ਚੰਡੀਗੜ੍ਹ, 18 ਅਪ੍ਰੈਲ : ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ 19 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਤੋਂ 11:30 ਵਜੇ ਤੱਕ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਉੱਤੇ ਲਾਈਵ ਹੋ ਕੇ ਲੋਕਾਂ/ਵੋਟਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ। ਇਸ ਲਾਈਵ ਪ੍ਰੋਗਰਾਮ ਦਾ ਨਾਮ ‘ਟਾਕ ਟੂ ਯੂਅਰ ਸੀਈਓ ਪੰਜਾਬ’ ਰੱਖਿਆ ਗਿਆ ਹੈ। ਇਸ ਬਾਬਤ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ‘ਇਸ ਵਾਰ 70 ਪਾਰ’ ਦੇ....
ਚੰਡੀਗੜ੍ਹ
ਚੰਡੀਗੜ੍ਹ, 18 ਅਪ੍ਰੈਲ : ਪੰਜਾਬ ਨੇ ਬਹੁਤ ਸਾਰੀਆਂ ਮੁਸੀਬਤਾਂ ਤੇ ਸੰਕਟ ਦੇਖੇ ਹਨ, ਪਰ ਪੰਜਾਬ ਹਮੇਸ਼ਾ ਹੀ ਇਸ ਸਭ ਤੋਂ ਬਹੁਤ ਦਲੇਰੀ ਨਾਲ ਬਾਹਰ ਵੀ ਆਇਆ ਹੈ। ਜਿੰਨੇ ਵੀ ਬੁਰੇ ਦਿਨ ਹੋਣ ਪੰਜਾਬ ਓਹਨਾਂ ਵਿੱਚੋਂ ਪੂਰੀ ਤਰਾਂ ਉਭਰਿਆ ਹੈ। ਪਰ ਇਸ ਵੇਲੇ ਜੋ ਸੰਕਟ ਪੰਜਾਬ ਉੱਪਰ ਮੰਡਰਾ ਰਿਹਾ ਹੈ ਉਹ ਇੱਕ ਐਸਾ ਸੰਕਟ ਹੈ ਜਿਹੜਾ ਪੰਜਾਬ ਦੀ ਹੋਂਦ, ਪੰਜਾਬ ਦੀ existence ਲਈ ਖਤਰਾ ਪੈਦਾ ਕਰ ਰਿਹਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਵਕੀਲ ਤੇ ਸਿਆਸਤਦਾਨ ਐਚ.ਐਸ.ਫੂਲਕਾ ਨੇ ਪੱਤਰਕਾਰਾਂ ਨਾਲ....
ਚੰਡੀਗੜ੍ਹ, 17 ਅਪ੍ਰੈਲ : ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀ 10ਵੀਂ ਜਮਾਤ ਦਾ ਨਤੀਜਾ ਭਲਕੇ (18 ਅਪ੍ਰੈਲ ਦਿਨ ਵੀਰਵਾਰ) ਐਲਾਨ ਦਿੱਤਾ ਜਾਵੇਗਾ। ਸਿੱਖਿਆ ਬੋਰਡ ਵੱਲੋਂ ਇਸ ਸਬੰਧੀ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ। ਸੂਬੇ ਵਿੱਚ 13 ਫਰਵਰੀ ਤੋਂ 5 ਮਾਰਚ ਤੱਕ ਪ੍ਰੀਖਿਆ ਲਈ ਗਈ ਸੀ। ਪੰਜਾਬ ਬੋਰਡ ਵੱਲੋਂ ਉਪਲਬੱਧ ਕਰਵਾਏ ਗਏ ਅੰਕੜਿਆਂ ਅਨੁਸਾਰ 2,97, 048 ਤੋਂ ਜ਼ਿਆਦਾ ਵਿਦਿਆਰਥੀ ਪੀਐਸਈਬੀ ਜਮਾਤ 10ਵੀਂ ਪ੍ਰੀਖਿਆ 2024 ਲਈ ਉਪਲੱਬਧ ਹੋਏ ਸਨ। ਪ੍ਰੀਖਿਆ 3,808 ਤੋਂ ਜ਼ਿਆਦਾ ਪ੍ਰੀਖਿਆ....
ਚੰਡੀਗੜ੍ਹ, 17 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਵਲੋ ਸੀਨੀਅਰ ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ ਦੀ ਅਣਦੇਖੀ ਕਰਕੇ ਉਨ੍ਹਾਂ ਨੂੰ ਲੋਕ ਸਭਾ ਹਲਕਾ ਸੰਗਰੂਰ ਤੋ ਟਿਕਟ ਨਾ ਦਿੱਤੇ ਜਾਣ ਅਤੇ ਸ. ਢੀਂਡਸਾ ਤੇ ਉਨ੍ਹਾਂ ਦੇ ਸਾਥੀਆਂ ਨਾਲ ਕੀਤੇ ਵਾਅਦਿਆਂ ਤੋਂ ਮੁਨਕਰ ਹੋ ਜਾਣ ਕਾਰਨ ਨਾਰਾਜ਼ ਕਈ ਸੀਨੀਅਰ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਇਕ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਹੋਈ। ਜਿੱਥੇ ਸਮੂਹ ਆਗੂਆਂ ਅਤੇ ਵਰਕਰਾਂ ਨੇ ਤਿੱਖੇ ਲਹਿਜ਼ੇ....
ਪੁਲੀਸ ਕੇਸ ਵਿੱਚ ਪੱਖ ਲੈਣ ਲਈ ਮੁਲਜ਼ਮ ਨੇ ਪਹਿਲਾਂ ਲਏ ਸੀ 24,000 ਰੁਪਏ ਚੰਡੀਗੜ੍ਹ, 17 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਸਦਰ ਪੱਟੀ, ਜ਼ਿਲ੍ਹਾ ਤਰਨਤਾਰਨ ਵਿਖੇ ਤਫਤੀਸ਼ੀ ਅਫ਼ਸਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਰਨਤਾਰਨ....
ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਵੱਖ-ਵੱਖ ਏਜੰਸੀਆਂ ਵੱਲੋਂ ਚੌਕਸੀ ਹੋਰ ਵਧਾਈ ਗਈ: ਮੁੱਖ ਚੋਣ ਅਧਿਕਾਰੀ ਗੈਰ-ਕਾਨੂੰਨੀ ਤਸਕਰੀ ਰੋਕਣ ਲਈ ਅੰਤਰਰਾਜੀ ਨਾਕਿਆਂ ਉੱਤੇ 48 ਹਾਈਟੈੱਕ ਸੀਸੀਟੀਵੀ ਕੈਮਰੇ ਸਥਾਪਿਤ 13 ਲੋਕ ਸਭਾ ਹਲਕਿਆਂ ਵਿੱਚ ਹਾਈਟੈੱਕ ਕੈਮਰਿਆਂ ਵਾਲੀਆਂ 351 ਗੱਡੀਆਂ ਰਾਹੀਂ ਫਲਾਇੰਗ ਸੁਕਐਡ ਟੀਮਾਂ ਰੱਖ ਰਹੀਆਂ ਨੇ ਨਜ਼ਰ ਚੰਡੀਗੜ੍ਹ, 17 ਅਪ੍ਰੈਲ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ 16 ਮਾਰਚ ਤੋਂ ਸਾਰੇ ਦੇਸ਼ ਵਿੱਚ ਚੋਣ ਜ਼ਾਬਤਾ ਲਾਗੂ ਹੈ ਅਤੇ ਇਸ ਦੌਰਾਨ ਵੱਖ-ਵੱਖ....
ਜਲੰਧਰ ਤੋਂ ਪਵਨ ਕੁਮਾਰ ਟੀਨੂੰ ਅਤੇ ਗੁਰਦਾਸਪੁਰ ਤੋਂ ਸ਼ੈਰੀ ਕਲਸੀ ਨੂੰ ਉਤਾਰਿਆ ਚੋਣ ਮੈਦਾਨ ‘ਚ ਚੰਡੀਗੜ੍ਹ, 16 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਲੋਕ ਸਭਾ ਸੀਟਾਂ ਲਈ ਆਪਣੀ ਤੀਜੀ ਅਤੇ ਅੰਤਿਮ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ 4 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਵਿੱਚ ਫ਼ਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਗੁਰਦਾਸਪੁਰ ਤੋਂ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜਲੰਧਰ ਤੋਂ ਪਵਨ ਕੁਮਾਰ ਟੀਨੂੰ ਅਤੇ ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਉਮੀਦਵਾਰ ਐਲਾਨਿਆ....
ਸਿਕੰਦਰ ਸਿੰਘ ਮਲੂਕਾ ਦੀ ਨੂੰਹ ਨੂੰ ਬਠਿੰਡਾ ਤੋਂ ਐਲਾਨਿਆ ਉਮੀਦਵਾਰ ਚੰਡੀਗੜ੍ਹ, 16 ਅਪ੍ਰੈਲ : ਭਾਜਪਾ ਨੇ ਪੰਜਾਬ ਦੀਆਂ ਲੋਕ ਸਭਾ ਸੀਟਾਂ ਲਈ 3 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਾਰੀ ਕੀਤੀ ਗਈ ਸੂਚੀ ਅਨੁਸਾਰ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮਨਾ ਮੀਆਂਵਿੰਡ, ਹੁਸ਼ਿਆਰਪੁਰ ਤੋਂ ਅਨੀਤਾ ਸੋਮ ਪ੍ਰਕਾਸ਼ ਅਤੇ ਬਠਿੰਡਾ ਤੋਂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਸਾਬਕਾ ਆਈਏਐਸ ਪਰਮਪਾਲ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਚੰਡੀਗੜ੍ਹ, 16 ਅਪ੍ਰੈਲ : ਭਲਕੇ ਯਾਨੀ ਬੁੱਧਵਾਰ ਨੂੰ ਪੰਜਾਬ ਸਰਕਾਰ ਵੱਲੋਂ ਰਾਮ ਨੌਮੀ ਮੌਕੇ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਾਰੇ ਸਰਕਾਰੀ ਅਦਾਰੇ, ਸਕੂਲ, ਕਾਲਜ ਅਤੇ ਹੋਰ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਦੋ 32 ਬੋਰ ਦੇ ਪਿਸਤੌਲਾਂ ਸਮੇਤ 16 ਜਿੰਦਾ ਅਤੇ 1 ਖਾਲੀ ਕਾਰਤੂਸ ਦੇ ਨਾਲ ਨਾਲ ਅਪਰਾਧ ਵਿੱਚ ਵਰਤੀ ਗਈ ਸਕੂਟੀ ਬਰਾਮਦ ਵੀਐਚਪੀ ਆਗੂ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੀ ਹੱਤਿਆ ਪਿੱਛੇ ਪਾਕਿਸਤਾਨ ਅਧਾਰਿਤ ਅੱਤਵਾਦੀ ਸੰਗਠਨ ਦੀ ਹਮਾਇਤ ਪ੍ਰਾਪਤ ਵਿਦੇਸ਼ੀ ਹੈਂਡਲਰਾਂ ਦਾ ਹੱਥ: ਡੀਜੀਪੀ ਗੌਰਵ ਯਾਦਵ ਇਸ ਮਾਡਿਊਲ ਨੂੰ ਚਲਾਉਣ ਵਾਲੇ ਅੱਤਵਾਦੀ ਸੰਗਠਨ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ: ਐਸਐਸਪੀ ਰੂਪਨਗਰ ਗੁਲਨੀਤ ਖੁਰਾਣਾ ਚੰਡੀਗੜ੍ਹ/ਰੂਪਨਗਰ, 16 ਅਪ੍ਰੈਲ : ਰੂਪਨਗਰ ਪੁਲਿਸ ਨੇ ਐਸਐਸਓਸੀ ਮੋਹਾਲੀ....
ਚੰਡੀਗੜ, 15 ਅਪ੍ਰੈਲ : ਅੰਮ੍ਰਿਤਸਰ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਆਪਣੀ ਹੀ ਪਾਰਟੀ 'ਤੇ ਨਸ਼ਿਆਂ ਅਤੇ ਬੇਅਦਬੀ ਬਾਰੇ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਾਉਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਹੁਣ ਪਾਰਟੀ ਆਗੂਆਂ ਨੇ ਵੀ ਪਾਰਟੀ ਦੀਆਂ ਗਲਤੀਆਂ ਦਾ ਪਰਦਾਫਾਸ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਐਤਵਾਰ ਨੂੰ 'ਆਪ' ਦੇ ਕੈਬਨਿਟ ਮੰਤਰੀ ਅਤੇ....
ਚੰਡੀਗੜ੍ਹ, 15 ਅਪ੍ਰੈਲ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭ੍ਰਿਸ਼ਟ ਲੋਕਾਂ ਦੇ ਖਿਲਾਫ ਕਾਰਵਾਈ ਕਰਨ ਦਾ ਇਰਾਦਾ ਉਨ੍ਹਾਂ ਨੂੰ ਸਭ ਤੋਂ ਵੱਧ ਪ੍ਰਸ਼ੰਸਾਯੋਗ ਨੇਤਾ ਬਣਾਉਂਦਾ ਹੈ। ਜੇਲ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟ ਕੰਮਾਂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਾਕਾਮੀ ਨੂੰ ਰੇਖਾਂਕਿਤ ਕਰਦਿਆਂ ਉਨ੍ਹਾਂ ਇਹ ਸਪੱਸ਼ਟ ਤੌਰ 'ਤੇ ਕਿਹਾ ਕਿ ਪੰਜਾਬ ਦੇ ਕਿਸੇ ਵੀ ਮੁੱਦੇ 'ਤੇ ਕੋਈ ਵੀ ਨਿਆਂ ਬਾਬਾ ਸਾਹਿਬ....
ਚੰਡੀਗੜ੍ਹ, 15 ਅਪ੍ਰੈਲ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਅਜਨਾਲਾ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਛੱਤਰ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਸ਼ਮਸ਼ੇਰਪੁਰ ਵਾਸੀ ਅਵਤਾਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ....
ਚੰਡੀਗੜ੍ਹ, 14 ਅਪ੍ਰੈਲ : ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਦੀ ਇਸ ਸੂਚੀ ਵਿੱਚ ਪੰਜਾਬ ਤੋਂ 6 ਉਮੀਦਵਾਰ ਐਲਾਨੇ ਗਏ ਹਨ। ਜਾਣਕਾਰੀ ਅਨੁਸਾਰ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ, ਪਟਿਆਲਾ ਤੋਂ ਧਰਮਵੀਰ ਗਾਂਧੀ, ਅੰਮ੍ਰਿਤਸਰ ਤੋਂ ਗੁਰਜੀਤ ਔਜਲਾ ਦੀ ਟਿਕਟ ਬਰਕਰਾਰ ਰੱਖੀ ਹੈ। ਇਸ ਤੋਂ ਇਲਾਵਾ ਜਲੰਧਰ ਰਾਖਵਾਂ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸ੍ਰੀ ਫਤਹਿਗੜ੍ਹ ਸਾਹਿਬ ਤੋਂ ਅਮਰ ਸਿੰਘ ਅਤੇ ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ ਨੂੰ....
ਮੰਡੀ ਤੋਂ ਫਸਲ ਉਠਾਨ ਵਿਚ ਵੀ ਤੇਜੀ ਵਰਤਣ, ਕਿਸਾਨਾਂ ਦੀ ਸਹੂਲਤ ਦਾ ਰੱਖਣ ਪੂਰਾ ਖਿਆਲ ਚੰਡੀਗੜ੍ਹ, 14 ਅਪ੍ਰੈਲ : ਹਰਿਆਣਾ ਦੇ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ ਨੇ ਪ੍ਰਸਾਸ਼ਨਿਕ ਸਕੱਤਰਾਂ, ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਰਬੀ-ਫਸਲ ਦੀ ਖਰੀਦ ਨਾਲ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨ ਦੀ ਫਸਲ ਦਾ ਜੇ-ਫਾਰਮ ਕੱਟਣ ਦੇ 72 ਘੰਟਿਆਂ ਦੇ ਅੰਦਰ-ਅੰਦਰ ਫਸਲ ਦਾ ਭੁਗਤਾਨ ਯਕੀਨੀ ਕੀਤਾ ਜਾਵੇ। ਉਨ੍ਹਾਂ ਨੇ ਅਨਾਜ ਮੰਡੀਆਂ ਤੋਂ ਫਸਲਾਂ ਦਾ ਸਮੇਂ 'ਤੇ ਉਠਾਨ ਕਰਨ ਅਤੇ ਕਿਸਾਨਾਂ ਦੀ....