ਮੇਰੀ ਭੈਣ ਨੇ ਵਿਦੇਸ਼ ਜਾ ਕੇ ਵਸਣ ਦੀ ਬਜਾਏ ਪੰਜਾਬ ਵਿੱਚ ਰਹਿਣ ਨੂੰ ਤਰਜੀਹ ਦਿੱਤੀ : ਹਰਵਿੰਦਰ ਸਿੰਘ ਮੁੱਖ ਮੰਤਰੀ ਨੇ ਪਰਵਿੰਦਰ ਨੂੰ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਹਰਵਿੰਦਰ ਨੂੰ ਸੌਂਪਿਆ ਨਿਯੁਕਤੀ ਪੱਤਰ ਚੰਡੀਗੜ੍ਹ, 30 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਮੁਹਿੰਮ ਪਰਵਿੰਦਰ ਕੌਰ ਦੇ ਪਰਿਵਾਰ ਲਈ ਵੱਡੀ ਖੁਸ਼ੀ ਲੈ ਕੇ ਆਈ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪਰਵਿੰਦਰ ਕੌਰ ਨੂੰ ਨਿਯੁਕਤੀ ਪੱਤਰ....
ਚੰਡੀਗੜ੍ਹ
ਗੱਤਕਾ ਗੌਰਵ ਐਵਾਰਡ, ਪ੍ਰੈਜੀਡੈਂਟਜ਼ ਐਵਾਰਡ ਅਤੇ ਐਨ.ਜੀ.ਏ.ਆਈ. ਐਵਾਰਡਾਂ ਲਈ ਮੰਗੀਆਂ ਅਰਜੀਆਂ ਚੰਡੀਗੜ 30 ਅਪ੍ਰੈਲ : ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਅਤੇ ਗੱਤਕਾ ਖੇਡ ਦੀ ਸਭ ਤੋਂ ਪੁਰਾਣੀ ਰਜ਼ਿਸਟਰਡ ਖੇਡ ਸੰਸਥਾ ‘ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ’ ਵੱਲੋਂ ਸਥਾਪਿਤ ਕੀਤੇ ਗਏ ਤਿੰਨ ਮਹੱਤਵਪੂਰਨ ਗੱਤਕਾ ਐਵਾਰਡ ਮਈ ਮਹੀਨੇ ਗੱਤਕਾ ਜਗਤ ਨਾਲ ਜੁੜੀਆਂ ਵੱਖ-ਵੱਖ ਸ਼ਖਸੀਅਤਾਂ, ਬਿਹਤਰੀਨ ਖਿਡਾਰੀਆਂ ਅਤੇ ਵਡਮੁੱਲਾ ਯੋਗਦਾਨ ਪਾਉਣ ਵਾਲੇ ਕੋਚਾਂ ਨੂੰ ਪ੍ਰਦਾਨ ਕੀਤੇ ਜਾਣਗੇ ਜਿਸ ਵਿਚ ਇਕ ਤਸ਼ਤਰੀ....
ਚੰਡੀਗੜ੍ਹ, 28 ਅਪ੍ਰੈਲ : ਪੰਜਾਬੀ ਗਾਇਕ ਕਰਨ ਔਜਲਾ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮਿਲੀ ਹੈ ਕਿ ਕਰਨ ਔਜਲਾ ਦੇ ਸਾਥੀ ਸ਼ਾਰਪੀ ਘੁੰਮਣ ਨੂੰ ਪਟਿਆਲਾ ਤੋਂ ਏਜੀਟੀਐਫ ਦੀ ਟੀਮ ਨੇ ਗ੍ਰਿਫਤਾਰ ਕਰ ਲਿਆ ਹੈ। ਹਾਸਲ ਜਾਣਕਾਰੀ ਮੁਤਾਬਕ ਪੰਜਾਬੀ ਗਾਇਕਾਂ-ਗੈਂਗਸਟਰਾਂ ਤੇ ਟਰੈਵਲ ਏਜੰਟਾਂ ਦੇ ਗਠਜੋੜ 'ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਏਜੀਟੀਐਫ ਦੇ ਸੂਤਰਾਂ ਨੇ ਦੱਸਿਆ ਕਿ ਸੂਬੇ ਦੀ ਅਪਰਾਧ ਸ਼ਾਖਾ ਨੇ ਐਫਆਈਆਰ ਦਰਜ ਕਰਕੇ ਕਈ ਗ੍ਰਿਫਤਾਰੀਆਂ ਕੀਤੀਆ ਹਨ। ਸੂਤਰਾਂ ਮੁਤਾਬਕ ਇਸ ਸਬੰਧੀ ਹੀ ਗਾਇਕ....
ਸਿਤਾਰਿਆਂ ਵਾਂਗ ਚਮਕਣਾ ਚਾਹੁੰਦੀ ਹੈ : ਕ੍ਰਿਤਿਕਾ ਸੂਰਜ ਲਈ ਅਸਮਾਨ ਅਜੇ ਬਾਕੀ ਹੈ ਚੰਡੀਗੜ੍ਹ, 28 ਅਪ੍ਰੈਲ : ਪੰਜਾਬ ਵਿੱਚ ਬੀਤੇ ਇੱਕ ਸਾਲ ਦੌਰਾਨ ਸਰਕਾਰੀ ਨੌਕਰੀਆਂ ਦੇ ਮੌਕਿਆਂ ਵਿੱਚ ਹੋਏ ਵੱਡੇ ਵਾਧੇ ਕਾਰਨ ਸੂਬੇ ਦੇ ਨੌਜਵਾਨ ਹੁਣ ਸਿਰਫ ਰੁਜ਼ਗਾਰ ਲਈ ਨਹੀਂ ਬਲਕਿ ਮਨਭਾਉਂਦਾ ਰੁਜ਼ਗਾਰ ਪਾਉਣ ਲਈ ਯਤਨਸ਼ੀਲ ਹਨ। ਇਸ ਬਾਰੇ ਦੂਸਰਾ ਦਿਲਚਸਪ ਪਹਿਲੂ ਇਹ ਹੈ ਕਿ ਜੋ ਨੌਜਵਾਨ ਸਰਕਾਰੀ ਨੌਕਰੀਆਂ ਵਿੱਚ ਆ ਰਹੇ ਹਨ ਉਨ੍ਹਾਂ ਵਿੱਚੋਂ ਬਹੁਤਿਆਂ ਦੇ ਪਰਿਵਾਰਾਂ ਵਿੱਚੋਂ ਪਹਿਲਾਂ ਕੋਈ ਵੀ ਸਰਕਾਰੀ ਨੌਕਰੀ ਵਿੱਚ ਨਹੀਂ....
ਚੰਡੀਗੜ੍ਹ, 27 ਅਪ੍ਰੈਲ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਕਟੌਤੀ ਦੇ ਮਾਮਲੇ ਵਿਚ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ। ਸਿੱਧੂ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦਾ ਹਵਾਲਾ ਦਿੰਦੇ ਹੋਏ ਜ਼ੈੱਡ ਪਲੱਸ ਸੁਰੱਖਿਆ ਦੀ ਮੰਗ ਕੀਤੀ ਹੈ। ਇਸ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 5 ਮਈ ਲਈ ਨੋਟਿਸ ਜਾਰੀ ਕੀਤਾ ਹੈ। ਸਿੱਧੂ ਵੱਲੋਂ ਦਾਇਰ ਪਟੀਸ਼ਨ ਵਿਚ ਜਾਨ ਨੂੰ ਖਤਰਾ ਦੱਸਿਆਂ ਸੁਰੱਖਿਆ ਵਾਈ ਤੋਂ ਜ਼ੈੱਡ ਪਲੱਸ ਕਰਨ ਦੀ ਮੰਗ ਕੀਤੀ ਗਈ....
ਚੰਡੀਗੜ੍ਹ, 27 ਅਪ੍ਰੈਲ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ਼ ਕੀਤੀ | ਨਵਜੋਤ ਸਿੱਧੂ ਨੇ ਟਵੀਟ ਸ਼ੇਅਰ ਕਰਕੇ ਲਿਖਿਆ ਕਿ ”ਚੰਗੇ ਕੰਮ ਆਪਣੇ ਆਪ ਹੀ ਬੋਲਦੇ ਹਨ, ਜ਼ੁਬਾਨ ਸਿਰਫ ਉਨ੍ਹਾਂ ਦੀ ਵਿਆਖਿਆ ਕਰਦੀ ਹੈ | ਮਾਫੀਆ ਨੂੰ ਤੁਹਾਡੀ ਸਰਪ੍ਰਸਤੀ ਦੀ ਮੇਰੀ ਤਿੱਖੀ ਆਲੋਚਨਾ ਦੇ ਬਾਵਜੂਦ, ਇਹ ਅਜਿਹੀ ਚੀਜ਼ ਹੈ ਜੋ ਪ੍ਰਸ਼ੰਸਾ ਦੀ ਹੱਕਦਾਰ ਹੈ। ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਪੁੰਛ ‘ਚ ਸ਼ਹੀਦ ਹੋਏ....
ਚੰਡੀਗੜ੍ਹ, 27 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਬਕਾ ਓਲੰਪੀਅਨ ਅਤੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਨੇ ਅੱਜ ਸਵੇਰੇ ਕੁਰੂਕਸ਼ੇਤਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ। ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੌਰ ਸਿੰਘ ਨੇ ਮੁੱਕੇਬਾਜ਼ੀ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਤਰ ਵਿੱਚ ਨਾਮਣਾ ਅਤੇ ਪ੍ਰਸਿੱਧੀ ਹਾਸਲ ਕਰਕੇ ਭਾਰਤ....
ਚੰਡੀਗੜ੍ਹ, 25 ਅਪ੍ਰੈਲ : ਮੇਕ ਇਨ ਇੰਡੀਆ ਪਹਿਲਕਦਮੀ ਨੂੰ ਉਤਸ਼ਾਹਿਤ ਕਰਨ ਦੇ ਭਾਰਤ ਦੇ ਯਤਨਾਂ ਵਿੱਚ, ਭਾਰਤ ਸਰਕਾਰ ਨੇ ਨਵੀਨਤਾ ਨੂੰ ਉਤਸ਼ਾਹਿਤ ਕੀਤਾ ਹੈ ਅਤੇ ਭਾਰਤੀ ਰੱਖਿਆ ਵਾਤਾਵਰਣ ਪ੍ਰਣਾਲੀ ਵਿੱਚ ਤਕਨੀਕੀ ਵਿਕਾਸ ਨੂੰ ਸਮਰੱਥ ਬਣਾਇਆ ਹੈ। ਖੇਤਰ ਨੂੰ ਦਰਪੇਸ਼ ਚੁਣੌਤੀਆਂ ਨੂੰ ਹੱਲ ਕਰਨ ਲਈ, ਭਾਰਤੀ ਉਦਯੋਗ ਸੰਘ (ਸੀ.ਆਈ.ਆਈ.) ਨੇ DRDO, TBRL, ਬੇਸ ਰਿਪੇਅਰ ਡਿਪੂ - ਏਅਰ ਫੋਰਸ, ਅਤੇ HQ ਉੱਤਰੀ ਕਮਾਂਡ ਦੇ ਸਹਿਯੋਗ ਨਾਲ i) ਉੱਤਰੀ ਭਾਰਤ ਵਿੱਚ ਰੱਖਿਆ ਨਿਰਮਾਣ ਈਕੋਸਿਸਟਮ ਵਿੱਚ MSMEs ਲਈ....
ਚੰਡੀਗੜ੍ਹ, 25 ਅਪ੍ਰੈਲ : ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਐਤਵਾਰ ਨੂੰ ਗ੍ਰਿਫਤਾਰ ਕੀਤੇ ਗਏ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਬਾਰੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਸੀ। ਜਿਸ ਨੂੰ ਪੰਜਾਬ ਸਰਕਾਰ ਨੇ ਐਮ.ਐਚ.ਏ. ਨੂੰ ਸੌਂਪ ਦਿੱਤਾ ਹੈ। ਇੰਨਾ ਹੀ ਨਹੀਂ, ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਇਸ ਸੰਬੰਧ ‘ਚ ਆਪਣੀ ਸ਼ੁਰੂਆਤੀ ਜਾਂਚ ਰਿਪੋਰਟ ਗ੍ਰਹਿ ਮੰਤਰਾਲੇ ਨੂੰ ਸੌਂਪ ਦਿੱਤੀ ਹੈ। ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ....
ਚੰਡੀਗੜ੍ਹ, 25 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀਐਸਪੀਸੀਐਲ) ਦੇ ਚੀਫ ਇੰਜੀਨੀਅਰ ਜਤਿੰਦਰ ਸਿੰਘ ਜੋ ਆਮ ਆਦਮੀ ਪਾਰਟੀ ਦੇ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਦੇ ਨਜ਼ਦੀਕੀ ਰਿਸ਼ਤੇਦਾਰ ਹਨ, ਵੱਲੋਂ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਆਪ ਉਮੀਦਵਾਰ ਦੇ ਹੱਕ ਵਿਚ ਵੋਟਾਂ ਪਾਉਣ ਲਈ ਵੋਟਰਾਂ ’ਤੇ ਦਬਾਅ ਬਣਾਉਣ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਲੀਗਲ ਸੈਲ ਦੇ ਪ੍ਰਧਾਨ ਐਡਵੋਕੇਟ....
ਚੰਡੀਗੜ੍ਹ, 25 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਦਰਸਾਉਂਦੀ ਕਿਤਾਬ ‘ਪਹੁੰਚ’ ਨੂੰ ਜਾਰੀ ਕੀਤਾ। ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਯਤਨਾਂ ਸਦਕਾ ਤਿਆਰ ਕੀਤੀ ਗਈ ਇਸ ਪੁਸਤਕ ਨੂੰ ਰਿਲੀਜ਼ ਕਰਦਿਆਂ ਮੁੱਖ ਮੰਤਰੀ ਨੇ ਇਸ ਕਿਤਾਬ ਨੂੰ ਜ਼ਿਲ੍ਹਾ ਪ੍ਰਸ਼ਾਸਨ ਦਾ ਨਿਵੇਕਲਾ ਉਪਰਾਲਾ ਦੱਸਦਿਆਂ ਭਰਵੀਂ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੁਸਤਕ ‘ਪਹੁੰਚ’ ਲੋਕਾਂ ਨੂੰ ਸੂਬਾ ਸਰਕਾਰ ਦੀਆਂ ਲੋਕ ਪੱਖੀ....
ਚੰਡੀਗੜ੍ਹ, 24 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਮੰਦਭਾਗੀ ਘਟਨਾ ਦੀ ਸਖਤ ਨਿੰਦਾ ਕਰਦਿਆਂ ਬੇਅਦਬੀ ਦੇ ਦੋਸ਼ੀ ਵਿਰੁੱਧ ਕਰੜੀ ਕਾਰਵਾਈ ਦੀ ਮੰਗ ਕੀਤੀ ਹੈ। ਸ: ਢੀਂਡਸਾ ਨੇ ਕਿਹਾ ਕਿ ਗੁਰਦੁਆਰਾ ਕੋਤਵਾਲੀ ਸਾਹਿਬ ਵਿਚ ਦੋਸ਼ੀ ਨੇ ਸਰੇਆਮ ਗੁਰੂ ਸਾਹਿਬ ਦਾ ਅਪਮਾਨ ਕੀਤਾ ਹੈ ਅਤੇ ਅਜਿਹੇ ਵਿਅਕਤੀ ਨੂੰ ਕਿਸੇ ਵੀ ਕੀਮਤ `ਤੇ....
ਮਾਨ ਸਰਕਾਰ ਨੇ ਪੰਜਾਬ ਦੇ ਆਮ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ, ਜਦਕਿ ਕਾਂਗਰਸ ਆਪਣੇ ਨੇਤਾਵਾਂ ਦੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨੂੰ ਨੌਕਰੀਆਂ ਵੰਡਦੀ ਸੀ : ਕਾਂਗਰਸ ਮਾਨ ਸਰਕਾਰ 'ਚ ਪਹਿਲੀ ਵਾਰ ਭ੍ਰਿਸ਼ਟਾਚਾਰ ਅਤੇ ਸਿਫ਼ਾਰਿਸ਼ ਤੋਂ ਬਿਨਾਂ ਮੈਰਿਟ ਦੇ ਆਧਾਰ 'ਤੇ ਨੌਜਵਾਨਾਂ ਨੂੰ ਮਿਲੀ ਨੌਕਰੀ - ਕਾਂਗਰਸ ਕਾਂਗਰਸ-ਅਕਾਲੀ ਸਰਕਾਰ 'ਚ ਆਮ ਧਾਰਨਾ ਸੀ ਕਿ - ਜੇਕਰ ਨੌਕਰੀ ਚਾਹੀਦੀ ਹੈ ਤਾਂ ਪੈਸੇ ਦਿਓ ਜਾਂ ਲੀਡਰਾਂ ਤੋਂ ਸਿਫ਼ਾਰਿਸ਼ ਲਵਾਓ ਚੰਡੀਗੜ੍ਹ, 24 ਅਪ੍ਰੈਲ : ਰੁਜ਼ਗਾਰ ਦੇ ਮੁੱਦੇ 'ਤੇ ਆਮ ਆਦਮੀ....
ਉੱਘੇ ਸਮਾਜ-ਸੇਵੀ ਅਤੇ ਕਾਰੋਬਾਰੀ ਸਟੀਵਨ ਕਲੇਰ ਅਤੇ ਸੀਨੀਅਰ ਕਾਂਗਰਸੀ ਆਗੂ ਪਰਮਜੀਤ ਸਿੰਘ ਰਾਏਪੁਰ ਨੇ ਫੜ੍ਹਿਆ ‘ਆਪ ਦਾ ਪੱਲਾ ਕਿਹਾ, ਮਾਨ ਸਰਕਾਰ ਦੀ ਇਮਾਨਦਾਰੀ ਅਤੇ ਲੋਕ-ਭਲਾਈ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲਿਆ ਫ਼ੈਸਲਾ ‘ਆਪ ਦੇ ਪੰਜਾਬ ਪ੍ਰਧਾਨ ਅਤੇ ਮੁੱਖ-ਮੰਤਰੀ ਭਗਵੰਤ ਮਾਨ ਨੇ ਕਰਵਾਇਆ ਪਾਰਟੀ ਵਿੱਚ ਸ਼ਾਮਿਲ ਚੰਡੀਗੜ੍ਹ 24 ਅਪ੍ਰੈਲ : ਭਾਜਪਾ ਅਤੇ ਕਾਂਗਰਸ ਵੱਲੋਂ ਜਲੰਧਰ ਵਿਖੇ ਆਗਾਮੀ ਲੋਕ-ਸਭਾ ਦੀ ਜ਼ਿਮਨੀ ਚੋਣ ਜਿੱਤਣ ਦੇ ਸੁਪਨੇ 'ਤੇ ਉਸ ਵੇਲੇ ਪਾਣੀ ਫ਼ਿਰ ਗਿਆ ਜਦ ਅੱਜ ਚੰਡੀਗੜ੍ਹ ਵਿਖੇ....
ਚੰਡੀਗੜ੍ਹ, 23 ਅਪ੍ਰੈਲ : ਗੌਰਮਿੰਟ ਸਕੂਲ ਲੈਕਚਰਾਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਸੰਜੀਵ ਕੁਮਾਰ ਅਤੇ ਸਰਪ੍ਰਸਤ ਹਾਕਮ ਸਿੰਘ ਵਾਲੀਆ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਸਕੂਲਾਂ ਵਿੱਚ ਲੈਕਚਰਾਰਜ਼ ਦੀਆਂ 3434,ਖਾਲੀ ਅਸਾਮੀਆਂ ਹੋਣ ਕਾਰਨ ਵਿਦਿਆਰਥੀਆਂ ਦੇ ਪੜ੍ਹਾਈ ਦੇ ਹੋ ਰਹੇ ਨੁਕਸਾਨ ਦੀ ਚਿੰਤਾ ਪ੍ਰਗਟ ਕਰਦਿਆਂ ਸੂਬਾ ਪ੍ਰਧਾਨ ਸੰਜੀਵ ਕੁਮਾਰ ਨੇ ਕਿਹਾ ਕਿ ਮਾਤ ਭਾਸ਼ਾ ਪੰਜਾਬੀ ਦੀਆਂ 695, ਅੰਗਰੇਜ਼ੀ ਦੀਆਂ 655, ਇਤਹਾਸ ਦੀਆਂ 401, ਰਾਜਨੀਤੀ ਸ਼ਾਸਤਰ ਦੀਆਂ 377, ਕਾਮਰਸ ਦੀਆਂ....