ਚੰਡੀਗੜ੍ਹ, 20 ਮਾਰਚ : ਪੰਜਾਬ ਸਰਕਾਰ ਵਲੋਂ ਰਿਸ਼ਵਤਖੋਰੀ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਗ੍ਰਾਮ ਪੰਚਾਇਤ ਚੱਬੇਵਾਲ ਜਿਲ੍ਹਾ ਹੁਸਿ਼ਆਰਪੁਰ ਦੀਆਂ ਦੁਕਾਨਾਂ ਅਤੇ ਖੋਖਿਆਂ ਦੇ 8,04,000 ਰੁਪਏ ਦੇ ਕਿਰਾਏ ਦੀ ਵਸੂਲੀ ਜਾਅਲੀ ਰਸੀਦਾਂ ਰਾਹੀਂ ਕਰਕੇ ਪੰਚਾਇਤ ਦੇ ਖਾਤੇ ਵਿੱਚ ਜਮ੍ਹਾਂ ਨਾ ਕਰਵਾਉਣ ਦੇ ਦੋਸ਼ ਸਾਬਤ ਹੋਣ ਤੇ ਪਿੰਡ ਦੇ ਸਾਬਕਾ ਸਰਪੰਚ ਦੋਸ਼ੀ ਸ਼ਿਵਰੰਜਨ ਸਿੰਘ ਨੂੰ ਵਿਜੀਲੈਂਸ ਬਿਓਰੋ ਨੇ ਅੱਜ ਸੋਮਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜੋ ਕਿ ਜਿਲ੍ਹਾ ਪੁਲਿਸ ਵੱਲੋਂ ਦਰਜ ਮੁਕੱਦਮੇ ਵਿੱਚ....
ਚੰਡੀਗੜ੍ਹ
ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਉਦੇਸ਼ ਸੂਬੇ ਨੂੰ ਕੁਪੋਸ਼ਣ ਮੁਕਤ ਸਵੱਸਥ ਅਤੇ ਮਜਬੂਤ ਕਰਨਾ: ਡਾ. ਬਲਜੀਤ ਕੌਰ ਪੰਜਾਬ ਸਰਕਾਰ ਸੂਬੇ ਨੂੰ ਕੁਪੋਸ਼ਣ ਮੁਕਤ ਕਰਨ ਲਈ ਯਤਨਸ਼ੀਲ: ਡਾ. ਬਲਜੀਤ ਕੌਰ ਚੰਡੀਗੜ੍ਹ, 20 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ, ਲੜਕੀਆਂ ਤੇ ਔਰਤਾਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਅਤੇ ਕੁਪੋਸ਼ਣ ਖ਼ਿਲਾਫ਼ ਲੜਦੇ ਹੋਏ ਸੂਬੇ ਵਿੱਚ ਅੱਜ ਤੋ 5ਵਾਂ ਪੋਸ਼ਣ ਪਖਵਾੜਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਪੰਜਾਬ ਦੇ ਸਾਰੇ....
ਚੰਡੀਗੜ੍ਹ, 20 ਮਾਰਚ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੀ ਮਾਰਸ਼ਡੀਜ਼ ਗੱਡੀ ਨੂੰ ਪੁਲਿਸ ਨੇ ਜ਼ਬਤ ਕਰ ਲਿਆ ਹੈ। ਪੁਲਿਸ ਵੱਲੋਂ ਬੀਤੇ ਰਾਤ ਨੂੰ ਅੰਮ੍ਰਿਤਪਾਲ ਦੇ ਚਾਚਾ ਤੇ ਡਰਾਈਵਰ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਮੀਡੀਆ ਵਿੱਚ ਆਈਆਂ ਖਬਰਾਂ ਦੇ ਮੁਤਾਬਕ ਇਹ ਵੀ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਦੇ ਚਾਚਾ ਵੱਲੋਂ ਸਰੰਡਰ ਕੀਤਾ ਗਿਆ ਹੈ। ਖਬਰਾਂ ਮੁਤਾਬਕ ਡਰਾਈਵਰ ਹਰਪ੍ਰੀਤ ਅਤੇ ਚਾਚਾ ਹਰਜੀਤ ਸਿੰਘ ਨੇ ਮੇਹਤਪੁਰ ਵਿੱਚ ਪੁਲਿਸ ਸਾਹਮਣੇ ਸਰੰਡਰ ਕੀਤਾ ਹੈ। ਹਰਜੀਤ....
ਲੰਪੀ ਸਕਿਨ ਤੋਂ ਗਾਵਾਂ ਦੀ ਅਗਾਊਂ ਸੁਰੱਖਿਆ ਲਈ ਰਾਜ ਪੱਧਰੀ ਟੀਕਾਕਰਨ ਮੁਹਿੰਮ 15 ਫ਼ਰਵਰੀ ਨੂੰ ਕੀਤੀ ਗਈ ਸੀ ਸ਼ੁਰੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 30 ਅਪ੍ਰੈਲ 2023 ਤੱਕ 25 ਲੱਖ ਗਾਵਾਂ ਨੂੰ ਟੀਕਾ ਲਗਾਉਣ ਦਾ ਮਿੱਥਿਆ ਟੀਚਾ ਟੀਕਾਕਰਨ ਦਾ ਲਗਭਗ 75 ਫ਼ੀਸਦੀ ਟੀਚਾ ਕੀਤਾ ਮੁਕੰਮਲ ਚੰਡੀਗੜ੍ਹ, 19 ਮਾਰਚ : ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੰਪੀ ਸਕਿਨ ਬੀਮਾਰੀ ਤੋਂ ਪਸ਼ੂਆਂ....
ਚੰਡੀਗੜ੍ਹ, 19 ਮਾਰਚ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਭਵਨ ਵਿਖੇ ਇੰਡੀਅਨ ਜਰਨਲਿਸਟ ਯੂਨੀਅਨ ਦਾ ਸੋਵੀਨਾਰ ਰਿਲੀਜ਼ ਕੀਤਾ ਗਿਆ। ਮੀਡੀਆ ਨੂੰ ਦਰਪੇਸ਼ ਚੁਣੌਤੀਆਂ ਬਾਰੇ ਵਿਚਾਰ-ਵਟਾਂਦਰਾ ਕਰਨ ਅਤੇ ਉਨ੍ਹਾਂ ਦੇ ਢੁੱਕਵੇਂ ਹੱਲ ਲੱਭਣ ਦੇ ਉਦੇਸ਼ ਨਾਲ ਚੰਡੀਗੜ੍ਹ ਪੁੱਜੇ 20 ਦੇ ਕਰੀਬ ਰਾਜਾਂ ਦੇ ਪੱਤਰਕਾਰਾਂ ਨਾਲ ਮੀਟਿੰਗ ਦੌਰਾਨ ਕੁਲਤਾਰ ਸਿੰਘ ਸੰਧਵਾਂ ਨੇ ਚੁਣੌਤੀਆਂ ਦਾ ਡਟ ਕੇ ਸਾਹਮਣਾ ਕਰਨ ਵਾਲੇ ਪੱਤਰਕਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੁਸ਼ਹਾਲ ਸਮਾਜ ਦੀ....
ਚੰਡੀਗੜ੍ਹ, 17 ਮਾਰਚ : ਜਲੰਧਰ ਦੇ ਪਿੰਡ ਮੱਲੀਆਂ ਵਿਖੇ ਕਬੱਡੀ ਮੇਲੇ ਦੌਰਾਨ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਸੰਦੀਪ ਸਿੰਘ ਉਰਫ ਨੰਗਲ ਅੰਬੀਆਂ ਦੀ ਕੁਝ ਵਿਅਕਤੀਆਂ ਵੱਲੋਂ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਕਤਲ ਕੇਸ ਵਿੱਚ ਜਿਨ੍ਹਾਂ ਵਿਅਕਤੀਆਂ ਨੂੰ ਮੁਲਜ਼ਮ ਬਣਾਇਆ ਗਿਆ ਹੈ, ਉਨ੍ਹਾਂ ਨੂੰ ਪੁਲਸ ਵੱਲੋਂ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ, ਜਿਸ ’ਤੇ ਸੰਦੀਪ ਦੀ ਵਿਧਵਾ ਰੁਪਿੰਦਰ ਕੌਰ ਸੰਧੂ ਨੇ ਪੁਲਸ ਦੀ ਕਾਰਵਾਈ ’ਤੇ ਸਵਾਲ ਉਠਾਏ ਹਨ। ਯੂਕੇ ਤੋਂ ਇਨਸਾਫ਼ ਦੀ....
ਸੂਬੇ ਵਿੱਚ 2.50 ਲੱਖ ਤੋਂ ਵੱਧ ਨੌਕਰੀਆਂ ਪੈਦਾ ਹੋਣ ਦੀ ਉਮੀਦ ਹੈ 61764 ਉਸਾਰੀ ਕਿਰਤੀਆਂ ਨੂੰ 86.65 ਕਰੋੜ ਰੁਪਏ ਜਾਰੀ, ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਅਤੇ ਸਰਕਾਰੀ ਸਕੀਮਾਂ ਬਾਰੇ ਜਾਗਰੂਕਤਾ ਲਈ 655 ਕੈਂਪ ਲਗਾਏ ਪੰਜਾਬ ਵਾਟਰ ਟੂਰਿਜ਼ਮ ਪਾਲਿਸੀ ਅਤੇ ਪੰਜਾਬ ਐਡਵੈਂਚਰ ਟੂਰਿਜ਼ਮ ਪਾਲਿਸੀ ਦੇ ਲਾਗੂ ਹੋਣ ਨਾਲ ਪੰਜਾਬ ਸੈਰ ਸਪਾਟੇ ਦੇ ਪੱਖ ਤੋਂ ਸੈਲਾਨੀਆਂ ਦੀ ਪਹਿਲੀ ਪਸੰਦ ਬਣ ਜਾਵੇਗਾ। ਚੰਡੀਗੜ੍ਹ, 17 ਮਾਰਚ : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਦਾ....
ਚੰਡੀਗੜ੍ਹ, 17 ਮਾਰਚ : ਸਾਬਕਾ ਕ੍ਰਿਕਟਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਜੋ ਇੱਕ ਰੋਡ ਰੇਂਜ ਮਾਮਲੇ ‘ਚ ਅਦਾਲਤ ਵੱਲੋਂ ਸੁਣਾਰੀ ਇੱਕ ਸਾਲ ਦੀ ਸਜਾ ਪਟਿਆਲਾ ਜੇਲ੍ਹ ਵਿਖੇ ਕੱਟ ਰਹੇ ਹਨ, ਜਿੰਨ੍ਹਾਂ ਦੇ ਰਿਹਾਅ ਹੋਣ ਦੀਆਂ 01 ਅਪ੍ਰੈਲ ਨੂੰ ਉਮੀਦ ਲਗਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੀ ਇੱਕ ਸਾਲ ਦੀ ਸਜਾ ‘ਚ ਕੋਈ ਵੀ ਛੁੱਟੀ ਨਾ ਲੈਣ ਕਾਰਨ ਹੁਣ ਉਨ੍ਹਾਂ ਨੂੰ ਨਿਰਧਾਰਤ ਸਮੇਂ ਤੋਂ ਪਹਿਲਾਂ ਰਿਹਾਈ ਮਿਲ ਸਕਦੀ ਹੈ। ਵਰਣਨਯੋਗ....
ਚੰਡੀਗੜ੍ਹ,17 ਮਾਰਚ : ਸਾਹਿਤ ਦੇ ਖੇਤਰ ਵਿਚ ਇਕ ਨਵੇਕਲੀ ਮਿਸਾਲ ਪੈਦਾ ਕਰਦਿਆਂ ਸਰਘੀ ਕਲਾ ਕੇਂਦਰ (ਰਜਿ.) ਮੁਹਾਲੀ ਵੱਲੋਂ ਤਿੰਨ ਪੀੜ੍ਹੀਆਂ, ਤਿੰਨ ਵਕੀਲਾਂ ਦੀਆਂ ਤਿੰਨ ਪੁਸਤਕਾਂ ਦਾ ਲੋਕ-ਅਰਪਣ 25 ਮਾਰਚ 2023 ਸਵੇਰੇ 10.30 ਵਜੇ, ਲਾਅ ਭਵਨ, ਨੇੜੇ ਪੈਟਰੋਲ ਪੰਪ ਸੈਕਟਰ 37-ਏ, ਚੰਡੀਗੜ੍ਹ ਵਿਖੇ ਕੀਤਾ ਜਾ ਰਿਹਾ ਹੈ। ਇਨ੍ਹਾਂ ਪੁਸਤਕਾਂ ਵਿਚ ਸ੍ਰੀ ਰਿਪੁਦਮਨ ਸਿੰਘ ਰੂਪ ਦਾ ਸਿਖਿਆ ਸੰਸਥਾਵਾਂ ਵਿਚ ਪਣਪ ਰਹੇ ਗੈਂਗਸਟਰਵਾਦ ਦੀ ਗੱਲ ਕਰਦਾ ਨਾਵਲ ‘ਪ੍ਰੀਤੀ’, ਉੇਨਾਂ ਦੇ ਪੁੱਤਰ ਰੰਜੀਵਨ ਸਿੰਘ ਦਾ ਭੱਖਦੇ....
ਚੰਡੀਗੜ੍ਹ, 17 ਮਾਰਚ : ਪੰਜਾਬ ਸਰਕਾਰ ਵਿੱਤੀ ਸਾਲ 2023-24 ਦਾ ਬਜਟ ਪੇਸ਼ ਕਰ ਚੁੱਕੀ ਹੈ, ਪਰ ਸੂਬਾ ਸਰਕਾਰ ਵੱਲੋਂ ਪੰਜਾਬੀਆਂ ਨਾਲ ਕੀਤੇ ਕਈ ਵਾਅਦੇ ਬਜਟ ਵਿੱਚ ਸ਼ਾਮਲ ਨਹੀਂ ਕੀਤੇ ਗਏ। ਇਸ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ 22 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕਰੇਗੀ। ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਹੋਰਨਾਂ ਸਮੇਤ ਸਮੂਹ ਮਹਿਲਾ ਵਰਕਰਾਂ ਨੂੰ 22 ਮਾਰਚ ਨੂੰ ਸਵੇਰੇ 10 ਵਜੇ ਚੰਡੀਗੜ੍ਹ ਕਾਂਗਰਸ ਕਮੇਟੀ ਦੇ ਦਫ਼ਤਰ ਪਹੁੰਚਣ ਦੀ ਅਪੀਲ ਕੀਤੀ ਹੈ।....
ਚੰਡੀਗੜ੍ਹ, 17 ਮਾਰਚ : ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬ੍ਰਹਮ ਮਹਿੰਦਰਾ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹੋਏ। ਵਿਜੀਲੈਂਸ ਉਸ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਸ ਨੂੰ ਤਿੰਨ ਵਾਰ ਨੋਟਿਸ ਭੇਜੇ ਸਨ ਪਰ ਉਹ ਪੇਸ਼ ਨਹੀਂ ਹੋਏ ਸੀ। ਉਨ੍ਹਾਂ ਵਲੋਂ ਦਲੀਲ ਦਿੱਤੀ ਗਈ ਸੀ ਕਿ ਉਹ ਠੀਕ ਨਹੀਂ ਹਨ।ਇਸ ਤੋਂ ਬਾਅਦ ਬ੍ਰਹਮ ਮਹਿੰਦਰਾ ਨੇ ਚੀਫ ਵਿਜੀਲੈਂਸ ਕਮਿਸ਼ਨ ਕੋਲ ਪਟੀਸ਼ਨ ਦਾਇਰ ਕਰਕੇ ਵਿਜੀਲੈਂਸ ਦੀ ਕਾਰਵਾਈ ਨੂੰ ਗਲਤ....
ਚੰਡੀਗੜ੍ਹ, 17 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪਹਿਲਾ ਵਰ੍ਹਾ ਸਕੂਲ ਸਿੱਖਿਆ ਵਿਚ ਵੱਡੇ ਸੁਧਾਰਾਂ ਦਾ ਗਵਾਹ ਬਣਿਆ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇਕ ਸਾਲ ਮੁਕੰਮਲ ਹੋਣ ਤੇ ਸਕੂਲ ਸਿੱਖਿਆ ਵਿਭਾਗ ਵਲੋਂ ਕੀਤੇ ਗਏ ਕੰਮਾਂ ਦਾ ਵੇਰਵਾ ਦਿੰਦਿਆਂ ਕੀਤਾ। ਸ. ਬੈਂਸ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਸਰਕਾਰੀ ਸਕੂਲ ਸਿੱਖਿਆ ਵਿਚ ਸਭ ਤੋਂ ਵੱਡਾ ਕ੍ਰਾਂਤੀਕਾਰੀ ਕਦਮ....
ਚੰਡੀਗੜ੍ਹ, 17 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਕੈਨੇਡਾ ਵਿਚ ਬੇਕਸੂਰ 700 ਪੰਜਾਬੀ ਵਿਦਿਆਰਥੀਆਂ ਨੂੰ ਕੈਨੇਡਾ ਦੇ ਅਧਿਕਾਰੀਆਂ ਵੱਲੋਂ ਵਾਪਸ ਭੇਜੇ ਜਾਣ ਦੀ ਕਾਰਵਾਈ ਰੋਕਣ ਤੇ ਉਹਨਾਂ ਨੂੰ ਵਾਪਸ ਨਾ ਭੇਜੇ ਜਾਣਾ ਯਕੀਨੀ ਬਣਾਉਣ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ 700 ਪੰਜਾਬੀ ਵਿਦਿਆਰਥੀਆਂ ਨੂੰ ਕੈਨੇਡੀਅਨ ਬਾਰਡਰ ਸਰਵਿਸਿਜ਼ ਏਜੰਸੀ (ਸੀ....
ਚੰਡੀਗੜ੍ਹ, 16 ਮਾਰਚ : ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਜੋ ਸ਼੍ਰੋਮਣੀ ਅਕਾਲੀ ਦਲ ਦਾ ਵਿਦਿਆਰਥੀ ਵਿੰਗ ਹੈ, ਵੱਲੋਂ 24 ਮਾਰਚ ਤੋਂ ਸੂਬੇ ਭਰ ਵਿਚ ਇਕ ਵਿਸ਼ੇਸ਼ ਸਮਾਜਿਕ ਤੇ ਸਿਆਸੀ ਜਾਗਰੂਕਤਾ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ ਜਿਸ ਦੌਰਾਨ ਅਨੇਕਾਂ ਸਮਾਜਿਕ ਪਹਿਲਕਦਮੀਆਂ ਸ਼ੁਰੂ ਕਰਦਿਆਂ ਨੌਜਵਾਨਾਂ ਨੂੰ ਉਹਨਾਂ ਦੇ ਹੱਕਾਂ ਤੋਂ ਜਾਣੂ ਕਰਵਾਇਆ ਜਾਵੇਗਾ। ਇਸ ਬਾਰੇ ਫੈਸਲਾ ਅੱਜ ਐਸ ਓ ਆਈ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਲਿਆ ਗਿਆ।....
ਚੰਡੀਗੜ੍ਹ, 16 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਾ. ਅੰਬੇਡਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਸੂਬੇ ਦੇ 49 ਪਿੰਡਾਂ ਵਿੱਚ ਕਮਿਊਨਿਟੀ ਸੈਂਟਰ ਬਣਾਉਣ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਕਮਿਊਨਿਟੀ ਸੈਂਟਰ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਅਧੀਨ ਸ਼ੁਰੂ ਕੀਤੇ ਗਏ ਡਾ. ਅੰਬੇਦਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇੱਕ ਕਮਿਊਨਿਟੀ ਸੈਂਟਰ ਦੀ....