ਚੰਡੀਗੜ੍ਹ, 20 ਫਰਵਰੀ : ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਸੀਨੀਅਰ ਮੀਤ ਪ੍ਰਧਾਨ ਡਾ. ਜੋਗਾ ਸਿੰਘ, ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ ਅਤੇ ਸਮੁੱਚੀ ਕਾਰਜਕਾਰਨੀ ਨੇ ਕੌਮਾਂਤਰੀ ਮਾਤ-ਭਾਸ਼ਾ ਦਿਵਸ ਮੌਕੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕਰਦਿਆਂ ਕਿਹਾ ਹੈ ਕਿ: ਪੰਜਾਬੀ ਦੀ ਇਕ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਈ ਯਕੀਨੀ ਬਣਾਈ ਜਾਵੇ ਅਸੀਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਇਹ ਪੁਰਜ਼ੋਰ ਮੰਗ ਕਰਦੇ ਹਾਂ ਕਿ '2008 ਦੇ ਪੰਜਾਬੀ ਅਤੇ ਹੋਰ....
ਚੰਡੀਗੜ੍ਹ
ਚੰਡੀਗੜ੍ਹ, 18 ਫਰਵਰੀ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਜਦੋਂ ਕਿਸੇ ਦਾ ਆਪਣਾ ਹੀ ਘਰ ਭ੍ਰਿਸ਼ਟਾਚਾਰ ਦੀ ਦਲਦਲ ਨਾਲ ਭਰਿਆ ਹੋਵੇ ਤਾਂ ਪੂਰੇ ਸੂਬੇ ਨੂੰ ਸਾਫ਼ ਕਰਨ ਦਾ ਵਾਅਦਾ ਕਿਵੇਂ ਕੀਤਾ ਜਾ ਸਕਦਾ ਹੈ। ਬਾਜਵਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਸਰਕਾਰ ਦੇ ਝੂਠੇ ਵਾਅਦਿਆਂ ਦਾ ਹੁਣ ਪੂਰੀ ਤਰ੍ਹਾਂ ਪਰਦਾਫਾਸ਼ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਆਪ ਦੇ ਵਿਧਾਇਕ ਅਤੇ ਕੈਬਨਿਟ ਨੇ....
ਰਾਜ ਦੇ 995 ਕਰੋੜ ਰੁਪਏ ਦੇ ਬਕਾਇਆ ਜੀਐਸਟੀ ਮੁਆਵਜ਼ੇ ਨੂੰ ਕਲੀਅਰ ਕਰਨ ਦੇ ਫੈਸਲੇ ਦੀ ਕੀਤੀ ਸ਼ਲਾਘਾ ਚੰਡੀਗੜ੍ਹ, 18 ਫਰਵਰੀ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੈਨਸਿਲ ਸ਼ਾਰਪਨਰਾਂ 'ਤੇ ਜੀਐਸਟੀ ਨੂੰ 18 ਪ੍ਰਤੀਸ਼ਤ ਤੋਂ ਘਟਾ ਕੇ 12 ਪ੍ਰਤੀਸ਼ਤ ਕਰਨ ਦੀ ਰਾਜ ਦੀ ਮੰਗ ਨੂੰ ਪ੍ਰਵਾਨ ਕਰਨ ਲਈ ਜੀਐਸਟੀ ਕੌਂਸਲ ਦਾ ਧੰਨਵਾਦ ਕੀਤਾ ਹੈ। ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਬਾਰੇ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਹੋਈ 49ਵੀਂ ਜੀਐਸਟੀ....
ਚੰਡੀਗੜ੍ਹ, 18 ਫਰਵਰੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੱਗੜੀ ਉਤਰ ਦੀ ਟੋਪੀ ਪਹਿਨਣ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਅਤੇ ਸਿੱਖ ਸੰਗਤ ਤੋਂ ਮੁਆਫੀ ਮੰਗੀ ਹੈ। ਇਸ ਸਬੰਧੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਪੱਤਰ ਲਿਖਕੇ ਮੁਆਫੀ ਮੰਗੀ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਗਲਤੀ ਨਾਲ ਟੋਪੀ ਪੜੜੀ ਉਤੇ ਰੱਖੀ ਗਈ। ਇਹ ਇਕ ਵੱਡੀ ਗਲਤੀ ਹੋਈ ਹੈ, ਜਿਸ ਨੂੰ ਦਾਸ ਸਵੀਕਾਰ ਕਰਦਾ ਹੈ। ਇਕ ਨਿਮਾਣੇ ਸਿੱਖ ਵਜੋਂ ਆਪਣੀ ਇਸ ਭੁੱਲ....
ਸੇਮ ਵਾਲੀ ਬੇਕਾਰ ਪਈ ਜ਼ਮੀਨ ਤੋਂ ਵੱਧ ਤੋਂ ਵੱਧ ਲਾਭ ਲੈਣ ਲਈ ਝੀਂਗਾ ਪਾਲਣ ਨੂੰ ਕੀਤਾ ਜਾ ਰਿਹਾ ਉਤਸ਼ਾਹਿਤ ਮੌਜੂਦਾ ਸਮੇਂ 1212 ਏਕੜ ਰਕਬਾ ਝੀਂਗਾ ਪਾਲਣ ਅਧੀਨ; 2400 ਟਨ ਝੀਂਗੇ ਦੀ ਫ਼ਸਲ ਕੀਤੀ ਜਾ ਰਹੀ ਹੈ ਪ੍ਰਾਪਤ ਸਰਕਾਰ ਝੀਂਗੇ ਦੇ ਸਥਾਨਕ ਮੰਡੀਕਰਨ ਦੀਆਂ ਸੰਭਾਵਨਾਵਾਂ ਤਲਾਸ਼ੇਗੀ ਝੀਂਗਾ ਪਾਲਣ ਅਪਨਾਉਣ ਲਈ ਮੱਛੀ ਪਾਲਣ ਵਿਭਾਗ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਹੈ 40 ਤੋਂ 60 ਫ਼ੀਸਦੀ ਸਬਸਿਡੀ ਚੰਡੀਗੜ੍ਹ, 18 ਫ਼ਰਵਰੀ : ਪੰਜਾਬ ਵਿੱਚ ਸੇਮ ਵਾਲੀ ਬੇਕਾਰ ਪਈ ਜ਼ਮੀਨ ਵਿੱਚ ਝੀਂਗਾ ਪਾਲਣ ਨੂੰ....
ਚੰਡੀਗੜ੍ਹ, 18 ਫਰਵਰੀ : ਆਮ ਆਦਮੀ ਪਾਰਟੀ (ਆਪ) ਨੇ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਰੇਤ ਮਾਫੀਆ ਅਤੇ ਰਾਕੇਸ਼ ਚੌਧਰੀ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਉਠਾਏ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਝੂਠੇ ਦਸਤਾਵੇਜ਼ ਆਪਣੀ ਪ੍ਰੈਸ ਕਾਨਫਰੰਸ ਵਿੱਚ ਪੇਸ਼ ਕਰਕੇ ਅਤੇ ਘਟੀਆ ਚੁਟਕਲੇ ਸੁਣਾਂ ਕੇ 'ਆਪ' ਦੀ ਇਮਾਨਦਾਰ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜੋ ਕਿ ਬੁਰੀ ਤਰ੍ਹਾਂ ਨਾਕਾਮ ਰਹੀ। ਸ਼ਨੀਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਮੁੱਖ....
ਚੰਡੀਗੜ, 17 ਫਰਵਰੀ : ਪੰਜਾਬ ਪੁਲਿਸ ਵੱਲੋਂ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਗੁਰਪਿੰਦਰ ਉਰਫ ਪਿੰਦੂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜੰਗ ਨੂੰ ਵੱਡੀ ਸਫਲਤਾ ਮਿਲੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ. ) ਪੰਜਾਬ ਗੌਰਵ ਯਾਦਵ ਨੇ ਸ਼ੁੁੱਕਰਵਾਰ ਨੂੰ ਇੱਥੇ ਦਿੱਤੀ। ਦੱਸਣਯੋਗ ਹੈ ਕਿ 9 ਮਈ, 2022 ਨੂੰ ਮੋਹਾਲੀ ਵਿਖੇ ਇੰਟੈਲੀਜੈਂਸ....
ਭ੍ਰਿਸ਼ਟਾਚਾਰ ਵਿਰੁੱਧ ਮਾਨ ਸਰਕਾਰ ਦੀ ਵੱਡੀ ਕਾਰਵਾਈ: ਪੋਸਟ ਮੈਟ੍ਰਿਕ ਐੱਸਸੀ ਸਕਾਲਰਸ਼ਿਪ 'ਚ 39 ਕਰੋੜ ਦੇ ਘੁਟਾਲੇ ਵਿੱਚ ਸ਼ਾਮਿਲ 6 ਮੁਲਾਜ਼ਮ ਕੀਤੇ ਬਰਖ਼ਾਸਤ ਸੱਤਾ ਵਿੱਚ ਹੁੰਦਿਆਂ ਕਾਂਗਰਸ ਅਤੇ ਅਕਾਲੀ-ਭਾਜਪਾ ਨੇ ਇਸ ਘਪਲੇ 'ਤੇ ਨਹੀਂ ਕੀਤੀ ਕੋਈ ਕਾਰਵਾਈ, ਲੱਖਾਂ ਐੱਸਸੀ ਵਿਦਿਆਰਥੀਆਂ ਦੇ ਭਵਿੱਖ ਨਾਲ ਕੀਤਾ ਖਿਲਵਾੜ: ਵਿੱਤ ਮੰਤਰੀ ਹਰਪਾਲ ਚੀਮਾ ਹੁਣ ਭ੍ਰਿਸ਼ਟਾਚਾਰ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ, ਪਿਛਲੀਆਂ ਸਰਕਾਰਾਂ ਦਿੰਦੀਆਂ ਸਨ ਭ੍ਰਿਸ਼ਟ ਲੋਕਾਂ ਨੂੰ ਸਰਪ੍ਰਸਤੀ: ਕੈਬਨਿਟ ਮੰਤਰੀ ਬਲਜੀਤ....
ਚੰਡੀਗੜ੍ਹ, 17 ਫ਼ਰਵਰੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਮਾਮਲੇ ਵਿੱਚ ਬਠਿੰਡਾ ਦੇ ਹਲਕਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਦੇ ਪੀ.ਏ. ਰਸ਼ਿਮ ਗਰਗ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਰਸ਼ਿਮ ਗਰਗ ਨੂੰ 20 ਫਰਵਰੀ ਤੱਕ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਮੌਕੇ ਵਿਜੀਲੈਂਸ ਵਿਭਾਗ ਨੇ ਰਸ਼ਿਮ ਗਰਗ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਸੌਂਪਣ ਦੀ ਮੰਗ ਕੀਤੀ ਸੀ। ਬੀਤੇ ਦਿਨ ਵਿਜੀਲੈਂਸ ਬਿਊਰੋ ਨੇ ਬਠਿੰਡਾ ਵਿਖੇ ਰਸ਼ਿਮ ਗਰਗ, ਵਾਸੀ ਸਮਾਣਾ, ਜ਼ਿਲ੍ਹਾ ਪਟਿਆਲਾ ਨੂੰ....
ਮਾਇਨਿੰਗ ਡਾਇਰੈਕਟਰ ਡੀ ਪੀ ਐਸ ਖਰਬੰਦਾ ਨੂੰ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰਨ ਵਾਲੀ ਮਾਇਨਿੰਗ ਨੀਤੀ ਬਣਾਉਣ ਵਾਸਤੇ ਤੁਰੰਤ ਗ੍ਰਿਫਤਾਰ ਕੀਤਾ ਜਾਵੇ: ਬਿਕਰਮ ਸਿੰਘ ਮਜੀਠੀਆ ਚੰਡੀਗੜ੍ਹ, 17 ਫਰਵਰੀ : ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਪੁੱਛਿਆ ਕਿ ਉਹ ਦੋ ਰੇਤ ਮਾਫੀਆ ਕਿੰਗਾਂ ਦਾ ਮਾਇਨਿੰਗ ਠੇਕਾ ਰੱਦ ਕਰਨ ਦੇ ਇਕ ਮਹੀਨੇ ਅੰਦਰ ਨਵਿਆਉਣ ਦੇ ਕਾਰਨਾਂ ਦਾ ਜਵਾਬ ਦੇਣ ਤੋਂ ਭੱਜ ਕਿਉਂ ਰਹੇ ਹਨ ਅਤੇ ਉਹਨਾਂ ਮੰਗ ਕੀਤੀ ਕਿ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ....
ਚੰਡੀਗੜ੍ਹ, 17 ਫਰਵਰੀ : ਆਮ ਆਦਮੀ ਪਾਰਟੀ (ਆਪ) ਨੇ ਵਿਰੋਧੀ ਧਿਰ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਹੈ। ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਅਧਿਕਾਰੀ ਜਾਂ ਆਗੂ ਨੂੰ ਬਖਸ਼ਿਆ ਨਹੀਂ ਜਾਵੇਗਾ। ਮੀਡੀਆ ਨੂੰ ਇੱਕ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ 'ਤੇ ਚਲਦਿਆਂ ਭ੍ਰਿਸ਼ਟਾਚਾਰ ਵਿੱਚ ਲਿਪਤ ਆਪਣੀ ਹੀ....
ਚੰਡੀਗੜ੍ਹ, 17 ਫਰਵਰੀ : ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਈਜ਼ ਸਕੀਮ ਤਹਿਤ ਮਹੀਨਾ ਫਰਵਰੀ 2019 ਵਿੱਚ ਕੇਂਦਰ ਵੱਲੋਂ ਰਾਜ ਸਰਕਾਰ ਨੂੰ ਜ਼ਾਰੀ ਕੀਤੇ ਗਏ 303.92 ਕਰੋੜ ਰੁਪਏ ਦੀ ਵੰਡ ਤੇ ਖਰਚ ਵਿੱਚ ਗੜਬੜੀ ਦੇ ਮਾਮਲੇ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਾਰਜਸ਼ੀਟ ਕੀਤੇ ਗਏ ਆਪਣੇ 4 ਅਧਿਕਾਰੀਆਂ ਅਤੇ ਕਰਮਚਾਰੀਆ ਨੂੰ ਬਰਖਾਸ਼ਤ ਕਰ ਦਿੱਤਾ ਗਿਆ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁੱਲ 6....
ਚੰਡੀਗੜ੍ਹ, 16 ਫਰਵਰੀ : ਰਾਜਪਾਲ ਬਰਨਵਾਰੀ ਲਾਲ ਪੁਰੋਹਿਤ ਅਤੇ ਪੰਜਾਬ ਦੇ ਮੁੱਖ ਮੰਤਰੀ ਵਿੱਚ ਚੱਲ ਰਹੇ ਵਿਵਾਦ ਸਬੰਧੀ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜਪਾਲ ਪੁਰੋਹਿਤ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਪੰਜਾਬ ਦਾ ਵਿਸ਼ਾ ਕਹਿ ਕੇ ਮਾਮਲੇ ਨੂੰ ਘੁਮਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਪ੍ਰਧਾਨ ਵੜਿੰਗ ਨੇ ਕਿਹਾ ਕਿ ਰਾਜਪਾਲ ਪੁਰੋਹਿਤ ਦੀ ਨਿਯੁਕਤੀ ਬਾਰੇ ਜੋ ਮੁੱਖ ਮੰਤਰੀ ਵੱਲੋਂ....
ਚੰਡੀਗੜ੍ਹ, 16 ਫਰਵਰੀ : ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲਣ ਮਗਰੋਂ ਮਨੀਸ਼ਾ ਗੁਲਾਟੀ ਨੇ ਅੱਜ ਮੁੜ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦਾ ਅਹੁਦਾ ਮੁੜ ਤੋਂ ਸੰਭਾਲ ਲਿਆ ਹੈ। ਆਪਣੇ ਦਫ਼ਤਰ ਵਿਖੇ ਅਹੁਦਾ ਸੰਭਾਲਣ ਤੋਂ ਬਾਅਦ ਮਨੀਸ਼ਾ ਗੁਲਾਟੀ ਦਾ ਬਿਆਨ ਸਾਹਮਣੇ ਆਇਆ ਹੈ, ਜਿਸ ਵਿਚ ਕਿਹਾ ਕਿ ਇਹ ਸਭ ਪਰਮਾਤਮਾ ਦੀ ਮਿਹਰ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਅਫ਼ਸਰਸ਼ਾਹੀ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ....
ਚੰਡੀਗੜ੍ਹ, 16 ਫਰਵਰੀ : ਆਮ ਆਦਮੀ ਪਾਰਟੀ (ਆਪ) ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਬਿਆਨਾਂ 'ਤੇ ਪਲਟਵਾਰ ਕਰਦਿਆਂ ਕਿਹਾ ਕਿ ਉਹ ਪ੍ਰਤਾਪ ਸਿੰਘ 'ਭਾਜਪਾ' ਅਤੇ ਇੱਕ ਵਾਰ ਫਿਰ ਤੋਂ ਭਾਜਪਾ ਦੀ ਬੋਲੀ ਬੋਲ ਉਨ੍ਹਾਂ ਨੇ ਆਪਣਾ ਪੰਜਾਬ ਵਿਰੋਧੀ ਪੱਖ ਪੇਸ਼ ਕੀਤਾ ਹੈ। ਮੰਗਲਵਾਰ ਨੂੰ ਚੰਡੀਗੜ੍ਹ ਦਫ਼ਤਰ ਤੋਂ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬੇ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇੱਕ ਪਾਸੇ ਤਾਂ ਕਾਂਗਰਸ ਦੇ ਕੌਮੀ ਲੀਡਰ ਦੇਸ਼ ਜੋੜਨ, ਰਾਜਾਂ ਦੇ ਅਧਿਕਾਰ....