ਚੰਡੀਗੜ੍ਹ, 7 ਦਸੰਬਰ, 2024 : ਹਾਈਕੋਰਟ ਦੇ ਸੀਨੀਅਰ ਵਕੀਲ ਅਤੇ ਸਾਬਕਾ ਵਿਧਾਇਕ ਐੱਚਐੱਸ ਫੂਲਕਾ ਇੱਕ ਵਾਰ ਫਿਰ ਸਿਆਸਤ ਵਿੱਚ ਆਉਣ ਜਾ ਰਹੇ ਹਨ। ਐੱਚਐੱਸ ਫੂਲਕਾ ਨੇ ਸ਼ਨੀਵਾਰ ਨੂੰ ਮੁੜ ਸਿਆਸਤ ਵਿੱਚ ਆਉਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ। ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਫੂਲਕਾ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਰੇ ਤਾਜ਼ਾ ਘਟਨਾਕ੍ਰਮ ਤੋਂ ਬਾਅਦ ਸੂਬੇ ਦੀ ਖੇਤਰੀ ਪਾਰਟੀ ਨੂੰ ਮਜ਼ਬੂਤ....
ਚੰਡੀਗੜ੍ਹ

ਚੰਡੀਗੜ 7 ਦਸੰਬ, 2024 : ਅੱਜ ਇੱਥੋਂ ਜਾਰੀ ਬਿਆਨ ਵਿੱਚ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਦੱਸਿਆ ਕਿ ਪਿਛਲੇ ਦਿਨਾਂ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘੁਵੀਰ ਸਿੰਘ ਅਤੇ ਪੰਜ ਸਿੰਘ ਸਹਿਬਾਨ ਵੱਲੋਂ ਹੋਏ ਹੁਕਮ ਦੀ ਪਾਲਣਾ ਕਰਦੇ ਹੋਏ ਸ੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਸਮੇਟਣ ਦਾ ਫੈਸਲਾ ਉਸੇ ਹੀ ਦਿਨ ਕਰ ਲਿਆ ਗਿਆ ਸੀ। ਇਸ ਫੈਸਲੇ ਨੂੰ ਰਸਮੀ ਤੌਰ ਤੇ ਲਾਗੂ ਕਰਨ ਵਾਸਤੇ 9 ਦਸੰਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਖੇ ਸਵੇਰੇ 11 ਵਜੇ ਸਮੁੱਚੀ ਲੀਡਰਸ਼ਿਪ ਦੀ ਇਕੱਤਰਤਾ ਬੁਲਾਈ ਗਈ....

ਕਿਹਾ, ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਯਤਨਸ਼ੀਲ* ਸਕਾਲਰਸ਼ਿਪ ਸਕੀਮ ਅਧੀਨ 60 ਫੀਸਦੀ ਹਿੱਸਾ ਜਾਰੀ ਕਰਨ ਦੀ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਚੰਡੀਗੜ੍ਹ, 07 ਦਸੰਬਰ 2024 : ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ....

'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮਸਲਿਆਂ ਦੇ ਫੌਰੀ ਹੱਲ ਦੀ ਕੀਤੀ ਅਪੀਲ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ, ਉਨ੍ਹਾਂ ਨਾਲ ਅਨੁਚਿਤ ਵਿਵਹਾਰ ਬਰਦਾਸ਼ਤਯੋਗ ਨਹੀਂ: ਅਮਨ ਅਰੋੜਾ ਅਰੋੜਾ ਦੀ ਕੇਂਦਰ ਸਰਕਾਰ ਨੂੰ ਚੇਤਾਵਨੀ- ਸ਼ਾਂਤਮਈ ਪ੍ਰਦਰਸ਼ਨਾਂ ਨੂੰ ਰੋਕਣ ਨਾਲ ਸਿਰਫ ਤਣਾਅ ਵਧੇਗਾ ਦਿੱਲੀ ਸਾਰੇ ਭਾਰਤੀਆਂ ਦੀ ਹੈ, ਕਿਸਾਨਾਂ ਨੂੰ ਸ਼ਾਂਤੀਪੂਰਵਕ ਮਾਰਚ ਕਰਨ ਦਾ ਪੂਰਾ ਹੱਕ ਹੈ: ਅਮਨ ਅਰੋੜਾ ਚੰਡੀਗੜ੍ਹ, 6 ਦਸੰਬਰ, 2024 : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ....

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਹਥਿਆਰਬੰਦ ਬਲ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਚੰਡੀਗੜ੍ਹ, 5 ਦਸੰਬਰ 2024 : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਵੀਰਵਾਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕੈਬਨਿਟ ਮੰਤਰੀ ਨੇ ਹਥਿਆਰਬੰਦ ਬਲਾਂ ਦੀਆਂ ਕੁਰਬਾਨੀਆਂ ਅਤੇ ਬਹਾਦਰੀ ਅਤੇ ਦੇਸ਼ ਦੀ ਸੁਰੱਖਿਆ ਲਈ ਪਾਏ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ। ਪੰਜਾਬ ਸਿਵਲ ਸਕੱਤਰੇਤ ਵਿਖੇ ਹੋਏ ਇਸ ਸਮਾਗਮ ਵਿੱਚ ਸੀਨੀਅਰ ਅਧਿਕਾਰੀਆਂ ਅਤੇ ਪਤਵੰਤਿਆਂ ਨੇ ਸ਼ਿਰਕਤ ਕੀਤੀ। ਸ੍ਰੀ ਮਹਿੰਦਰ....

ਪੰਜਾਬ ‘ਚ ਡਿਜੀਟਲ ਕ੍ਰਾਂਤੀ ਦੇ ਨਵੇਂ ਯੁੱਗ ਦਾ ਆਗ਼ਾਜ਼ : ਅਮਨ ਅਰੋੜਾ ਚੰਡੀਗੜ੍ਹ, 5 ਦਸੰਬਰ 2024 : ਸੂਬੇ ਵਿੱਚ ਡਿਜੀਟਲ ਪ੍ਰਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ ਨੇ ਅੱਜ ਇੱਕ ਅਹਿਮ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸਰਪੰਚ, ਨੰਬਰਦਾਰ ਅਤੇ ਮਿਉਂਸਪਲ ਕੌਂਸਲਰ (ਐਮ.ਸੀਜ਼) ਵੱਖ-ਵੱਖ ਸਰਟੀਫਿਕੇਟਾਂ ਲਈ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨਗੇ। ਇਸ ਨਵੀਂ ਪਹਿਲਕਦਮੀ ਨੂੰ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ....

ਚੰਡੀਗੜ੍ਹ, 5 ਦਸੰਬਰ 2024 : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਸਰਕਾਰ ਦੇ ਸਮੂਹ ਪ੍ਰਬੰਧਕੀ ਸਕੱਤਰਾਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੂੰਜੀ ਸਿਰਜਣ ਅਤੇ ਮਾਲੀਆ ਪੈਦਾ ਕਰਨ ਲਈ ਯਤਨ ਤੇਜ਼ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਦੇ ਵਾਧੇ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਰਣਨੀਤਕ ਕਦਮ ਚੁੱਕਣੇ ਸਮੇਂ ਦੀ ਲੋੜ ਹੈ। ਇੱਥੇ ਪੰਜਾਬ ਭਵਨ ਵਿਖੇ ਹੋਈ ਇਸ....

ਸੁਖਬੀਰ ਬਾਦਲ 'ਤੇ ਹਮਲਾ ਮੰਦਭਾਗਾ, ਪੁਲਿਸ ਦੀ ਮੁਸਤੈਦੀ ਕਾਰਨ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ ਗਿਆ: ਸਪੀਕਰ ਸੰਧਵਾਂ
ਚੰਡੀਗੜ੍ਹ, 4 ਦਸੰਬਰ 2024 - ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਪ੍ਰਵੇਸ਼ ਦੁਆਰ 'ਤੇ ਸੇਵਾ ਕਰ ਰਹੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਹਮਲੇ ਨੂੰ ਨਾਕਾਮ ਕਰਨ ਲਈ ਪੰਜਾਬ ਪੁਲਿਸ ਦੀ ਤੁਰੰਤ ਕਾਰਵਾਈ ਦੀ ਸ਼ਲਾਘਾ ਕੀਤੀ ਹੈ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਸੰਧਵਾਂ ਨੇ ਇਸ ਘਟਨਾ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਗੁਰੂ ਘਰ ਵਿੱਚ ਹਰ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ....

ਬਾਜਵਾ ਨੇ ਸੁਖਬੀਰ ਸਿੰਘ ਬਾਦਲ 'ਤੇ ਹੋਏ ਕਾਤਲਾਨਾ ਹਮਲੇ ਦੀ ਕੀਤੀ ਨਿਖੇਧੀ ਚੰਡੀਗੜ੍ਹ, 4 ਦਸੰਬਰ 2024 : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ 'ਤੇ ਹੋਏ ਕਾਤਲਾਨਾ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਡੂੰਘੀ ਮੰਦਭਾਗੀ ਅਤੇ ਸਪੱਸ਼ਟ ਤੌਰ 'ਤੇ ਨਿੰਦਣਯੋਗ ਹਿੰਸਾ ਕਰਾਰ ਦਿੱਤਾ ਹੈ। ਬਾਜਵਾ ਨੇ ਕਿਹਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਬਾਹਰ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਜਿੱਥੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ....

ਚੰਡੀਗੜ੍ਹ, 4 ਦਸੰਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਜੰਗਲਾਤ ਵਿਭਾਗ ਮਾਨਸਾ ਵਿਖੇ ਤਾਇਨਾਤ ਇੱਕ ਵਣ ਗਾਰਡ ਮਨਪ੍ਰੀਤ ਸਿੰਘ ਨੂੰ 2500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਗੁਰਪ੍ਰੀਤ ਸਿੰਘ ਵਾਸੀ ਖੋਖਰ ਰੋਡ, ਮਾਨਸਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ....

ਕਿਹਾ, ਸਾਲ 2025 ਦੇ ਜਨਵਰੀ ਮਹੀਨੇ ਦੀ ਆਨਲਾਈਨ ਮਿਲਣੀ 6 ਜਨਵਰੀ ਨੂੰ ਹੋਵੇਗੀ ਅੱਜ ਕੀਤੀ ‘ਆਨਲਾਈਨ ਐਨ.ਆਰ.ਆਈ. ਮਿਲਣੀ’ ‘ਚ ਪ੍ਰਵਾਸੀ ਪੰਜਾਬੀਆਂ ਦੀਆਂ 85 ਸ਼ਿਕਾਇਤਾਂ ਸੁਣੀਆਂ ਸ਼ਿਕਾਇਤਾਂ ਦੇ ਤੁਰੰਤ ਹੱਲ ਲਈ ਮੌਕੇ ‘ਤੇ ਹੀ ਸਬੰਧੀ ਸਬੰਧਤ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ ਚੰਡੀਗੜ੍ਹ, 4 ਦਸੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬਿਨ੍ਹਾਂ....

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 4 ਦਸੰਬਰ 2024 : ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਦੇ ਤਹਿਤ ਸਰਕਾਰੀ ਸੰਸਥਾਵਾਂ ਲਈ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ....

ਪ੍ਰਾਜੈਕਟ 31 ਜਨਵਰੀ, 2025 ਤੱਕ ਕਰ ਦਿੱਤਾ ਜਾਵੇਗਾ ਮੁਕੰਮਲ ਅਤੇ ਕਾਰਜਸ਼ੀਲ: ਟਰਾਂਸਪੋਰਟ ਮੰਤਰੀ ਪਟਿਆਲੇ ਦਾ ਪੁਰਾਣਾ ਬੱਸ ਸਟੈਂਡ ਮੁੜ ਸੁਰਜੀਤ, 30 ਕਿਲੋਮੀਟਰ ਦੇ ਘੇਰੇ ਅੰਦਰ ਪੈਂਦੇ ਕਸਬਿਆਂ ਲਈ ਬੱਸ ਸੇਵਾ ਸ਼ੁਰੂ ਪੀ.ਆਰ.ਟੀ.ਸੀ. ਮੁੱਖ ਦਫ਼ਤਰ ਅਤੇ ਡਿਪੂਆਂ ਵਿੱਚ ਟਿਕਾਊ ਬੁਨਿਆਦੀ ਢਾਂਚੇ ਲਈ ਅਹਿਮ ਪਹਿਲਕਦਮੀ 775 ਕਿਲੋਵਾਟ ਦਾ ਸੋਲਰ ਪ੍ਰਾਜੈਕਟ ਲਾ ਕੇ ਪੀ.ਆਰ.ਟੀ.ਸੀ. ਸਾਲਾਨਾ ਕਰੇਗੀ ਲਗਭਗ 97 ਲੱਖ ਰੁਪਏ ਦੀ ਬੱਚਤ ਚੰਡੀਗੜ੍ਹ, 3 ਦਸੰਬਰ 2024 : ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ....

ਅਦਾਇਗੀ ਦੇ ਲਗਭਗ 39000 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਏ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਬਾਰੇ ਮੰਤਰੀ ਨੇ ਲਾਭਪਾਤਰੀਆਂ ਨੂੰ ਈ-ਕੇਵਾਈਸੀ ਕਰਵਾਉਣ ਲਈ ਕੀਤੀ ਅਪੀਲ ਚੰਡੀਗੜ੍ਹ, 3 ਦਸੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਤੇ ਸੁਹਿਰਦ ਸੋਚ ਸਦਕਾ ਪੰਜਾਬ ਸਰਕਾਰ ਹਮੇਸ਼ਾ ਹੀ ਆੜ੍ਹਤੀਆਂ, ਕਿਸਾਨਾਂ, ਮਿੱਲ ਮਾਲਕਾਂ ਅਤੇ ਮਜ਼ਦੂਰਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ, ਜੋ ਸੂਬੇ ਦੀ ਆਰਥਿਕਤਾ ਦਾ ਧੁਰਾ ਹਨ ਅਤੇ ਕਣਕ ਤੇ ਝੋਨੇ ਦੇ ਖ਼ਰੀਦ....

ਚੰਡੀਗੜ੍ਹ, 3 ਦਸੰਬਰ 2024 : ਪੰਚਾਇਤੀ ਚੋਣਾਂ ਮਗਰੋਂ ਹੁਣ ਪੰਜਾਬ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਕਰਵਾਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਇਸੇ ਦੇ ਚੱਲਦੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਹਾਈਕੋਰਟ ਨੇ ਰਾਜ ਚੋਣ ਕਮਿਸ਼ਨਰ ਨੂੰ ਤਲਬ ਕੀਤਾ ਅਤੇ ਇਸ ਸਬੰਧੀ ਜਵਾਬ ਦਾਖਿਲ ਕਰਨ ਦੇ ਹੁਕਮ ਵੀ ਦਿੱਤੇ। ਕੋਰਟ ਦੀ ਸਖਤੀ ਮਗਰੋਂ ਦੁਪਹਿਰ ਬਾਅਦ ਪੰਜਾਬ ਚੋਣ ਕਮਿਸ਼ਨਰ ਕੋਰਟ ’ਚ ਪੇਸ਼ ਹੋਏ। ਇਸ ਦੌਰਾਨ ਉਨ੍ਹਾਂ ਨੇ ਜਲਦ ਨੋਟੀਫਿਕੇਸ਼ਨ ਜਾਰੀ ਕਰਨ ਦੀ ਗੱਲ ਆਖੀ। ਜਿਸ....