ਹੈ ਤੇ ਇਸ ਮੌਕੇ ਦਾ ਸਿਆਸੀਕਰਨ ਨਹੀਂ ਹੋਣਾ ਚਾਹੀਦਾ।ਡਾ. ਦਲਜੀਤ ਚੀਮਾ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਵੀ....
ਚੰਡੀਗੜ੍ਹ
ਚੰਡੀਗੜ੍ਹ, 24 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਇਕ ਜੁਲਾਈ, 2015 ਤੋਂ 31 ਦਸੰਬਰ, 2015 ਤੱਕ ਛੇ ਫੀਸਦੀ ਮਹਿੰਗਾਈ ਭੱਤੇ (ਡੀ.ਏ.) ਦੀ ਬਕਾਇਆ ਕਿਸ਼ਤ ਜਾਰੀ ਕਰ ਦਿੱਤੀ ਹੈ। ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਫੈਸਲੇ ਨਾਲ ਮੁਲਾਜ਼ਮਾਂ ਲਈ ਸਰਕਾਰੀ ਖਜ਼ਾਨੇ ਵਿੱਚੋਂ 356 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰੀ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ....
ਪਸ਼ੂ ਪਾਲਣ ਮੰਤਰੀ ਨੇ ਕੰਟਰੈਕਟ ਬਰਾਇਲਰ ਫ਼ਾਰਮਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਭਰੋਸਾ ਦਿਵਾਇਆ ਕਿਹਾ, ਹੋਰ ਜਾਇਜ਼ ਮੰਗਾਂ ਵੀ ਜਲਦ ਪੂਰੀਆਂ ਕੀਤੀਆਂ ਜਾਣਗੀਆਂ ਚੰਡੀਗੜ੍ਹ, 24 ਮਈ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕੰਟਰੈਕਟ ਬਰਾਇਲਰ ਫ਼ਾਰਮਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਭਰੋਸਾ ਦਿਵਾਇਆ ਕਿ ਸਰਕਾਰ ਪੋਲਟਰੀ ਲਈ ਗ੍ਰੋਇੰਗ ਚਾਰਜਿਜ਼ ਵਿੱਚ ਵਾਧਾ ਕਰਨ ਲਈ ਵਿਚਾਰ ਕਰੇਗੀ। ਪੰਜਾਬ ਭਵਨ ਵਿਖੇ....
ਸਰਦੂਲਗੜ੍ਹ ਦੀ ਸੁਜਾਨ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ ਪਹਿਲੇ ਤਿੰਨ ਸਥਾਨ ਕੁੜੀਆਂ ਨੇ ਹਾਸਲ ਕੀਤੇ ਸਾਇੰਸ ਦੀ 98.68 ਫ਼ੀਸਦੀ, ਕਾਮਰਸ ਦੀ 98 .30 ਫ਼ੀਸਦੀ, ਰਹੀ ਪਾਸ ਪ੍ਰਤੀਸ਼ਤ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12 ਵੀ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਐਲਾਨੇ ਗਏ ਨਤੀਜਿਆਂ ਅਨੁਸਾਰ ਪਹਿਲੇ ਤਿੰਨ ਸਥਾਨ ਕੁੜੀਆਂ ਨੇ ਹਾਸਲ ਕੀਤੇ ਹਨ।....
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਸਰਕਾਰੀ ਜ਼ਮੀਨਾਂ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਚੰਡੀਗੜ੍ਹ, 24 ਮਈ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਮੋਹਾਲੀ ਜ਼ਿਲ੍ਹੇ ਦੇ ਮਾਜਰੀ ਬਲਾਕ ਦੇ ਪਿੰਡ ਫਤਹਿਗੜ੍ਹ ਦੀ 176 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਵਾਈ ਹੈ। ਇਸ ਜ਼ਮੀਨ ਦੀ ਬਾਜ਼ਾਰੀ ਕੀਮਤ 264 ਕਰੋੜ ਰੁਪਏ ਬਣਦੀ ਹੈ। ਇਸ ਜ਼ਮੀਨ ਉੱਤੇ 9 ਲੋਕਾਂ ਨੇ ਕਬਜ਼ਾ ਕੀਤਾ ਹੋਇਆ ਸੀ। ਉਨ੍ਹਾਂ ਕਿਹਾ....
ਵਿਰੋਧੀ ਪਾਰਟੀਆਂ ਸਰਕਾਰ ਨੂੰ ਬਦਨਾਮ ਕਰਨ ਲਈ ਜਾਣਬੁੱਝ ਕੇ ਝੂਠ ਫੈਲਾ ਰਹੀਆਂ ਹਨ, ਪਰ ਹੁਣ ਪੰਜਾਬ ਦੇ ਲੋਕ ਗੁੰਮਰਾਹ ਹੋਣ ਵਾਲੇ ਨਹੀਂ – ਮਲਵਿੰਦਰ ਸਿੰਘ ਕੰਗ ਕਿਹਾ, ਪਿਛਲੇ 60-70 ਸਾਲਾਂ ਤੋਂ ਰਾਜਸਥਾਨ ਨੂੰ ਜੋ ਪਾਣੀ ਜਾ ਰਿਹਾ ਹੈ, ਉਸ ਤੋਂ ਵੱਧ ਪਾਣੀ ਦੇਣ ਦੀ ਕੋਈ ਗੱਲ ਨਹੀਂ ਪੰਜਾਬ ਵਿੱਚ ਪਹਿਲਾਂ ਤੋਂ ਹੀ ਪਾਣੀ ਦੀ ਕਮੀ, ਇਸ ਲਈ ਦੂਜੇ ਰਾਜਾਂ ਨੂੰ ਵਾਧੂ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਚੰਡੀਗੜ੍ਹ, 24 ਮਈ : ਆਮ ਆਦਮੀ ਪਾਰਟੀ ਪੰਜਾਬ ਨੇ ਰਾਜਸਥਾਨ ਨੂੰ ਪਾਣੀ ਦੇਣ ਦੇ ਮੁੱਦੇ ਦਾ....
ਚੰਡੀਗੜ੍ਹ, 24 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਥਾਣਾ ਭਾਰਗੋ ਕੈਂਪ, ਜਲੰਧਰ ਸ਼ਹਿਰ ਵਿਖੇ ਤਾਇਨਾਤ ਹੌਲਦਾਰ ਰਘੂਨਾਥ ਸਿੰਘ (2824/ਜਲੰਧਰ) ਨੂੰ 2,100 ਰੁਪਏ ਦੀ ਰਿਸ਼ਵਤ ਦੋ ਕਿਸ਼ਤਾਂ ਵਿੱਚ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਹੌਲਦਾਰ (ਹੈੱਡ ਕਾਂਸਟੇਬਲ) ਨੂੰ ਮੋਹਿਤ ਸਿੰਘ ਵਾਸੀ ਪਿੰਡ ਰਾਏਵਾਲਾ, ਦੇਹਰਾਦੂਨ ਜ਼ਿਲਾ, ਉਤਰਾਖੰਡ ਦੀ ਸ਼ਿਕਾਇਤ....
ਨਵਿਆਉਣਯੋਗ ਊਰਜਾ ਦੇ ਹਿੱਸੇ ਨੂੰ 2030 ਤੱਕ 30 ਫ਼ੀਸਦ ਤੱਕ ਵਧਾਉਣ ਦੇ ਯਤਨ ਜਾਰੀ: ਅਮਨ ਅਰੋੜਾ ਪੇਡਾ ਵੱਲੋਂ 5ਵਾਂ ਈ.ਐਲ.ਈ.ਟੀ.ਐਸ. ਕੌਮੀ ਊਰਜਾ ਸੰਮੇਲਨ ਚੰਡੀਗੜ੍ਹ, 24 ਮਈ : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਨੂੰ ਦੇਸ਼ ਭਰ ਵਿੱਚ ਗ਼ੈਰ-ਰਵਾਇਤੀ ਊਰਜਾ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦ ਹੀ ਗਰੀਨ ਹਾਈਡ੍ਰੋਜਨ ਨੀਤੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ....
ਚੰਡੀਗੜ੍ਹ, 23 ਮਈ : ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਇੱਕ ਟਵੀਟ ਕੀਤਾ। ਉਨ੍ਹਾਂ ਨੇ ਲਿਖਿਆ ਕਿ ਆਮ ਆਦਮੀ ਪਾਰਟੀ, ਕਾਂਗਰਸ ਤੋਂ ਕਿਸੇ ਵੀ ਸਮਰਥਨ ਦੀ ਹੱਕਦਾਰ ਨਹੀਂ ਹੈ। ਆਪ ਸਰਕਾਰ ਨੇ ਸਾਡੇ ਖਿਲਾਫ਼ ਬੇਰਿਹਮ ਜਾਦੂ-ਟੂਣਾ ਕੀਤਾ ਹੈ। ਇਹਨਾਂ ਦੇ ਆਗੂਆਂ ਨੇ ਪੁਲਿਸ ਅਤੇ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਕੇ ਜ਼ਿੰਦਗੀ ਨਰਕ ਬਣਾ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਮੈਂ ਕਾਂਗਰਸ ਹਾਈਕਮਾਂਡ ਨੂੰ ਅਪੀਲ ਕਰਦਾ ਹਾਂ ਕਿ 'ਆਪ' ਦੀ ਮਦਦ ਕਰਨ 'ਤੇ ਵਿਚਾਰ ਕਰਨ....
ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਮੋਟੇ ਅਨਾਜ ਆਧਾਰਤ ਖਾਣਾ ਖਾਧਾ ਚੰਡੀਗੜ੍ਹ, 23 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਵਿਗਿਆਨੀ ਅਤੇ ਕੁਦਰਤੀ ਸਿਹਤ ਪ੍ਰਣਾਲੀ ਦੇ ਮਾਹਿਰ ਪਦਮਸ਼੍ਰੀ ਡਾ. ਖਾਦਰ ਵਲੀ ਨਾਲ "ਮਿਲੇਟ ਦੀ ਖ਼ੁਰਾਕ ਨਾਲ ਰੋਗ ਮੁਕਤ, ਸਿਹਤਮੰਦ ਜੀਵਨਸ਼ੈਲੀ" ਵਿਸ਼ੇ 'ਤੇ ਸੰਵਾਦ ਪ੍ਰੋਗਰਾਮ ਕਰਵਾਇਆ ਗਿਆ। ਆਪਣੀ ਸਰਕਾਰੀ ਰਿਹਾਇਸ਼ ਵਿਖੇ ਰੱਖੇ ਸੰਖੇਪ ਪ੍ਰੋਗਰਾਮ ਮੌਕੇ ਵਿਚਾਰ-ਵਟਾਂਦਰੇ ਦੌਰਾਨ ਸਪੀਕਰ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਵੱਲੋਂ ਸਾਲ....
“ਭਗਵੰਤ ਮਾਨ ਵੱਲੋਂ ਲਾਏ ਗਏ ਝੂਠੇ ਇਲਜ਼ਾਮਾਂ ਪ੍ਰਤੀ ਸ਼੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋਕੇ ਗੁਰੂ ਦੀ ਕਚਹਿਰੀ ਵਿੱਚ ਆਪਣਾ ਪੱਖ ਪੇਸ਼ ਕੀਤਾ।” ਚੰਡੀਗੜ੍ਹ, 23 ਮਈ : ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਹਨਾਂ ਨੇ ਇਸ ਦੀ ਜਾਣਕਾਰੀ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਪੋਸਟ ਸਾਂਝੀ ਕਰਦਿਆਂ ਚੰਨੀ ਨੇ ਲਿਖਿਆ “ਭਗਵੰਤ ਮਾਨ ਵੱਲੋਂ ਲਾਏ ਗਏ ਝੂਠੇ ਇਲਜ਼ਾਮਾਂ ਪ੍ਰਤੀ ਸ਼੍ਰੀ ਕਤਲਗੜ੍ਹ ਸਾਹਿਬ ਨਤਮਸਤਕ....
ਦਾਖ਼ਲਾ ਪ੍ਰੀਖਿਆ ਲਈ 28 ਮਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ ਦਾਖ਼ਲਾ ਪ੍ਰੀਖਿਆ 4 ਜੂਨ ਨੂੰ ਚੰਡੀਗੜ੍ਹ, 23 ਮਈ : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪ੍ਰੈਪਰੇਟਰੀ ਵਿੰਗ ਦੇ ਪਹਿਲੇ ਬੈਚ ਵਾਸਤੇ ਲਈ ਜਾਣ ਵਾਲੀ ਲਿਖਤੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਇਸ ਅਕਾਦਮਿਕ ਸੈਸ਼ਨ....
ਛੀਨਾ ਨੂੰ ਇਸ ਕਰ ਕੇ ਐਸ ਆਈ ਟੀ ਮੁਖੀ ਲਗਾਇਆ ਗਿਆ ਕਿਉਂਕਿ ਸਾਬਕਾ ਮੁਖੀ ਐਸ ਰਾਹੁਲ ਨੇ ਕੇਸ ਵਿਚ ਝੂਠਾ ਚਲਾਨ ਪੇਸ਼ ਕਰਨ ਤੋਂ ਨਾਂਹ ਕਰ ਦਿੱਤੀ ਸੀ: ਮਜੀਠੀਆ ਚੰਡੀਗੜ੍ਹ, 22 ਮਈ : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਆਈ ਜੀ ਐਮ ਐਸ ਛੀਨਾ ਨੂੰ ਐਸ ਆਈ ਟੀ ਦਾ ਨਵਾਂ ਮੁਖੀ ਲਾਉਣ ਪਿੱਛੇ ਸਰਕਾਰ ਨਾਲ ਕੀ ਸੌਦੇਬਾਜ਼ੀ ਹੋਈ ਹੈ, ਉਸਦੀ ਜਾਂਚ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਨਵੇਂ ਐਸ ਆਈ ਟੀ ਮੁਖੀ ਐਮ ਐਸ ਛੀਨਾ ਨੂੰ 2022 ਦੀਆਂ....
ਅਕਾਲੀ ਦਲ ਦਾ ਗਠਜੋੜ ਬਸਪਾ ਨਾਲ ਹੈ ਤੇ ਭਾਜਪਾ ਸਮੇਤ ਕਿਸੇ ਹੋਰ ਪਾਰਟੀ ਨਾਲ ਗਠਜੋੜ ਕਰਨ ਦੀ ਕੋਈ ਤਜਵੀਜ਼ ਵਿਚਾਰ ਅਧੀਨ ਨਹੀਂ ਹੈ: ਮਹੇਸ਼ਇੰਦਰ ਸਿੰਘ ਗਰੇਵਾਲ ਚੰਡੀਗੜ੍ਹ, 22 ਮਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹੈਰਾਨੀ ਪ੍ਰਗਟ ਕੀਤੀ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਵਾਰ ਵਾਰ ਇਹ ਗੱਲ ਕਿਉਂ ਆਖ ਰਹੀ ਹੈ ਕਿ ਉਹ ਆਪਣੇ ਪੁਰਾਣੇ ਭਾਈਵਾਲ ਨਾਲ ਗਠਜੋੜ ਨਹੀਂ ਕਰੇਗੀ ਜਦੋਂ ਕਿ ਅਕਾਲੀ ਦਲ ਨੇ ਗਠਜੋੜ ਲਈ ਅਜਿਹੀ ਕੋਈ ਇੱਛਾ ਪ੍ਰਗਟ ਹੀ ਨਹੀਂ ਕੀਤੀ ਹੈ। ਇਸ ਮਾਮਲੇ ’ਤੇ ਭਾਜਪਾ ਵੱਲੋਂ ਵਾਰ ਵਾਰ ਬਿਆਨ....
ਪੰਜਾਬ ਨੇ ਉਤਪਾਦਨ ਖੇਤਰ ਵਿੱਚ 300 ਤੋਂ ਵੱਧ ਉਦਯੋਗਿਕ ਪ੍ਰਾਜੈਕਟ ਕੀਤੇ ਆਕਰਸ਼ਿਤ: ਅਨਮੋਲ ਗਗਨ ਮਾਨ ਚੰਡੀਗੜ, 22 ਮਈ : ਸੂਬਾ ਸਰਕਾਰ ਵੱਲੋਂ ਪੇਸ਼ ਕੀਤੀ ਗਈ ਨਵੀਂ ਉਦਯੋਗਿਕ ਨੀਤੀ ਅਤੇ ਕਾਰੋਬਾਰ ਸਥਾਪਤ ਕਰਨ ਸਬੰਧੀ ਰਾਜ ਸਰਕਾਰ ਦੀਆਂ ਪਹਿਲਕਦਮੀਆਂ ਨੇ ਉਦਯੋਗਿਕ ਖੇਤਰ ਵਿੱਚ ਨਿਵੇਸ਼ ਨੂੰ ਵੱਡਾ ਹੁਲਾਰਾ ਦਿੱਤਾ ਹੈ। ਪੰਜਾਬ ਵੱਲੋਂ ਜਨਵਰੀ 2023 ਤੋਂ ਮਾਰਚ 2023 ਤੱਕ ਕੁੱਲ 507 ਉਦਯੋਗਿਕ ਪ੍ਰਾਜੈਕਟ ਹਾਸਲ ਕੀਤੇ ਗਏ ਹਨ, ਜਿਨਾਂ ਵਿੱਚੋਂ 318 ਪ੍ਰਾਜੈਕਟ ਉਤਪਾਦਨ ਖੇਤਰ, 139 ਸੇਵਾ ਖੇਤਰ ਅਤੇ 50 ਰੀਅਲ....