ਤਿੰਨ ਪ੍ਰਾਈਵੇਟ ਬੱਸਾਂ ਦੇ ਚਲਾਨ ਕੀਤੇ, ਇੱਕ ਬੱਸ ਜ਼ਬਤ ਕੀਤੀ ਸਵਾਰੀਆਂ ਦੇ ਟਿਕਟ ਦੇ ਪੈਸੇ ਗ਼ਬਨ ਕਰਦਾ ਕੰਡਕਟਰ ਦਬੋਚਿਆ, ਅਣਅਧਿਕਾਰਤ ਰੂਟ ‘ਤੇ ਚਲਦੀਆਂ ਛੇ ਬੱਸਾਂ ਰਿਪੋਰਟ ਕੀਤੀਆਂ ਚੰਡੀਗੜ੍ਹ, 20 ਜੁਲਾਈ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਵਿਭਾਗ ਵਿੱਚੋਂ ਭ੍ਰਿਸ਼ਟ ਗਤੀਵਿਧੀਆਂ ਰੋਕਣ ਲਈ ਗਠਤ ਕੀਤੇ ਗਏ ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਸਰਕਾਰੀ ਬੱਸਾਂ ‘ਚੋਂ ਡੀਜ਼ਲ ਚੋਰੀ ਕਰਨ ਵਾਲੇ ਦੋ ਡਰਾਈਵਰਾਂ ਨੂੰ ਰੰਗੇ ਹੱਥੀਂ ਫੜਿਆ ਗਿਆ ਹੈ ਜਦਕਿ ਇੱਕ....
ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪਿਆ 1,10,000 ਰੁਪਏ ਦਾ ਚੈੱਕ ਚੰਡੀਗੜ੍ਹ, 20 ਜੁਲਾਈ ਸੂਬੇ ਵਿੱਚ ਹੜ੍ਹਾਂ ਦੀ ਲਪੇਟ ਵਿੱਚ ਆਏ ਲੋਕਾਂ ਪ੍ਰਤੀ ਪੂਰਨ ਸੁਹਿਰਦਤਾ ਤੇ ਇੱਕਜੁੱਟਤਾ ਦਰਸਾਉਂਦਿਆਂ ਖ਼ੁਰਾਕ, ਸਿਵਲ ਸਪਲਾਈ, ਖ਼ਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਆਪਣੀ ਇੱਕ ਮਹੀਨੇ ਦੀ ਤਨਖ਼ਾਹ (ਕੁੱਲ 1,10,000 ਰੁਪਏ) ਹੜ੍ਹ ਪੀੜ੍ਹਤਾਂ ਨੂੰ ਦਾਨ ਵਜੋਂ ਦਿੱਤੀ । ਮੁੱਖ ਮੰਤਰੀ ਭਗਵੰਤ ਮਾਨ ਨੂੰ ਚੈੱਕ ਸੌਂਪਦਿਆਂ ਅੱਜ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ....

ਚੰਡੀਗੜ੍ਹ, 20 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਸਰਕਾਰੀ ਸਕੂਲਾਂ ਦੇ 72 ਪ੍ਰਿੰਸੀਪਲਾਂ ਦੇ ਤੀਜੇ ਅਤੇ ਚੌਥੇ ਬੈਚ ਨੂੰ ਸਿੰਘਾਪੁਰ ਦੇ ਪਿ੍ਰੰਸੀਪਲਜ਼ ਅਕੈਡਮੀ ਵਿਖੇ ਟਰੇਨਿੰਗ ਹਾਸਲ ਕਰਨ ਲਈ 22 ਜੁਲਾਈ 2023 ਨੂੰ ਰਵਾਨਾ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ 66 ਪ੍ਰਿੰਸੀਪਲ ਪਹਿਲਾਂ ਹੀ 2 ਬੈਚਾਂ ਵਿੱਚ ਇਹ ਟਰੇਨਿੰਗ ਹਾਸਲ ਕਰ ਚੁੱਕੇ ਹਨ ਅਤੇ ਹੁਣ ਤੀਸਰੇ ਅਤੇ ਚੌਥੇ ਬੈਚ ਦੇ 72 ਪ੍ਰਿੰਸੀਪਲਾਂ ਨੂੰ ਸਿੰਘਾਪੁਰ....

ਪੰਜਾਬ ਸਰਕਾਰ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਹਰ ਸਹਾਇਤਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ 155 ਰਾਹਤ ਕੈਂਪਾਂ ਵਿੱਚ ਹਾਲੇ ਵੀ ਰਹਿ ਰਹੇ ਹਨ 4424 ਲੋਕ 19 ਜ਼ਿਲ੍ਹਿਆਂ ਦੇ 1441 ਪਿੰਡ ਹੜ੍ਹ ਨਾਲ ਪ੍ਰਭਾਵਿਤ ਚੰਡੀਗੜ੍ਹ, 20 ਜੁਲਾਈ : ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਦੇ ਹਿੱਸੇ ਵਜੋਂ, ਸੂਬੇ ਵਿੱਚ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਦੇ ਮੱਦੇਨਜ਼ਰ ਰਾਜ ਸਰਕਾਰ ਨੇ ਸਾਰੀ....

ਪਿਛਲੇ ਹਫ਼ਤੇ ਗ੍ਰਿਫ਼ਤਾਰ ਕੀਤੇ ਪਟਵਾਰੀਆਂ ਨੇ ਅਧਿਕਾਰੀ ‘ਤੇ ਮੁਆਵਜ਼ੇ ਦੀਆਂ ਅਦਾਇਗੀਆਂ ਨੂੰ ਮਨਜ਼ੂਰੀ ਦੇਣ ਲਈ ਦਬਾਅ ਪਾਉਣ ਦਾ ਲਗਾਇਆ ਦੋਸ਼ ਚੰਡੀਗੜ੍ਹ, 20 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ਵਿੱਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਸਬੰਧੀ ਅੱਜ ਸੇਵਾਮੁਕਤ ਪੀ.ਸੀ.ਐਸ. ਅਧਿਕਾਰੀ ਜਗਦੀਸ਼ ਸਿੰਘ ਜੌਹਲ, ਜੋ ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੇ ਲੈਂਡ ਐਕੁਜ਼ੀਸ਼ਨ ਕੁਲੈਕਟਰ (ਐਲ.ਏ.ਸੀ.) ਸਨ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਘੁਟਾਲੇ ਵਿੱਚ....

ਚੰਡੀਗੜ੍ਹ, 20 ਜੁਲਾਈ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ ‘ਚ 21 ਜੁਲਾਈ 2023 ਨੂੰ ਅਰਲੀ ਚਾਈਲਡਹੁੱਡ ਕੇਅਰ ਐਡ ਐਜੂਕੇਸ਼ਨ (ਈ. ਸੀ. ਸੀ. ਈ.) ਦਿਨ ਮਨਾਇਆ ਜਾਵੇਗਾ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਈ.ਸੀ.ਸੀ.ਈ. ਇੱਕ ਸੁਰੱਖਿਆਤਮਕ ਵਾਤਾਵਰਣ ਵਿੱਚ ਸਿਹਤ ਸੰਭਾਲ, ਪੋਸ਼ਣ, ਪਲੇ ਵੇਅ ਅਤੇ ਸ਼ੁਰੂਆਤੀ ਸਿੱਖਣ ਦੇ ਪਹਿਲੂਆਂ ‘ਤੇ ਜ਼ੋਰ ਦਿੰਦਾ ਹੈ ਜੋ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਲਾਹੇਵੰਦ ਹੈ। ਅਰਲੀ ਚਾਈਲਡਹੁੱਡ ਕੇਅਰ....

ਚੰਡੀਗੜ੍ਹ, 19 ਜੁਲਾਈ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ.ਸੁਖਦੇਵ ਸਿੰਘ ਢੀਂਡਸਾ ਨੇ ਸੁਖਬੀਰ ਸਿੰਘ ਬਾਦਲ ਦੇ ਤਾਨਾਸ਼ਾਹੀ ਫੈਸਲੇ ਦੇ ਖ਼ਿਲਾਫ਼ ਸਮੂਹਿਕ ਅਸਤੀਫ਼ਾ ਦੇਣ ਵਾਲੀਆਂ ਇਸਤਰੀ ਅਕਾਲੀ ਦਲ ਦੀਆਂ ਬੀਬੀਆਂ ਨੂੰ ਹੌਂਸਲੇ ਦੀ ਦਾਦ ਦਿੰਦਿਆਂ ਕਿਹਾ ਕਿ ਜੋ ਕੰਮ ਬਾਦਲ ਦਲ ਵਿਚ ਮਜਬੂਰ ਹੋਏ ਬੈਠੇ ਵੱਡੇ-ਵੱਡੇ ਲੀਡਰ ਨਾ ਕਰ ਸਕੇ ਉਹ ਕੰਮ ਇਨ੍ਹਾਂ ਜੁਝਾਰੂ ਬੀਬੀਆਂ ਨੇ ਕਰਕੇ ਆਪਣੀ ਜਾਗਦੀ ਜ਼ਮੀਰ ਦਾ ਸਬੂਤ ਦਿੱਤਾ ਹੈ। ਸ.ਢੀਂਡਸਾ ਨੇ ਬੀਬੀਆਂ ਵਲੋਂ ਚੁੱਕੇ ਗਏ ਇਸ....

ਕੇਂਦਰ ਸਰਕਾਰ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਪਹਿਲ ਦੇ ਅਧਾਰ `ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਨਾ ਚਾਹੀਦਾ : ਸੁਖਦੇਵ ਸਿੰਘ ਢੀਂਡਸਾ ਚੰਡੀਗੜ੍ਹ, 19 ਜੁਲਾਈ : ਦਿੱਲੀ ਵਿਚ ਐਨ.ਡੀ.ਏ.ਦੀ ਬੀਤੇ ਦਿਨ ਹੋਈ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ.ਸੁਖਦੇਵ ਸਿੰਘ ਢੀਂਡਸਾ ਅਤੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ (ਸੇਵਾਮੁਕਤ) ਨੇ ਸਿੱਖ ਪੰਥ ਅਤੇ ਪੰਜਾਬ ਦੇ ਹੱਕੀ ਮਸਲਿਆਂ ਦੇ ਹੱਲ ਲਈ ਪੁਰਜ਼ੋਰ ਢੰਗ ਨਾਲ ਆਵਾਜ਼ ਉਠਾਈ। ਜਿਸ....

ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਕੀਤਾ ਗਿਆ ਦੋਸ਼ੀ, ਚੰਡੀਗੜ੍ਹ, ਮੋਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰਸੂਖ਼ਦਾਰ ਲੋਕਾਂ ਨੂੰ ਫਿਰੌਤੀ ਲੈਣ ਲਈ ਕਰਦਾ ਸੀ ਕਾਲ: ਏ.ਆਈ.ਜੀ. ਅਸ਼ਵਨੀ ਕਪੂਰ ਚੰਡੀਗੜ੍ਹ, 19 ਜੁਲਾਈ : ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਨੇ ਬੁੱਧਵਾਰ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ ਕੀਤਾ, ਜੋ ਮੋਹਾਲੀ, ਚੰਡੀਗੜ੍ਹ ਅਤੇ ਆਸ-ਪਾਸ ਦੇ....

ਬਿਹਤਰੀਨ ਸਿਖਲਾਈ ਲਈ ਕੌਮਾਂਤਰੀ ਗੱਤਕਾ ਟ੍ਰੇਨਿੰਗ ਤੇ ਖੋਜ ਅਕੈਡਮੀ ਸਥਾਪਿਤ ਕਰਨ ਦੀ ਯੋਜਨਾ ਗੱਤਕੇ ਦੀ ਪ੍ਰਫੁੱਲਤਾ ਲਈ ਹਰਜੀਤ ਗਰੇਵਾਲ ਤੇ ਦੀਪ ਸਿੰਘ ਦਾ ਅਮਰੀਕਾ ਚ ਸਨਮਾਨ ਚੰਡੀਗੜ੍ਹ 19 ਜੁਲਾਈ : ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਗੱਤਕੇ ਨੂੰ ਭਾਰਤ ਦੀਆਂ ਵੱਕਾਰੀ ਨੈਸ਼ਨਲ ਖੇਡਾਂ ਵਿੱਚ ਸ਼ਾਮਿਲ ਕਰਾਉਣ ਪਿੱਛੋਂ ਹੁਣ ਅਗਲਾ ਟੀਚਾ ਪੜਾਅਵਾਰ ਏਸ਼ੀਆਈ ਖੇਡਾਂ, ਕਾਮਨਵੈਲਥ ਖੇਡਾਂ ਤੇ ਉਲੰਪਿਕ ਖੇਡਾਂ ਵਿੱਚ ਸ਼ਾਮਲ ਕਰਵਾਉਣਾ ਹੈ। ਇਸ ਤੋਂ ਇਲਾਵਾ ਗੱਤਕਾ....

ਕਮਿਸ਼ਨ ਨੇ ਆਊਟਸੋਰਸ ਕਰਮਚਾਰੀਆਂ ਲਈ ਘੱਟੋ-ਘੱਟ ਉਜਰਤਾਂ ਨੂੰ ਦਿੱਤੀ ਮਨਜ਼ੂਰੀ ਚੰਡੀਗੜ੍ਹ, 19 ਜ਼ੁਲਾਈ : ਸੂਬੇ ਦੀ ਖੁਰਾਕ ਸੁਰੱਖਿਆ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਲਈ ਬਿਹਤਰੀਨ ਅਭਿਆਸਾਂ ਨੂੰ ਅਪਨਾਉਣ ਦੇ ਉਦੇਸ਼ ਨਾਲ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐੱਸ.ਐੱਫ.ਸੀ.) ਨੇ ਆਂਧਰਾ ਪ੍ਰਦੇਸ਼ ਖੁਰਾਕ ਸੁਰੱਖਿਆ ਨਿਯਮ, 2017 ਅਤੇ ਤੇਲੰਗਾਨਾ ਖੁਰਾਕ ਸੁਰੱਖਿਆ ਨਿਯਮਾਂ ਦੀ ਤਰਜ਼ ‘ਤੇ ਪੰਜਾਬ ਖੁਰਾਕ ਸੁਰੱਖਿਆ ਨਿਯਮ, 2016 ਨੂੰ ਸੋਧਣ ਦੀ ਪਹਿਲ ਕੀਤੀ ਹੈ। ਇਸ ਸਬੰਧੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਡੀ....

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਚੰਡੀਗੜ੍ਹ, 19 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਪ੍ਰਮੋਦ ਕੁਮਾਰ ਪੁੱਤਰ ਸ੍ਰੀ ਬੰਗਾਲੀ ਦਾਸ ਮਕਾਨ ਨੰਬਰ 1829, ਜਨਤਾ ਕਲੋਨੀ,ਆਦਰਸ਼ ਨਗਰ, ਨਯਾ ਗਾਓਂ, ਐਸ.ਏ.ਐਸ ਨਗਰ (ਮੋਹਾਲੀ) ਅਤੇ ਸ੍ਰੀਮਤੀ ਸ਼ਿੰਦਰ ਕੌਰ ਪਤਨੀ ਸ੍ਰੀ ਅਮਰੀਕ ਸਿੰਘ ਪਿੰਡ ਧਬਲਾਨ....

ਬਰਸਾਤਾਂ ਦੌਰਾਨ ਰਾਜਸਥਾਨ ਫੀਡਰ ’ਚ ਪਾਣੀ ਦਾ ਵਹਾਅ ਰੋਕਣਾ ਹੜ੍ਹਾਂ ਦਾ ਕਾਰਨ ਬਣਿਆ ਚੰਡੀਗੜ੍ਹ, 18 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਹਜ਼ਾਰਾਂ ਪੰਜਾਬੀਆਂ ਨੂੰ ਦਰਪੇਸ਼ ਤ੍ਰਾਸਦੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਅਤੇ ਕਿਹਾ ਕਿ ਅਣਕਿਆਸੇ ਹੜ੍ਹਾਂ ਦੌਰਾਨ ਹੜ੍ਹਾਂ ਦੀ ਮਾਰ ਤੋਂ ਬਚਾਅ ਵਾਸਤੇ ਸਰਕਾਰ ਦੀ ਗੈਰ ਮੌਜੂਦਗੀ ਵਿਚ ਇਸਦੀ ਗੰਭੀਰਤਾ ਹੋਰ ਵੱਧ ਗਈ ਹੈ। ਬਾਦਲ ਨੇ ਕਿਹਾ ਕਿ ਸਿਰਫ ਇਸ ਫੈਸਲੇ ਦੀ....

ਚੰਡੀਗੜ੍ਹ, 18 ਜੁਲਾਈ : ਵਿਜੇ ਸਾਂਪਲਾ ਨੇ ਐੱਸਸੀ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਅੰਦਾਜਾ ਇਹ ਲਾਇਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਂਪਲਾ ਨੂੰ ਪੰਜਾਬ ਵਿੱਚ ਭਾਜਪਾ ਦੀ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਸਾਂਪਲਾ ਦਾ ਪੰਜਾਬ ਵਿੱਚ ਹੀ ਨਹੀਂ ਸਗੋਂ ਦੇਸ਼ ਭਰ ਦੇ ਦਲਿਤਾਂ ਵਿੱਚ ਚੰਗਾ ਪ੍ਰਭਾਵ ਮੰਨਿਆ ਜਾਂਦਾ ਹੈ। ਸਾਂਪਲਾ ਪੰਜਾਬ ਵਿੱਚ ਭਾਜਪਾ ਦੇ ਸਭ ਤੋਂ ਵੱਡੇ ਦਲਿਤ ਆਗੂ ਹਨ ਸੰਵਿਧਾਨਕ ਅਹੁਦੇ ’ਤੇ ਰਹਿੰਦਿਆਂ ਪਾਰਟੀ ਲਈ ਖੁੱਲ੍ਹ ਕੇ ਪ੍ਰਚਾਰ ਕਰਨਾ ਸੰਭਵ....

ਚੰਡੀਗੜ੍ਹ, 18 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼-11, ਐਸਏਐਸ ਨਗਰ (ਮੋਹਾਲੀ) ਵਿਖੇ ਤਾਇਨਾਤ ਪ੍ਰਿੰਸੀਪਲ ਪਰਮਜੀਤ ਕੌਰ ਨੂੰ ਜਾਅਲੀ ਡਿਗਰੀ ਦੇ ਆਧਾਰ ਤੇ ਸਰਕਾਰੀ ਨੌਕਰੀ ਲੈਣ ਤੇ ਤਰੱਕੀ ਹਾਸਲ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਮਗਰੋਂ ਸਿੱਖਿਆ ਵਿਭਾਗ ਵਿੱਚ ਹੜਕੰਪ ਮੱਚ ਗਿਆ ਹੈ। ਵਿਜੀਲੈਂਸ ਬਿਊਰੋ ਦੀ ਰਾਡਾਰ ਉੱਪਰ ਹੁਣ ਹੋਰ ਕਈ ਅਧਿਆਪਕ ਹਨ ਜਿਨ੍ਹਾਂ ਵਿਰੁੱਧ ਐਕਸ਼ਨ ਹੋ ਸਕਦਾ ਹੈ। ਹਾਸਲ ਜਾਣਕਾਰੀ ਮੁਤਾਬਕ ਲੁਧਿਆਣਾ ਜ਼ਿਲ੍ਹੇ ਦੇ 13 ਸਰਕਾਰੀ....