ਚੰਡੀਗੜ੍ਹ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਕਾਬੂ
ਚੰਡੀਗੜ੍ਹ 21 ਜਨਵਰੀ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਨਗਰ ਨਿਗਮ ਬਠਿੰਡਾ ਦੇ ਬਿਲਡਿੰਗ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਬਠਿੰਡਾ ਦੇ ਇੱਕ ਨਕਸ਼ਾ ਨਵੀਸ (ਆਰਕੀਟੈਕਟ) ਹਨੀ ਮੁੰਜਾਲ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਸੂਬੇ ਦੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੰਦੀਪ ਸਿੰਘ ਵਾਸੀ ਪਿੰਡ ਬੁਰਜ ਮਹਿਮਾ, ਜ਼ਿਲ੍ਹਾ ਬਠਿੰਡਾ ਵੱਲੋਂ....
ਪੰਜਾਬ ਵਿੱਚ 21 ਤੋਂ 23 ਤਰੀਕ ਤੱਕ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ, 20 ਜਨਵਰੀ 2025 : ਪੰਜਾਬ ਵਿੱਚ ਮੀਂਹ ਸਬੰਧੀ ਇੱਕ ਨਵਾਂ ਅਪਡੇਟ ਆਇਆ ਹੈ। ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ ਦਾ ਪ੍ਰਭਾਵ 22 ਜਨਵਰੀ ਨੂੰ ਪੰਜਾਬ ਵਿੱਚ ਮਹਿਸੂਸ ਕੀਤਾ ਜਾਵੇਗਾ, ਇਸ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ, ਪੱਛਮੀ ਗੜਬੜੀ 20 ਜਨਵਰੀ ਤੋਂ ਸਰਗਰਮ ਹੋ ਰਹੀ ਹੈ। 21 ਤੋਂ 23 ਤਰੀਕ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ, ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ....
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਦੀ ਹੋਈ ਸ਼ੁਰੂਆਤ, ਸੁਖਬੀਰ ਸਿੰਘ ਬਾਦਲ ਫਾਰਮ ਭਰ ਬਣੇ ਮੈਂਬਰ
ਪਿੰਡ ਬਾਦਲ ਤੋਂ ਮੈਂਬਰਸ਼ਿਪ ਫਾਰਮ ਭਰਨ ਦੀ ਹੋਈ ਸ਼ੁਰੂਆਤ ਮੈਨੂੰ ਵਿਸ਼ਵਾਸ ਹੈ ਕਿ ਇਸ ਇਕ ਮਹੀਨੇ ਦੀ ਭਰਤੀ ਮੁਹਿੰਮ ਦੌਰਾਨ 50 ਲੱਖ ਤੋਂ ਜ਼ਿਆਦਾ ਮੈਂਬਰ ਭਰਤੀ ਕਰ ਲਵਾਂਗੇ : ਸੁਖਬੀਰ ਬਾਦਲ ਚੰਡੀਗੜ੍ਹ, 20 ਜਨਵਰੀ 2025 : ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ 20 ਜਨਵਰੀ ਤੋਂ ਸ਼ੁਰੂ ਹੋ ਗਈ ਹੈ। ਸੁਖਬੀਰ ਬਾਦਲ ਨੇ ਸਭ ਤੋਂ ਪਹਿਲਾਂ ਫਾਰਮ ਭਰ ਕੇ ਪਾਰਟੀ ਦੀ ਮੈਂਬਰਸ਼ਿਪ ਲਈ। ਉਨ੍ਹਾਂ ਨੇ ਆਪਣੇ ਜੱਦੀ ਪਿੰਡ ਬਾਦਲ ਵਿੱਚ ਮੈਂਬਰਸ਼ਿਪ ਫਾਰਮ ਭਰਿਆ। ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ....
ਪੀਐਸਪੀਸੀਐਲ ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ : ਈਟੀਓ
ਪਛਵਾੜਾ ਕੋਲ ਖਾਣ ਦੇ ਮਹੱਤਵਪੂਰਨ ਯੋਗਦਾਨ ਸਦਕਾ ਕੋਲੇ ਦੀ ਢੁਕਵੀਂ ਸਪਲਾਈ ਹੋਈ ਯਕੀਨੀ ਚੰਡੀਗੜ੍ਹ, 20 ਜਨਵਰੀ 2025 : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਵੱਲੋਂ 19 ਜਨਵਰੀ, 2025 ਤੱਕ 66914 ਮਿਲੀਅਨ ਯੂਨਿਟਾਂ ਦੀ ਰਿਕਾਰਡ ਬਿਜਲੀ ਸਪਲਾਈ ਕੀਤੀ ਹੈ, ਜੋ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 13% ਵੱਧ ਹੈ। ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਪ੍ਰਾਪਤੀ ਬਿਜਲੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ....
ਅਕਾਲੀ ਦਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਦਾ ਸਮਾਂ ਬਦਲਿਆ 
ਮੀਟਿੰਗ ਹੁਣ 21 ਦੀ ਥਾਂ 22 ਜਨਵਰੀ ਨੂੰ ਚੰਡੀਗੜ੍ਹ, 19 ਜਨਵਰੀ 2025 : ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਵਿਚ ਵੱਡੀ ਗਿਣਤੀ ਵਿਚ ਜਾਅਲੀ ਵੋਟਾਂ ਦੀ ਰਜਿਸਟਰੇਸ਼ਨ ਦੇ ਮਾਮਲੇ ’ਤੇ ਪਾਰਟੀ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ 21 ਜਨਵਰੀ ਨੂੰ ਸੱਦੀ ਮੀਟਿੰਗ ਹੁਣ 22 ਜਨਵਰੀ ਨੂੰ ਸੱਦ ਲਈ ਹੈ।ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਹੁਣ ਇਹ ਮੀਟਿੰਗ 22 ਜਨਵਰੀ ਨੂੰ ਦੁਪਹਿਰ....
ਕਾਂਗਰਸ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
ਸੂਚੀ ਵਿੱਚ ਚਰਨਜੀਤ ਸਿੰਘ ਚੰਨੀ ਤੇ ਰਾਜਾ ਵੜਿੰਗ ਦਾ ਨਾਂ ਸ਼ਾਮਲ ਚੰਡੀਗੜ੍ਹ, 19 ਜਨਵਰੀ 2024 : ਕਾਂਗਰਸ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਪਾਰਟੀ ਨੇ ਕੁੱਲ 40 ਆਗੂਆਂ ਨੂੰ ਸਟਾਰ ਪ੍ਰਚਾਰਕ ਬਣਾਇਆ ਹੈ, ਜਿਸ ਵਿੱਚ ਪੰਜਾਬ ਦੇ ਤਿੰਨ ਵੱਡੇ ਆਗੂਆਂ ਨੂੰ ਜਗ੍ਹਾ ਦਿੱਤੀ ਗਈ ਹੈ। ਜਾਰੀ ਕੀਤੀ ਗਈ ਸੂਚੀ ਵਿੱਚ ਪੰਜਾਬ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ....
ਪੰਜਾਬ ਵਿੱਚ ਸੀਤ ਲਹਿਰ ਤੇ ਧੁੰਦ ਨੂੰ ਲੈ ਕੇ ਆਰੇਂਜ ਅਲਰਟ  
ਚੰਡੀਗੜ੍ਹ, 18 ਜਨਵਰੀ 2025 : ਪੰਜਾਬ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਦੇ ਨਾਲ-ਨਾਲ ਕਈ ਇਲਾਕਿਆਂ 'ਚ ਸੀਤ ਲਹਿਰ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 48 ਘੰਟਿਆਂ 'ਚ ਪੰਜਾਬ ਦੇ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਪਰ ਇਸ ਤੋਂ ਬਾਅਦ ਪੰਜਾਬ ਦੇ ਤਾਪਮਾਨ ਵਿੱਚ 2 ਤੋਂ 3 ਡਿਗਰੀ ਦਾ ਵਾਧਾ ਦੇਖਣ ਨੂੰ ਮਿਲ ਸਕਦਾ ਹੈ। ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ, ਤਰਨਤਾਰਨ....
ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਵੈਟਰਨਰੀ ਹਸਪਤਾਲਾਂ ਵਿੱਚ ਸੱਪ ਦੇ ਜ਼ਹਿਰ ਤੋਂ ਬਚਾਅ ਲਈ ਪੌਲੀਵੈਲੇਂਟ ਦਵਾਈ ਉਪਲਬਧ : ਖੁੱਡੀਆਂ
ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ ਵਿਭਾਗ ਦੇ ਅਧਿਕਾਰੀਆਂ ਨੂੰ ਪਸ਼ੂ ਪਾਲਕਾਂ ਨੂੰ ਜਾਗਰੂਕ ਕਰਨ ਲਈ ਹਰੇਕ ਵੈਟਰਨਰੀ ਹਸਪਤਾਲ ‘ਚ ਸੱਪ ਦੇ ਡੰਗ ਦੇ ਇਲਾਜ ਬਾਰੇ ਐਸ.ਓ.ਪੀ. ਪ੍ਰਦਰਸ਼ਿਤ ਕਰਨ ਦੇ ਨਿਰਦੇਸ਼ ਚੰਡੀਗੜ੍ਹ, 18 ਜਨਵਰੀ 2025 : ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਪਸ਼ੂ ਹਸਪਤਾਲਾਂ....
ਕਿਸਾਨਾਂ ਨੂੰ ਆਪਣੀਆਂ ਮੰਗਾਂ ਲਈ ਸੰਘਰਸ਼ ਲੜਨਾ ਲਈ ਹੋਣਾ ਪੈਂਦਾ ਮਜਬੂਰ, ਸਮੇਂ ਦੇ ਹਾਲਾਤਾਂ ਤੇ ਅੱਤ ਦੀ ਮੰਗਿਆਈ ਕਾਰਨ,ਫਸਲਾਂ ਤੇ ਐਮਐਸਪੀ ਦੀ ਕਿਉਂ ਲੋੜ 
ਚੰਡੀਗੜ੍ਹ, 18, ਜਨਵਰੀ (ਭੁਪਿੰਦਰ ਸਿੰਘ ਧਨੇਰ) : ਪੰਜਾਬ ਨੂੰ ਖੇਤੀ ਪ੍ਰਧਾਨ ਸੂਬੇ ਦੇ ਨਾਲ ਜਾਣਿਆ ਜਾਂਦਾ ਹੈ 1966 ਦੇ ਵਿੱਚ ਕਣਕ ਦਾ ਸਰਕਾਰੀ ਰੇਟ 67 ਰੁਪਈਏ ਕੁਇੰਟਲ ਵੱਜਿਆ ਸੀ ਜੋ ਕਿ ਹੁਣ ਕਣਕ ਦਾ ਸਰਕਾਰੀ ਰੇਟ 2400 ਰੁਪਈਏ ਦੇ ਲਗਭਗ ਹੈ ਅਤੇ ਫ਼ਸਲਾਂ ਦੇ ਰੇਟ ਵਿੱਚ ਹੁਣ ਤੱਕ 35 ਗੁਣਾ ਵਾਧਾ ਹੁੰਦਾ ਹੈ, ਅਤੇ ਫਸਲ ਦੇ ਮੁਕਾਬਲੇ ਵਿੱਚ ਉਸ ਸਮੇਂ ਸੋਨੇ ਦਾ ਰੇਟ, ਚਾਂਦੀ, ਲੋਹਾ, ਇੱਟ, ਸੀਮੇਂਟ, ਡੀਜ਼ਲ, ਪੈਟਰੋਲ,ਸਰਕਾਰੀ, ਅਧਿਕਾਰੀ ,ਟੀਚਰ ,ਇੰਸਪੈਕਟਰ, ਮੁਲਾਜ਼ਮ, ਸਰਕਾਰੀ, ਅੰਕੜਿਆਂ ਦੇ....
ਅਸ਼ੀਰਵਾਦ ਸਕੀਮ ਤਹਿਤ 16 ਜ਼ਿਲ੍ਹਿਆਂ ਦੇ 5951 ਲਾਭਪਾਤਰੀਆਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 18 ਜਨਵਰੀ 2025 : ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 5951 ਲਾਭਪਾਤਰੀਆਂ ਨੂੰ 30.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਫਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਜਿਲਾ ਬਰਨਾਲਾ....
ਪੀਐਸਪੀਸੀਐਲ ਦਾ ਜੇਈ ਤੇ ਲਾਈਨਮੈਨ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਲਾਈਨਮੈਨ ਯੂ.ਪੀ.ਆਈ. ਪੇਮੈਂਟ ਰਾਹੀਂ ਪਹਿਲਾਂ ਵੀ ਲੈ ਚੁੱਕਾ ਹੈ 5000 ਰੁਪਏ ਚੰਡੀਗੜ੍ਹ 17 ਜਨਵਰੀ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦਫ਼ਤਰ ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਅਤੇ ਲਾਈਨਮੈਨ ਹਰਜੀਤ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਹੋਰ ਜਾਣਕਾਰੀ....
ਪ੍ਰਧਾਨ ਮੰਤਰੀ ਦੇ ਕਾਫ਼ਲੇ ਨੂੰ ਰੋਕਣ ਵਾਲਿਆਂ ਖ਼ਿਲਾਫ਼ ਧਾਰਾਵਾਂ 'ਚ ਕੀਤਾ ਵਾਧਾ, 307 ਲਗਾਈ 
ਚੰਡੀਗੜ੍ਹ, 16 ਜਨਵਰੀ 2025 : ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਦੇ ਕਾਫ਼ਲੇ ਨੂੰ ਰੋਕਣ ਵਾਲਿਆਂ ਖ਼ਿਲਾਫ਼ ਫਿਰੋਜ਼ਪੁਰ ਪੁਲਿਸ ਵੱਲੋਂ ਦਰਜ ਕੀਤੇ ਗਏ ਮਾਮਲੇ ਵਿੱਚ ਪੁਲਿਸ ਨੇ ਆਈਪੀਸੀ ਦੀਆਂ ਧਾਰਾਵਾਂ ਵਧਾ ਦਿੱਤੀਆਂ ਹਨ ਅਤੇ ਮੁਲਜ਼ਮਾਂ ‘ਤੇ ਧਾਰਾ 307 ਵੀ ਲਗਾਈ ਗਈ ਹੈ। ਜਿਸ ਦਾ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵਿਰੋਧ ਕੀਤਾ ਹੈ ਉਹਨਾਂ ਕਿਹਾ ਕਿ ਹੁਣ ਕਿਸਾਨਾਂ ਨੂੰ ਮਾਮਲੇ ਵਿੱਚ ਸੰਮਨ ਭੇਜੇ ਜਾ ਰਹੇ ਹਨ। ਮਾਮਲਾ ਇਹ ਹੈ ਕਿ 5 ਜਨਵਰੀ, 2022 ਨੂੰ ਦੇਸ਼ ਦੇ ਪ੍ਰਧਾਨ ਮੰਤਰੀ....
ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ
ਪ੍ਰਸਿੱਧ ਕੀਰਤਨੀਏ ਭਾਈ ਗੁਰਮੀਤ ਸਿੰਘ ਸ਼ਾਂਤ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਬਸੰਤ ਮਹੀਨੇ ਦੇ ਰਾਗਾਂ ਵਿੱਚ ਕੀਤਾ ਰਸਭਿੰਨਾ ਗੁਰਬਾਣੀ ਕੀਰਤਨ ਚੰਡੀਗੜ੍ਹ 16 ਜਨਵਰੀ 2025 : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ ਮੌਕੇ ਸਰਬੱਤ ਦੇ ਭਲੇ ਲਈ ਤੀਸਰਾ ਧਾਰਮਿਕ ਸਮਾਗਮ ਕਰਵਾਇਆ ਗਿਆ। ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਗੁਰਦੁਆਰਾ....
ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਗੂਗਲ ਪੇਅ ਰਾਹੀਂ ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਸੀ 15,000 ਰੁਪਏ ਚੰਡੀਗੜ੍ਹ 16 ਜਨਵਰੀ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਕੰਪਲੈਕਸ ਫ਼ਰੀਦਕੋਟ ਵਿਖੇ ਕੰਮ ਕਰਦਾ ਵਸੀਕਾ ਨਵੀਸ ਡਿਪਟੀ ਸਿੰਘ ਨੂੰ ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਰਮਜੀਤ ਸਿੰਘ....
ਵਿਜੀਲੈਂਸ ਬਿਊਰੋ ਵੱਲੋਂ 10000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਨਿੱਜੀ ਸੁਰੱਖਿਆ ਗਾਰਡ ਗ੍ਰਿਫ਼ਤਾਰ
ਚੰਡੀਗੜ੍ਹ, 16 ਜਨਵਰੀ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸਿਵਲ ਹਸਪਤਾਲ ਜਲੰਧਰ ਵਿੱਚ ਤਾਇਨਾਤ ਇੱਕ ਨਿੱਜੀ ਸੁਰੱਖਿਆ ਗਾਰਡ ਨਰਿੰਦਰ ਕੁਮਾਰ ਵਾਸੀ ਪਿੰਡ ਚੱਕ ਸਾਧੂ ਵਾਲਾ (ਜ਼ਿਲ੍ਹਾ ਹੁਸ਼ਿਆਰਪੁਰ) ਨੂੰ ਇੱਕ ਪੀਸੀਐਮਐਸ ਡਾਕਟਰ ਦੇ ਨਾਮ ’ਤੇ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ....