ਚੰਡੀਗੜ੍ਹ, 23 ਅਪ੍ਰੈਲ : ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ 'ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਾਰੇ ਵੱਡੇ-ਵੱਡੇ ਪੁਲਸ ਆਪ੍ਰੇਸ਼ਨਾਂ 'ਚ ਖੂਨ-ਖਰਾਬਾ ਅਤੇ ਹਿੰਸਾ ਹੋਈ ਅਤੇ ਕਈ ਬੇਕਸੂਰ ਲੋਕ ਇਸ ਕਾਰਵਾਈ ਦਾ ਸ਼ਿਕਾਰ ਹੋਏ। ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਬਿਨਾਂ ਕਿਸੇ ਖ਼ੂਨ-ਖ਼ਰਾਬੇ ਜਾਂ ਹਿੰਸਾ ਦੇ ਇੰਨੇ ਵੱਡੇ ਆਪ੍ਰੇਸ਼ਨ ਨੂੰ ਸਫ਼ਲਤਾ ਮਿਲੀ ਹੈ। ਐਤਵਾਰ ਨੂੰ ਪਾਰਟੀ ਹੈੱਡਕੁਆਰਟਰ 'ਚ ਆਯੋਜਿਤ ਪ੍ਰੈੱਸ....
ਚੰਡੀਗੜ੍ਹ
ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਿਸ਼ਨ ਨੂੰ ਪੂਰੀ ਦ੍ਰਿੜਤਾ ਅਤੇ ਹਿੰਮਤ ਨਾਲ ਪੂਰਾ ਕੀਤਾ ਕੇਜਰੀਵਾਲ ਨੇ ਪੰਜਾਬ ਪੁਲਿਸ ਦੀ ਵੀ ਕੀਤੀ ਤਾਰੀਫ, ਕਿਹਾ - ਪੁਲਿਸ ਨੇ ਬਿਨਾਂ ਕਿਸੇ ਖੂਨ-ਖਰਾਬੇ ਜਾਂ ਗੋਲੀਬਾਰੀ ਦੇ ਹਾਸਿਲ ਕੀਤੀ ਸਫ਼ਲਤਾ। ਚੰਡੀਗੜ੍ਹ, 23 ਅਪ੍ਰੈਲ : ਅਰਵਿੰਦ ਕੇਜਰੀਵਾਲ ਨੇ 'ਵਾਰਿਸ ਪੰਜਾਬ ਦੇ'ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ ਕਰਦਿਆਂ ਕਿਹਾ ਕਿ 'ਆਪ' ਸਰਕਾਰ ਪੰਜਾਬ ਦੀ ਸ਼ਾਂਤੀ ਅਤੇ ਸੁਰੱਖਿਆ ਲਈ....
ਚੰਡੀਗੜ੍ਹ, 22 ਅਪ੍ਰੈਲ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਰਦੀਆਂ ਲਈ ਉਡੀਕ ਨਹੀਂ ਕਰਨੀ ਪਵੇਗੀ। ਇਸ ਮਹੀਨੇ ਦੇ ਅਖੀਰ ਤੱਕ ਸਿੱਖਿਆ ਵਿਭਾਗ ਸੂਬੇ ਦੇ ਸਾਰੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਰਦੀਆਂ ਮੁਹੱਈਆ ਕਰਵਾ ਦੇਵੇਗਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸਾਰੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕਿਤਾਬਾਂ ਵੀ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਪੰਜਾਬ ਵਿੱਚ 20....
ਚੰਡੀਗੜ੍ਹ, 22 ਅਪ੍ਰੈਲ : ਚਿਤਕਾਰਾ ਇੰਟਰਨੈਸ਼ਨਲ ਸਕੂਲ, ਸੈਕਟਰ 25, ਚੰਡੀਗੜ੍ਹ ਵਿਖੇ ਦੋ ਰੋਜ਼ਾ ਚੰਡੀਗੜ੍ਹ ਡਿਜ਼ਾਈਨ ਫੈਸਟੀਵਲ ਅੱਜ ਸਮਾਪਤ ਹੋ ਗਿਆ, ਜਿਸ ਵਿੱਚ ਡਿਜ਼ਾਈਨ ਉਦਯੋਗ ਦੇ ਕੁਝ ਉੱਘੇ ਦਿਮਾਗ ਭਾਰਤ ਅਤੇ ਵਿਸ਼ਵ ਵਿੱਚ ਡਿਜ਼ਾਈਨ ਦੇ ਭਵਿੱਖ ਬਾਰੇ ਚਰਚਾ ਕਰਨ ਲਈ ਇਕੱਠੇ ਹੋਏ। ਚਿਤਕਾਰਾ ਡਿਜ਼ਾਈਨ ਸਕੂਲ ਦੇ ਨਾਲ ਵਿਦਅਕ ਸਾਂਝੇਦਾਰੀ ਵਿੱਚ ਆਯੋਜਿਤ ਇਸ ਫੇਸਟੀਵਲ ਦਾ ਦੂਜਾ ਦਿਨ ਡਿਜ਼ਾਇਨ ਦੀ ਤਾਕਤ ਅਤੇ ਕਿਵੇੰ ਇਹ ਸਾਡੇ ਸੰਸਾਰ ਨੂੰ ਨਵੀਨ ਤ੍ਰਿਕਯਾਂ ਨਾਲ ਆਕਾਰ ਦੇ ਰਿਹਾ ਹੈ ਦਾ ਇੱਕ ਜੀਉਂਦਾ ਸਬੂਤ ਹੈ।....
ਰਾਜ ਸਰਕਾਰਾਂ ਅਤੇ ਵੱਖ-ਵੱਖ ਸੰਸਥਾਵਾਂ ਗੱਤਕਾ ਖੇਡ ਨੂੰ ਸਵੈ-ਰੱਖਿਆ ਵਜੋਂ ਪ੍ਰਫੁੱਲਤ ਕਰਨ : ਬਾਬਾ ਗੁਰਦੇਵ ਸਿੰਘ ਨਾਨਕਸਰ
ਪਹਿਲੀ ‘ਚੈਂਪੀਅਨਜ਼ ਗੱਤਕਾ ਟਰਾਫ਼ੀ’ ਦੇ ਮੁਕਾਬਲੇ ਕੁਰੂਕਸ਼ੇਤਰ ‘ਚ ਹੋਣਗੇ : ਗਰੇਵਾਲ ਚੰਡੀਗੜ੍ਹ 22 ਅਪਰੈਲ : ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਚੰਡੀਗੜ੍ਹ ਦੇ ਸਪੋਰਟਸ ਕੰਪਲੈਕਸ, ਸੈਕਟਰ 34 ਵਿਚ ਅੱਜ ਪਹਿਲੇ ਫੈਡਰੇਸ਼ਨ ਗੱਤਕਾ ਕੱਪ ਦੀ ਸ਼ੁਰੂਆਤ ਰਵਾਇਤੀ ਧੂਮ-ਧੜੱਕੇ ਨਾਲ ਹੋਈ ਜਿਸ ਦਾ ਉਦਘਾਟਨ ਗੁਰਦੁਆਰਾ ਨਾਨਕਸਰ ਚੰਡੀਗੜ੍ਹ ਦੇ ਮੁਖੀ ਸੰਤ ਬਾਬਾ ਗੁਰਦੇਵ ਸਿੰਘ ਜੀ ਨੇ ਕੀਤਾ। ਇਸ ਮੌਕੇ ਉਨਾਂ ਨਾਲ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਚੰਡੀਗੜ੍ਹ ਗੱਤਕਾ....
ਮਾਲ ਵਿਭਾਗ ਦੇ ਕੰਮਕਾਜ ਵਿਚ ਹੋਰ ਵਧੇਰੇ ਪਾਰਦਰਸ਼ਤਾ ਤੇ ਪ੍ਰਭਾਵੀ ਬਣਾਉਣ ਉਤੇ ਜ਼ੋਰ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਇਕ ਹੋਰ ਨੰਬਰ 8194900002 ਦੀ ਸ਼ੁਰੂਆਤ ਚੰਡੀਗੜ੍ਹ, 21 ਅਪ੍ਰੈਲ : ਪਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਦੀ ਸਹੂਲਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਅਤੇ ਜ਼ਮੀਨ ਦੇ ਰਿਕਾਰਡ ਦਾ ਪਤਾ ਲਾਉਣ ਲਈ ਉਨ੍ਹਾਂ ਵਾਸਤੇ ਵਿਸ਼ੇਸ਼ ਹੈਲਪਲਾਈਨ ਨੰਬਰ ‘94641-00168’ ਦੀ ਸ਼ੁਰੂਆਤ ਕੀਤੀ। ਇਹ ਨੰਬਰ ਜਾਰੀ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ....
ਚੰਡੀਗੜ੍ਹ, 21 ਅਪ੍ਰੈਲ : ਚਿਤਕਾਰਾ ਯੂਨੀਵਰਸਿਟੀ ਵਿੱਚ ਅੱਜ ਬਹੁਤ ਹੀ ਉਡੀਕਿਆ ਜਾ ਰਿਹਾ ਚੰਡੀਗੜ੍ਹ ਡਿਜ਼ਾਈਨ ਫੈਸਟੀਵਲ 2023 ਦੀ ਸ਼ਾਨਦਾਰ ਸ਼ੁਰੂਆਤ ਹੋ ਗਈ। ਫੈਸਟੀਵਲ ਦੀ ਸ਼ੁਰੂਆਤ ਸਮ੍ਹਾਂ ਰੌਸ਼ਨ ਪ੍ਰੋਗਰਾਮ ਦੇ ਨਾਲ ਹੋਈ, ਜੋ ਡਿਜ਼ਾਇਨ ਦੀ ਸ਼ਕਤੀ ਦਾ ਜਸ਼ਨ ਮਨਾਉਣ ਵਾਲੇ ਦੋ-ਦਿਨਾ ਜਸ਼ਨ ਦੀ ਸ਼ੁਰੂਆਤ ਸੀ। ਚੰਡੀਗੜ੍ਹ ਡਿਜ਼ਾਈਨ ਫੈਸਟੀਵਲ 2023 ਦਾ ਪਹਿਲਾ ਦਿਨ ਚਿਤਕਾਰਾ ਡਿਜ਼ਾਈਨ ਸਕੂਲ ਦੇ ਨਾਲ ਅਕਾਦਮਿਕ ਭਾਈਵਾਲੀ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਇੱਕ ਸ਼ਾਨਦਾਰ ਅਤੇ ਸਫਲ ਫੈਸਟੀਵਲ ਰਿਹਾ ਹੈ, ਜਿਸ ਵਿੱਚ....
ਚੰਡੀਗੜ੍ਹ, 21 ਅਪ੍ਰੈਲ : ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਈਦ-ਉਲ-ਫਿਤਰ ਦੀ ਪੂਰਵ ਸੰਧਿਆ ਮੌਕੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਆਪਣੇ ਸੰਦੇਸ਼ ਵਿੱਚ ਸ੍ਰੀ ਪੁਰੋਹਿਤ ਨੇ ਕਿਹਾ ਕਿ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸਮਾਪਤੀ ਦਾ ਪ੍ਰਤੀਕ ਇਹ ਤਿਉਹਾਰ ਸਵੈ-ਸੰਜਮ, ਅਨੁਸ਼ਾਸਨ ਅਤੇ ਦਇਆ ਦੀ ਭਾਵਨਾ ਨੂੰ ਦਰਸਾਉਂਦਾ ਹੈ, ਜੋ ਸਾਨੂੰ ਆਪਣੇ ਜੀਵਨ ਵਿੱਚ ਧਾਰਨ ਕਰਨ ਅਤੇ ਅਪਣਾਉਣ ਦੀ ਲੋੜ....
ਚੰਡੀਗੜ੍ਹ, 21 ਅਪ੍ਰੈਲ : ਰੇਡੀਮੇਡ ਗਾਰਮੈਂਟ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਨਰੇਸ਼ ਸਿੰਗਲਾ ਅਤੇ ਉਨ੍ਹਾਂ ਦੀ ਟੀਮ ਨੇ ਫਾਇਰ ਡੇ ਮੌਕੇ ਤੇ ਧਰਮਪੁਰਾ ਬਜ਼ਾਰ ਵਿਖੇ ਫਾਇਰ ਕਰਮੀਆਂ ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਉਨ੍ਹਾਂ ਨੂੰ ਸਨਮਾਨਤ ਵੀ ਕੀਤਾ। ਇਸ ਮੌਕੇ ਚੇਅਰਮੈਨ ਸਿੰਗਲਾ ਨੇ ਕਿਹਾ ਫਾਇਰ ਕਰਮੀ ਕਿਸੇ ਵੀ ਅਣਸੁਖਾਵੀਂ ਘਟਨਾ ਮੌਕੇ ਆਪਣੀ ਜਾਨ ਤੇ ਖੇਡ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਅਤੇ ਉਨ੍ਹਾਂ ਦੇ ਜਾਨ ਤੇ ਮਾਲ ਦੀ ਰੱਖਿਆ ਕਰਦੇ ਹਨ। ਕਿਸੇ ਵੀ ਵੱਡੇ ਤਿਉਹਾਰ ਤੇ ਅਸੀਂ ਲੋਕ ਆਪਣੇ ਘਰਾਂ ਵਿੱਚ....
ਹੁਕਮ ਦੇਣ ਵਾਲੇ ਮੰਤਰੀਆਂ ਤੋਂ ਖ਼ਰਚਾ ਵਸੂਲਣ ਦੀ ਰਵਾਇਤ ਬਾਰੇ ਕਰ ਰਹੇ ਹਾਂ ਵਿਚਾਰ : ਮੁੱਖ ਮੰਤਰੀ ਚੰਡੀਗੜ੍ਹ, 20 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰ ਪ੍ਰਦੇਸ਼ ਤੋਂ ਖੌਫ਼ਨਾਕ ਅਪਰਾਧੀ ਮੁਖਤਾਰ ਅੰਸਾਰੀ ਨੂੰ ਰੋਪੜ ਜੇਲ੍ਹ ਵਿਚ ਸੁਖ-ਸਹੂਲਤਾਂ ਦੇਣ ਲਈ ਸਰਕਾਰੀ ਖਜ਼ਾਨੇ ਵਿੱਚੋਂ 55 ਲੱਖ ਰੁਪਏ ਦੀ ਅਦਾਇਗੀ ਕਰਨ ਬਾਰੇ ਫਾਈਲ ਨੂੰ ਵਾਪਸ ਮੋੜ ਦਿੱਤਾ ਹੈ। ਮੁੱਖ ਮੰਤਰੀ ਨੇ ਇਸ ਨੂੰ ਲੋਕਾਂ ਦੇ ਪੈਸੇ ਦੀ ਅੰਨ੍ਹੀ ਲੁੱਟ ਦੱਸਦੇ ਹੋਏ ਕਿਹਾ ਕਿ ਅਜਿਹਾ ਵਰਤਾਰਾ ਕਿਸੇ ਵੀ ਸੂਰਤ ਵਿਚ....
ਚੰਡੀਗੜ, 20 ਅਪ੍ਰੈਲ : ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਆਰ.ਐਮ.ਐਸ. 2023-24 ਦੇ ਚੱਲ ਰਹੇ ਖਰੀਦ ਕਾਰਜਾਂ ਦੀ ਸਮੀਖਿਆ ਕਰਨ ਦੇ ਮੱਦੇਨਜ਼ਰ ਸਾਰੇ ਜ਼ਿਲ੍ਹਿਆਂ ਦੇ ਜ਼ਿਲਾ ਖੁਰਾਕ ਅਤੇ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀ.) ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪੰਜਾਬ ਭਰ ਦੀਆਂ ਮੰਡੀਆਂ ਵਿੱਚੋਂ ਕਣਕ ਦੀ ਸਮੁੱਚੀ ਲਿਫਟਿੰਗ ਦਾ ਜਾਇਜ਼ਾ ਲੈਂਦਿਆਂ ਸ੍ਰੀ ਕਟਾਰੂਚੱਕ ਨੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਲਈ ਵਿਭਾਗ ਦੇ ਯਤਨਾਂ....
ਚੰਡੀਗੜ੍ਹ, 20 ਅਪ੍ਰੈਲ : ਕਾਂਗਰਸ ਪਾਰਟੀ ਵੱਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣੇ ਸਟਾਰ ਪ੍ਰਚਾਰਕਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਅੰਬਿਕਾ ਸੋਨੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਨਵਜੋਤ ਸਿੰਘ ਸਿੱਧੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਾਮਲ ਹਨ। ਇਸ ਤੋਂ ਇਲਾਵਾ ਵੱਡੇ ਨੇਤਾਵਾਂ ਵਿੱਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ , ਮੰਤਰੀ ਵਿਕਰਮਾਦਿੱਤਿਆ ਸਿੰਘ, ਇਮਰਾਨ ਪ੍ਰਤਾਪਗੜ੍ਹੀ....
30 ਅਪ੍ਰੈਲ ਤੱਕ ਭੇਜੇ ਜਾ ਸਕਦੇ ਹਨ ਸੁਝਾਅ ਚੰਡੀਗੜ੍ਹ, 20 ਅਪ੍ਰੈਲ : ਪੰਜਾਬ ਰਾਜ ਦੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਰਾਜ ਦੇ ਮਹਿਲਾ ਸਸ਼ਕਤੀਕਰਨ ਦੇ ਐਨ.ਜੀ.ਓਜ਼ ਨੂੰ ਅਪੀਲ ਕੀਤੀ ਕਿ ਮਹਿਲਾ ਸਸ਼ਕਤੀਕਰਨ ਸਬੰਧੀ ਬਣਾਈ ਜਾਣ ਵਾਲੀ ਪਾਲਿਸੀ ਲਈ ਸੁਝਾਅ ਭੇਜਣ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਸਹੀ ਢੰਗ ਨਾਲ ਡਿਜ਼ਾਈਨ ਅਤੇ ਲਾਗੂ ਕਰਨ ਲਈ ਨਵੇ ਸਿਰੇ ਤੋ ਨੀਤੀ ਘੜੀ ਜਾ ਰਹੀ ਹੈ....
ਪੰਜਾਬ ਦੀਆਂ ਜੇਲ੍ਹਾਂ ਨੂੰ ਗੈਂਗਸਟਰਾਂ ਦੇ ‘ਸੇਫ-ਹਾਊਸ’ ਬਣਾਉਣ ਵਾਲਿਆਂ ਦਾ ਹੋਇਆ ਪਰਦਾਫਾਸ਼ : ਮਲਵਿੰਦਰ ਕੰਗ ਚੰਡੀਗੜ੍ਹ 20 ਅਪ੍ਰੈਲ : ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਅੱਜ ਪਾਰਟੀ ਦਫ਼ਤਰ ਤੋਂ ਜਾਰੀ ਕੀਤੇ ਆਪਣੇ ਇੱਕ ਬਿਆਨ ਵਿੱਚ ਬਦਨਾਮ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਕਾਂਗਰਸ ਸਰਕਾਰ ਵੇਲੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਰੱਖ, ਉਸਨੂੰ ਬਚਾਉਣ ਲਈ ਪੰਜਾਬ ਦੇ ਖਜ਼ਾਨੇ ਦੀ ਹੋਈ ਦੁਰਵਰਤੋਂ ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਰਵਾਇਤੀ ਪਾਰਟੀਆਂ ਨੂੰ ਸਵਾਲ ਕੀਤੇ।....
ਚੰਡੀਗੜ੍ਹ, 19 ਅਪ੍ਰੈਲ : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇੱਥੇ ਪੰਜਾਬ ਭਵਨ ਵਿਖੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) (ਲੜਕੇ) ਅਤੇ ਮਾਈ ਭਾਗੋ ਏ.ਐਫ.ਪੀ.ਆਈ. (ਲੜਕੀਆਂ) ਦੇ ਕੈਡਿਟਾਂ ਨਾਲ ਮੁਲਾਕਾਤ ਕੀਤੀ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਥਾਪਤ ਇਨ੍ਹਾਂ ਦੋ ਵੱਕਾਰੀ ਸੰਸਥਾਵਾਂ ਦਾ ਉਦੇਸ਼ ਰੱਖਿਆ ਸੇਵਾਵਾਂ ਅਕੈਡਮੀਆਂ ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਸਥਾਈ ਕਮਿਸ਼ਨ ਪ੍ਰਾਪਤ ਕਰਨ ਲਈ....