ਚੰਡੀਗੜ੍ਹ, 8 ਮਈ : ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਇਕ ਐਸ.ਸੀ. ਲੜਕੇ ਦਾ ਜਿਣਸੀ ਸੋਸ਼ਣ ਕਰਨ ਦੇ ਮਾਮਲੇ ਵਿਚ ਪੰਜਾਬ ਪੁਲਿਸ ਨੇ ਡੀਆਈਜੀ ਨਰਿੰਦਰ ਭਾਰਗਵ ਦੀ ਅਗਵਾਈ ਹੇਠ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਦਾ ਗਠਨ ਕੀਤਾ ਹੈ। ਨਰਿੰਦਰ ਭਾਰਗਵ ਤੋਂ ਇਲਾਵਾ ਇਸ ਟੀਮ ਵਿਚ ਦੋ ਐਸ ਐਸ ਪੀ ਸ਼ਾਮਲ ਕੀਤੇ ਗਏ ਹਨ ਜੋ ਸਾਰੇ ਮਾਮਲੇ ਦੀ ਜਾਂਚ ਕਰਨਗੇ ਤੇ ਇਹ ਐਸ ਆਈ ਟੀ ਆਪਣੀ ਰਿਪੋਰਟ ਸੌਂਪੇਗੀ।ਦੋ ਐਸ ਐਸ ਪੀਜ਼ ਵਿਚ ਗੁਰਦਾਸਪੁਰ ਦੇ ਐਸ ਐਸ ਪੀ ਡੀ ਐਚ ਕੁਮਾਰ ਓਮਪ੍ਰਕਾਸ਼....
ਚੰਡੀਗੜ੍ਹ
ਚੰਡੀਗੜ੍ਹ, 07 ਮਈ : ਪੰਜਾਬ ‘ਚ ਅਜੇ ਮਈ ਮਹੀਨੇ ਦੀ ਗਰਮੀ ਦੇਖਣ ਨੂੰ ਨਹੀਂ ਮਿਲੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਬਾਰ-ਬਾਰ ਬਦਲ ਰਿਹਾ ਹੈ, ਜਿਸ ਕਾਰਨ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਮਈ ਦੇ ਪਹਿਲੇ 6 ਦਿਨਾਂ ਵਿੱਚ ਪੰਜਾਬ ਵਿੱਚ ਆਮ ਨਾਲੋਂ 157 ਫੀਸਦੀ ਵੱਧ ਮੀਂਹ ਪਿਆ ਹੈ। ਪਰ ਹੁਣ ਆਉਣ ਵਾਲੇ ਦਿਨਾਂ ਵਿੱਚ ਗਰਮੀ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ-ਐਤਵਾਰ ਦੀ ਰਾਤ ਨੂੰ ਵੀ ਪੂਰੇ ਪੰਜਾਬ ‘ਚ ਭਾਰੀ ਮੀਂਹ ਪਿਆ। ਪੰਜਾਬ ਦੇ....
ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਸਬੰਧੀ ਸਮਾਗਮਾਂ 'ਚ ਕੀਤੀ ਸ਼ਮੂਲੀਅਤ ਮਹਾਨ ਸਿੱਖ ਜਰਨੈਲ ਦੇ ਪਾਏ ਪੂਰਨਿਆਂ 'ਤੇ ਪਹਿਰਾ ਦੇਣ ਦੀ ਲੋੜ 'ਤੇ ਜ਼ੋਰ ਗੁਰਦੁਆਰਾ ਪ੍ਰਬੰਧ ਲਈ 2 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਚੰਡੀਗੜ੍ਹ, 7 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਖ਼ਦਸ਼ਾ ਜਤਾਇਆ ਕਿ ਵਿਦਿਆਰਥੀਆਂ ਨੂੰ ਆਪਣੇ ਸ਼ਾਨਾਮੱਤੇ ਇਤਿਹਾਸ ਤੋਂ ਵਿਰਵੇ ਕਰਨ ਲਈ ਸਕੂਲ ਪਾਠਕ੍ਰਮ 'ਚੋਂ ਸਾਜ਼ਿਸ਼ਨ ਇਤਿਹਾਸਕ ਘਟਨਾਵਾਂ, ਖ਼ਾਸਕਰ ਧਾਰਮਿਕ ਇਤਿਹਾਸ ਹਟਾਇਆ....
1470 ਕਿਲੋ ਲਾਹਣ, 50 ਲੀਟਰ ਨਾਜਾਇਜ਼ ਸ਼ਰਾਬ, 403 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ, 70 ਗ੍ਰਾਮ ਹੈਰੋਇਨ ਬਰਾਮਦ 306 ਪੁਲਿਸ ਟੀਮਾਂ ਵੱਲੋਂ ਆਬਕਾਰੀ ਐਕਟ ਤਹਿਤ ਪੁਰਾਣੇ ਅਪਰਾਧਕ ਰਿਕਾਰਡ ਵਾਲੇ ਵਿਅਕਤੀਆਂ ਦੇ 813 ਟਿਕਾਣਿਆਂ ‘ਤੇ ਛਾਪੇਮਾਰੀ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 6 ਮਈ : ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਸ਼ਰਾਬ ਬਣਾਉਣ, ਵੇਚਣ ਤੇ ਇਸਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਸ਼ਿਕੰਜਾ ਕਸਦਿਆਂ ਵੱਡੇ....
ਚੰਡੀਗੜ੍ਹ, 6 ਮਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਛੇੜੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਅੱਜ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਗੈਂਗਸਟਰ ਮੁਖਤਾਰ ਅੰਸਾਰੀ ਦੇ ਕਰੀਬੀ ਹਰਵਿੰਦਰ ਸਿੰਘ ਉਰਫ ਜੁਗਨੂੰ ਵਾਲੀਆ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ। ਨੇ ਦਿੱਤੀ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਜੁਗਨੂੰ ਵਾਲੀਆ, ਜਿਸਦਾ ਪੁਰਾਣਾ....
ਚੰਡੀਗੜ੍ਹ 5 ਮਈ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਜਾਰੀ ਮੁਹਿੰਮ ਦੌਰਾਨ ਜਲੰਧਰ ਜ਼ਿਲ੍ਹੇ ਦੇ ਪਿੰਡ ਤੁਰਾ ਨਿਵਾਸੀ ਬਰਿੰਦਰ ਕੁਮਾਰ ਅਤੇ ਉਸ ਦੀ ਘਰਵਾਲੀ ਦੀਪਕ ਬਾਲਾ ਨੂੰ ਹੋਰ ਪ੍ਰਾਈਵੇਟ ਮੁਲਜ਼ਮਾਂ ਨਾਲ ਮਿਲੀਭੁਗਤ ਕਰਨ ਲਈ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਨੇ ਰੂਪਨਗਰ ਜ਼ਿਲ੍ਹੇ ਦੇ ਪਿੰਡ ਕਰੂਰਾ ਵਿੱਚ ਰਾਜ ਸਰਕਾਰ ਨੂੰ ਪ੍ਰਚੱਲਿਤ ਕੁਲੈਕਟਰ ਦਰਾਂ ਤੋਂ ਬਹੁਤ ਜ਼ਿਆਦਾ ਕੀਮਤ ‘ਤੇ ਜ਼ਮੀਨ ਵੇਚ ਕੇ ਰਾਜ ਦੇ ਖਜ਼ਾਨੇ ਨੂੰ ਵੱਡਾ ਨੁਕਸਾਨ ਪਹੁੰਚਾਉਣ ਵਿੱਚ ਸਾਜਿਸ਼ ਰਚੀ ਸੀ। ਅੱਜ....
DC ਸਮੇਤ 2 IAS ਅਧਿਕਾਰੀਆਂ ਦੀਆਂ ਪਤਨੀਆਂ ਦਾ ਨਾਮ ਵੀ FIR ‘ਚ ਸ਼ਾਮਲ ਹੁਣ ਵਿਜੀਲੈਂਸ ਖੰਘਾਲੇਗੀ ਸਾਰਾ ਰਿਕਾਰਡ ਫੜ੍ਹੇ ਜਾਣਗੇ ਘੁਟਾਲੇ ਵਿੱਚ ਸ਼ਾਮਿਲ ਹੋਰ ਵੱਡੇ ਮਗਰਮੱਛ ਚੰਡੀਗੜ੍ਹ, 6 ਮਈ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗਮਾਡਾ ਵੱਲੋਂ ਜ਼ਮੀਨ ਐਕੁਆਇਰ ਕਰਨ ‘ਚ ਜਾਅਲਸਾਜ਼ੀ ਕਰਕੇ ਕਰੋੜਾਂ ਰੁਪਏ ਦਾ ਸਰਕਾਰ ਦੇ ਖ਼ਜ਼ਾਨੇ ਨੂੰ ਰਗੜਾ ਲਾਉਣ ਦੀ ਦਰਜ ਹੋਈ FIR ਵਿਚ ਜਿੱਥੇ 2 ਆਈਏਐਸ ਅਧਿਕਾਰੀਆਂ ਦੀਆਂ ਪਤਨੀਆਂ ਦੇ ਨਾਮ ਸ਼ਾਮਲ ਹਨ, ਉਥੇ ਆਪਣੀ ਪਤਨੀ ਤੇ ਬਾਕੀਆਂ ਨੂੰ ਜ਼ਮੀਨ ਅਕਵਾਇਰ ਤੋਂ ਲੈ ਕੇ....
ਚੰਡੀਗੜ੍ਹ, 6 ਮਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਇਹ ਆਸ ਕਰਦਾ ਹੈ ਕਿ ਦੋਹਰੇ ਸੰਵਿਧਾਨ ਦੇ ਮਾਮਲੇ ’ਤੇ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦੇ ਖਿਲਾਦ ਸਾਰੇ ਦੋਸ਼ ਖਾਰਜ ਹੋਣ ਤੋਂ ਬਾਅਦ ਹੁਣ ਪਾਰਟੀ ਖਿਲਾਫ ਕੂੜ ਪ੍ਰਚਾਰ ਮੁਹਿੰਮ ਬੰਦ ਕਰ ਦਿੱਤੀ ਜਾਵੇਗੀ। ਕੇਸ ਦਾ ਵਿਸਥਾਰਿਤ ਫੈਸਲਾ ਆਉਣ ਤੋਂ ਬਾਅਦ ਅੱਜ ਇਸ ’ਤੇ ਪ੍ਰਤੀਕਰਮ ਦਿੰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਪਾਰਟੀ ਵੱਲੋਂ ਕੋਈ ਦੋਹਰਾ ਸੰਵਿਧਾਨ ਨਹੀਂ ਰੱਖਿਆ ਗਿਆ। ਉਹਨਾਂ ਨੇ....
ਚੰਡੀਗੜ੍ਹ, 5 ਮਈ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥ ਮਜ਼ਬੂਤ ਕਰਨ ਲਈ ਪਾਰਟੀ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਵੋਟਾਂ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਲੋਕਾਂ ਦੀ ਇਕ ਵੱਡੀ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ, “ਜਲੰਧਰ ਉਪ ਚੋਣ ਪੰਜਾਬ ਵਿੱਚ 2024 ਦੀਆਂ ਆਮ ਚੋਣਾਂ ਲਈ ਸੁਰ ਤੈਅ ਕਰੇਗੀ ਜੋਕਿ ਦੇਸ਼ ਦੇ ਭਵਿੱਖ ਲਈ ਬਹੁਤ ਮਹੱਤਵਪੂਰਨ ਹਨ।” ਸਾਬਕਾ ਮੁੱਖ....
ਪੰਜਾਬ ਦੇ ਲੋਕ ‘ਆਪ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ : ਭਗਵੰਤ ਮਾਨ ਚੰਡੀਗੜ੍ਹ, 5 ਮਈ : ਜਲੰਧਰ ਜ਼ਿਮਨੀ ਚੋਣ ਤੋਂ ਐਨ ਪਹਿਲਾਂ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਲਾਕੇ ਦੇ ਕਈ ਪ੍ਰਭਾਵਸ਼ਾਲੀ ਆਗੂ ਅਤੇ ਹੋਰ ਸਮਾਜ ਸੇਵੀ ਸਖ਼ਸ਼ੀਅਤਾਂ ‘ਆਪ ਵਿੱਚ ਸ਼ਾਮਿਲ ਹੋ ਗਈਆਂ। ਮੁੱਖ-ਮੰਤਰੀ ਭਗਵੰਤ ਮਾਨ ਨੇ ਅੱਜ ਨਿੱਜੀ ਤੌਰ ਤੇ ਇਨ੍ਹਾਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਇਸ ਮੌਕੇ ਸ.ਮਾਨ ਤੋਂ ਇਲਾਵਾ ‘ਆਪ ਦੇ ਕਈ ਹੋਰ ਆਗੂ ਵੀ ਉੱਥੇ ਮੌਜੂਦ ਸਨ। ਇਨ੍ਹਾਂ....
ਚੰਡੀਗੜ੍ਹ, 5 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਰੰਭੀ ਮੁਹਿੰਮ ਤਹਿਤ ਅੱਜ ਸਿਵਲ ਹਸਪਤਾਲ ਮਾਨਸਾ ਵਿਖੇ ਤਾਇਨਾਤ ਡਾਕਟਰ ਅਸ਼ੀਸ਼ ਕੁਮਾਰ ਦੇ ਨਿੱਜੀ ਸਹਾਇਕ ਰੱਖਾ ਸਿੰਘ ਲੱਖਾ ਨੂੰ 3500 ਰੁਪਏ ਦੀ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਨਸਾ ਸ਼ਹਿਰ ਦੇ ਵਸਨੀਕ ਹਰਦੀਪ....
ਚੰਡੀਗੜ੍ਹ, 5 ਮਈ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਜਾਰੀ ਮੁਹਿੰਮ ਦੌਰਾਨ ਜਲੰਧਰ ਜ਼ਿਲ੍ਹੇ ਦੇ ਪਿੰਡ ਤੁਰਾ ਨਿਵਾਸੀ ਬਰਿੰਦਰ ਕੁਮਾਰ ਅਤੇ ਉਸ ਦੀ ਘਰਵਾਲੀ ਦੀਪਕ ਬਾਲਾ ਨੂੰ ਹੋਰ ਪ੍ਰਾਈਵੇਟ ਮੁਲਜ਼ਮਾਂ ਨਾਲ ਮਿਲੀਭੁਗਤ ਕਰਨ ਲਈ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਨੇ ਰੂਪਨਗਰ ਜ਼ਿਲ੍ਹੇ ਦੇ ਪਿੰਡ ਕਰੂਰਾ ਵਿੱਚ ਰਾਜ ਸਰਕਾਰ ਨੂੰ ਪ੍ਰਚੱਲਿਤ ਕੁਲੈਕਟਰ ਦਰਾਂ ਤੋਂ ਬਹੁਤ ਜ਼ਿਆਦਾ ਕੀਮਤ ‘ਤੇ ਜ਼ਮੀਨ ਵੇਚ ਕੇ ਰਾਜ ਦੇ ਖਜ਼ਾਨੇ ਨੂੰ ਵੱਡਾ ਨੁਕਸਾਨ ਪਹੁੰਚਾਉਣ ਵਿੱਚ ਸਾਜਿਸ਼ ਰਚੀ ਸੀ। ਅੱਜ....
ਚੰਡੀਗੜ੍ਹ, 4 ਮਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਵਿਚ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ’ਤੇ ਯੂ ਟਰਨ ਲੈਣ ਦੀ ਨਿਖੇਧੀ ਕੀਤੀ ਤੇ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਇਸ ਮਾਮਲੇ ’ਤੇ ਦੋਹਰੇ ਮਾਪਦੰਡ ਅਪਣਾ ਰਹੀ ਹੈ। ਅਕਾਲੀ ਦਲ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਇਸ ਮਾਮਲੇ ’ਤੇ ਭਾਜਪਾ ਤੇ ਆਮ ਆਦਮੀ ਪਾਰਟੀ (ਆਪ) ਦਾ ਗੁਪਤਾ ਸਮਝੌਤਾ ਹੋ ਚੁੱਕਾ ਹੈ ਜੋ ਬੰਦੀ ਸਿੰਘਾਂ ਦੀ ਰਿਹਾਈ ਵਿਚ ਅੜਿਕਾ ਬਣ ਰਿਹਾ ਹੈ। ਭਾਈ ਰਾਜੋਆਣਾ ਦਾਇਰ....
ਪਹਿਲਵਾਨਾਂ ਦੇ ਸੰਘਰਸ਼ ਦੀ ਡਟਵੀ ਹਮਾਇਤ 7 ਮਈ ਨੂੰ ਜੰਤਰ ਮੰਤਰ ਧਰਨੇ ਵਿੱਚ ਕਿਸਾਨ ਜੱਥੇਬੰਦੀ ਵੱਲੋਂ ਸੈਂਕੜੇ ਔਰਤਾਂ ਹੋਣਗੀਆਂ ਸ਼ਾਮਲ 11,12 ਅਤੇ 13 ਨੂੰ ਪੰਜਾਬ, ਹਰਿਆਣਾ ਅਤੇ ਉਤਰਾਖੰਡ ਵਿੱਚ ਔਰਤਾਂ ਵੱਲੋਂ ਕੀਤੇ ਜਾਣਗੇ ਰੋਸ ਮੁਜ਼ਾਹਰੇ ਚੰਡੀਗੜ੍ਹ, 4 ਮਈ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇੱਥੋਂ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਕੱਲ੍ਹ ਜੰਤਰ-ਮੰਤਰ ‘ਤੇ ਭਾਰੀ ਸੁਰੱਖਿਆ ਬਲਾਂ....
ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ, ਪੇਂਡੂ ਵਿਕਾਸ ਫੰਡ ਨੂੰ ਰੋਕਣਾ ਉਨ੍ਹਾਂ ਦੀ ਸੂਬੇ ਪ੍ਰਤੀ ਬਦਨੀਤੀ ਦਾ ਤਾਜ਼ਾ ਸਬੂਤ ਹੈ: ਹਰਪਾਲ ਚੀਮਾ ਭਾਜਪਾ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ, ਕਿਸਾਨ ਅੰਦੋਲਨ ਨੂੰ ਸਫਲ ਕਰਨ ਲਈ ਪੰਜਾਬ ਦੇ ਕਿਸਾਨਾਂ ਨੂੰ ਸਜ਼ਾ ਦੇਣਾ ਚਾਹੁੰਦੀ ਹੈ: ਆਪ ਆਗੂ ਚੰਡੀਗੜ੍ਹ, 4 ਮਈ : ਭਾਜਪਾ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਉਹ ਪੰਜਾਬ ਅਤੇ ਕਿਸਾਨ ਵਿਰੋਧੀ ਹਨ। ਭਾਜਪਾ ਦੀ ਕੇਂਦਰ ਸਰਕਾਰ ਦੀ ਪੰਜਾਬ ਪ੍ਰਤੀ ਬਦਲਾਖ਼ੋਰੀ ਦੀ ਭਾਵਨਾ ਹੈ ਅਤੇ ਆਰਡੀਐੱਫ ਨੂੰ....