ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ ਪੌਲੀਕਲੀਨਿਕਾਂ ਵਿੱਚ ਸਰਜਰੀਆਂ, ਸਰਜਰੀ ਉਪਰੰਤ ਦੇਖਭਾਲ, ਲੈਬ ਟੈਸਟ, ਐਕਸ-ਰੇਅ ਅਤੇ ਅਲਟਰਾਸਾਊਂਡ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ ਪਸ਼ੂ ਪਾਲਣ ਵਿਭਾਗ ਨੇ ਲੰਪੀ ਸਕਿੱਨ ਅਤੇ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ ਸਾਰੇ ਪਸ਼ੂਧਨ ਦਾ ਕੀਤਾ ਟੀਕਾਕਰਨ 11.81 ਕਰੋੜ ਰੁਪਏ ਦੀ ਲਾਗਤ ਨਾਲ ਫ੍ਰੋਜ਼ਨ ਸੈਕਸਡ ਸੀਮਨ ਦੀਆਂ 1.75 ਲੱਖ ਖੁਰਾਕਾਂ ਖ਼ਰੀਦੀਆਂ: ਪਸ਼ੂ ਪਾਲਣ ਮੰਤਰੀ ਚੰਡੀਗੜ੍ਹ, 25 ਦਸੰਬਰ....
ਚੰਡੀਗੜ੍ਹ

ਪੰਜਾਬ ਦੇ ਜਲ ਪ੍ਰਬੰਧਨ ਵਿੱਚ ਕ੍ਰਾਂਤੀਕਾਰੀ ਬਦਲਾਅ, ਜ਼ਮੀਨਦੋਜ਼ ਪਾਈਪਲਾਈਨ ਆਧਾਰਤ ਸਿੰਜਾਈ ਨੈੱਟਵਰਕ ਦੇ ਵਿਸਥਾਰ ਲਈ 277 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ ਚੰਡੀਗੜ੍ਹ, 25 ਦਸੰਬਰ 2024 : ਪੰਜਾਬ ਸਰਕਾਰ ਵੱਲੋਂ ਵਿੱਢੇ ਜਲ ਸੰਭਾਲ ਦੇ ਯਤਨਾਂ ਤਹਿਤ ਭੂਮੀ ਤੇ ਜਲ ਸੰਭਾਲ ਵਿਭਾਗ ਨੇ ਸਾਲ 2024 ਦੌਰਾਨ ਟਿਕਾਊ ਜਲ ਪ੍ਰਬੰਧਨ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਸ਼ਾਨਦਾਰ ਮੀਲ ਪੱਥਰ ਸਥਾਪਤ ਕੀਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ....

ਚੰਡੀਗੜ੍ਹ, 25 ਦਸੰਬਰ 2024 : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਸਜ਼ਾ ਭੁਗਤ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਸਜ਼ਾ ਵਿਰੁੱਧ ਅਪੀਲ ‘ਤੇ ਸੁਣਵਾਈ 15 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਅਗਸਤ 2017 ਵਿੱਚ ਪੰਚਕੂਲਾ ਦੀ ਸੀਬੀਆਈ ਅਦਾਲਤ ਨੇ ਡੇਰੇ ਦੀਆਂ ਦੋ ਨਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਡੇਰਾ ਮੁਖੀ ਨੂੰ ਦੋਸ਼ੀ ਕਰਾਰ ਦਿੰਦਿਆਂ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ ਅਤੇ ਨਾਲ ਹੀ ਡੇਰਾ ਮੁਖੀ ਨੂੰ 30 ਲੱਖ 20 ਹਜ਼ਾਰ ਰੁਪਏ ਦਾ....

ਸਹਿਕਾਰਤਾ ਸੰਮੇਲਨ ਪੰਜਾਬ ਨੂੰ ਸੰਬੋਧਨ ਕਰਦਿਆਂ ਵਧੀਕ ਮੁੱਕ ਸਕੱਤਰ, ਸਹਿਕਾਰਤਾ, ਨੇ ਡੇਅਰੀ ਅਧਾਰਤ ਕੋਆਪ੍ਰੇਟਿਵ ਸੋਸਾਇਟੀਆਂ ਦੀ ਸਫਲਤਾ ਦੀ ਕੀਤੀ ਸ਼ਲਾਘਾ ਰਜਿਸਟਰਾਰ ਕੋਆਪ੍ਰੇਟਿਵ ਸੋਸਾਇਟੀਜ਼ ਵਿਮਲ ਕੁਮਾਰ ਸੇਤੀਆ ਨੇ ਪੰਜਾਬ ਵਿੱਚ ਸਹਿਕਾਰੀ ਲਹਿਰ ਨੂੰ ਤੇਜ਼ ਕਰਨ ਲਈ ਕੀਤੀਆਂ ਪਹਿਲਕਦਮੀਆਂ ਨੂੰ ਕੀਤਾ ਸਾਂਝਾ ਕੋਆਪ੍ਰੇਟਿਵ ਸੋਸਾਇਟੀਆਂ ਦੇ ਪ੍ਰਤੀਨਿਧ ਕਿਸਾਨਾਂ ਨੇ ਸਫਲਤਾ ਦੀਆਂ ਕਹਾਣੀਆਂ ਕੀਤੀ ਸਾਂਝੀਆਂ, ਦਿੱਤਾ ਕੀਮਤੀ ਫੀਡਬੈਕ ਚੰਡੀਗੜ੍ਹ, 25 ਦਸੰਬਰ 2024 : ਪੰਜਾਬ ਵੱਲੋਂ ਖੇਤੀ ਵਿਭਿੰਨਤਾ....

ਚੰਡੀਗੜ੍ਹ 24 ਦਸੰਬਰ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਆਖਿਆ ਕਿ ਕੇਂਦਰ ਸਰਕਾਰ ਖੇਤੀ ਸੈਕਟਰ ਨੂੰ ਲਾਹੇਵੰਦ ਧੰਦਾ ਬਣਾਉਣ ਲਈ 'ਚੰਨੀ ਕਮੇਟੀ' ਦੀਆਂ ਸਿਫਾਰਸ਼ਾਂ ਨੂੰ ਜਲਦ ਲਾਗੂ ਕਰੇ। ਉਨ੍ਹਾਂ ਆਖਿਆ ਕਿ ਪਾਰਲੀਮੈਂਟ ਵੱਲੋਂ ਖੇਤੀ ਮਾਮਲਿਆਂ ਸਬੰਧੀ ਸਟੈਂਡਿੰਗ ਕਮੇਟੀ ਦੇ ਨਿਯੁਕਤ ਕੀਤੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਬਣੀ ਕਮੇਟੀ ਦੀਆਂ ਤਿਆਰ ਕੀਤੀਆਂ ਸਿਫਾਰਸ਼ਾਂ ਨੂੰ....

ਚੰਡੀਗੜ੍ਹ, 24 ਦਸੰਬਰ 2024 : ਪੰਜਾਬ ਵਿੱਚ 27 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਪੰਜਾਬ ਯੂਨੀਵਰਸਿਟੀ (ਪੀ.ਯੂ.) ਨੇ ਕੀਤਾ ਹੈ। ਪੰਜਾਬ ਯੂਨੀਵਰਸਿਟੀ ਨੇ ਕਿਹਾ ਹੈ ਕਿ ਖੇਤਰੀ ਕੇਂਦਰਾਂ ਅਤੇ ਪੇਂਡੂ ਕੇਂਦਰਾਂ ਸਮੇਤ ਪੰਜਾਬ ’ਚ ਸਥਿਤ ਪੰਜਾਬ ਯੂਨੀਵਰਸਿਟੀ ਦੇ ਸਾਰੇ ਅਦਾਰੇ, ਕਾਲਜ ਅਤੇ ਮਾਨਤਾ ਪ੍ਰਾਪਤ ਕਾਲਜ ਬੰਦ ਰਹਿਣਗੇ। ਇਸ ਤੋਂ ਇਲਾਵਾ ਸਾਰੇ ਅਦਾਰਿਆਂ ਦੇ ਦਫ਼ਤਰਾਂ ’ਚ ਛੁੱਟੀ ਰਹੇਗੀ। ਇਹ ਫੈਸਲਾ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੇ....

ਨਹਿਰੀ ਵਿਭਾਗ ਦਾ ਐਸ.ਡੀ.ਓ., ਖੇਤੀ ਵਿਭਾਗ ਦਾ ਸਬ-ਇੰਸਪੈਕਟਰ ਤੇ ਹੋਟਲ ਮਾਲਕ ਦੋਸ਼ੀਆਂ ‘ਚ ਸ਼ਾਮਲ ਚੰਡੀਗੜ੍ਹ 24 ਦਸੰਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਚਾਇਤੀ ਚੋਣ ਲਈ ਸਰਪੰਚ ਅਤੇ ਪੰਚਾਇਤ ਮੈਂਬਰਾਂ ਦੇ ਨਾਮਜਦਗੀ ਫਾਰਮ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਗੁਲਾਬ ਸਿੰਘ, ਐਸ.ਡੀ.ਓ. ਨਹਿਰੀ ਵਿਭਾਗ ਫਿਰੋਜਪੁਰ, ਉਸ ਵੇਲੇ ਬਤੌਰ ਰਿਟਰਨਿੰਗ ਅਫਸਰ (ਆਰ.ਓ) ਬਲਾਕ ਘੱਲ ਖੁਰਦ ਅਤੇ ਦਵਿੰਦਰ ਸਿੰਘ, ਸਬ-ਇੰਸਪੈਕਟਰ....

ਚੰਡੀਗੜ੍ਹ, 24 ਦਸੰਬਰ 2024 : ਪੰਜਾਬ ਤੇ ਹਰਿਆਣਾ ’ਚ ਸਾਰਾ ਦਿਨ ਰੁਕ ਰੁਕ ਕੇ ਮੀਂਹ ਪੈਂਦਾ ਰਿਹਾ ਜਿਸ ਕਰ ਕੇ ਠੰਢ ਨੇ ਜ਼ੋਰ ਫੜ ਲਿਆ ਹੈ। ਇਸ ਠੰਢ ਨਾਲ ਲੋਕਾਂ ਨੂੰ ਸੁੱਕੀ ਠੰਢ ਤੋਂ ਰਾਹਤ ਮਿਲੀ ਹੈ, ਪਰ ਮੀਂਹ ਪੈਣ ਨਾਲ ਚੱਲ ਰਹੀਆਂ ਠੰਢੀਆਂ ਹਵਾਵਾਂ ਕਰ ਕੇ ਦੋਵਾਂ ਸੂਬਿਆਂ ’ਚ ਠੰਢ ਵੱਧ ਗਈ ਹੈ। ਪੰਜਾਬ ਵਿਚ 24, 25 ਤੇ 26 ਦਸੰਬਰ ਨੂੰ ਸੀਤ ਲਹਿਰ ਚੱਲਣ ਅਤੇ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ ਮੀਂਹ ਦਾ ਸਿਲਸਲਾ ਵੀ ਜਾਰੀ ਰਹੇਗਾ। ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ....

ਸੂਬੇ ਵਿਚ ਕਿਸਾਨ ਅੰਦੋਲਨ ਜਾਰੀ ਪਰ ਮੁੱਖ ਮੰਤਰੀ ਨੂੰ ਮਸਲਾ ਹੱਲ ਕਰਵਾਉਣ ਵਿਚ ਕੋਈ ਦਿਲਚਸਪੀ ਨਹੀਂ: ਅਰਸ਼ਦੀਪ ਸਿੰਘ ਕਲੇਰ ਚੰਡੀਗੜ੍ਹ, 24 ਦਸੰਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੰਦਰਵਾੜੇ ਦੌਰਾਨ ਆਸਟਰੇਲੀਆ ਵਿਚ ਛੁੱਟੀਆਂ ਮਨਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਪਾਰਟੀ ਨੇ ਕਿਹਾ ਕਿ ਸੂਬੇ ਵਿਚ ਪਿਛਲੇ ਤਕਰੀਬਨ ਇਕ ਸਾਲ ਤੋਂ ਕਿਸਾਨ ਅੰਦੋਲਨ ਚਲ ਰਿਹਾ ਹੈ....

ਚੰਡੀਗੜ੍ਹ, 24 ਦਸੰਬਰ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਮੌੜ ਵਾਸੀ ਅੰਮ੍ਰਿਤਪਾਲ ਉਰਫ਼ ਕੱਦੂ ਨਾਮਕ ਵਿਅਕਤੀ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਸਬ ਡਵੀਜ਼ਨ ਦਫ਼ਤਰ ਮੌੜ ਵਿਖੇ ਤਾਇਨਾਤ ਕਰਮਚਾਰੀਆਂ ਤਰਫ਼ੋਂ 35,000 ਰੁਪਏ ਰਿਸ਼ਵਤ ਲੈਣ ਅਤੇ 20000 ਰੁਪਏ ਹੋਰ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ....

ਪਹਿਲਕਦਮੀ ਦਾ ਉਦੇਸ਼ ਨਾਗਰਿਕਾਂ ਤੇ ਅਧਿਕਾਰੀਆਂ ਦੇ ਸਮੇਂ ਨੂੰ ਬਚਾਉਣਾ ਤੇ ਲੋਕਾਂ ਦੀ ਸਰਕਾਰ ਤੱਕ ਪਹੁੰਚ ਨੂੰ ਆਸਾਨ ਬਣਾਉਣਾ: ਅਮਨ ਅਰੋੜਾ ਚੰਡੀਗੜ੍ਹ, 24 ਦਸੰਬਰ 2024 : ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਨਾਗਰਿਕਾਂ ਦੀ ਸਹੂਲਤ ਲਈ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿੱਚ ਸਥਿਤ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਲਈ ਈ-ਪਾਸ ਸੇਵਾ ਸ਼ੁਰੂ ਕੀਤੀ ਹੈ ਤਾਂ ਜੋ ਲੋਕਾਂ ਨੂੰ ਵਿਜ਼ਟਰ ਪਾਸ ਲਈ ਲਾਈਨਾਂ ਵਿੱਚ ਨਾ ਖੜ੍ਹਨਾ ਪਵੇ। ਸ੍ਰੀ....

ਕਿਹਾ, ਸੂਬਾ ਸਰਕਾਰ ਦਾ ਮੁੱਖ ਉਦੇਸ਼ ਬਜ਼ੁਰਗਾਂ ਨੂੰ ਸਨਮਾਨ ਦੇਣਾ ਅਤੇ ਉਹਨਾਂ ਦੀ ਜ਼ਿੰਦਗੀ ਨੂੰ ਖੁਸ਼ਹਾਲ ਬਣਾਉਣਾ ਹੈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜੁਰਗਾਂ ਦੀ ਭਲਾਈ ਲਈ ਕਾਰਜਸ਼ੀਲ ਚੰਡੀਗੜ੍ਹ, 24 ਦਸੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਭਾਗ ਸੂਬੇ ਦੇ ਬਜ਼ੁਰਗਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ....

ਚੰਡੀਗੜ੍ਹ, 24 ਦਸੰਬਰ 2024 : ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਨੇ ਆਪਣੇ ਪਤੀ ਸੁਖਬੀਰ ਬਾਦਲ ‘ਤੇ ਹੋਏ ਹਮਲੇ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਇਸ ਮਾਮਲੇ ਦੀ ਉੱਚ ਪੱਧਰੀ ਕਮੇਟੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਦੀ ਜਾਂਚ ਵਿੱਚ ਕਈ ਖਾਮੀਆਂ ਹਨ। ਇੰਨਾ ਹੀ ਨਹੀਂ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਦੀ ਸ਼ਮੂਲੀਅਤ ਵੀ ਸ਼ੱਕ ਦੇ ਘੇਰੇ ਵਿਚ ਹੈ। ਉਨ੍ਹਾਂ ਇਸ ਮਾਮਲੇ ਦੀ ਉੱਚ ਪੱਧਰੀ ਕਮੇਟੀ ਤੋਂ....

ਚੰਡੀਗੜ੍ਹ, 23 ਦਸੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਦੀ ਤਿੱਖੀ ਆਲੋਚਨਾ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਹ ਸੂਬੇ ਦੇ ਮੌਜੂਦਾ ਨਾਜ਼ੁਕ ਮੁੱਦਿਆਂ ਨਾਲ ਨਜਿੱਠਣ ਦੀ ਬਜਾਏ ਆਸਟ੍ਰੇਲੀਆ ’ਚ ਕ੍ਰਿਕਟ ਮੈਚ ਦੇਖਣ ਨੂੰ ਤਰਜੀਹ ਦੇ ਰਹੇ ਹਨ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਬਾਕਸਿੰਗ ਡੇਅ (26 ਦਸੰਬਰ 2024) ਨੂੰ ਮੈਲਬੌਰਨ ਕ੍ਰਿਕਟ ਗਰਾਊਂਡ (ਐਮਸੀਜੀ) ਵਿਖੇ ਬਾਰਡਰ-ਗਾਵਸਕਰ ਸੀਰੀਜ਼ ਲਈ ਆਸਟ੍ਰੇਲੀਆ ਅਤੇ ਭਾਰਤ ਵਿਚਾਲੇ ਚੌਥੇ ਟੈੱਸਟ....

ਚੰਡੀਗੜ੍ਹ, 23 ਦਸੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤਰਜੀਹੀ ਖੇਤਰ ਐਲਾਨੇ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸਾਲ 2024 ਦੌਰਾਨ ਨਵੀਆਂ ਉਚਾਈਆਂ ਨੂੰ ਛੂਹਿਆਂ ਹੈ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ/ਸਕੂਲ ਮੁਖੀਆਂ ਨੂੰ ਬਿਹਤਰੀਨ ਟ੍ਰੇਨਿੰਗ ਦੁਆ ਕੇ ਸਮੇਂ ਦੇ ਹਾਣੀ ਬਣਾਉਣ ਦੇ ਮਕਸਦ ਨਾਲ ਵੱਖ-ਵੱਖ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ ਕੀਤੇ ਗਏ। ਇਹਨਾਂ ਵਿੱਚ ਸਭ ਤੋਂ ਪਹਿਲਾਂ ਸਿੰਗਾਪੁਰ ਸਥਿਤ ਪ੍ਰਿੰਸੀਪਲ ਅਕੈਡਮੀ ਅਤੇ ਇੰਸਟੀਚਿਊਟ....