ਮੁੱਖ ਮੰਤਰੀ ਬੀਮਾ ਯੋਜਨਾ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਕਿਰਤੀ ਕਿਸੇ ਵੀ ਸਰਕਾਰੀ ਹਸਪਤਾਲ ‘ਚੋਂ ਬਣਾ ਸਕਦੇ ਨੇ ਆਯੂਸ਼ਮਾਨ ਕਾਰਡ ਚੰਡੀਗੜ੍ਹ. 5 ਮਾਰਚ 2025 : ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜਾਣਕਾਰੀ ਦਿੱਤੀ ਹੈ ਕਿ ਰਜਿਸਟਰਡ ਉਸਾਰੀ ਕਿਰਤੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਬੀਮਾ ਯੋਜਨਾ ਸਕੀਮ ਅਧੀਨ 5 ਲੱਖ ਤੱਕ ਦੀ ਮੁਫਤ ਮੈਡੀਕਲ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਹ ਮੈਡੀਕਲ ਸਹਾਇਤਾ ਕਿਸੇ ਵੀ ਐਮਪੈਨਲਡ....
ਚੰਡੀਗੜ੍ਹ

ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਕਿ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਵਿੱਚ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ ਕਿਹਾ, ਸੂਬੇ ਨੂੰ ਰੰਗਲਾਂ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਚਨਬੱਧ ਚੰਡੀਗੜ੍ਹ, 4 ਮਾਰਚ 2025 : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸਰਕਾਰੀ ਸਕੀਮਾਂ ਯੋਗ ਲਾਭਪਾਤਰੀਆਂ ਤੱਕ....

ਚੰਡੀਗੜ੍ਹ, 4 ਮਾਰਚ 2025 : ਵੱਖ-ਵੱਖ ਕਰਮਚਾਰੀ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਤੇ ਮਸਲਿਆਂ ਨੂੰ ਹੱਲ ਕਰਨ ਲਈ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹਰਭਜਨ ਸਿੰਘ ਈ.ਟੀ.ਓ. ਵੀ ਮੌਜੂਦ ਰਹੇ। ਸ. ਧਾਲੀਵਾਲ ਨੇ ਵੱਖ-ਵੱਖ ਕਰਮਚਾਰੀ ਯੂਨੀਅਨਾਂ ਦੀਆਂ ਮੰਗਾਂ ਨੂੰ ਨਿੱਜੀ ਤੌਰ ’ਤੇ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ....

ਕਾਂਗਰਸ 'ਯੁਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਰੋਕਣਾ ਚਾਹੁੰਦੀ ਹੈ : ਕੰਗ ਕੰਗ ਨੇ ਕੀਤਾ ਖੁਲਾਸਾ- 'ਪੀਪਲ ਵੈਲਫੇਅਰ ਸੁਸਾਇਟੀ' ਦੀ ਪਟੀਸ਼ਨ ਪਿੱਛੇ ਕਾਂਗਰਸ ਦਾ ਹੱਥ, ਕੀ ਡਰੱਗ ਮਾਫੀਆ ਨੂੰ ਮਿਲ ਰਹੀ ਹੈ ਸਰਪ੍ਰਸਤੀ? ਕੰਗ ਨੇ ਐਨਜੀਓ ਦੇ ਸੰਚਾਲਕ ਕੰਵਰ ਰਾਜਿੰਦਰ ਸਿੰਘ ਅਤੇ ਕੰਵਰਪਾਲ ਸਿੰਘ ਦੀਆਂ ਤਸਵੀਰਾਂ ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਨਾਲ ਦਿਖਾ ਕੇ ਕਾਂਗਰਸ ਨਾਲ ਸਬੰਧਾਂ ਦਾ ਖੁਲਾਸਾ ਕੀਤਾ ਚੰਡੀਗੜ੍ਹ, 4 ਮਾਰਚ 2025 : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਿਛਲੇ ਕਈ ਦਿਨਾਂ ਤੋਂ....

ਮੁੱਖ ਮੰਤਰੀ ਕਿਸਾਨਾਂ ਨਾਲ ਮੀਟਿੰਗ ਵਿਚ ਉਹਨਾਂ ਨੂੰ ਧਮਕਾਉਣ ਲਈ ਮੁਆਫੀ ਮੰਗਣ: ਬਿਕਰਮ ਸਿੰਘ ਮਜੀਠੀਆ ਚੰਡੀਗੜ੍ਹ, 4 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਅੱਜ ਵੱਡੇ ਤੜਕੇ ਗ੍ਰਿਫਤਾਰ ਕੀਤੇ ਗਏ ਸਾਰੇ ਕਿਸਾਨ ਆਗੂ ਤੁਰੰਤ ਰਿਹਾਅ ਕੀਤੇ ਜਾਣ ਅਤੇ ਉਹਨਾਂ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਕਿਸਾਨਾਂ ਨਾਲ ਮੀਟਿੰਗ ਵਿਚ ਉਹਨਾਂ ਨੂੰ ਧਮਕਾਉਣ ਅਤੇ ਉਹਨਾਂ ਨਾਲ ਬਦਸਲੂਕੀ ਕਰਨ ਦੀ ਮੁਆਫੀ....

ਕੈਬਿਨੇਟ ਮੰਤਰੀ ਤਰੁਨਪ੍ਰੀਤ ਸੌਂਦ ਵੱਲੋਂ ਨਸ਼ਾ ਤਸਕਰਾਂ ਨੂੰ ਪੰਜਾਬ ਛੱਡ ਜਾਣ ਦੀ ਚੇਤਾਵਨੀ ਹੁਣ ਤੱਕ 6500 ਵੱਡੇ ਤੇ 45000 ਛੋਟੇ ਨਸ਼ਾ ਤਸਕਰ ਕਾਬੂ ਕਰਕੇ 612 ਕਰੋੜ ਦੀ ਸੰਪਤੀ ਜਬਤ ਫ਼ਤਹਿਗੜ੍ਹ ਸਾਹਿਬ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚੋਂ ਨਸ਼ੇ ਦੇ ਮੁਕੰਮਲ ਖਾਤਮੇ ਲਈ ਰੋਡ ਮੈਪ ਤਿਆਰ ਕਰਨ ਦੀ ਹਦਾਇਤ ਸਮੂਹ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਐਲਾਨੇ ਯੁੱਧ 'ਚ ਭਰਵਾਂ ਸਹਿਯੋਗ ਦੇਣ ਦੀ ਅਪੀਲ ਚੰਡੀਗੜ੍ਹ/ ਫ਼ਤਹਿਗੜ੍ਹ ਸਾਹਿਬ, 4 ਮਾਰਚ 2025 : ਸੂਬੇ ਨੂੰ....

ਕੈਬਿਨੇਟ ਮੰਤਰੀ ਤਰੁਨਪ੍ਰੀਤ ਸੌਂਦ ਵੱਲੋਂ ਨਸ਼ਾ ਤਸਕਰਾਂ ਨੂੰ ਪੰਜਾਬ ਛੱਡ ਜਾਣ ਦੀ ਚੇਤਾਵਨੀ ਹੁਣ ਤੱਕ 6500 ਵੱਡੇ ਤੇ 45000 ਛੋਟੇ ਨਸ਼ਾ ਤਸਕਰ ਕਾਬੂ ਕਰਕੇ 612 ਕਰੋੜ ਦੀ ਸੰਪਤੀ ਜਬਤ ਫ਼ਤਹਿਗੜ੍ਹ ਸਾਹਿਬ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚੋਂ ਨਸ਼ੇ ਦੇ ਮੁਕੰਮਲ ਖਾਤਮੇ ਲਈ ਰੋਡ ਮੈਪ ਤਿਆਰ ਕਰਨ ਦੀ ਹਦਾਇਤ ਸਮੂਹ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਐਲਾਨੇ ਯੁੱਧ 'ਚ ਭਰਵਾਂ ਸਹਿਯੋਗ ਦੇਣ ਦੀ ਅਪੀਲ ਚੰਡੀਗੜ੍ਹ/ ਫ਼ਤਹਿਗੜ੍ਹ ਸਾਹਿਬ, 4 ਮਾਰਚ 2025 : ਸੂਬੇ ਨੂੰ....

ਚੰਡੀਗੜ੍ਹ, 4 ਮਾਰਚ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਤਹਿਤ ਹਰਿਆਣਾ ਦੇ ਪਿੰਡ ਅਸਮਾਨਪੁਰ, ਪਿਹੋਵਾ ਦੇ ਰਹਿਣ ਵਾਲੇ ਇੱਕ ਨਿੱਜੀ ਵਿਅਕਤੀ, ਧਰਮਪਾਲ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਦੋਸ਼ੀ ਨੂੰ ਇਸੇ ਪਿੰਡ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ....

ਕਿਹਾ, ਲੋੜਵੰਦ ਮਹਿਲਾਵਾਂ ਵੱਲੋਂ ਹੈਲਪਲਾਈਨ 'ਤੇ ਸੰਪਰਕ ਕਰਨ 'ਤੇ ਵਿਭਾਗ ਵੱਲੋਂ ਕੀਤੀ ਜਾਂਦੀ ਹੈ ਤੁਰੰਤ ਕਾਰਵਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 03 ਮਾਰਚ 2025 : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਮਹਿਲਾਵਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ 181 ਯੋਜਨਾ ਚਲਾਈ ਜਾ ਰਹੀ ਹੈ। ਸੂਬੇ ਦੀਆਂ ਮਹਿਲਾਵਾਂ ਲਈ ਮਹਿਲਾ....

ਚੰਡੀਗੜ੍ਹ, 3 ਮਾਰਚ 2025 : ਪੰਜਾਬ ਵਿੱਚ ਅੱਜ ਫਿਰ ਤੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ ਹਫਤੇ ਹੋਈ ਗੜੇਮਾਰੀ ਨਾਲ ਪੰਜਾਬ 'ਚ ਇਕ ਵਾਰ ਫਿਰ ਠੰਡੀਆਂ ਹਵਾਵਾਂ ਚੱਲਣ ਲੱਗ ਪਈਆਂ ਹਨ। ਹਾਲਾਂਕਿ 2 ਦਿਨਾਂ ਤੋਂ ਜ਼ਿਆਦਾਤਰ ਇਲਾਕਿਆਂ 'ਚ ਧੁੱਪ ਨਿਕਲਣ ਨਾਲ ਮੌਸਮ ਤੋਂ ਕੁਝ ਰਾਹਤ ਮਿਲੀ ਸੀ, ਪਰ ਹੁਣ ਮੌਸਮ ਵਿਭਾਗ ਨੇ ਇਕ ਵਾਰ ਫਿਰ ਗੜੇਮਾਰੀ ਦੀ ਸੰਭਾਵਨਾ ਜਤਾਈ ਹੈ। ਭਾਰਤੀ ਮੌਸਮ ਵਿਗਿਆਨ ਕੇਂਦਰ ਅਨੁਸਾਰ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ....

6.56 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਤਹਿਤ 10ਵੀਂ ਜਮਾਤ ਦੀਆਂ ਸਾਰੀਆਂ ਵਿਦਿਆਰਥਣਾਂ ਦਾ ਹੋਵੇਗਾ ਟੈਸਟ : ਹਰਜੋਤ ਬੈਂਸ 31 ਮਾਰਚ ਤੱਕ ਟੈਸਟ ਕਰਵਾਉਣ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਦਾ ਗਠਨ: ਸਕੂਲ ਸਿੱਖਿਆ ਮੰਤਰੀ ਚੰਡੀਗੜ੍ਹ, 2 ਮਾਰਚ 2025 : ਇੱਕ ਨਿਵੇਕਲੀ ਪਹਿਲਕਦਮੀ ਤਹਿਤ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀਆਂ 10ਵੀਂ ਜਮਾਤ ਦੀਆਂ ਵਿਦਿਆਰਥਣਾਂ ਦੀ ਕਰੀਅਰ ਪ੍ਰਤੀ ਰੁਚੀ, ਸਮਰੱਥਾ ਅਤੇ ਯੋਗਤਾ ਦਾ ਪਤਾ ਲਗਾਉਣ ਲਈ ਉਨ੍ਹਾਂ ਦਾ ਸਾਇਕੋਮੈਟਰਿਕ ਟੈਸਟ ਕਰਵਾਇਆ ਜਾਵੇਗਾ। ਇਸ ਪ੍ਰੋਜੈਕਟ ਬਾਰੇ....

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਟੈਂਡਰਿੰਗ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ ਅਧਿਕਾਰੀਆਂ ਨੂੰ ਬਿਨਾਂ ਡਰਾਵੇ ਜਾਂ ਪੱਖਪਾਤ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਨਿਯਮਤ ਤੌਰ ‘ਤੇ ਗੁਣਵੱਤਾ ਜਾਂਚ ਕਰਨ ਦੇ ਨਿਰਦੇਸ਼ ਚੰਡੀਗੜ੍ਹ, 2 ਮਾਰਚ 2025 : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਵੱਲੋਂ ਚਲਾਏ ਜਾ ਰਹੇ ਕੰਮਾਂ ਦੀ ਡੂੰਘਾਈ ਨਾਲ ਸਮੀਖਿਆ....

'ਆਪ' ਸਰਕਾਰ ਦੀਆਂ ਪਰਿਵਰਤਨਕਾਰੀ ਤਬਦੀਲੀਆਂ ਪ੍ਰਤੀ ਵਚਨਬੱਧਤਾ ਨੇ ਪੰਜਾਬ ਦੇ ਕਰ ਮਾਲੀਏ ਨੂੰ ਵਧਾਇਆ : ਹਰਪਾਲ ਸਿੰਘ ਚੀਮਾ
ਕਿਹਾ, ਅਪ੍ਰੈਲ ਤੋਂ ਫਰਵਰੀ ਤੱਕ ਜੀਐਸਟੀ, ਆਬਕਾਰੀ, ਵੈਟ, ਸੀਐਸਟੀ, ਅਤੇ ਪੀਐਸਡੀਟੀ ਤੋਂ ਸ਼ੁੱਧ ਮਾਲੀਆ ਪ੍ਰਾਪਤੀ ਵਿੱਚ 12.10% ਦਾ ਵਾਧਾ, ਫਰਵਰੀ ਵਿੱਚ ਸ਼ੁੱਧ ਜੀਐਸਟੀ ਵਿੱਚ 28.01% ਦਾ ਵਾਧਾ ਦਰਜ਼ ਜੀਐਸਟੀ ਅਧਾਰ ਤੇ ਕਰਪਾਲਣਾ ਵਿੱਚ ਵਾਧੇ ਅਤੇ ਇਮਾਨਦਾਰ ਟੈਕਸਦਾਤਾਵਾਂ ਨੂੰ ਹਰ ਸੰਭਵ ਮਦਦ ਦੇਣ ਸਦਕਾ ਹੋਇਆ ਕਰ ਮਾਲੀਏ ਵਿੱਚ ਵਾਧਾ: ਹਰਪਾਲ ਸਿੰਘ ਚੀਮਾ ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਅਗਵਾਈ ਵਾਲੀਆਂ ਪਿਛਲੀਆਂ ਸਰਕਾਰਾਂ ਦੌਰਾਨ ਟੈਕਸ ਚੋਰੀ ਕਰਨ ਵਾਲਿਆਂ ਨੂੰ ਨੱਥ ਪਾਉਣ ਪ੍ਰਤੀ ਰਾਜਨੀਤਿਕ ਇੱਛਾ....

ਚੰਡੀਗੜ੍ਹ, 01 ਮਾਰਚ 2025 : ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਆਪਣੇ ਦੋ ਦਿਨਾਂ ਦੌਰੇ 'ਤੇ ਹਨ। ਅੱਜ ਉਨ੍ਹਾਂ ਚੰਡੀਗੜ੍ਹ ਵਿੱਚ ਸੀਨੀਅਰ ਆਗੂਆਂ ਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੁਲਾਕਾਤ ਕੀਤੀ ਹੈ । ਜਿਸ ਵਿੱਚ ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਗਈ। ਉਹ ਅੱਜ ਸ਼ਾਮ ਨੂੰ ਦਿੱਲੀ ਲਈ ਰਵਾਨਾ ਹੋਣਗੇ। ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੀਐਲਪੀ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ....

ਚੰਡੀਗੜ੍ਹ, 1 ਮਾਰਚ 2025 : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਦੇ ਪਰੇਡ ਗਰਾਊਂਡ ਵਿਖੇ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਦਾ ਉਦਘਾਟਨ ਕੀਤਾ। ਵਿੱਤ ਮੰਤਰੀ ਨੇ ਇਸ ਪਹਿਲਕਦਮੀ ਦੀ ਆਰਥਿਕ ਵਿਕਾਸ, ਇਨੋਵੇਸ਼ਨ ਅਤੇ ਆਪਸੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਮੀਲ ਪੱਥਰ ਵਜੋਂ ਸ਼ਲਾਘਾ ਕੀਤੀ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੈਗਾ ਵਪਾਰ ਮੇਲੇ ਸਾਡੇ ਦੇਸ਼ ਅਤੇ ਸੂਬੇ ਦੀ ਵਿਕਾਸ ਸਮਰੱਥਾ ਨੂੰ ਦਰਸਾਉਣ ਅਤੇ ਵਪਾਰਕ....